4809 ਵਿਧਾਇਕ ਚੁਣ ਰਹੇ ਹਨ ਦੇਸ਼ ਦਾ ਅਗਲਾ ਰਾਸ਼ਟਰਪਤੀ , ਵੋਟਿੰਗ ਸ਼ੁਰੂ
ਜਲੰਧਰ- ਦੇਸ਼ ਦੇ 15ਵੇਂ ਰਾਸ਼ਟਰਪਤੀ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੋਮਵਾਰ ਨੂੰ ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਵੋਟਾਂ ਪਾਈਆਂ ਜਾ ਰਹੀਆਂ ਹਨ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੰਸਦ ਭਵਨ ਕੰਪਲੈਕਸ ਅਤੇ ਵਿਧਾਨ ਸਭਾਵਾਂ ਵਿੱਚ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ ਅਤੇ ਸ਼ਾਮ 5 ਵਜੇ ਤਕ ਜਾਰੀ ਰਹੇਗੀ। ਰਾਸ਼ਟਰਪਤੀ […]