Punjabi University Patiala Archives - TV Punjab | Punjabi News Channel
ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, IAS ਕੇਕੇ ਯਾਦਵ ਸੰਭਾਲਣਗੇ ਚਾਰਜ
ਡੈਸਕ- ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ: ਅਰਵਿੰਦ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 25 ਅਪ੍ਰੈਲ, 2024 ਨੂੰ ਖ਼ਤਮ ਹੋਵੇਗਾ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਕੇ ਯਾਦਵ 26 ਅਪ੍ਰੈਲ, 2024 ਨੂੰ ਵੀਸੀ ਵਜੋਂ ਵਾਧੂ ਚਾਰਜ ਸੰਭਾਲਣਗੇ। ।
ਸੂਬਾ ਸਰਕਾਰ ਨੇ ਪ੍ਰੋਫੈਸਰ ਅਰਵਿੰਦ ਦੇ ਕਾਰਜਕਾਲ ਵਿਚ ਕੋਈ ਵਾਧਾ ਨਹੀਂ ਕੀਤਾ ਹੈ। ਯਾਦਵ ਨੂੰ ਮੌਜੂਦਾ ਡਿਊਟੀ ਤੋਂ ਇਲਾਵਾ 26 ਅਪ੍ਰੈਲ ਤੋਂ ਤਿੰਨ ਮਹੀਨਿਆਂ ਲਈ ਚਾਰਜ ਦਿੱਤਾ ਗਿਆ ਹੈ. ਵਧੀਕ ਮੁੱਖ ਸਕੱਤਰ ਕੇ ਸਿਵਾ ਪ੍ਰਸਾਦ ਵੱਲੋਂ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ਪੰਜਾਬ ਦੇ ਗਵਰਨਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਂਸਲਰ ਸਕੱਤਰ, ਉੱਚ ਸਿੱਖਿਆ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵੀਸੀ ਦਾ ਚਾਰਜ ਦੇਣ ਤੋਂ ਖੁਸ਼ ਹਨ।
ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੀ ਫੈਕਲਟੀ ਭਰਤੀ ਪ੍ਰਕਿਰਿਆ ਬਾਰੇ ਉੱਚ ਸਿੱਖਿਆ ਵਿਭਾਗ ਤੋਂ ਰਿਪੋਰਟ ਮੰਗੀ ਸੀ। ਇਹ ਕਾਰਵਾਈ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਪੰਜਾਬ ਦੇ ਸੀਈਓ ਕੋਲ ਸ਼ਿਕਾਇਤ ਦਰਜ ਕਰਾਉਣ ਅਤੇ ਚੋਣ ਜ਼ਾਬਤੇ ਦੌਰਾਨ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ‘ਤੇ ਸਵਾਲ ਉਠਾਉਣ ਤੋਂ ਬਾਅਦ ਆਈ ਹੈ।
The post ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, IAS ਕੇਕੇ ਯਾਦਵ ਸੰਭਾਲਣਗੇ ਚਾਰਜ appeared first on TV Punjab | Punjabi News Channel.
ਜਦੋਂ ਕੰਗਾਲ ਮੁਲਾਜ਼ਮ ਨੇ ਦਫਤਰੋਂ ਮੰਗੀ ‘ਬੇਵਸੀ ਛੁੱਟੀ’ !
ਪਟਿਆਲਾ-  ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਸੀਨੀਅਰ ਸਹਾਇਕ ਵਜੋਂ ਨੌਕਰੀ ਕਰ ਰਹੇ ਗੁਰਜੀਤ ਸਿੰਘ ਗੋਪਾਲਪੁਰੀ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਅਨੋਖੇ ਢੰਗ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਛੁੱਟੀ ਦੀ ਮੰਗ ਕੀਤੀ ਹੈ .ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਦਿਨ ਬ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ . ਵਿੱਤੀ ਸੰਕਟ ਵਿੱਚ ਘਿਰੀ ਪੰਜਾਬੀ ਯੂਨੀਵਰਸਿਟੀ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਪਾ ਰਹੀ. ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਕਰਕੇ ਆਰਥਿਕ ਤੰਗੀ ਦੇ ਚਲਦਿਆਂ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਣੇ ਪੈ ਰਹੇ ਨੇ।
ਪਿਛਲੇ ਲੰਬੇ ਸਮੇਂ ਤੋਂ ਤਨਖਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਅਨੋਖੇ ਢੰਗ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਤੋਂ ਛੁੱਟੀ ਦੀ ਮੰਗ ਕਰ ਰਹੇ ਨੇ . ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਨੀਅਰ ਸਹਾਇਕ ਦੀ ਪੋਸਟ ਤੇ ਕੰਮ ਕਰ ਰਹੇ ਗੁਰਜੀਤ ਸਿੰਘ ਗੁਰਪਾਲਪੁਰੀ ਨਾਮ ਦੇ ਮੁਲਾਜ਼ਮ ਨੇ ‘ਬੇਵਸੀ ਛੁੱਟੀ’ ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਇਕ ਮੰਗ ਪੱਤਰ ਦਿੱਤਾ .
ਸੀਨੀਅਰ ਸਹਾਇਕ ਗੁਰਜੀਤ ਸਿੰਘ ਗੋਪਾਲਪੁਰੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਬੇਵਸੀ ਛੁੱਟੀ’ ਸਬੰਧੀ ਦੇ ਦਿੱਤੇ ਗਏ ਮੰਗ ਪੱਤਰ ਵਿਚ ਲਿਖਿਆ ਕਿ ਉਹ ਪਿਛਲੇ ਇਕ ਦੋ ਸਾਲਾਂ ਤੋਂ ਸਮੇਂ ਸਿਰ ਤਨਖਾਹ ਨਾ ਮਿਲਣ ਕਰਕੇ ਬਹੁਤ ਮਾਨਸਿਕ ਪੀੜਾ ਦਾ ਸਾਹਮਣਾ ਕਰ ਰਹੇ ਨੇ ਅਤੇ ਪਿਛਲੇ ਤਿੰਨ ਮਹੀਨੇ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ ਪਰ ਬਿਨਾਂ ਤਨਖ਼ਾਹ ਮਿਲਣ ਤੋਂ ਵੀ ਉਹ ਨੌਕਰੀ ਤੇ ਸਮੇਂ ਸਿਰ ਹਾਜ਼ਰ ਹੁੰਦੇ ਨੇ . ਉਨ੍ਹਾਂ ਕਿਹਾ ਕਿ ਦੋ ਤਿੰਨ ਮਹੀਨੇ ਕੰਮ ਕਰਨ ਤੋਂ ਬਾਅਦ ਵੀ ਤਨਖਾਹਾਂ ਨਾ ਮਿਲਣ ਕਰਕੇ ਉਨ੍ਹਾਂ ਦੀਆਂ ਦੇਣਦਾਰੀਆਂ ਖੜ੍ਹ ਗਈਆਂ ਨੇ ਅਤੇ ਬਾਕੀ ਮੁਲਾਜ਼ਮਾਂ ਦਾ ਵੀ ਇਹੋ ਹਾਲ ਹੋਇਆ ਪਿਆ ਹੈ .
ਜਿਹੜੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਕਰਕੇ ਕਿਰਾਏ ਆਦਿ ਦੀ ਕਮੀ ਕਰਕੇ ਡਿਊਟੀ ਤੇ ਨਹੀਂ ਆ ਸਕਦੇ ਉਨ੍ਹਾਂ ਲਈ ਵਿਸ਼ੇਸ਼ ਅਚਨਚੇਤ ਛੁੱਟੀ, ਕਮਾਈ ਛੁੱਟੀ,ਆਦਿ ਤਰਜ਼ ਤੇ ਬੇਵਸੀ ਛੁੱਟੀ ਦੀ ਵਿਵਸਥਾ ਕਰ ਦਿੱਤੀ ਜਾਵੇ . ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੇ ਘਰ ਆਟਾ ਦਾਲ ਲਈ ਰਾਸ਼ਨ ਵੀਹ ਰਾਸ਼ਨ ਦੀ ਦੁਕਾਨ ਵਾਲਿਆਂ ਨੇ ਲੋਨ ਦੀਆਂ ਕਿਸ਼ਤਾਂ ਵਾਲਿਆਂ ਦੁੱਧ ਵਾਲੀਆਂ ਆਦਿ ਨੇ ਪੈਸੇ ਦੇਣ ਲਈ ਬਹੁਤ ਜ਼ਲੀਲ ਕਰਨਾ ਸ਼ੁਰੂ ਕਰ ਦਿੱਤਾ ਹੈ .  ਇਸ ਲਈ ਬੇਵਸੀ ਛੁੱਟੀ  ਦੀ ਪ੍ਰਵਾਨਗੀ ਲੈਣ ਉਪਰੰਤ ਮੈਂ ਅਤੇ ਮੇਰਾ ਪਰਿਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਗੁਰੂਘਰ ਚਲੇ ਜਾਵਾਂਗੇ.  ਕਿਉਂਕਿ ਹੁਣ ਤੇ ਆਟਾ ਦਾਲ ਖਰੀਦਣ ਤੋਂ ਵੀ ਅਸੀਂ ਅਸਮਰੱਥ ਹੋ ਗਿਆ ਕਿਉਂਕਿ ਮੇਰੇ ਕੋਲ ਹੁਣ ਘਰ ਦੇ ਜ਼ਰੂਰੀ ਖਰਚ ਕਰਨ ਲਈ ਵੀ ਪੈਸੇ ਨਹੀਂ ਹਨ .  ਇਸ ਲਈ ਰੋਜ਼ਾਨਾ ਰੋਟੀ ਦਾ ਮਸਲਾ ਤਾਂ ਗੁਰੂਘਰ ਤੋਂ ਲੰਗਰ ਮਿਲਣ ਨਾਲ ਹੱਲ ਹੋ ਜਾਵੇਗਾ . ਪਰ ਹਰ ਰੋਜ਼ ਉਨ੍ਹਾਂ ਦੇ ਘਰ ਕਿਸ਼ਤਾਂ ਆਦਿ ਦੇ ਪੈਸੇ ਮੰਗਣ ਵਾਲਿਆਂ ਤੋਂ ਵੀ ਬਚਾਅ ਹੋ ਜਾਵੇਗਾ।
ਉੱਥੇ ਹੀ ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਵੱਲੋਂ ਮੰਗੀ ਗਈ ਬੇਵੱਸੀ ਛੁੱਟੀ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ ਪ੍ਰੰਤੂ ਜੇਕਰ ਉਨ੍ਹਾਂ ਨੂੰ ਇਕ ਦੋ ਦਿਨਾਂ ਤਕ ਤਨਖਾਹ ਨਾ ਮਿਲੀ ਤਾਂ ਉਹ ਸਮੂਹ ਮੁਲਾਜ਼ਮਾਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਉਲੀਕਣਗੇ .
The post ਜਦੋਂ ਕੰਗਾਲ ਮੁਲਾਜ਼ਮ ਨੇ ਦਫਤਰੋਂ ਮੰਗੀ ‘ਬੇਵਸੀ ਛੁੱਟੀ’ ! appeared first on TV Punjab | Punjabi News Channel.
ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੰਜਾਬੀ ਯੂਨੀਵਰਸਿਟੀ ਪਹੁੰਚੇ। ਇਸ ਦੌਰਾਨ ਉਨ੍ਹਾਂ ਕਰਜ਼ ‘ਚ ਡੁੱਬੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿਹਾ ਕਿ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ।
ਯੂਨੀਵਰਸਿਟੀ ਪੁੱਜੀਆਂ ਯੂਨੀਅਨਾਂ ਵਲੋਂ ਚੰਨੀ ਦਾ ਵਿਰੋਧ
ਪੰਜਾਬੀ ਯੂਨੀਵਰਸਿਟੀ ‘ਚ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ।
ਲੱਖਾ ਸਿਧਾਣਾ ਪੁਲਿਸ ਹਿਰਾਸਤ ਵਿਚ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯੂਨੀਵਰਸਿਟੀ ਦੇ ਦੌਰੇ ਤੋਂ ਪਹਿਲਾਂ ਲੱਖਾ ਸਿਧਾਣਾ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ। ਲੱਖਾ ਸਿਧਾਣਾ ਆਪਣੇ ਸਾਥੀਆਂ ਸਮੇਤ ਚੰਨੀ ਦੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ ਪਰ ਪੁਲਿਸ ਨੇ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਟੀਵੀ ਪੰਜਾਬ ਬਿਊਰੋ
The post ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ appeared first on TV Punjab | Punjabi News Channel.