punjab weather update Archives - TV Punjab | Punjabi News Channel

ਪੰਜਾਬ ‘ਚ ਬਦਲੇਗਾ ਮੌਸਮ, 26-27 ਅਪ੍ਰੈਲ ਨੂੰ ਭਾਰੀ ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਡੈਸਕ- ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਸਵੇਰੇ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ। 26 ਅਤੇ 27 ਅਪ੍ਰੈਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਕਈ ਥਾਵਾਂ ਉਤੇ ਭਾਰੀ ਮੀਂਹ ਪੈ ਸਕਦਾ ਹੈ ਤੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ। ਪੱਛਮੀ ਗੜਬੜੀ ਦਾ ਅਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ ਦੇਖਣ ਨੂੰ ਮਿਲ ਸਕਦਾ ਹੈ। ਕਈ ਥਾਵਾਂ ਉਤੇ ਹਲਕੀ ਬਾਰਿਸ਼ ਪਵੇਗੀ ਤੇ ਕਈ ਥਾਵਾਂ ਉਤੇ ਤੇਜ਼ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਹਦਾਇਤ ਦਿੱਤੀ ਗਈ ਹੈ ਸਮੇਂ ਸਿਰ ਫਸਲ ਦੀ ਕਟਾਈ ਕਰ ਲਈ ਜਾਵੇ ਤਾਂ ਜੋ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਗਰਮੀ ਨੇ ਦਸਤਕ ਦੇ ਦਿੱਤੀ ਹੈ ਤੇ ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਨਿਕਲਣ ਕਾਰਨ ਤਾਪਮਾਨ ਵਧਿਆ ਹੈ।

The post ਪੰਜਾਬ ‘ਚ ਬਦਲੇਗਾ ਮੌਸਮ, 26-27 ਅਪ੍ਰੈਲ ਨੂੰ ਭਾਰੀ ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ appeared first on TV Punjab | Punjabi News Channel.

ਤਿੰਨ ਦਿਨਾਂ ਬਾਅਦ ਪੰਜਾਬ ਚ ਬਦਲੇਗਾ ਮੌਸਮ, ਬਰਸਾਤ ਵਧਾਏਗੀ ਠੰਡ
ਡੈਸਕ- ਪੰਜਾਬ ਵਿਚ ਮੌਸਮ ਕਰਵਟ ਬਦਲ ਰਿਹਾ ਹੈ। 25 ਨਵੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਅਸਰ ਨਾਲ ਪੰਜਾਬ ਵਿਚ 27 ਨਵੰਬਰ ਤੋਂ ਕੁਝ ਥਾਵਾਂ ‘ਤੇ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ  ਮਤਾਬਕ ਮੀਂਹ ਕਾਰਨ ਦਿਨ ਤੇ ਰਾਤ ਤਾਪਮਾਨ ਵਿਚ ਦੋ ਡਿਗਰੀ ਤੱਕ ਕਮੀ ਦਰਜ ਕੀਤੀ ਜਾ ਸਕਦੀ ਹੈ। ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ ਵਿਚ ਕੁਝ ਥਾਵਾਂ ‘ਤੇ ਧੁੰਨਦ ਪੈ ਰਹੀ ਹੈ ਪਰ ਮੀਂਹ ਦੇ ਬਾਅਦ ਧੁੰਦ ਸੰਘਣੀ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਬੀਤੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਬਾਵਜੂਦ ਇਸ ਦੇ ਤਿੰਨ ਦਿਨ ਵਿਚ ਰਾਤ ਦੇ ਤਾਪਮਾਨ ਵਿਚ 3.2 ਡਿਗਰੀ ਸੈਲਸੀਅਸ ਦੀ ਕਮੀ ਦੇਖਣ ਨੂੰ ਮਿਲੀ ਹੈ ਜਦੋਂ ਕਿ ਅਧਿਕਤਮ ਤਾਪਮਾਨ ਵਿਚ ਬੀਤੇ ਤਿੰਨ ਦਿਨਾਂ ਵਿਚ 1.4 ਡਿਗਰੀ ਤੇ ਬੀਤੇ 5 ਦਿਨਾਂ ਵਿਚ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਹੈ। ਇਸ ਦਰਮਿਆਨ ਹੁਣ ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਮੀਂਹ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਏਕਿਊਆਈ ਦੇ ਪੱਧਰ ਵਿਚ ਗਿਰਾਵਟ ਆਏਗੀ।

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ। ਇਸ ਦੇ ਬਾਵਜੂਦ ਹਵਾ ਪ੍ਰਦੂਸ਼ਿਤ ਹੈ। ਬੁੱਧਵਾਰ ਨੂੰ ਪਰਾਲੀ ਸਾੜਨ ਦੇ 512 ਮਾਮਲੇ ਸਾਹਮਣੇ ਆਏ ਹਨ। ਇਸ ਦੇ ਮੁਕਾਬਲੇ ਵੀਰਵਾਰ ਨੂੰ 50 ਫੀਸਦੀ ਦੀ ਕਮੀ ਦਰਜ ਕੀਤੀ ਗਈ। ਵੀਰਵਾਰ ਨੂੰ ਪਰਾਲੀ ਸਾੜਨ ਦੇ 205 ਮਾਮਲੇ ਸਾਹਮਣੇ ਆਏ। ਸੋਮਵਾਰ ਨੂੰ ਪਰਾਲੀ ਸਾੜਨ ਦੇ 600 ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ ਮੰਗਲਵਾਰ ਨੂੰ 513 ਮਾਮਲੇ ਸਾਹਮਣੇ ਆਏ। ਵੀਰਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 59 ਮਾਮਲੇ ਸਾਹਮਣੇ ਆਏ ਹਨ। ਮੋਗਾ ਵਿੱਚ 28, ਮੁਕਤਸਰ ਵਿੱਚ 25, ਕਪੂਰਥਲਾ ਵਿੱਚ 10, ਫ਼ਿਰੋਜ਼ਪੁਰ ਵਿੱਚ 15, ਫਰੀਦਕੋਟ ਵਿੱਚ 13, ਬਠਿੰਡਾ ਵਿੱਚ 15 ਅਤੇ ਸੰਗਰੂਰ ਜ਼ਿਲ੍ਹੇ ਵਿੱਚ 11 ਮਾਮਲੇ ਸਾਹਮਣੇ ਆਏ ਹਨ।

The post ਤਿੰਨ ਦਿਨਾਂ ਬਾਅਦ ਪੰਜਾਬ  ਚ ਬਦਲੇਗਾ ਮੌਸਮ, ਬਰਸਾਤ ਵਧਾਏਗੀ ਠੰਡ appeared first on TV Punjab | Punjabi News Channel.

ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਬਰਸਾਤ ਕਰੇਗੀ ਮੌਸਮ ਨੂੰ ਠੰਡਾ
ਡੈਸਕ- ਗਰਮੀ ਦੇ ਸੀਜ਼ਨ ਦਾ ਸਭ ਤੋਂ ਤਪਾਉਣ ਵਾਲਾ ਮਈ ਮਹੀਨਾ ਇਸ ਵਾਰ ਠੰਡਾ ਹੀ ਲੰਘ ਰਿਹਾ ਹੈ। ਅੱਜ ਪੰਜਾਬ ਤੇ ਰਾਜਸਥਾਨ ਸਣੇ 8 ਰਾਜਾਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਦਿਨ ਵੇਲੇ ਜੰਮੂ, ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਗੁਜਰਾਤ, ਕਰਨਾਟਕ, ਕੇਰਲਾ, ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ, ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਦਿੱਲੀ ਵਿੱਚ ਹਨੇਰਾ ਛਾ ਗਿਆ। ਤੇਜ਼ ਹਨੇਰੀ ਅਤੇ ਹਲਕੀ ਮੀਂਹ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਸਮੇਤ ਅਗਲੇ ਤਿੰਨ ਦਿਨਾਂ ਤੱਕ ਤੇਜ਼ ਹਵਾਵਾਂ, ਗਰਜ ਨਾਲ ਬੂੰਦਾ-ਬਾਂਦੀ, ਹਲਕੀ-ਦਰਮਿਆਨੀ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ 6 ਦਿਨ ਤੱਕ ਲੂ ਨਹੀਂ ਚੱਲੇਗੀ। ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ‘ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ।

ਮੰਗਲਵਾਰ-ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਵੀਰਵਾਰ-ਸ਼ੁੱਕਰਵਾਰ ਨੂੰ ਇਹ 37 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਸਫਦਰਜੰਗ ਆਬਜ਼ਰਵੇਟਰੀ ਨੇ ਮਈ ਵਿੱਚ ਹੁਣ ਤੱਕ 86.7 ਮਿਲੀਮੀਟਰ ਮੀਂਹ ਦਰਜ ਕੀਤਾ ਹੈ, ਜਦੋਂਕਿ ਰਾਜਧਾਨੀ ਵਿੱਚ ਆਮ ਤੌਰ ‘ਤੇ ਮਈ ਵਿੱਚ ਔਸਤਨ 19.7 ਮਿਲੀਮੀਟਰ ਮੀਂਹ ਪੈਂਦਾ ਹੈ। ਯਾਨੀ ਇਸ ਸਾਲ 67 ਮਿਲੀਮੀਟਰ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਮਹੀਨੇ ਦੇ ਸ਼ੁਰੂ ਵਿੱਚ ਸੰਘਣੀ ਧੁੰਦ ਵੀ ਛਾਈ ਰਹੀ। 4 ਮਈ ਨੂੰ ਘੱਟੋ-ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ 1901 ਤੋਂ ਬਾਅਦ ਮਈ ਦੀ ਤੀਜੀ ਸਭ ਤੋਂ ਠੰਢੀ ਸਵੇਰ ਹੈ।

ਚੁਰੂ, ਜੈਸਲਮੇਰ, ਜਾਲੋਰ, ਜੋਧਪੁਰ, ਨਾਗੌਰ ਵਿੱਚ ਮੀਂਹ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਉਜੈਪੁਰ, ਅਜਮੇਰ, ਅਲਵਰ, ਭਰਤਪੁਰ, ਭੀਲਵਾੜਾ, ਬੂੰਦੀ, ਦੌਸਾ, ਧੌਲਪੁਰ, ਝੁੰਝਨੂ, ਕਰੌਲੀ, ਕੋਟਾ, ਸਵਾਈ ਮਾਧੋਪੁਰ, ਸੀਕਰ, ਸਿਰੋਹੀ, ਟੋਂਕ, ਉਦੈਪੁਰ, ਬਾੜਮੇਰ, ਬੀਕਾਨੇਰ, ਹਨੂੰਮਾਨਗੜ੍ਹ, ਪਾਲੀ ਅਤੇ ਸ਼੍ਰੀਗੰਗਾਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਦਿਨ ਭਰ ਬੱਦਲ ਛਾਏ ਰਹਿਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਅਤੇ ਰਾਤ ਨੂੰ ਮੀਂਹ ਪੈਣ ਕਾਰਨ ਸੂਬੇ ਦਾ ਤਾਪਮਾਨ 31 ਤੋਂ 36 ਡਿਗਰੀ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਤੋਂ 8 ਡਿਗਰੀ ਤੱਕ ਡਿੱਗ ਗਿਆ ਹੈ। ਜਦਕਿ ਹਰਿਆਣਾ ‘ਚ ਕਰਨਾਲ ਅਤੇ ਗੁੜਗਾਓਂ ਸਮੇਤ ਕਈ ਜ਼ਿਲਿਆਂ ‘ਚ ਮੀਂਹ ਪਿਆ। ਪੂਰੇ ਹਰਿਆਣਾ ਵਿੱਚ 1.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਗੜੇ ਵੀ ਪਏ ਹਨ। ਦੇਰ ਸ਼ਾਮ ਤੱਕ ਵੀ ਰੁਕ-ਰੁਕ ਕੇ ਮੀਂਹ ਪਿਆ।

The post ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਬਰਸਾਤ ਕਰੇਗੀ ਮੌਸਮ ਨੂੰ ਠੰਡਾ appeared first on TV Punjab | Punjabi News Channel.

ਪੰਜਾਬ ‘ਚ ਭਾਰੀ ਬਰਸਾਤ ਨਾਲ ਗੜੇਮਾਰੀ ਦਾ ਅਲਰਟ, 24 ਨੂੰ ਬਦਲੇਗਾ ਮੌਸਮ
ਡੈਸਕ- ਪੰਜਾਬ ਦੇ ਵਿੱਚ ਸਿਆਸੀ ਗਰਮਾਹਤ ਦੇ ਵਿੱਚਕਾਰ ਮੌਸਮ ਆਪਣਾ ਰੂਪ ਬਦਲਦਾ ਜਾ ਰਿਹਾ ਹੈ ।ਬੀਤੀ ਰਾਤ ਚੱਲੀ ਸ਼ੀਤ ਹਵਾਵਾਂ ਤੋਂ ਬਾਅਦ ਲੋਕ ਗਰਮ ਕਪੜਿਆਂ ਚ ਨਜ਼ਰ ਆਏ । ਮੌਸਮ ਵਿਭਾਗ ਮੁਤਾਬਿਕ ਇਹ ਬਦਲਾਅ ਇਸ ਹਫਤੇ ਜਾਰੀ ਰਹੇਗਾ । ਰਾਜਧਾਨੀ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ।

ਮਾਰਚ ਮਹੀਨੇ ਦੀ ਸ਼ੁਰੂਆਤ ‘ਚ ਲੋਕਾਂ ਨੂੰ ਜੂਨ ਦੀ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਮੀਂਹ ਨੇ ਰਾਹਤ ਦੇ ਕੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਹਾਲਾਂਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ (22 ਮਾਰਚ) ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆ ‘ਚ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਦਾ ਅਸਰ 24 ​​ਮਾਰਚ ਨੂੰ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਠੰਡ ਲੱਗ ਸਕਦੀ ਹੈ। ਭਾਰਤੀ ਮੌਸਮ ਵਿਗਿਆਨ ਦੇ ਅਨੁਸਾਰ, ਯੂਪੀ ਦੇ 57 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਕਾਰਨ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਯੂਪੀ ਦੇ ਸ਼ਰਾਵਸਤੀ, ਲਖੀਮਪੁਰ ਖੇੜੀ, ਸੀਤਾਪੁਰ ਹਰਦੋਈ, ਬਹਿਰਾਇਚ, ਫਾਰੂਖਾਬਾਦ, ਗੋਂਡਾ, ਬਲਰਾਮਪੁਰ, ਬਾਰਾਬੰਕੀ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਯੂਪੀ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ, ਵਾਰਾਣਸੀ, ਜੌਨਪੁਰ, ਗਾਜ਼ੀਪੁਰ, ਆਜ਼ਮਗੜ੍ਹ, ਮਊ, ਬਲੀਆ, ਦੇਵਰੀਆ, ਗੋਰਖਪੁਰ, ਸੰਤ ਕਬੀਰ ਨਗਰ, ਬਸਤੀ, ਕੁਸ਼ੀਨਗਰ, ਮਹਾਰਾਜਗੰਜ, ਸਿਧਾਰਥ ਨਗਰ, ਸੀਤਾਪੁਰ, ਹਰਦੋਈ, ਫਰੂਖਾਬਾਦ, ਕਨੌਜ। , ਕਾਨਪੁਰ ਦੇਹਤ , ਕਾਨਪੁਰ ਨਗਰ , ਉਨਾਵ , ਲਖਨਊ , ਬਾਰਾਬੰਕੀ , ਰਾਏਬਰੇਲੀ , ਅਮੇਠੀ , ਸੁਲਤਾਨਪੁਰ , ਅਯੁੱਧਿਆ , ਅੰਬੇਡਕਰ ਨਗਰ , ਮੁਜ਼ੱਫਰਨਗਰ , ਮੇਰਠ , ਗਾਜ਼ੀਆਬਾਦ , ਹਾਪੁੜ , ਮੁਰਾਦਾਬਾਦ , ਰਾਮਪੁਰ , ਬਰੇਲੀ , ਪੀਲੀਭੀਤ , ਸ਼ਾਹਜਹਾਂਪੁਰ , ਸੰਭਲ , ਬਦਾਊਨ ਦੇ ਦ੍ਰਿਸ਼ ਵਿੱਚ ਪੀਲੇ ਅਲਰਟ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਬੇਮੌਸਮੀ ਬਰਸਾਤ ਕਾਰਨ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਹਰਿਆਣਾ, ਮਹਾਰਾਸ਼ਟਰ, ਪੰਜਾਬ, ਯੂਪੀ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ‘ਚ ਕਰੀਬ 4,950 ਹੈਕਟੇਅਰ ‘ਚ ਫੈਲੀ ਫਸਲ ਨੂੰ ਨੁਕਸਾਨ ਹੋਇਆ ਹੈ। ਦੂਜੇ ਪਾਸੇ ਪੰਜਾਬ ਵਿੱਚ ਕਰੀਬ ਡੇਢ ਲੱਖ ਹੈਕਟੇਅਰ ਰਕਬੇ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਬੀਤੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਰਕੇ ਪਾਰਾ ਤੇਜ਼ੀ ਨਾਲ ਡਿੱਗਿਆ ਹੈ। ਮਾਰਚ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਲੋਕਾਂ ਨੂੰ ਜੂਨ ਵਾਲੀ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ, ਪਰ ਮੀਂਹ ਨੇ ਰਾਹਤ ਦਿੰਦੇ ਹੋਏ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ ਹੈ। ਹਾਲਾਂਕਿ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਨੂੰ ਫਸਲਾਂ ਦਾ ਕਾਫੀ ਨੁਕਸਾਨ ਝੱਪਣਾ ਪਿਆ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਹੋਰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਬੁੱਧਵਾਰ 22 ਮਾਰਚ ਨੂੰ ਦਿੱਲੀ ਵਿੱਚ ਘੱਟੋ-ਘੱਟ ਪਾਰਾ 15 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਪਾਰਾ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਹਿਮਿਲਆ ਵਿੱਚ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਦਾ ਅਸਰ 24 ਮਾਰਚ ਨੂੰ ਵੇਖਣ ਨੂੰ ਮਿਲੇਗਾ। ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦਿੱਲੀ ਵਿੱਚ ਤੇਜ਼ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ, ਇਸ ਕਰਕੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਸਕਦਾ ਹੈ।

ਭਾਰਤੀ ਮੌਸਮ ਵਿਗਿਆਨ ਮੁਤਾਬਕ ਯੂਪੀ ਦੇ 57 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਰਕੇ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਆਰੈਂਜ ਅਲਰਟ ਜਾਰੀ ਕੀਤਾ ਹੈ। ਯੂਪੀ ਦੇ ਸ਼੍ਰਾਵਸਤੀ, ਲਖੀਮਪੁਰ ਖੀਰੀ, ਸੀਤਾਪੁਰ ਹਰਦੋਈ, ਬਹਿਰਾਇਚ, ਫਰੁਰਖਾਬਾਦ, ਗੋਂਡਾ, ਬਲਰਾਮਪੁਰ, ਬਾਰਾਬੰਕੀ ਵਿੱਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

ਬੇਮੌਸਮੀ ਮੀਂਹ ਕਰਕੇ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਨਾਲ ਹਰਿਆਣਾ, ਮਹਾਰਾਸ਼ਟਰ, ਪੰਜਾਬ, ਯੂਪੀ ਵਿੱਚ ਪਿੰਡ ਦੀ ਫਸਲ ਖਰਾਬ ਹੋਈ ਹੈ, ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿੱਚ ਲਗਭਗ 4,950 ਹੈਕਟੇਅਰ ਵਿੱਚ ਫੈਲੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਵਿੱਚ ਲਗਭਗ 1.5 ਹੈਕਟੇਅਰ ਵਿੱਚ ਖੜ੍ਹੀ ਕਣਕ ਦੀ ਫਸਲ ਖਰਾਬ ਹੋਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਭਾਰੀ ਬਰਸਾਤ ਨਾਲ ਗੜੇਮਾਰੀ ਦਾ ਅਲਰਟ, 24 ਨੂੰ ਬਦਲੇਗਾ ਮੌਸਮ appeared first on TV Punjab | Punjabi News Channel.

ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਬਠਿੰਡਾ ਦਾ ਤਾਪਮਾਨ 2 ਡਿਗਰੀ ਕੀਤਾ ਰਿਕਾਰਡ, ਹਰਿਆਣਾ ‘ਚ ਦੋ ਦਿਨ ਬਾਰਸ਼ ਦੇ ਅਸਾਰ
ਜਲੰਧਰ – ਪੰਜਾਬ ‘ਚ ਠੰਢ ਦਾ ਕਹਿਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਦੇ ਨਾਲ ਕੜਾਕੇ ਦੀ ਠੰਡ ਪੈ ਗਈ। ਇਸ ਕਾਰਨ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਡਿੱਗ ਗਿਆ ਹੈ। ਬਠਿੰਡਾ ਵਿੱਚ ਸੋਮਵਾਰ ਰਾਤ ਪਾਰਾ 2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੰਗਲਵਾਰ ਨੂੰ ਵੀ ਠੰਢ ਦਾ ਪ੍ਰਕੋਪ ਜਾਰੀ ਰਹੇਗਾ। ਇਸ ਦੌਰਾਨ ਦਿਨ ਭਰ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਬੁੱਧਵਾਰ ਤੋਂ ਸੂਬੇ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੋਂ ਇਲਾਵਾ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਹ ਸਿਲਸਿਲਾ 13 ਜਨਵਰੀ ਤੱਕ ਜਾਰੀ ਰਹੇਗਾ। ਦੂਜੇ ਪਾਸੇ ਪੱਛਮੀ ਮਾਲਵਾ ਖੇਤਰ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਜਾਣੋ ਹਰਿਆਣਾ ਦੇ ਮੌਸਮ ਦੇ ਹਾਲ

ਹਰਿਆਣਾ ‘ਚ ਕਮਜ਼ੋਰ ਸ਼੍ਰੇਣੀ ਦਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਦੱਸ ਦਈਏ ਕਿ ਕਮਜ਼ੋਰ ਸ਼੍ਰੇਣੀ ਦਾ ਵੈਸਟਰਨ ਡਿਸਟਰਬੈਂਸ 8 ਜਨਵਰੀ ਨੂੰ ਐਕਟਿਵ ਹੋਇਆ ਸੀ। ਇਸ ਦੇ ਪ੍ਰਭਾਵ ਹੇਠ ਕੁਝ ਥਾਵਾਂ ‘ਤੇ ਅੰਸ਼ਕ ਤੌਰ ‘ਤੇ ਬੱਦਲਵਾਈ ਰਹੀ। ਇਸ ਤੋਂ ਇਲਾਵਾ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ।

ਉਧਰ ਜੇਕਰ ਮੌਸਮ ਮਾਹਿਰ ਮੁਤਾਬਕ ਮੰਗਲਵਾਰ ਤੋਂ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਵੇਗੀ ਤੇ ਇਹ ਪਹਿਲਾਂ ਨਾਲੋਂ ਜ਼ਿਆਦਾ ਪ੍ਰਭਾਵੀ ਹੋਵੇਗਾ। ਸੂਬੇ ਦੇ ਅੰਬਾਲਾ ‘ਚ ਵਿਜ਼ੀਬਿਲਟੀ 25 ਮੀਟਰ ਅਤੇ ਹਿਸਾਰ ਤੇ ਕਰਨਾਲ ਵਿੱਚ 50 ਮੀਟਰ ਰਹੀ। ਦਿੱਲੀ ਸਮੇਤ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਰਹੀ।

ਪਿਛਲੇ ਕੁਝ ਦਿਨਾਂ ਤੋਂ ਸਰਗਰਮ ਕਮਜ਼ੋਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਜਾਰੀ ਰਹੀ ਪਰ ਸਮੁੱਚੇ ਮੈਦਾਨੀ ਸੂਬਿਆਂ ‘ਚ ਮੌਸਮ ਖੁਸ਼ਕ ਰਿਹਾ। ਇਸ ਪੱਛਮੀ ਗੜਬੜ ਦਾ ਬਹੁਤਾ ਅਸਰ ਵੇਖਣ ਨੂੰ ਨਹੀਂ ਮਿਲਿਆ। ਹਾਲਾਂਕਿ, ਸੋਮਵਾਰ ਨੂੰ ਕੁਝ ਥਾਵਾਂ ‘ਤੇ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹੇ। ਇਸ ਕਾਰਨ ਕੁਝ ਥਾਵਾਂ ‘ਤੇ ਧੁੰਦ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ, ਜਦਕਿ ਕੁਝ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੀ।

ਇਸ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ। ਸੋਮਵਾਰ ਨੂੰ ਸੂਬੇ ‘ਚ ਘੱਟੋ-ਘੱਟ ਤਾਪਮਾਨ 2 ਤੋਂ 9 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਐਤਵਾਰ ਨੂੰ ਇਹ 1.0 ਤੋਂ 5.0 ਡਿਗਰੀ ਦੇ ਵਿਚਕਾਰ ਸੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 11.0 ਤੋਂ 21.4 ਡਿਗਰੀ ਰਿਹਾ, ਜਦੋਂ ਕਿ ਐਤਵਾਰ ਨੂੰ ਇਹ 11.0 ਤੋਂ 19.0 ਡਿਗਰੀ ਦੇ ਵਿਚਕਾਰ ਸੀ।

ਜਾਣੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ

ਮੌਸਮ ਵਿਗਿਆਨੀ ਡਾ: ਚੰਦਰਮੋਹਨ ਨੇ ਦੱਸਿਆ ਕਿ ਮੰਗਲਵਾਰ ਅਤੇ ਫਿਰ ਵੀਰਵਾਰ ਨੂੰ ਪੱਛਮੀ ਗੜਬੜੀ ਦੇ ਇੱਕ ਤੋਂ ਬਾਅਦ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੈਦਾਨੀ ਸੂਬਿਆਂ ਵਿੱਚ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਪ੍ਰਭਾਵ ਕਾਰਨ ਇਲਾਕੇ ਦਾ ਤਾਪਮਾਨ 2 ਤੋਂ 5 ਡਿਗਰੀ ਤੱਕ ਵਧ ਜਾਵੇਗਾ ਅਤੇ ਸਮੁੱਚੇ ਇਲਾਕੇ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਮਿਲੇਗੀ।

ਇਸ ਦੌਰਾਨ 12 ਅਤੇ 13 ਜਨਵਰੀ ਨੂੰ ਪੂਰੇ ਖੇਤਰ ‘ਤੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਅਤੇ ਬਾਕੀ ਹਰਿਆਣਾ, ਐੱਨਸੀਆਰ ਤੇ ਦਿੱਲੀ ‘ਚ ਸੀਮਤ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਬਠਿੰਡਾ ਦਾ ਤਾਪਮਾਨ 2 ਡਿਗਰੀ ਕੀਤਾ ਰਿਕਾਰਡ, ਹਰਿਆਣਾ ‘ਚ ਦੋ ਦਿਨ ਬਾਰਸ਼ ਦੇ ਅਸਾਰ appeared first on TV Punjab | Punjabi News Channel.