raod accident Archives - TV Punjab | Punjabi News Channel

ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਪਤਨੀ ਦੀ ਮੌ.ਤ
ਡੈਸਕ- ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਮੁੱਖ ਮਾਰਗ ਤੇ ਪਿੰਡ ਬੱਬੇਹਾਲੀ ਨੇੜੇ ਸ਼ੁਕਰਵਾਰ ਦੇਰ ਰਾਤ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਇੱਕ ਕਾਰ ਵਿੱਚ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਹਨੂੰਵਾਨ ਵਾਸੀ ਪਤੀ ਪਤਨੀ ਆਪਣੀ ਬਰੇਜਾ ਕਾਰ ਤੇ ਵਿਆਹ ਸਮਾਗਮ ਦੇਖ ਕੇ ਪਠਾਨਕੋਟ (Pathankot) ਤੋਂ ਵਾਪਸ ਕਾਹਨੂੰਵਾਨ ਆ ਰਹੇ ਸਨ ਕਿ ਅੱਗੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਬੇਕਾਬੂ ਮੋਟਰਸਾਈਕਲ ਸਵਾਰ ਆ ਗਿਆ, ਜਿਸਨੂੰ ਬਚਾਉਂਦਿਆਂ ਕਾਰ ਦਰਖਤਾਂ ਨਾਲ ਟਕਰਾ ਕੇ ਸਾਹਮਣੇ ਤੋਂ ਆਉਂਦੀ ਇਨੋਵਾ ਕਾਰ ਵੀ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਹਾਂ ਪਤੀ ਪਤਨੀ ਦੀ ਮੌਤ ਹੋ ਗਈ।

ਹਾਦਸਾ ਏਨਾ ਭਿਆਨਕ ਸੀ ਕੇ ਦੋਨੋਂ ਕਾਰਾਂ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੀਆਂ ਗਈਆਂ। ਬ੍ਰੇਜਾ ਕਾਰ ਵਿੱਚ ਸਵਾਰ ਦੋਨੋਂ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਪਛਾਣ ਕੈਪਟਨ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਵਜੋਂ ਹੋਈ ਹੈ। ਜਦਕਿ ਇਨੋਵਾ ਕਾਰ ਵਿੱਚ ਸਵਾਰ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ (Police) ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਪਤਨੀ ਦੀ ਮੌ.ਤ appeared first on TV Punjab | Punjabi News Channel.

ਕਾਰ ਸੜਕ ਹਾਦਸੇ ‘ਚ ਪਤੀ- ਪਤਨੀ ਦੀ ਮੌਤ, ਬੱਚੀ ਗੰਭੀਰ ਜ਼ਖ਼ਮੀ
ਤਲਵੰਡੀ ਸਾਬੋ – ਤਲਵੰਡੀ ਸਾਬੋ ਦੇ ਨਜ਼ਦੀਕ ਪੈਂਦੇ ਪਿੰਡ ਭਾਗੀਵਾਂਦਰ – ਜੀਵਨ ਸਿੰਘ ਵਾਲਾ ਵਿਚਕਾਰ ਕੱਲ੍ਹ ਦੇਰ ਸ਼ਾਮ ਬਠਿੰਡਾ ਤੋਂ ਕਾਲਾਂਵਾਲੀ ਜਾ ਰਹੀ ਸਵਿਫ਼ਟ ਡਿਜ਼ਾਇਰ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਜਾਣ ਨਾਲ ਕਾਰ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਠਿੰਡਾ ਦੇ ਮੈਕਸ ਹਸਪਤਾਲ ਵਿਖੇ ਲਿਜਾਇਆ ਗਿਆ।ਹਸਪਤਾਲ ਪਹੁੰਚਣ ਤੇ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਦੁਖ਼ਦ ਸੂਚਨਾ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਗੱਡੀ ’ਚ ਤਿੰਨ ਸਵਾਰ ਸਨ, ਜਿਨ੍ਹਾਂ ’ਚੋਂ ਕਾਲਾਂਵਾਲੀ ਦੇ ਸਾਬਕਾ ਪ੍ਰਧਾਨ ਸਮਾਜ ਸੇਵੀ ਅਤੇ ਸਟਾਰ ਦੇ ਨਾਂ ਨਾਲ ਜਾਣੇ ਜਾਂਦੇ ਤਰਸੇਮ ਬਾਂਸਲ ਪੁੱਤਰ ਕੁੰਦਨ ਲਾਲ ਅਤੇ ਉਨ੍ਹਾਂ ਦੀ ਪਤਨੀ ਸੀਮਾ ਬਾਂਸਲ ਦੀ ਮੌਤ ਹੋ ਗਈ ਅਤੇ ਸੀਟ ਦੇ ਮਗਰ ਬੈਠੀ ਬੱਚੀ ਜ਼ਖ਼ਮੀ ਹੋ ਗਈ ।ਦੱਸ ਦੇਈਏ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ’ਚ ਜ਼ਖ਼ਮੀ ਹੋਈ ਉਨ੍ਹਾਂ ਦੀ ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਐਕਸੀਡੈਂਟ ਵਾਲੀ ਥਾਂ ਤਲਵੰਡੀ ਸਾਬੋ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਐਕਸੀਡੈਂਟ ਦੀ ਸੂਚਨਾ ਮਿਲਦਿਆਂ ਹੀ ਹਰਿਆਣਾ ਦੇ ਕਾਲਾਂਵਾਲੀ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ।

The post ਕਾਰ ਸੜਕ ਹਾਦਸੇ ‘ਚ ਪਤੀ- ਪਤਨੀ ਦੀ ਮੌਤ, ਬੱਚੀ ਗੰਭੀਰ ਜ਼ਖ਼ਮੀ appeared first on TV Punjab | Punjabi News Channel.