Punjab Schools Archives - TV Punjab | Punjabi News Channel

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਜਾਣੋ ਨਵੀਂ ਟਾਈਮਿੰਗ
ਡੈਸਕ- ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲ ਦਾ ਸਮਾਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਮੁਤਾਬਕ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਸਾਰੇ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਤੇ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ। ਸੂਬੇ ਵਿਚ 19 ਹਜ਼ਾਰ ਦੇ ਲਗਭਗ ਸਰਕਾਰੀ ਸਕੂਲ ਹਨ। ਇਨ੍ਹਾਂ ਵਿਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਦੂਜੇ ਪਾਸੇ 10,000 ਤੋਂ ਵੱਧ ਪ੍ਰਾਈਵੇਟ ਸਕੂਲ ਹਨ।

The post ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਜਾਣੋ ਨਵੀਂ ਟਾਈਮਿੰਗ appeared first on TV Punjab | Punjabi News Channel.

ਠੰਡ ਕਾਰਣ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਹੋਵੇਗਾ ਲਾਗੂ
ਡੈਸਕ- ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।

ਦੱਸ ਦੇਈਏ ਕਿ ਪੰਜਾਬ ਦੇ ਕੁਝ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ ਵਿੱਚ 32 ਡਿਗਰੀ ਅਤੇ ਪਠਾਨਕੋਟ ਵਿੱਚ 30 ਡਿਗਰੀ ਰਿਹਾ। ਜਦੋਂ ਕਿ ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 16 ਡਿਗਰੀ ਅਤੇ ਪਠਾਨਕੋਟ ਵਿੱਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਠੰਡ ਕਾਰਣ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਹੋਵੇਗਾ ਲਾਗੂ appeared first on TV Punjab | Punjabi News Channel.

ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ , ਹੁਣ 8 ਤੋਂ 2 ਵਜੇ ਤੱਕ ਹੋਵੇਗੀ ਪੜ੍ਹਾਈ
ਡੈਸਕ- ਮੌਸਮ ਦੀ ਤਬਦੀਲੀ ਦੇ ਨਾਲ ਹੀ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਅੱਜ ਤੋਂ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਨਿੱਜੀ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਖੁੱਲਣਗੇ ਜਦੋਂ ਕਿ ਛੁੱਟੀ ਦੁਪਹਿਰ 2 ਵਜੇ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤਾ ਹੈ। ਨਿਯਮ ਤੋੜਨ ‘ਤੇ ਸਖਤ ਕਾਰਵਾਈ ਹੋਵੇਗੀ। ਸਰਦੀਆਂ ਦੇ ਸਮੇਂ ਵਿਚ ਸੂਕਲਾਂ ਦਾ ਸਮੇਂ 9 ਵਜੇ ਕੀਤਾ ਗਿਆ ਸੀ। ਇਸ ਦੇ ਬਾਅਦ ਜਦੋਂ ਪ੍ਰੀਖਿਆਵਾਂ ਸ਼ੁਰੂ ਹੋਈਆਂ ਤਾਂ ਸਕੂਲਾਂ ਦੇ ਲੱਗਣ ਦਾ ਸਮਾਂ 8.30 ਵਜੇ ਕਰ ਦਿੱਤਾ ਗਿਆ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਪ੍ਰੈਲ ਵਿਚ ਆਯੋਜਿਤ ਕੀਤੀ ਜਾਣ ਵਾਲੀ ਕਲਾਸ ਦਸਵੀਂ ਪੱਧਰ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ ਦਾ ਸ਼ੈਡਿਊਲ ਸ਼ੁੱਕਰਵਾਰ ਨੂੰ ਐਲਾਨਿਆ ਸੀ। ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ ‘ਤੇ 1 ਅਪ੍ਰੈਲ ਤੋਂ ਮੌਜੂਦ ਰਹਿਣਗੇ। ਪ੍ਰੀਖਿਆ ਫਾਰਮ 18 ਅਪ੍ਰੈਲ ਤੱਕ PSEB ਦੇ ਮੁੱਖ ਦਫਤਰ ਵਿਚ ਸਿੰਗਲ ਵਿੰਡੋ ਰਾਹੀਂ ਲਏ ਜਾਣਗੇ।

ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਬੋਰਡ ਮੁੱਖ ਦਫਤਰ ਵਿਚ ਜਮ੍ਹਾ ਕਰਵਾਉਂਦੇ ਹੋਏ ਅਰਜ਼ੀਕਰਤਾ ਨੂੰ ਆਪਣੇ ਮੈਟ੍ਰਿਕ ਪਾਸ ਦੇ ਅਸਲੀ ਸਰਟੀਫਿਕੇਟ, ਫੋਟੋ ਪਛਾਣ ਪੱਤਰ ਤੇ ਇਨ੍ਹਾਂ ਦੀ ਅਟੈਸਟੇਡ ਫੋਟੋ ਕਾਪੀ ਨਾਲ ਲੈ ਕੇ ਆਉਣਾ ਹੋਵੇਗਾ। ਨਾਲ ਹੀ ਅਟੈਸਟੇਡ ਫਾਰਮ ਬੋਰਡ ਮੁੱਖ ਦਫਤਰ ਵਿਚ ਜਮ੍ਹਾ ਕਰਵਾਉਣਾ ਹੋਵੇਗਾ। ਜੇਕਰ ਤੈਅ ਸਮੇਂ ਵਿਚ ਅਟੈਸਟੇਡ ਫਾਰਮ ਜਮ੍ਹਾ ਨਹੀਂ ਕਰਵਾਏ ਜਾਂਦੇ ਹਨ ਤਾਂ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। 24 ਅਪ੍ਰੈਲ ਨੂੰ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਹਾਸਲ ਕੀਤੇ ਜਾ ਸਕਣਗੇ। ਪ੍ਰੀਖਿਆ 28 ਤੇ 29 ਅਪ੍ਰੈਲ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਸਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਹਾਸਲ ਕੀਤੀ ਜਾ ਸਕਦੀ ਹੈ।

The post ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ , ਹੁਣ 8 ਤੋਂ 2 ਵਜੇ ਤੱਕ ਹੋਵੇਗੀ ਪੜ੍ਹਾਈ appeared first on TV Punjab | Punjabi News Channel.

ਪੰਜਾਬ ਨੇ ਪਛਾੜਿਆ ਦਿੱਲੀ , ਸਿੱਖਿਆ ‘ਚ ਬਣੇ ਨੰਬਰ ‘ਇਕ’
ਨਵੀਂ ਦਿੱਲੀ- ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ ਭਾਵ (ਐਨਏਐਸ) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ। NAS ਇੱਕ ਰਾਸ਼ਟਰੀ ਪੱਧਰ ਦਾ ਮੁਲਾਂਕਣ ਸਰਵੇਖਣ ਹੈ ਜੋ ਨਵੀਆਂ ਵਿਦਿਅਕ ਨੀਤੀਆਂ ਨੂੰ ਤਿਆਰ ਕਰਨ ਲਈ ਲਾਭਦਾਇਕ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਸਬੰਧੀ ਕਰਵਾਏ ਸਰਵੇਖਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਅੱਗੇ ਰਿਹਾ ਹੈ,ਜਦਕਿ ਦਿੱਲੀ ਪੰਜਾਬ ਤੋਂ ਕਾਫੀ ਪਿੱਛੇ ਹੈ । ਦੱਸ ਦੇਈਏ ਕਿ ਸਿੱਖਿਆ ਮੰਤਰਾਲੇ ਨੇ ਪਿਛਲੇ ਵਰ੍ਹੇ ਨਵੰਬਰ ਮਹੀਨੇ ਵਿੱਚ ਇਹ ਸਰਵੇਖਣ ਕਰਵਾਇਆ ਸੀ, ਜਿਸ ਦੌਰਾਨ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵੱਖੋ-ਵੱਖਰੇ ਵਿਸ਼ਿਆਂ ਵਿੱਚ ਸਿੱਖਣ ਸਬੰਧੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ, ਜਿਸ ਵਿੱਚ ਸਾਰੇ ਪੰਜ ਵਿਸ਼ਿਆ ਵਿੱਚ ਪੰਜਾਬ ਟਾਪ ਉੱਤੇ ਰਿਹਾ ਹੈ। 10ਵੀਂ ਦੇ ਹਿਸਾਬ ਵਿੱਚ ਪੰਜਾਬ ਨੰਬਰ ਇਕ ਉੱਤੇ ਹੈ।  ਪੰਜਾਬ ਨੂੰ 1000 ਵਿੱਚੋਂ 929 ਨੰਬਰ ਮਿਲੇ ਹਨ। ਇਸ ਦੇ ਬਾਵਜੂਦ ਸੀ.ਐੱਮ. ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਧਾਈ ਤੱਕ ਨਹੀਂ ਦਿੱਤੀ।  ਜਿਸ ਤੋਂ ਬਾਅਦ ਵਿਰੋਧੀ ਧਿਰ ਹਮਲਾਵਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦਾ ਫੇਲ ਸਿੱਖਿਆ ਮਾਡਲ ਪੰਜਾਬ ਉੱਤੇ ਥੋਪਣਾ ਚਾਹੁੰਦੇ ਹਨ । ਉਨ੍ਹਾਂ ਨੂੰ ਪੰਜਾਬ ਦੀ ਸਿੱਖਿਆ ਨੂੰ ਬਦਨਾਮ ਕਰਨ ਲਈ ਮਾਫੀ ਮੰਗਣੀ ਚਾਹੀਦੀ ਹੈ।

ਆਓ ਇਕ ਝਾਤ ਪਾਉਂਦੇ ਹਾਂ ਦਿੱਲੀ ਤੇ ਪੰਜਾਬ ਦੇ ਨਤੀਜਿਆਂ ਉੱਤੇ :

ਇਸ ਸਰਵੇ ਵਿੱਚ 34.01 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿੰਨ੍ਹਾਂ ਵਿੱਚੋਂ 1.17 ਲੱਖ ਪੰਜਾਬ ਦੇ ਸਨ। ਪੰਜਾਬ 15 ਵਿੱਚੋਂ 10 ਕੈਟੇਗਰੀਆਂ ਵਿੱਚ ਟਾਪ ਵਿੱਚ ਆਇਆ ਹੈ।

ਤੀਜੀ ਜਮਾਤ ਲਈ ਹੋਏ ਟੈਸਟ ਵਿੱਚ ਪੰਜਾਬ ਨੂੰ ਭਾਸ਼ਾ ਵਿੱਚ 355, ਹਿਸਾਬ ਵਿੱਚ 339 ਤੇ ਇੰਨਵਾਇਰਮੇਂਟਲ ਸਟਡੀਜ਼ ਵਿੱਚ 334 ਅੰਕ ਮਿਲੇ।ਦਿੱਲੀ ਨੂੰ ਲੜੀਵਾਰ : 302,208 ਤੇ 288 ਅੰਕ ਮਿਲੇ।

5ਵੀਂ ਕਲਾਸ ਵਿੱਚ ਪੰਜਾਬ ਨੂੰ ਭਾਸ਼ਾ ਵਿੱਚ 339, ਹਿਸਾਬ ਵਿੱਚ 310 ਤੇ ਇੰਨਵਾਇਰਮੇਂਟਲ ਸਟਡੀਜ਼ ਵਿੱਚ 310 ਨੰਬਰ ਮਿਲੇ। ਦਿੱਲੀ ਦੇ ਲੜੀਵਾਰ 304,273 ਤੇ 274 ਨੰਬਰ ਮਿਲੇ।

8ਵੀਂ ਜਮਾਤ ਵਿੱਚ ਪੰਜਾਬ ਨੂੰ ਭਾਸ਼ਾ ਵਿੱਚ 338, ਹਿਸਾਬ ਵਿੱਚ 297, ਸਾਈਂਸ ਵਿੱਚ 287 ਤੇ ਸੋਸ਼ਲ ਸਾਈਂਸ ਵਿੱਚ 288 ਨੰਬਰ ਮਿਲੇ। ਦਿੱਲੀ ਨੂੰ 316,253,257 ਤੇ 254 ਨੰਬਰ ਮਿਲੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰੀਟ ਦੇ ਝੂਠ ਤੇ ਧੋਖੇ ਦਾ ਪਰਦਾਫਾਸ਼ ਹੋਇਆ ਹੈ। ਰਿਪੋਰਟ ਨੇ ਦਿਖਾਇਆ ਕਿ ਆਪ ਨੇ ਦਿੱਲੀ ਮਾਡਲ ਦਾ ਝੂਠਾ ਪ੍ਰਚਾਰ ਕੀਤਾ, ਜੇਕਰ ਕਾਂਗਰਸ ਨੇ 111 ਦਿਨਾਂ ਵਿੱਚ ਥਾਂ ਮੇਰੀ ਸਰਕਾਰ ਦੇ ਕੰਮ ਨੂੰ ਅੱਗੇ ਵਧਾਇਆ ਹੁੰਦਾ ਤਾਂ ਉਨ੍ਹਾਂ ਨੂੰ ਹੋਂਦ ਬਚਾਉਣ ਲਈ ਸੰਘਰਸ਼ ਕਰਨ ਦੀ ਲੌੜ ਨਾ ਪੈਂਦੀ ।

ਉਥੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਲਿਖਿਆ ਪੰਜਾਬ ਦੇ ਸਕੂਲ ਦਿੱਲੀ ਨੂੰ ਪਛਾੜ ਰਹੇ ਹਨ। ਭਗਵੰਤ ਮਾਨ ਜੀ, ਪੰਜਾਬ ਦੇ ਐਜੂਕੇਸ਼ਨ ਮਾਡਲ ਦਾ ਦਿੱਲੀ ਜਾਣ ਦਾ ਸਮਾਂ ਆ ਗਿਆ ਹੈ। ਕਿਰਪਾ ਕਰਕੇ ਪੰਜਾਬੀਆਂ ਨੂੰ ਬਦਨਾਮ ਨਾ ਕਰੋ ।

ਇਸ ਤੋਂ ਇਲਾਵਾ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਨੈਸ਼ਨਲ ਅਚੀਵਮੇਂਟ ਸਰਵੇ ਵਿੱਚ ਪੰਜਾਬ ਸਭ ਤੋਂ ਉਪਰ ਹੈ। ਪੰਜਾਬ ਦੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਖਤ ਮਿਹਨਤ ਕੀਤੀ ਹੈ। ਉਮੀਦ ਹੈ ਕਿ ਸੀ.ਐੱਮ. ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਹੁਣ ਤੋਂ ਹੀ ਦਿੱਲੀ ਦੇ ਫਰਜ਼ੀ ਮਾਡਲ ਦਾ ਪ੍ਰਚਾਰ ਬੰਦ ਕਰ ਦੇਣਗੇ

The post ਪੰਜਾਬ ਨੇ ਪਛਾੜਿਆ ਦਿੱਲੀ , ਸਿੱਖਿਆ ‘ਚ ਬਣੇ ਨੰਬਰ ‘ਇਕ’ appeared first on TV Punjab | Punjabi News Channel.

ਪੰਜਾਬ ਵਿੱਚ 26 ਜੁਲਾਈ ਤੋਂ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਰਹੀਆਂ ਹਨ, ਕਲਾਸਾਂ ਨੂੰ ਸਵੱਛ ਬਣਾਇਆ ਜਾ ਰਿਹਾ ਹੈ
ਪੰਜਾਬ : ਸਰਕਾਰ ਨੇ 26 ਜੁਲਾਈ ਤੋਂ ਸਕੂਲ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ, ਜਦੋਂ ਕੋਵਿਡ ਦੀ ਲਾਗ ਦਾ ਅਸਰ ਹੌਲੀ ਹੋ ਜਾਂਦਾ ਹੈ ਅਤੇ ਟੀਕਾਕਰਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ। ਸਕੂਲ ਨੂੰ ਖੋਲ੍ਹਣ ਲਈ ਹੁਣ ਪੰਜ ਦਿਨ ਬਾਕੀ ਹਨ ਅਤੇ ਸਕੂਲ ਮੁਖੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਦੀ ਤਰਫੋਂ ਸਕੂਲ ਦੇ ਅਹਾਤੇ ਨੂੰ ਸਾਫ ਸੁਥਰਾ ਬਣਾਇਆ ਜਾ ਰਿਹਾ ਹੈ ਅਤੇ ਕਲਾਸਰੂਮਾਂ ਵਿੱਚ ਰੋਗਾਣੂ-ਮੁਕਤ ਕਰਨ ਵਾਲੇ ਸਪਰੇਅ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਲਾਗ ਤੋਂ ਬਚਾਇਆ ਜਾ ਸਕੇ। ਇਸ ਸਮੇਂ ਸਿਰਫ 10 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਆਉਣ ਦੇ ਯੋਗ ਹੋਣਗੇ। ਕਲਾਸਰੂਮ ਖੋਲ੍ਹਣ ਅਤੇ ਸਾਫ਼ ਕਰਨ ਤੋਂ ਬਾਅਦ ਉਨ੍ਹਾਂ ਵਿਚ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ. ਵਿਦਿਆਰਥੀਆਂ ਲਈ ਆਫਲਾਈਨ ਅਤੇ ਆਨਲਾਈਨ ਦੋਵਾਂਢੰਗ ਵਿੱਚ ਕਲਾਸਾਂ ਦਾ ਪ੍ਰਬੰਧ ਕਰਨ ਦੀ ਵਿਵਸਥਾ ਕੀਤੀ ਜਾ ਰਹੀ ਹੈ.

ਸਹਿਮਤੀ ਪੱਤਰ ਅਤੇ ਸਵੈ-ਘੋਸ਼ਣਾ ਪੱਤਰ ਉਨ੍ਹਾਂ ਮਾਪਿਆਂ ਦੇ ਮਾਪਿਆਂ ਤੋਂ ਪਹਿਲਾਂ ਹੀ ਲਏ ਗਏ ਸਨ ਜੋ ਬੱਚਿਆਂ ਨੂੰ ਸਕੂਲ ਭੇਜਣਾ ਚਾਹੁੰਦੇ ਹਨ, ਕਿਉਂਕਿ ਸਕੂਲ ਖੋਲ੍ਹਣ ਤੋਂ ਪਹਿਲਾਂ ਸਰਕਾਰ ਵੱਲੋਂ ਪ੍ਰਾਪਤ ਕੀਤੇ ਗਏ ਆਦੇਸ਼ਾਂ ਤੋਂ ਬਾਅਦ ਟੀਕਾਕਰਨ ਦੀ ਪ੍ਰਕਿਰਿਆ ਅਤੇ ਸਵ. – ਮਾਪਿਆਂ ਦਾ ਐਲਾਨ. ਪੱਤਰ ਲੈ ਕੇ ਸ਼ੁਰੂ ਕੀਤਾ. ਪੀਟੀਐਮ ਵਿੱਚ ਮਾਪਿਆਂ ਨਾਲ ਵੀ ਇਸ ਮਾਮਲੇ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਤਾਂ ਕਿ ਜਦੋਂ ਸਕੂਲ ਖੁੱਲ੍ਹਿਆ, ਵਿਦਿਆਰਥੀ ਆਪਣੀਆਂ ਕਲਾਸਾਂ ਵਿਚ ਆ ਸਕਦੇ ਹਨ ਅਤੇ ਆਪਣੀ ਪੜ੍ਹਾਈ ਸ਼ੁਰੂ ਕਰ ਸਕਦੇ ਹਨ. ਸਿਰਫ ਇਹ ਹੀ ਨਹੀਂ, ਉਹ ਵਿਦਿਆਰਥੀ ਜਿਨ੍ਹਾਂ ਦਾ ਸਵੈ-ਘੋਸ਼ਣਾ ਪੱਤਰ ਨਹੀਂ ਆਇਆ ਹੈ, ਉਹ ਸਕੂਲ ਖੁੱਲ੍ਹਦਿਆਂ ਹੀ ਉਨ੍ਹਾਂ ਨੂੰ ਲਿਆ ਸਕਦੇ ਹਨ.

ਮਾਪਿਆਂ ਵੱਲੋਂ ਲਗਾਤਾਰ ਫੋਨ ਆਉਂਦੇ ਰਹਿੰਦੇ ਹਨ ਅਤੇ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਉਤਸੁਕ ਹਨ। ਲਗਭਗ 90 ਪ੍ਰਤੀਸ਼ਤ ਤੋਂ ਵੱਧ ਸਕੂਲ ਟੀਕੇ ਲਗਾ ਚੁੱਕੇ ਹਨ ਅਤੇ ਬਾਕੀ ਵੀ ਹੋਣਗੇ. ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੀਕਾਕਰਨ ਕਰਨ ਵਾਲੇ ਅਧਿਆਪਕ ਅਤੇ ਸਟਾਫ ਸਕੂਲ ਆਉਣਗੇ। ਜਿਹੜੇ ਵਿਦਿਆਰਥੀ ਸਕੂਲ ਨਹੀਂ ਆ ਸਕਦੇ, ਉਨ੍ਹਾਂ ਲਈ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ.

The post ਪੰਜਾਬ ਵਿੱਚ 26 ਜੁਲਾਈ ਤੋਂ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਰਹੀਆਂ ਹਨ, ਕਲਾਸਾਂ ਨੂੰ ਸਵੱਛ ਬਣਾਇਆ ਜਾ ਰਿਹਾ ਹੈ appeared first on TV Punjab | Punjabi News Channel.