punjabi died in america Archives - TV Punjab | Punjabi News Channel

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਕੁੱਝ ਦਿਨ ਹੀ ਬਾਅਦ ਸੀ ਵਿਆਹ
ਡੈਸਕ- ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਬੇਚੈਨ ਹੈ। ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਦੇ ਚਾਚੇ ਨੇ ਦੱਸਿਆ- ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਰਹਿੰਦਾ ਸੀ। ਉਹ 6 ਮਹੀਨੇ ਪਹਿਲਾਂ ਉਹ 2015 ਤੋਂ ਪੰਜਾਬ ਆਇਆ ਸੀ ਅਤੇ ਹੁਣ ਉਸ ਦਾ ਦੋ ਦਿਨ ਲਈ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ ਵਿਆਹ 18 ਅਕਤੂਬਰ ਨੂੰ ਸੀ। ਇਸ ਕਾਰਨ ਉਨ੍ਹਾਂ ਨੂੰ ਪੰਜਾਬ ਆਉਣਾ ਪਿਆ।

ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਉਹ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਅਤੇ ਕੱਲ੍ਹ ਪੰਜਾਬ ਦੀ ਫਲਾਈਟ ਵਿੱਚ ਚੜ੍ਹਨ ਦੀ ਤਿਆਰੀ ਕਰ ਰਿਹਾ ਸੀ। ਪਰ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ। ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਸ ਦੀ ਮੌਤ ਦੀ ਖ਼ਬਰ ਨਾਲ ਸਾਰਿਆਂ ਦੀਆਂ ਅੱਖਾਂ ਨਮ ਹਨ, ਪਰਿਵਾਰ ਰੋ ਰਿਹਾ ਹੈ ਅਤੇ ਬੁਰੀ ਹਾਲਤ ਵਿੱਚ ਹੈ।

The post ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਕੁੱਝ ਦਿਨ ਹੀ ਬਾਅਦ ਸੀ ਵਿਆਹ appeared first on TV Punjab | Punjabi News Channel.

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ
ਡੈਸਕ- ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕਵਾਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

The post ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ appeared first on TV Punjab | Punjabi News Channel.

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਡੈਸਕ- ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ ਹੈ। ਮਲਕੀਤ ਸਿੰਘ ਵਿਆਇਆ ਹੋਇਆ ਸੀ ਅਤੇ 2 ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਦੇ ਸਰ ‘ਤੋਂ ਹੁਣ ਪਿਓ ਦਾ ਸਾਇਆ ਉੱਠ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ-ਬਾਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਦਿਨ ਮਲਕੀਤ ਸਿੰਘ ਦੀ ਇਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ।

ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ। ਬਜ਼ੁਰਗ ਮਾਤਾ ਪਿਤਾ ਨੇ NRI ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।

The post ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ appeared first on TV Punjab | Punjabi News Channel.

ਅਮਰੀਕਾ ‘ਚ ਮੁਕੇਰੀਆਂ ਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਹੋਈ ਮੌਤ, ਜੱਦੀ ਪਿੰਡ ਪਹੁੰਚੀ ਦੇਹ
ਡੈਸਕ- ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੈਨੇਡਾ ਰਹਿੰਦੇ ਗੁਰਭੇਜ ਸਿੰਘ ਦਾ ਛੋਟਾ ਭਰਾ ਯੁਵਰਾਜ ਸਿੰਘ ਗੁਰਭੇਜ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਬਰਨਾਲਾ ਪਹੁੰਚਿਆ। ਜਦੋਂ ਗੁਰਬੇਜ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਬਰਨਾਲਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਦਿੰਦਿਆਂ ਯੁਵਰਾਜ ਸਿੰਘ ਨੇ ਦੱਸਿਆ ਕਿ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਵੱਡੇ ਭਰਾ ਦੀ ਅਮਰੀਕਾ ‘ਚ ਮੌਤ ਹੋ ਗਈ ਤਾਂ ਮੈਂ ਤੁਰੰਤ ਕੈਨੇਡਾ ਚਲਾ ਗਿਆ। ਪਹਿਲਾਂ ਤਾਂ ਇਹ ਤੈਅ ਸੀ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਅਮਰੀਕਾ ‘ਚ ਹੀ ਕੀਤਾ ਜਾਵੇਗਾ, ਪਰ ਬਾਅਦ ‘ਚ ਮੈਂ ਫੈਸਲਾ ਕੀਤਾ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਮੈਂ ਆਪਣੇ ਪਰਿਵਾਰ ਕੋਲ ਕਰਾਂਗਾ। ਅੱਜ ਗੁਰਭੇਜ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਪੂਰੇ ਰੀਤੀ-ਰਿਵਾਜ਼ ਨਾਲ ਕੀਤਾ ਗਿਆ। ਗੁਰਭੇਜ ਦੇ ਪਿਤਾ ਪੰਜਾਬ ਪੁਲਿਸ ਵਿੱਚ ਥਾਣੇਦਾਰ ਹਨ ਅਤੇ ਜਲੰਧਰ ਵਿੱਚ ਨੌਕਰੀ ਕਰ ਰਹੇ ਹਨ।

The post ਅਮਰੀਕਾ ‘ਚ ਮੁਕੇਰੀਆਂ ਦੇ ਨੌਜਵਾਨ ਦੀ  ਹਾਰਟ ਅਟੈਕ ਕਾਰਨ ਹੋਈ ਮੌਤ, ਜੱਦੀ ਪਿੰਡ ਪਹੁੰਚੀ ਦੇਹ appeared first on TV Punjab | Punjabi News Channel.

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼
ਡੈਸਕ- ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਥ ਸਿੰਘ ਉਮਰ 29 ਸਾਲ ਜੋ ਕਿ ਲਗਭਗ 17 ਮਹੀਨੇ ਪਹਿਲਾਂ ਡੌਂਕੀ ਰਾਹੀਂ ਅਮਰੀਕਾ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ। ਅਜੇ ਤੱਕ ਪਰਿਵਾਰ ਨੂੰ ਤੀਰਥ ਸਿੰਘ ਦੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਖਬਰ ਦੇ ਨਾਲ ਪਿੰਡ ਮਹੱਦੀਪੁਰ ਵਿੱਚ ਸੋਗ ਦੀ ਲਹਿਰ ਹੈ।

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼ appeared first on TV Punjab | Punjabi News Channel.