Ram raheem Archives - TV Punjab | Punjabi News Channel

ਬੇਅਦਬੀ ਮਾਮਲੇ ‘ਚ SIT ਨੇ ਕੀਤੇ ਵੱਡੇ ਖੁਲਾਸੇ, ਇਸ ਲਈ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ
ਟੀਵੀ ਪੰਜਾਬ ਬਿਊਰੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਵੱਡਾ ਖ਼ੁਲਾਸਾ ਕੀਤਾ ਹੈ। ਇਸ ਖੁਲਾਸੇ ਮੁਤਾਬਕ  ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਹੀ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਐੱਸ. ਆਈ. ਟੀ. ਵੱਲੋਂ ਇਕ ਨੋਟ ਵਿਚ ਦੱਸਿਆ ਗਿਆ ਹੈ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਅਤੇ ਉਸਦੇ ਸਾਥੀਆਂ ਨੇ ਬੇਅਦਬੀ ਦੀਆਂ ਇਹ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਗਿਆ ਸੀ।

ਸਿੱਟ ਮੁਤਾਬਕ ਇਨ੍ਹਾਂ ਮੁਲਜ਼ਮਾਂ ਵਿਚ ਸੁਖਜਿੰਦਰ ਸਿੰਘ ਸੰਨੀ ਕਾਂਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਪਰਦੀਪ ਸਿੰਘ ਉਰਫ ਰਾਜੂ ਧੋਦੀ, ਰਣਦੀਪ ਸਿੰਘ ਉਰਫ ਨੀਲਾ ਅਤੇ ਕੁਝ ਹੋਰ ਮੁਲਜ਼ਮ ਵੀ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੂੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਕ ਅੰਗਰੇਜ਼ੀ ਅਖ਼ਬਾਰ ਦੀ ਖਬਰ ਮੁਤਾਬਕ ਇਨ੍ਹਾਂ ਮੁਲਜਮਾਂ  ਦੀ ਗ੍ਰਿਫਤਾਰੀ ਸੌਖੀ ਨਹੀਂ ਸੀ । ਇਹ ਮੁਲਜ਼ਮ ਵੱਖ-ਵੱਖ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਚੁੱਕੇ ਸਨ ਅਤੇ ਇਨ੍ਹਾਂ ਨੇ ਪਿਛਲੇ ਛੇ ਸਾਲਾਂ ਵਿਚ ਵੱਖ-ਵੱਖ ਲੀਗਲ ਚੈਨਲਾਂ ਰਾਹੀਂ ਗ੍ਰਿਫ਼ਤਾਰੀ ਤੋਂ ਬਚਣ ਦਾ ਹਰ ਹੀਲਾ ਕੀਤਾ ਸੀ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਵਿਚ ਡੇਰੇ ਦੇ ਉਨ੍ਹਾਂ ਹੀ ਪ੍ਰੇਮੀਆਂ ਦਾ ਟੋਲਾ ਸ਼ਾਮਲ ਹੈ ਜਿਸਦਾ ਜ਼ਿਕਰ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪਹਿਲੀ ਐੱਸ. ਆਈ. ਟੀ. ਨੇ ਕੀਤਾ ਸੀ। ਖੱਟੜਾ ਦੀ ਰਿਪੋਰਟ ਸਰਕਾਰ ਨੇ ਪ੍ਰਵਾਨ ਨਹੀਂ ਕੀਤੀ ਸੀ ਤੇ ਸੀ. ਬੀ. ਆਈ. ਨੇ ਵੀ ਇਹ ਮੰਨਣ ਤੋਂ ਇਨਕਾਰ ਕੀਤਾ ਸੀ ਕਿ ਡੇਰਾ ਪ੍ਰੇਮੀ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਸਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ  ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੱਟੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਭੰਗ ਕਰ ਦਿੱਤੀ ਸੀ ਤੇ ਨਵੀਂ ਸਿੱਟ ਦਾ ਗਠਨ ਕਰਦੇ ਹੋਏ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੂੰ ਐੱਸ. ਆਈ. ਟੀ. ਦਾ ਅਗਲਾ ਮੁਖੀ ਲਗਾਇਆ ਸੀ। ਇਸ ਨੋਟ ਵਿਚ ਆਖਿਆ ਗਿਆ ਕਿ ਇਸ ਸਭ ਦੀ ਸਾਜ਼ਿਸ਼ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਨੇ ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਘੜੀ ਸੀ। ਬਿੱਟੂ ਦੇ ਖਾਸਮ-ਖਾਸ ਸੁਖਜਿੰਦਰ ਸਿੰਘ ਉਰ ਸੰਨੀ ਕਾਂਡਾ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਸੀ। ਸੰਨੀ ਨੇ ਹੀ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਵਿਚ ਸੁੱਟੇ ਸਨ। ਸਨੀ ਤੇ ਸ਼ਕਤੀ ਨੇ ਬਾਅਦ ਵਿਚ ਪਾਟੇ ਹੋਏ ਸਰੂਪਾਂ ਬਿੱਟੂ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਰਾਜੂ ਧੋਂਦੀ ਨੇ ਸਰੂਪ ਦੇ 100 ਅੰਗ ਨਹਿਰ ਵਿਚ ਸੁੱਟ ਦਿੱਤੇ।

The post ਬੇਅਦਬੀ ਮਾਮਲੇ ‘ਚ  SIT ਨੇ ਕੀਤੇ ਵੱਡੇ ਖੁਲਾਸੇ, ਇਸ ਲਈ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ appeared first on TV Punjab | Punjabi News Channel.

ਰਾਮ ਰਹੀਮ ਨੂੰ ਮੁੜ ਕੀਤਾ ਸੁਨਾਰੀਆ ਜੇਲ੍ਹ ‘ਚ ਕੈਦ
ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁੜ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਭੇਜ ਦਿੱਤਾ ਗਿਆ। ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਐਮਰਜੰਸੀ ਪੈਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿਚ ਵਾਪਸ ਲਿਆਂਦਾ ਗਿਆ। ਰਾਮ ਰਹੀਮ ਨੇ ਆਪਣੀ ਮਾਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਪੈਰੋਲ ਲਈ ਅਰਜ਼ੀ ਲਗਾਈ ਸੀ। ਰਾਮ ਰਹੀਮ ਦਾ ਮਾਂ ਦਾ ਇਲਾਜ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਚੱਲ ਰਿਹਾ। ਰਾਮ ਰਹੀਮ ਨੂੰ ਪੈਰੋਲ ਮਿਲਣ ਤੇ ਸਿੱਖ ਜਗਤ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪਿੱਛੇ ਰਾਜਨੀਤਿਕ ਸ਼ਾਜਿਸ਼ ਦੱਸਿਆ ਸੀ।

ਇਸੇ ਤਰ੍ਹਾਂ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਵੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਸ ਨੇ ਵੀ ਇਸ ਨੂੰ ਸਰਕਾਰ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ ਸੀ।

The post ਰਾਮ ਰਹੀਮ ਨੂੰ ਮੁੜ ਕੀਤਾ ਸੁਨਾਰੀਆ ਜੇਲ੍ਹ ‘ਚ ਕੈਦ appeared first on TV Punjab | Punjabi News Channel.

ਰਾਮ ਰਹੀਮ ਦੀ ਪੈਰੋਲ ਦਾ ਅੰਸ਼ੂਲ ਛੱਤਰਪਤੀ ਨੇ ਕੀਤਾ ਸਖਤ ਵਿਰੋਧ, ਸਰਕਾਰ ਉੱਤੇ ਲਾਏ ਗੰਭੀਰ ਦੋਸ਼
ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਐਮਰਜੈਂਸੀ ਪੈਰੋਲ ਦਿੱਤੇ ਜਾਣ ਦੇ ਮਾਮਲੇ ‘ਤੇ ਮਰਹੂਮ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੂਲ ਛਤਰਪਤੀ ਨੇ ਸਰਕਾਰ ਦੇ ਫੈਸਲੇ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਸਾਧਵੀ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਰਾਮ ਰਹੀਮ ਵਰਗੇ ਖੌਫ਼ਨਾਕ ਕੈਦੀ ਨੂੰ ਪੈਰੋਲ ਦੇਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਸਰਕਾਰ ਦੀ ਮਿਲੀਭੁਗਤ ਨਾਲ ਖੇਡੀ ਗਈ ਹੈ।

ਰਾਮ ਰਹੀਮ ਨੂੰ ਮਿਲੀ ਪੈਰੋਲ ਤੋਂ ਬਾਅਦ ਅੰਸ਼ੂਲ ਛਤਰਪਤੀ ਨੇ ਸਿਰਸਾ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਦੇ 24 ਘੰਟੇ ਅਤੇ ਫਿਰ 48 ਘੰਟਿਆਂ ਦੀ ਨਿਗਰਾਨੀ ਵਾਲੀ ਪੈਰੋਲ ਦੇ ਕੇ ਟਰੈਕ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਰਾਮ ਰਹੀਮ ਨੂੰ ਪੈਰੋਲ ‘ਤੇ ਸਿਰਸਾ ਅੱਗੇ ਲਿਆਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਉਹ ਪਹਿਲਾਂ ਆਪਣੀ ਬਿਮਾਰੀ ਦਾ ਬਹਾਨਾ ਬਣਾ ਕੇ ਹਸਪਤਾਲ ਗਿਆ ਅਤੇ ਫਿਰ ਡਾਕਟਰਾਂ ਵਲੋਂ ਫਿੱਟ ਦੱਸੇ ਜਾਣ ਤੋਂ ਬਾਅਦ ਐਮਰਜੈਂਸੀ ਪੈਰੋਲ ਲਈ ਬਿਨੈ-ਪੱਤਰ ਦਿੱਤਾ ਜਾਣਾ ਇਹ ਦਰਸਾਉਂਦਾ ਹੈ ਕਿ ਕਿਵੇਂ ਮਾਂ ਦੀ ਬਿਮਾਰੀ ਦਾ ਬਹਾਨਾ ਬਣਾ ਕੇ ਪਹਿਲਾਂ ਗੁਰੂਗ੍ਰਾਮ ਲੈ ਜਾਇਆ ਜਾਣਾ ਅਤੇ ਰਾਮ ਰਹਿਮ ਨੂੰ ਐਮਰਜੈਂਸੀ ਪੈਰੋਲ ਦੇਣਾ ਇਹ ਸਭ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ ਹੈ ਜਿਸਦੀ ਉਹ ਸਖਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਖੇਡ ਰਹੀ ਸੀ। ਉਨ੍ਹਾ ਕਿਹਾ ਇਸ ਇੱਕ ਵਿਅਕਤੀ ਨੇ ਪੂਰੇ ਹਰਿਆਣਾ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਸੀ।

ਉਨ੍ਹਾਂ ਨੇ ਕਿਹਾ ਕਿ 11 ਜਨਵਰੀ 2019 ਨੂੰ ਉਸਦੇ ਪਿਤਾ  ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ 25 ਅਗਸਤ 2017 ਨੂੰ ਬਲਾਤਕਾਰ ਦੇ 10 ਸਾਲਾਂ ਵਿੱਚ ਸੁਣਵਾਈ ਹੋਈ ਸੀ। ਉਹ ਦੋਵਾਂ ਮਾਮਲਿਆਂ ਵਿੱਚ ਸਜ਼ਾ ਭੁਗਤ ਰਿਹਾ ਹੈ ਅਤੇ ਉਸ ਖਿਲਾਫ ਇਸ ਸਮੇਂ ਹੋਰ ਕੇਸ ਵੀ ਚੱਲ ਰਹੇ ਹਨ।

The post ਰਾਮ ਰਹੀਮ ਦੀ ਪੈਰੋਲ ਦਾ ਅੰਸ਼ੂਲ ਛੱਤਰਪਤੀ ਨੇ ਕੀਤਾ ਸਖਤ ਵਿਰੋਧ, ਸਰਕਾਰ ਉੱਤੇ ਲਾਏ ਗੰਭੀਰ ਦੋਸ਼ appeared first on TV Punjab | Punjabi News Channel.