ਸੰਕਟ ‘ਚ ਹਿਮਾਚਲ ਦੀ ਸੁੱਖੂ ਸਰਕਾਰ! ਕਾਂਗਰਸੀ ਵਿਧਾਇਕਾਂ ਨੇ BJP ਲਈ ਕੀਤੀ ਵੋਟਿੰਗ
ਡੈਸਕ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾਇਆ। ਕਰਾਸ ਵੋਟਿੰਗ ਤੋਂ ਬਾਅਦ ਵੀ ਦੋਵਾਂ ਨੂੰ 34-34 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਟਾਸ ਰਾਹੀਂ ਜੇਤੂ ਦਾ ਫੈਸਲਾ ਕੀਤਾ ਗਿਆ। ਹਿਮਾਚਲ ‘ਚ ਕਾਂਗਰਸ ਦੇ 6 ਵਿਧਾਇਕਾਂ ਨੇ ਭਾਜਪਾ ਨੂੰ ਕਰਾਸ ਵੋਟਿੰਗ […]