punjabi student died in canada Archives - TV Punjab | Punjabi News Channel

ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ
Vancouver – ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੁੱਧਵੀਰ ਸਿੰਘ ਵਜੋਂ ਹੋਈ ਹੈ।ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ । ਖਬਰ ਹੈ ਕਿ ਮ੍ਰਿਤਕ ਯੁੱਧਵੀਰ ਸਿੰਘ ਕੁਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ। ਤੇ ਹੁਣ ਯੁੱਧਵੀਰ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ। ਪਰ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

The post ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ appeared first on TV Punjab | Punjabi News Channel.

ਪੰਜਾਬੀ ਵਿਦਿਆਰਥੀਆਂ ਦੇ ਮਗਰ ਪਿਆ ਹਾਰਟ ਅਟੈਕ, ਕੈਨੇਡਾ’ ਚ ਫਿਰ ਹੋਈ ਮੌ.ਤ
ਡੈਸਕ- ਹਾਰਟ ਅਟੈਕ ਵਰਗੀ ਨਾਮੁਰਾਦ ਬਿਮਾਰੀ ਕੈਨੇਡਾ ਗਏ ਪੰਜਾਬੀ ਵਿਦਿਆਰਥੀਆਂ ਦੇ ਮਗਰ ਹੀ ਪੈ ਗਈ ਹੈ। ਪਿਛਲੇ ਪੰਜ ਮਹੀਨੇ ਦੌਰਾਨ ਡੇੜ ਦਰਜਨ ਦੇ ਕਰੀਬ ਵਿਦਿਆਰਥੀ ਇਸਦੀ ਲਪੇਟ ਚ ਆਂ ਚੁੱਕੇ ਹਨ । ਪੰਜਾਬ ਦੇ ਨੌਜਵਾਨਾਂ ਵਿਚ ਆਏ ਦਿਨ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਕੇ ਤੇ ਨੌਕਰੀ ਕਰਕੇ ਪਰਿਵਾਰ ਨੂੰ ਸੈੱਟ ਕਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਕਿ ਉਨ੍ਹਾਂ ਦੇ ਸੁਪਨੇ ਧਰੇ ਦੇ ਧਰੇ ਹੀ ਰਹਿ ਜਾਂਦੇ ਹਨ।

ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਤ ਮਹਿਰਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰਜਤ ਅਜੇ 21 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਰਜਤ ਦੇ ਦੇਹਾਂਤ ਦੀ ਖਬਰ ਮਿਲਣ ਨਾਲ ਪਰਿਵਾਰ ਵਾਲਿਆਂ ਵਿਚ ਸੋਗ ਦੀ ਲਹਿਰ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁੱਤਰ ਦੀ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

The post ਪੰਜਾਬੀ ਵਿਦਿਆਰਥੀਆਂ ਦੇ ਮਗਰ ਪਿਆ ਹਾਰਟ ਅਟੈਕ, ਕੈਨੇਡਾ’ ਚ ਫਿਰ ਹੋਈ ਮੌ.ਤ appeared first on TV Punjab | Punjabi News Channel.

ਕੈਨੇਡਾ ‘ਚ ਪਾਰਟੀ ਕਰਕੇ ਘਰ ਪਰਤੇ ਪੰਜਾਬੀ ਵਿਦਿਆਰਥੀ ਦੀ ਸਾਥੀ ਸਮੇਤ ਮੌ.ਤ
ਡੈਸਕ- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਡਾਂਗੋ ਦੇ 21 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਇੰਦਰਾਜ਼ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੜ੍ਹਾਈ ਅਤੇ ਕੰਮ ਕਾਰ ਲਈ ਗਿਆ ਸੀ।

ਪਰਿਵਾਰ ਨੇ 22 ਲੱਖ ਰਪਏ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ, ਪਰ ਕੈਨੇਡਾ ਵਿੱਚ ਦੇਰ ਰਾਤ ਉਸ ਦੀ ਮੌਤ ਹੋ ਗਈ। ਅਚਾਨਕ ਤਬੀਅਤ ਖਰਾਬ ਹੋਣ ਕਰਕੇ ਉਸ ਦੀ ਮੌਤ ਦੀ ਖ਼ਬਰ ਆਈ ਹੈ। ਹਾਲੇ ਦੋ ਸਾਲ ਪਹਿਲਾਂ ਹੀ ਮ੍ਰਿਤਕ ਦੇ ਚਾਚੇ ਦੀ ਮੌਤ ਕੋਰੋਨਾ ਕਾਲ ਵਿੱਚ ਹੋ ਗਈ ਸੀ। ਉਸ ਝਟਕੇ ਤੋਂ ਪਰਿਵਾਰ ਹਾਲੇ ਸੰਭਲਿਆ ਹੀ ਨਹੀਂ ਸੀ ਕਿ ਇਹ ਭਾਣਾ ਵਰਤ ਗਿਆ।

ਮ੍ਰਿਤਕ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਥੇ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਜਿਨ੍ਹਾਂ ਵਿੱਚੋਂ ਉਹਨਾਂ ਦਾ ਇੱਕ ਪੁੱਤ ਸੀ, ਉਨ੍ਹਾਂ ਕਿਹਾ ਕਿ ਇਹ ਇਕੱਠੇ ਹੀ ਕਿਸੇ ਪਾਰਟੀ ਵਿੱਚ ਸਨ ਅਤੇ ਇਕੱਠੇ ਹੀ ਰਾਤ ਸੁੱਤੇ ਸਨ, ਪਰ ਸਵੇਰੇ ਉਠੇ ਨਹੀਂ ਸੀ। ਦੋਵੇਂ ਡਰਾਇਵਰੀ ਕਰਦੇ ਸਨ। ਸਵੇਰੇ ਦੋਵੇਂ ਬੈੱਡ ਉਤੇ ਆਕੜੇ ਪਏ ਸਨ।

The post ਕੈਨੇਡਾ ‘ਚ ਪਾਰਟੀ ਕਰਕੇ ਘਰ ਪਰਤੇ ਪੰਜਾਬੀ ਵਿਦਿਆਰਥੀ ਦੀ ਸਾਥੀ ਸਮੇਤ ਮੌ.ਤ appeared first on TV Punjab | Punjabi News Channel.

26 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
ਡੈਸਕ- ਪੰਜਾਬੀ ਨੌਜਵਾਨਾ ਦੇ ਕੈਨੇਡਾ ਚ ਮੌਤ ਦਾ ਦੁੱਖਦਾਈ ਸਿਲਸਿਲਾ ਜਾਰੀ ਹੈ । ਹੁਣ ਸੱਤ ਸਮੰਦਰ ਪਾਰੋਂ ਇੱਕ ਹੋਰ ਮੰਦਭਾਗੀ ਖਬਰ ਆਈ ਹੈ । ਕੈਨੇਡੀਅਨ ਪ੍ਰੋਵਿਨਸ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਆਏ ਪੰਜਾਬ ਤੋਂ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ 19 ਸਾਲਾਂ ਨੌਜਵਾਨ ਗੁਰਜੋਤ ਸਿੰਘ ਦੀ ਮੌਤ ਹੋਣ ਦੀ ਖਬਰ ਆਈ ਹੈ। ਕੈਨੇਡਾ ਦੀ ਧਰਤੀ ’ਤੇ ਪੈਰ ਰੱਖਣ ਵਾਲੇ ਨੌਜਵਾਨ ਦੀ 26 ਦਿਨਾਂ ਬਾਅਦ ਹੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਮਿਲਣ ਕਾਰਨ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਨ ਉਸਦੀ ਮੌਤ ਦੀ ਖ਼ਬਰ ਸਾਹਮਣੇ ਆ ਗਈ। ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਮ੍ਰਿਤਕ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।

The post 26 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ appeared first on TV Punjab | Punjabi News Channel.

ਫਿਰੋਜ਼ਪੁਰ ਤੋਂ ਕੈਨੇਡਾ ਗਏ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ
ਫਿਰੋਜ਼ਪੁਰ- ਪੰਜਾਬ ਤੋਂ ਹਰੇਕ ਸਾਲ ਬਹੁਤ ਸਾਰੇ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਪੈਸਾ ਕਮਾ ਕੇ ਪਰਿਵਾਰ ਵਾਲਿਆਂ ਦੀ ਆਰਥਿਕ ਮਦਦ ਕਰਨਗੇ। ਪਰ ਕੈਨੇਡਾ ਵਿਚ ਨੌਜਵਾਨਾਂ ਨਾਲ ਮੌਤ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਅਜਿਹੀਆਂ ਹੀ ਇਕ ਮਾਮਲਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਵਾਪਰਿਆ ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਖੋਸਾ ਵਜੋਂ ਹੋਈ ਹੈ।ਉਹ 22 ਸਾਲਾਂ ਦਾ ਸੀ ਤੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਦਾ ਰਹਿਣ ਵਾਲਾ ਸੀ।

ਅਰਸ਼ਦੀਪ ਸਿੰਘ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ਉਤੇ ਆਇਆ ਹੋਇਆ ਸੀ ਤੇ ਬੀਤੀ 18 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਅਰਸ਼ਦੀਪ ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

The post ਫਿਰੋਜ਼ਪੁਰ ਤੋਂ ਕੈਨੇਡਾ ਗਏ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ appeared first on TV Punjab | Punjabi News Channel.