ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ , ਜਾਣਗੇ ਜੇਲ੍ਹ
ਨਵੀਂ ਦਿੱਲੀ- 34 ਸਾਲ ਪੁਰਾਣੇ ਰੋਡ ਰੇਜ ਦੇ ਇੱਕ ਮਾਮਲੇ ਚ ਸੁਪਰੀਮ ਕੋਰਟ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ ।1988 ਚ ਜੀਪ ਲਗਾਉਣ ਵੇਲੇ ਸਿੱਧੂ ਦੀ ਗੁਰਨਾਮ ਸਿੰਘ ਨਾਮਕ ਵਿਅਕਤੀ ਨਾਲ ਤਕਰਾਰ ਹੋ ਗਈ ਸੀ । ਇਲਜ਼ਾਮ ਹੈ ਕਿ ਇਸ ਤਕਰਾਰ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ […]