red alert punjab Archives - TV Punjab | Punjabi News Channel

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ: ਸਮਰਾਲਾ ਸਭ ਤੋਂ ਗਰਮ, ਤਾਪਮਾਨ 47.2 ਡਿਗਰੀ ਤੋਂ ਪਾਰ
ਡੈਸਕ- ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਤੋਂ ਵੀ ਇੱਥੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਹੀਟ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਸੂਬੇ ‘ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ ‘ਚ ਆਮ ਨਾਲੋਂ 87 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। 1 ਜੂਨ ਤੋਂ 16 ਜੂਨ ਤੱਕ 2.3 ਮਿਲੀਮੀਟਰ ਬਾਰਿਸ਼ ਹੋਈ ਹੈ।

ਤਾਪਮਾਨ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਅੱਗੇ ਵੀ ਹੀਟਵੇਵ ਅਲਰਟ ਹੈ। ਪਰ 20 ਜੂਨ ਨੂੰ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕੁਝ ਗਿਰਾਵਟ ਆਵੇਗੀ। ਫਿਲਹਾਲ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਇਸ ਕਾਰਨ ਹਵਾ ਵਿੱਚ ਨਮੀ ਵੱਧ ਤੋਂ ਵੱਧ 47% ਅਤੇ ਘੱਟ ਤੋਂ ਘੱਟ 20% ਹੈ। ਜਿਸ ਕਾਰਨ ਗਰਮੀ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਮੀਂਹ ਤੋਂ ਬਾਅਦ ਨਮੀ ਵਧੇਗੀ ਅਤੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 31.3 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਹੈ। ਇਹ ਜੂਨ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਕੁਝ ਦਿਨਾਂ ‘ਚ ਰਾਤ ਦਾ ਤਾਪਮਾਨ 32 ਤੋਂ 33 ਡਿਗਰੀ ਤੱਕ ਥੋੜ੍ਹਾ ਵੱਧ ਸਕਦਾ ਹੈ। ਜੇਕਰ ਪ੍ਰੀ-ਮੌਨਸੂਨ ਬਾਰਸ਼ ਆਉਂਦੀ ਹੈ ਤਾਂ ਇਸ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਪਰ ਉਦੋਂ ਤੱਕ ਕਿਸੇ ਤਰ੍ਹਾਂ ਦੀ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

The post ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ: ਸਮਰਾਲਾ ਸਭ ਤੋਂ ਗਰਮ, ਤਾਪਮਾਨ 47.2 ਡਿਗਰੀ ਤੋਂ ਪਾਰ appeared first on TV Punjab | Punjabi News Channel.

ਪੰਜਾਬ ਵਿਚ ਅਗਲੇ ਪੰਜ ਦਿਨ ਭਾਰੀ ਬਾਰਸ਼ ਦਾ ਦੌਰ, ਰੈੱਡ ਅਲਰਟ ਜਾਰੀ
ਡੈਸਕ- ਪੰਜਾਬ ਵਿਚ ਇਸ ਸਮੇਂ ਕਈ ਜਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤਾਂ ਨੂੰ ਵੇਖਦੇ ਹੋਏ ਚੰਡੀਗੜ੍ਹ, ਮੁਹਾਲੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਅਗਲੇ ਤਿੰਨ ਘੰਟਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੂਰੇ ਪੰਜਾਬ ਵਿਚ ਅਗਲੇ ਪੰਜ ਦਿਨ ਬਾਰਸ਼ ਦਾ ਦੌਰ ਜਾਰੀ ਰਹੇਗਾ। ਚੰਡੀਗੜ੍ਹ, ਮੁਹਾਲੀ, ਜ਼ੀਰਕਪੁਰ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਦੇਰ ਰਾਤ ਤੋਂ ਇੱਥੇ ਬੱਦਲ ਛਾਏ ਹੋਏ ਹਨ। ਪੂਰੇ ਉੱਤਰ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਰੀ ਹੈ। ਆਈਐਮਡੀ ਨੇ ਅਗਲੇ ਦੋ ਦਿਨਾਂ ਲਈ ਇੱਥੇ ਕੁਝ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਇੱਥੇ ਅਜਿਹੀ ਹੀ ਸਥਿਤੀ ਬਣੀ ਰਹੇਗੀ। ਦੱਸਿਆ ਗਿਆ ਕਿ ਮੌਨਸੂਨ ਟ੍ਰੌਫ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵਧ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਅਜਿਹਾ ਹੀ ਰਹੇਗਾ।

ਉੱਤਰ ਪ੍ਰਦੇਸ਼ ਬਾਰੇ ‘ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ 21 ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਇੱਥੇ ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਵਰਗੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਉੱਤਰਾਖੰਡ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।ਉੜੀਸਾ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

The post ਪੰਜਾਬ ਵਿਚ ਅਗਲੇ ਪੰਜ ਦਿਨ ਭਾਰੀ ਬਾਰਸ਼ ਦਾ ਦੌਰ, ਰੈੱਡ ਅਲਰਟ ਜਾਰੀ appeared first on TV Punjab | Punjabi News Channel.

ਪੰਜਾਬ ‘ਚ ਸੰਘਣੀ ਧੁੰਦ ਦੀ ਚਾਦਰ, ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ
ਜਲੰਧਰ- ਉੱਤਰ ਭਾਰਤ ਸਮੇਤ ਪੂਰਾ ਪੰਜਾਬ ਇਸ ਵੇਲੇ ਸੰਘਣੀ ਧੁੰਦ ਦੀ ਚਾਦਰ ਚ ਲਿਪਟਿਆ ਹੋਇਆ ਹੈ । ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਨਾ ਤਾਂ ਕੋਈ ਵਾਧਾ ਹੋਇਆ ਅਤੇ ਨਾ ਹੀ ਗਿਰਾਵਟ ਦਰਜ ਕੀਤੀ ਗਈ ਹੈ । ਸੂਬੇ ਵਿੱਚ ਐਤਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਬਠਿੰਡਾ ਵਿੱਚ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਤੋਂ ਸੰਘਣੀ ਧੁੰਦ ਵਿੱਚ ਕਮੀ ਆਵੇਗੀ ਅਤੇ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ । ਇਸ ਦੇ ਨਾਲ ਹੀ ਪੰਜਾਬ ਵਿੱਚ 11 ਅਤੇ 12 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਪੰਜਾਬ ਦੇ ਰੋਪੜ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ਵਿੱਚ 6.6, ਬਠਿੰਡਾ ਵਿੱਚ 3.4, ਚੰਡੀਗੜ੍ਹ ਵਿੱਚ 4.5, ਜਲੰਧਰ ਵਿੱਚ 6.3, ਲੁਧਿਆਣਾ ਵਿੱਚ 5.3, ਪਠਾਨਕੋਟ ਵਿੱਚ 6.6 ਅਤੇ ਪਟਿਆਲਾ ਵਿੱਚ 4.3 ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ । ਇਸ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੇਗੀ। 13 ਜਨਵਰੀ ਨੂੰ ਹੀ ਪੱਛਮੀ ਗੜਬੜੀ ਦੇ ਜਾਂਦਿਆਂ ਹੀ ਇੱਕ ਵਾਰ ਫਿਰ ਤੋਂ ਸੀਤ ਲਹਿਰ ਦਾ ਪ੍ਰਕੋਪ ਵੱਧ ਜਾਵੇਗਾ। 14 ਅਤੇ 15 ਜਨਵਰੀ ਨੂੰ ਤੇਜ਼ ਸੀਤ ਲਹਿਰ ਚੱਲੇਗੀ ।

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਠੰਡ ਤੋਂ ਰਾਹਤ ਮਿਲਣ ਦੀ ਅਜੇ ਕੋਈ ਉਮੀਦ ਨਹੀਂ ਹੈ । ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਦਿੱਲੀ, ਹਰਿਆਣਾ ਤੇ ਪੰਜਾਬ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਿਹਾਰ ਅਤੇ ਰਾਜਸਥਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। 480 ਟਰੇਨਾਂ ਦੀ ਆਵਾਜਾਈ ’ਤੇ ਅਸਰ ਪਿਆ ਹੈ। ਐਤਵਾਰ ਸਵੇਰੇ ਕਰੀਬ 25 ਉਡਾਣਾਂ ਲੇਟ ਹੋਈਆਂ। ਮੌਸਮ ਵਿਭਾਗ ਅਨੁਸਾਰ ਸੀਤ ਲਹਿਰ ਦਾ ਪ੍ਰਕੋਪ 10 ਜਨਵਰੀ ਤੱਕ ਜਾਰੀ ਰਹੇਗਾ। ਉਸ ਤੋਂ ਬਾਅਦ ਇਸ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਸੰਘਣੀ ਧੁੰਦ ਦੀ ਚਾਦਰ, ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ appeared first on TV Punjab | Punjabi News Channel.

ਠੰਡ ਕੱਢੇਗੀ ਵੱਟ, ਪੰਜਾਬ ਵਿੱਚ ਰੈੱਡ ਅਲਰਟ ਜਾਰੀ
ਚੰਡੀਗੜ੍ਹ-  ਸੋਮਵਾਰ ਨੂੰ ਧੁੰਦ ਦਾ ਪਹਿਲਾ ਦਿਨ ਸੀ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਅਜਿਹੇ ਹਾਲਾਤ ਸਵੇਰੇ ਸਾਢੇ ਅੱਠ ਵਜੇ ਤੱਕ ਬਣੇ ਰਹੇ। ਇਸ ਤੋਂ ਬਾਅਦ ਕੁਝ ਸੁਧਾਰ ਹੋਇਆ ਪਰ ਫਿਰ ਵੀ ਵਿਜ਼ੀਬਿਲਟੀ 50 ਮੀਟਰ ਹੀ ਰਹਿ ਗਈ। ਅਜਿਹੇ ‘ਚ ਮੌਸਮ ਵਿਭਾਗ ਨੇ 20 ਦਸੰਬਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਇਸ ਦਾ ਮਤਲਬ ਹੈ ਕਿ ਮੌਸਮ ਕਿਸੇ ਵੀ ਸਮੇਂ ਗੰਭੀਰ ਰੂਪ ਧਾਰਨ ਕਰ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਾਵਰ ਲਈ ਪੰਜਾਬ ਦੇ ਮਾਝਾ, ਦੋਆਬਾ ਤੇ ਪੂਰਬੀ ਮਾਲਵਾ ਦੇ 17 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਖਾਸ ਤੌਰ ‘ਤੇ ਸਵੇਰੇ ਤੇ ਰਾਤ ਨੂੰ ਸੰਘਣੀ ਧੁੰਦ ਨਾਲ ਸੀਤ ਲਹਿਰਾਂ ਚੱਲਣਗੀਆਂ। ਉਥੇ ਹੀ ਸੋਮਵਾਰ ਨੂੰ ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ 2.6 ਡਿਗਰੀ ਨਾਲ ਠੰਡਾ ਰਿਹਾ। ਮੌਸਮ ਵਿਭਾਗ ਦੇ ਮੁਤਾਬਕ ਫਿਲਹਾਲ ਸੰਘਣੀ ਧੁੰਦ ਦਾ ਪ੍ਰਕੋਪ ਘੱਟ ਨਹੀਂ ਹੋਵੇਗਾ। ਵਿਭਾਗ ਨੇ ਮੰਗਲਵਾਰ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।

ਵਿਭਾਗ ਦੀ ਚਿਤਾਵਨੀ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਸਵੇਰੇ ਤੇ ਰਾਤ ਨੂੰ ਸੰਘਣੀ ਧੁੰਦ ਪਏਗੀ ਤੇ ਸੀਤ ਲਹਿਰ ਚੱਲੇਗੀ। ਵਿਜ਼ੀਬਿਲਟੀ ਜ਼ੀਰੋ ਤੱਕ ਜਾ ਸਕਦੀ ਹੈ। ਦੂਜੇ ਪਾਸੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.5 ਡਿਗਰੀ, ਲੁਧਿਆਣਾ ਦਾ 4.2, ਪਟਜਿਆਲਾ ਦਾ 6.5, ਜਲੰਧਰ ਦਾ 6.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਲੋਕ ਸਵੇਰੇ ਤੇ ਰਾਤ ਨੂੰ ਸੰਘਣੀ ਧੁੰਦ ਵਿੱਚ ਗੱਡੀਆਂ ਸੰਭਾਲ ਕੇ ਤੇ ਹੌਲੀ ਚਲਾਉਣ, ਕਿਉਂਕਿ ਅਜੇ ਧੁੰਦ ਕੁਝ ਹੋਰ ਦਿਨ ਸਤਾ ਸਕਦੀ ਹੈ।

ਹਵਾ ਵਿੱਚ ਨਮੀ ਮਹਿਜ਼ 67 ਫੀਸਦੀ ਹੈ। ਜਦੋਂ ਤੱਕ ਇਹ 100 ਪ੍ਰਤੀਸ਼ਤ ਨਹੀਂ ਹੋ ਜਾਂਦਾ, ਉਦੋਂ ਤੱਕ ਤ੍ਰੇਲ ਸੀਮਤ ਰਹੇਗੀ। ਇਸ ਕਾਰਨ ਸੁੱਕੀ ਠੰਢ ਦਾ ਅਸਰ ਵੀ ਜਾਰੀ ਰਹੇਗਾ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦਸੰਬਰ ਦੇ 19 ਦਿਨ ਸੁੱਕੀ ਠੰਢ ਵਿੱਚ ਲੰਘੇ ਹਨ।

The post ਠੰਡ ਕੱਢੇਗੀ ਵੱਟ, ਪੰਜਾਬ ਵਿੱਚ ਰੈੱਡ ਅਲਰਟ ਜਾਰੀ appeared first on TV Punjab | Punjabi News Channel.