punjabi boy died in canada Archives - TV Punjab | Punjabi News Channel

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਡੈਸਕ- ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਉੱਥੇ ਜਾ ਕੇ ਪਹਿਲਾਂ ਪੜ੍ਹਾਈ ਕਰਦੇ ਹਨ ਅਤੇ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਰੁਜ਼ਗਾਰ ਵੀ ਮਿਲ ਜਾਂਦਾ ਪਰ ਕਈ ਵਾਰ ਵਿਦੇਸ਼ਾਂ ‘ਚ ਨੌਜਵਾਨਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹੀ ਹੀ ਇੱਕ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਸਮਾਣਾ ਦੇ ਪਿੰਡ ਕਾਨਗੜਹ ਦਾ ਨੌਜਵਾਨ ਕਨਵਰਪਾਲ ਸਿੰਘ 25 ਅਗਸਤ 2022 ਨੂੰ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਉਸਦੀ ਪੜ੍ਹਾਈ ਉੱਥੇ ਪੂਰੀ ਹੋ ਗਈ ਅਤੇ ਉਸਨੂੰ ਡਿਗਰੀ ਮਿਲ ਗਈ। ਉਹ ਚਾਰ ਮਹੀਨੇ ਤੋਂ ਵਰਕ ਪਰਮਿਟ ਤੇ ਕੰਮ ਕਰ ਰਿਹਾ ਸੀ। ਦੋ ਦਿਨ ਪਹਿਲਾਂ ਜਦੋਂ ਕਨਵਰਪਾਲ ਸਿੰਘ ਆਪਣੀ ਕਾਰ ਰਾਹੀਂ ਆਪਣੇ ਕੰਮ ਤੇ ਜਾ ਰਿਹਾ ਸੀ ਤਾਂ ਸਾਹਮਣੇ ਤੇ ਆ ਰਹੇ ਇੱਕ ਟਰਾਲੇ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।

ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਪਰ ਬੀਤੀ ਸ਼ਾਮ ਉਸ ਦੀ ਉੱਥੇ ਮੌਤ ਹੋ ਗਈ ਹੈ। ਨੌਜਵਾਨ ਪੁੱਤਰ ਦੇ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ। ਪਿਤਾ ਗੁਰਜੀਤ ਸਿੰਘ ਅਤੇ ਮਾਤਾ ਜਸਵੀਰ ਕੌਰ ਨੇ ਚਾਵਾਂ ਨਾਲ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਪਰ ਉਹਨਾਂ ਨੂੰ ਪਤਾ ਨਹੀਂ ਸੀ ਕਿ ਕੈਨੇਡਾ ਤੋਂ ਉਹਨਾਂ ਦਾ ਬੱਚਾ ਵਾਪਸ ਨਹੀਂ ਆਵੇਗਾ।

ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਖੁਦ ਪੀਆਰਟੀਸੀ ਦੇ ਵਿੱਚ ਡ੍ਰਾਈਵਰੀ ਦੀ ਨੌਕਰੀ ਕਰਦਾ ਹੈ। ਉਸ ਕੋਲ ਥੋੜੀ ਜਿਹੀ ਜ਼ਮੀਨ ਹੈ ਪਰ ਇਸ ਮੰਦਭਾਗੀ ਸੂਚਨਾ ਨਾਲ ਉਸਦੇ ਉੱਤੇ ਜੋ ਦੁੱਖਾਂ ਦਾ ਪਹਾੜ ਟੁੱਟਿਆ ਉਸਦੀ ਅੱਖਾਂ ਦੇ ਵਿੱਚ ਹੰਜੂ ਰੁਕਣ ਦਾ ਨਾਮ ਨਹੀਂ ਲੈ ਰਹੇ। ਮਾਂ ਦਾ ਵੀ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ।

The post ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on TV Punjab | Punjabi News Channel.

ਤਰਨਤਾਰਨ ਤੋਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਬੇਹਾਲ
ਤਰਨਤਾਰਨ- ਪੰਜਾਬ ਤੋਂ ਵੱਡੀ ਤਾਦਾਦ ਵਿੱਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ । ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿੱਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉਥੇ ਉਸ ਦੀ ਮੌ.ਤ ਹੋ ਗਈ। ਜਗਦੀਪ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਮ੍ਰਿਤਕ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

The post ਤਰਨਤਾਰਨ ਤੋਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਬੇਹਾਲ appeared first on TV Punjab | Punjabi News Channel.