ਔਰਤਾਂ ਜਾਂ ਮਰਦਾਂ ਨੂੰ ਜ਼ਿਆਦਾ ਖਾਣੀਆਂ ਚਾਹੀਦੀਆਂ ਹਨ ਸਬਜ਼ੀਆਂ? ਜ਼ਿਆਦਾਤਰ ਲੋਕ ਗਲਤਫਹਿਮੀ ਦਾ ਸ਼ਿਕਾਰ, ਸੱਚ ਜਾਣ ਕੇ ਰਹਿ ਜਾਓਗੇ ਹੈਰਾਨ
How Much Veggies To Eat Per Day: ਅਕਸਰ ਕਿਹਾ ਜਾਂਦਾ ਹੈ ਕਿ ਸਿਹਤਮੰਦ ਰਹਿਣ ਲਈ ਔਰਤਾਂ ਨੂੰ ਖਾਣ-ਪੀਣ ਦਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ। ਹਾਲਾਂਕਿ, ਸਾਰੇ ਲੋਕਾਂ ਨੂੰ ਇਸ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਸਬਜ਼ੀਆਂ ਸਾਡੀ ਖੁਰਾਕ ਦਾ ਅਹਿਮ ਹਿੱਸਾ ਹਨ ਅਤੇ ਸਾਨੂੰ ਹਰ ਰੋਜ਼ ਬਹੁਤ ਸਾਰੀਆਂ […]