punjabi murder in canada Archives - TV Punjab | Punjabi News Channel

ਮਾਪਿਆਂ ਦੇ ਇਕਲੌਤੇ ਪੁੱਤ ਦਾ ਕੈਨੇਡਾ ‘ਚ ਕਤ.ਲ, ਲੁਧਿਆਣਾ ਤੋਂ ਕੈਨੇਡਾ ਗਿਆ ਸੀ ਪੜ੍ਹਨ
ਡੈਸਕ-  ਲੁਧਿਆਣਾ ਤੋਂ ਕੈਨੇਡਾ ਸ਼ਹਿਰ ਪੜ੍ਹਨ ਗਏ ਇਕ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਗੋਲੀ ਕਿਉਂ ਮਾਰੀ ਗਈ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ ਜਿਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਸਵੇਰੇ 8.45 ਵਜੇ ਗੋਲੀ ਚੱਲੀ। ਯੁਵਰਾਜ ਗੋਇਲ ਖਿਲਾਫ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ ਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਰਾਡ ਹੈ। ਉਹ ਕੈਨੇਡਾ ਦੇ ਸਰੀ ਵਿਚ ਰਹਿੰਦਾ ਸੀ ਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਯੁਵਰਾਜ ਅਜੇ ਕੁਆਰਾ ਸੀ ਤੇ ਬੀਤੇ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਘਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਉਥੇ ਹੀ ਕੁਝ ਹਥਿਆਰਬੰਦ ਨੌਜਵਾਨ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

ਕੈਨੇਡਾ ਪੁਲਿਸ ਨੇ 4 ਲੋਕਾਂ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਬ, ਹਰਕੀਰਤ, ਕੀਲੋਨ ਫ੍ਰੇਂਕੋਇਸ ਵਜੋਂ ਹੋਈ ਹੈ। ਰਿਪੋਰਟ ਮੁਤਾਬਕ ਯੁਵਰਾਜ ਕੈਨੇਡਾ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ। ਅਜੇ ਕੁਝ ਸਮਾਂ ਪਹਿਲਾਂ ਹੀ ਉਹ ਕੈਨੇਡਾ ਵਿਚ ਪੱਕਾ ਹੋਇਆ ਸੀ। ਫਿਲਹਾਲ ਯੁਵਰਾਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਅਜੇ ਗੱਲਬਾਤ ਕਰਨ ਦੀ ਹਾਲਤ ਵਿਚ ਨਹੀਂ ਹੈ। ਯੁਵਰਾਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦੇ ਮਾਤਾ-ਪਿਤਾ ਕੈਨੇਡਾ ਜਾਣਗੇ, ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

The post ਮਾਪਿਆਂ ਦੇ ਇਕਲੌਤੇ ਪੁੱਤ ਦਾ ਕੈਨੇਡਾ ‘ਚ ਕਤ.ਲ, ਲੁਧਿਆਣਾ ਤੋਂ ਕੈਨੇਡਾ ਗਿਆ ਸੀ ਪੜ੍ਹਨ appeared first on TV Punjab | Punjabi News Channel.

ਪਵਨਪ੍ਰੀਤ ਕਤਲ : ਕੈਨੇਡਾ ‘ਚ ਪੰਜਾਬੀ ਖਿਲਾਫ ਵਾਰੰਟ ਜਾਰੀ
ਡੈਸਕ- ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਸਟ ਡਿਗਰੀ ਮਰਡਰ ਲਈ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ 3 ਦਸੰਬਰ 2023 ਨੂੰ ਲਗਭਗ 9:00 ਵਜੇ, ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਮਿਸੀਸਾਗਾ ਵਿੱਚ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਦੇ ਖੇਤਰ ਵਿੱਚ ਇੱਕ ਗੈਸ ਸਟੇਸ਼ਨ ‘ਤੇ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਪਵਨਪ੍ਰੀਤ ਕੌਰ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪਵਨਪ੍ਰੀਤ ਕੌਰ ਗੈਸ ਸਟੇਸ਼ਨ ਅਟੈਂਡੈਂਟ ਸੀ।

ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 30 ਸਾਲਾ ਧਰਮ ਧਾਲੀਵਾਲ ਨੇ ਸਤੰਬਰ 2022 ਵਿੱਚ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਦੇ ਕਤਲ ਦੀ ਯੋਜਨਾ ਬਣਾਈ ਅਤੇ ਇਸ ਤਹਿਤ ਜਾਣਬੁੱਝ ਕੇ ਲਾਪਤਾ ਹੋ ਗਿਆ। ਹੁਣ ਕੈਨੇਡਾ ਪੁਲਿਸ ਨੇ ਪਵਨਪ੍ਰੀਤ ਕੌਰ ਦੇ ਕਤਲ ਦੇ ਦੋਸ਼ ਵਿੱਚ ਲੋੜੀਂਦੇ ਧਰਮ ਧਾਲੀਵਾਲ ‘ਤੇ 50 ਹਜ਼ਾਰ ਡਾਲਰ ਦਾ ਇਨਾਮ ਰੱਖਿਆ ਹੈ।

The post ਪਵਨਪ੍ਰੀਤ ਕਤਲ : ਕੈਨੇਡਾ ‘ਚ ਪੰਜਾਬੀ ਖਿਲਾਫ ਵਾਰੰਟ ਜਾਰੀ appeared first on TV Punjab | Punjabi News Channel.

ਪੰਜਾਬਣ ਦਾ ਕੈਨੇਡਾ ‘ਚ ਕਤ.ਲ, 5 ਦਿਨ ਪਹਿਲਾਂ ਪੰਜਾਬ ਤੋਂ ਗਏ ਪਤੀ ਨੇ ਉਤਾਰਿਆ ਮੌ.ਤ ਦੇੇ ਘਾਟ
ਡੈਸਕ- 5 ਦਿਨ ਪਹਿਲਾਂ ਹੀ ਪੰਜਾਬ ਤੋਂ ਕੈਨੇਡਾ ਗਏ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਉਥੇ ਮਾਰ ਮੁਕਾਇਆ। ਕੈਨੇਡਾ ਰਹਿੰਦੀ ਧੀ ਨੇ ਆਪਣੇ ਪਿਤਾ ਨੂੰ ਮਿਲਣ ਲਈ ਬੁਲਾਇਆ ਸੀ ਪਰ ਕੈਨੇਡਾ ਪਹੁੰਚਣ ਤੋਂ ਪੰਜ ਦਿਨ ਬਾਅਦ ਹੀ ਪਿਤਾ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਵੀਡੀਓ ਬਣਾ ਕੇ ਲੁਧਿਆਣਾ ਰਹਿੰਦੀ ਆਪਣੀ ਮਾਂ ਨੂੰ ਭੇਜ ਦਿੱਤੀ।

ਕੈਨੇਡੀਅਨ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਰਾਜੂ ਵਾਸੀ ਪੱਖੋਵਾਲ ਰੋਡ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਬਲਵਿੰਦਰ ਕੌਰ (41) ਦਾ ਵਿਆਹ ਜਗਪ੍ਰੀਤ ਸਿੰਘ ਉਰਫ਼ ਰਾਜੂ ਵਾਸੀ ਪੱਖੋਵਾਲ ਰੋਡ, ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਸਹੁਰੇ ਵਾਲੇ ਉਸ ਦੀ ਕੁੜੀ ਨੂੰ ਦਾਜ ਲਈ ਬਹੁਤ ਤੰਗ ਕਰਦੇ ਸਨ। ਉਸ ਦੀ ਕੁੱਟਮਾਰ ਵੀ ਕੀਤੀ ਗਈ। ਵਿਆਹ ਵੇਲੇ ਉਸ ਨੇ ਲੜਕੇ ਦੇ ਪਰਿਵਾਰ ਦੀ ਹਰ ਮੰਗ ਪੂਰੀ ਕੀਤੀ ਅਤੇ ਦਾਜ ਦਿੱਤਾ।

ਉਸ ਨੇ ਦੱਸਿਆ ਕਿ ਉਸ ਦੀਆਂ ਚਾਰ ਧੀਆਂ ਹਨ, ਜਿਸ ਕਾਰਨ ਉਹ ਧੀ ਦੇ ਸਹੁਰਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਿਆ। ਜੇ ਕਾਰਵਾਈ ਕੀਤੀ ਜਾਂਦੀ ਤਾਂ ਬਾਕੀ ਧੀਆਂ ਦੀ ਜ਼ਿੰਦਦਗੀ ਦਾਅ ‘ਤੇ ਲੱਗ ਜਾਣੀ ਸੀ। ਇਸੇ ਲਈ ਉਹ ਚੁੱਪਚਾਪ ਸਹਿੰਦੇ ਰਹੇ।

ਉਸ ਨੇ ਦੱਸਿਆ ਕਿ ਉਸ ਦੀ ਧੀ ਦੇ ਦੋ ਬੱਚੇ ਹਰਨੂਰਪ੍ਰੀਤ ਕੌਰ ਅਤੇ ਗੁਰਨੂਰ ਸਿੰਘ ਹਨ। ਹਰਨੂਰਪ੍ਰੀਤ ਕੌਰ ਨੂੰ 2020 ਵਿੱਚ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਵਿੱਚ ਪੜ੍ਹਨ ਲਈ ਭੇਜਿਆ ਗਿਆ ਸੀ। ਜਨਵਰੀ 2022 ਵਿੱਚ ਬਲਵਿੰਦਰ ਕੌਰ ਆਪਣੀ ਧੀ ਨੂੰ ਮਿਲਣ ਕੈਨੇਡਾ ਗਈ ਸੀ। ਉਸ ਦਾ ਜਵਾਈ ਇਸ ਗੱਲ ਨੂੰ ਲੈ ਕੇ ਵੀ ਝਗੜਾ ਕਰਦਾ ਰਹਿੰਦਾ ਸੀ ਕਿ ਉਸ ਨੂੰ ਕੈਨੇਡਾ ਕਿਉਂ ਨਹੀਂ ਬੁਲਾਇਆ ਗਿਆ।

ਜਗਪ੍ਰੀਤ ਸਿੰਘ ਨੇ ਆਪਣੀ ਧੀ ਨੂੰ ਵਾਰ-ਵਾਰ ਫੋਨ ਕਰਕੇ ਜਲਦੀ ਕੈਨੇਡਾ ਬੁਲਾਉਣ ਦੀ ਜ਼ਿੱਦ ਕੀਤੀ। ਜ਼ਿਦ ਦੇ ਸਾਹਮਣੇ ਬੇਵੱਸ ਹਰਨੂਰਪ੍ਰੀਤ ਕੌਰ ਨੇ ਆਪਣੇ ਪਿਤਾ ਨੂੰ ਵੀ ਕਾਗਜ਼ ਭੇਜੇ। ਦੋਸ਼ੀ ਇੱਕ ਹਫ਼ਤਾ ਪਹਿਲਾਂ 11 ਮਾਰਚ ਨੂੰ ਕੈਨੇਡਾ ਪਹੁੰਚਿਆ ਸੀ। ਕੈਨੇਡਾ ਪਹੁੰਚਣ ਤੋਂ ਪੰਜ ਦਿਨ ਬਾਅਦ ਉਸ ਨੇ ਆਪਣੀ ਪਤਨੀ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀ ਜਗਪ੍ਰੀਤ ਸਿੰਘ ਨੇ ਇਸ ਦੌਰਾਨ ਇੱਕ ਵੀਡੀਓ ਵੀ ਬਣਾ ਕੇ ਲੁਧਿਆਣਾ ਵਿੱਚ ਰਹਿੰਦੀ ਆਪਣੀ ਮਾਂ ਨੂੰ ਭੇਜ ਦਿੱਤੀ। ਜਦੋਂ ਉਸ ਦੇ ਭਰਾ ਗੁਰਨੂਰ ਸਿੰਘ (18) ਨੇ ਇਹ ਵੀਡੀਓ ਆਪਣੀ ਦਾਦੀ ਦੇ ਮੋਬਾਈਲ ’ਤੇ ਦੇਖੀ ਤਾਂ ਉਹ ਹੈਰਾਨ ਰਹਿ ਗਿਆ।

ਇਸ ਤੋਂ ਬਾਅਦ ਉਸ ਨੇ ਇਸ ਘਟਨਾ ਬਾਰੇ ਆਪਣੇ ਨਾਨਕੇ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਮ੍ਰਿਤਕਾ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਕੌਰ ਦੇ ਕਾਤਲ ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਧੀ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿੱਚ ਕਰ ਸਕਣ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

The post ਪੰਜਾਬਣ ਦਾ ਕੈਨੇਡਾ ‘ਚ ਕਤ.ਲ, 5 ਦਿਨ ਪਹਿਲਾਂ ਪੰਜਾਬ ਤੋਂ ਗਏ ਪਤੀ ਨੇ ਉਤਾਰਿਆ ਮੌ.ਤ ਦੇੇ ਘਾਟ appeared first on TV Punjab | Punjabi News Channel.