punjab women commision Archives - TV Punjab | Punjabi News Channel

ਪੰਜਾਬ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ
ਡੈਸਕ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

The post ਪੰਜਾਬ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ appeared first on TV Punjab | Punjabi News Channel.

ਫਿਰ ਗਈ ਮਨੀਸ਼ਾ ਗੁਲਾਟੀ ਦੀ ਕੁਰਸੀ, ਮਾਨ ਸਰਕਾਰ ਵੀ ਮੁੜ ਤੋਂ ਪਲਟੀ
ਚੰਡੀਗੜ੍ਹ- ਜਦੋਂ ਤੋਂ ਮਨੀਸ਼ਾ ਗੁਲਾਟੀ ਨੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਹੈ । ਉਦੋਂ ਤੋਂ ਹੀ ਸਿਆਸਤ ਦੇ ਵਿੱਚ ਉਨ੍ਹਾਂ ਨਾਲ ਉਲਟ ਫੇਰ ਹੁੰਦਾ ਜਾ ਰਿਹਾ ਹੈ । ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰਾ ਕਰਦਿਆਂ ਕਾਰਜਕਾਲ ਦੀ ਮਿਆਦ ਵਿੱਚ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ।

ਜਾਣਕਾਰੀ ਮੁਤਾਬਕ ਹੁਣ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਵਿੱਚ ਵਾਧਾ ਕਰਨ ਦੇ ਹੁਕਮ ਭਗਵੰਤ ਸਰਕਾਰ ਨੇ ਵਾਪਸ ਲਏ ਹਨ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਜਾਰੀ ਕੀਤੇ ਸਨ, ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡੀਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।

ਦੱਸ ਦਈਏ ਕਿ ਹਾਲ ਹੀ ‘ਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ   ਤੋਂ ਇੱਕ ਵੱਡੀ ਰਾਹਤ ਮਿਲੀ ਸੀ। ਹਾਈਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਬਣੀ ਰਹੇਗੀ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਉਨ੍ਹਾਂ ਦੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।

ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਸੀ। ਇਸਦੇ ਨਾਲ ਹੀ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਸੀ ਅਤੇ ਇਸ ਤੋਂ ਬਾਵਜੂਦ ਉਹ ਆਪਣੇ ਅਹੁਦੇ ‘ਤੇ ਬਣੀ ਰਹੀ।

The post ਫਿਰ ਗਈ ਮਨੀਸ਼ਾ ਗੁਲਾਟੀ ਦੀ ਕੁਰਸੀ, ਮਾਨ ਸਰਕਾਰ ਵੀ ਮੁੜ ਤੋਂ ਪਲਟੀ appeared first on TV Punjab | Punjabi News Channel.

ਕੈਪਟਨ ਦੀ ਕਰੀਬੀ ਰਹੀ ਮਨੀਸ਼ਾ ਗੁਲਾਟੀ ਤੋਂ ਮਾਨ ਸਰਕਾਰ ਨੇ ਵਾਪਿਸ ਲਿਆ ਚੇਅਰਪਰਸਨ ਦਾ ਅਹੁਦਾ
ਚੰਡੀਗੜ੍ਹ- ਪੰਜਾਬੀ ਗਾਇਕ ਲਹਿੰਬਰ ਹੂਸੈਨਪੁਰੀ ਸਮੇਤ ਕਈ ਹੋਰ ਪਰਿਵਾਰਕ ਅਤੇ ਮਹਿਲਾਵਾਂ ਦੇ ਮੁੱਦਿਆਂ ਨੂੰ ਲੈ ਕੇ ਅਕਸਰ ਪੰਜਾਬ ਦੀ ਮੀਡੀਆ ਚ ਛਾਈ ਰਹਿਣ ਵਾਲੀ ਮਨੀਸ਼ਾ ਗੁਲਾਟੀ ਹੁਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਹੀਂ ਹਨ । ਕੈਪਟਨ ਅਮਰਿੰਦਰ ਦੀ ਕਰੀਬੀ ਰਹੀ ਮਨੀਸ਼ਾ ਤੋਂ ਮਾਨ ਸਰਕਾਰ ਨੇ ਅਹੁਦਾ ਖੋਹ ਲਿਆ ਹੈ । ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18/09/2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਦਾ ਕਾਰਜਕਾਲ 2020 ਵਿੱਚ ਵਧਾ ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਪੱਤਰ ਲਿਖਿਆ ਹੈ ਕਿ ਅਜਿਹੀ ਕੋਈ ਵਿਵਸਥਾ ਨਹੀਂ ਹੈ ਕਿ ਐਕਸਟੈਂਸ਼ਨ ਦਿੱਤੀ ਜਾ ਸਕੇ।

The post ਕੈਪਟਨ ਦੀ ਕਰੀਬੀ ਰਹੀ ਮਨੀਸ਼ਾ ਗੁਲਾਟੀ ਤੋਂ ਮਾਨ ਸਰਕਾਰ ਨੇ ਵਾਪਿਸ ਲਿਆ ਚੇਅਰਪਰਸਨ ਦਾ ਅਹੁਦਾ appeared first on TV Punjab | Punjabi News Channel.