Republic Day Archives - TV Punjab | Punjabi News Channel

CM ਮਾਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ
ਡੈਸਕ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 75ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ – ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਯਤਨਾਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ… ਅੱਜ 75ਵੇਂ ਗਣਤੰਤਰ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਾ ਹਾਂ… ਹਰ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੁੰਦਾ ਹੈ ਤੇ ਉਸਦਾ ਆਦਰ-ਸਨਮਾਨ ਕਰਨਾ ਤੇ ਉਸਨੂੰ ਮੰਨਣਾ ਸਭ ਤੋਂ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

”ਅੱਜ ਦਾ ਸਮਾਂ ਭਾਰਤ ਦੇ ਵਿਕਾਸ ਦਾ ਅੰਮ੍ਰਿਤਕਾਲ ਹੈ। ਅੱਜ ਅਸੀਂ ਅਜਿਹੇ ਮੋੜ ‘ਤੇ ਹਾਂ ਜਿੱਥੇ ਸਾਡੀ ਹਰ ਕੋਸ਼ਿਸ਼, ਅਗਲੇ ਇਕ ਹਜ਼ਾਰ ਸਾਲ ਤੱਕ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰੇਗੀ”

– ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ

“ਮੇਰੇ ਪਿਆਰੇ ਦੋਸਤ ਨਰਿੰਦਰ ਮੋਦੀ, ਭਾਰਤੀ ਲੋਕਾਂ ਨੂੰ ਗਣਤੰਤਰ ਦਿਵਸ ‘ਤੇ ਮੇਰੀਆਂ ਨਿੱਘੀਆਂ ਸ਼ੁਭਕਾਮਨਾਵਾਂ।

– ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ

”ਦਿੱਲੀ ਸਰਕਾਰ ਦੁਆਰਾ ਆਯੋਜਿਤ ਗਣਤੰਤਰ ਦਿਵਸ ਸਮਾਰੋਹ ਵਿਚ, ਅਸੀਂ ਆਪਣੇ ਨਾਇਕਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਅੱਗੇ ਲਿਜਾਣ ਲਈ ਸਭ ਕੁੱਝ ਕੁਰਬਾਨ ਕਰ ਦਿੱਤਾ। ਅਸੀਂ ਦਿੱਲੀ ਵਿਚ ਰਾਮਰਾਜ ਦੇ ਸੰਕਲਪ ਤੋਂ ਪ੍ਰੇਰਨਾ ਲੈ ਕੇ ਕੰਮ ਕਰ ਰਹੇ ਹਾਂ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜੇਕਰ ਅਸੀਂ ਭਗਵਾਨ ਸ਼੍ਰੀ ਰਾਮਚੰਦਰ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਕੰਮ ਕਰੀਏ ਤਾਂ ਦੁਨੀਆ ਦੀ ਕੋਈ ਵੀ ਤਾਕਤ ਸਾਡੇ ਦੇਸ਼ ਨੂੰ ਨੰਬਰ 1 ਬਣਨ ਤੋਂ ਨਹੀਂ ਰੋਕ ਸਕਦੀ।”

The post CM ਮਾਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ appeared first on TV Punjab | Punjabi News Channel.

CM ਮਾਨ ਦੇ ਘਰ ਮਾਰਚ ਮਹੀਨੇ ‘ਚ ਗੂੰਜਣਗੀਆਂ ਕਿਲਕਾਰੀਆਂ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
ਡੈਸਕ- ਦੇਸ਼ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਪੂਰੇ ਪੰਜਾਬ ਵਾਸੀਆਂ ਨੂੰ ਇਕ ਖੁਸ਼ਖਬਰੀ ਵੀ ਦਿੱਤੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ। ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਪ੍ਰੈਗਨੈਂਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮੈਂ ਅਜੇ ਤੱਕ ਇਹ ਪਤਾ ਨਹੀਂ ਕੀਤਾ ਕਿ ਮੁੰਡਾ ਹੋਵੇਗਾ ਜਾਂ ਧੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬੇਟਾ-ਧੀ ਵਿਚ ਫਰਕ ਨਹੀਂ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਬੱਚਾ ਆਏ ਤੰਦਰੁਸਤ ਆਵੇ ਕਿਉਂਕਿ ਤੰਦੁਰਸਤੀ ਸਭ ਤੋਂ ਵੱਡੀ ਨਿਆਮਤ ਹੈ। ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਇਹ ਪਤਾ ਨਹੀਂ ਕਰਨਾ ਚਾਹੀਦਾ ਹੈ ਕਿ ਧੀ ਹੈ ਜਾਂ ਮੁੰਡਾ। CM ਮਾਨ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਸੰਕਲਪ ਪੰਜਾਬ ਸਰਕਾਰ ਵੱਲੋਂ ਬਹੁਤ ਵੱਡੇ ਪੱਧਰ ‘ਤੇ ਚਲਾਇਆ ਜਾਵੇਗਾ।

The post CM ਮਾਨ ਦੇ ਘਰ ਮਾਰਚ ਮਹੀਨੇ ‘ਚ ਗੂੰਜਣਗੀਆਂ ਕਿਲਕਾਰੀਆਂ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ appeared first on TV Punjab | Punjabi News Channel.

ਗਣਤੰਤਰ ਦਿਵਸ ‘ਤੇ ਰਾਮ ਰਹੀਮ ਨੂੰ ਮਿਲੀ ਸਪੈਸ਼ਲ ਛੋਟ, ਪੈਰੋਲ ‘ਚ ਕੀਤਾ ਗਿਆ 10 ਦਿਨ ਦਾ ਵਾਧਾ
ਡੈਸਕ- ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿਚ 30 ਤੋਂ 60 ਦਿਨ ਦੀ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਜਿਹੜੇ ਦੋਸ਼ੀਆਂ ਨੂੰ ਉਮਰ ਕੈਦ ਸਣੇ 10 ਸਾਲ ਜਾਂ ਉਸ ਤੋਂ ਵਧ ਦੀ ਸਜ਼ਾ ਸੁਣਾਈ ਗਈ ਹੈ ਉੁਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ ਜਦੋਂਕਿ 5 ਸਾਲ ਤੋਂ ਵੱਧ ਪਰ 10 ਸਾਲ ਤੋਂ ਘੱਟ ਸਜ਼ਾ ਵਾਲੇ ਕੈਦੀਆਂ ਨੂੰ 45 ਦਿਨਾਂ ਦੀ ਰਾਹਤ ਦਿੱਤੀ ਜਾਵੇਗੀ।

ਇਸੇ ਫੈਸਲੇ ਤਹਿਤ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਵਿਚ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਰਾਮ ਰਹੀਮ ਪਹਿਲਾਂ ਹੀ 50 ਦਿਨ ਦੀ ਪੈਰੋਲ ‘ਤੇ ਬਾਹਰ ਹੈ ਤੇ ਹੁਣ ਇਸ ਨੂੰ ਵਧਾ ਕੇ 60 ਦਿਨਾਂ ਦੀ ਕਰ ਦਿੱਤਾ ਗਿਆ ਹੈ ਤੇ ਹੁਣ ਡੇਰਾ ਮੁਖੀ 2 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹੇਗਾ। ਇਥੇ ਦੱਸਣਯੋਗ ਹੈ ਕਿ ਰਾਮ ਰਹੀਮ 20 ਜਨਵਰੀ ਨੂੰ 50 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ ।

ਦੱਸ ਦੇਈਏ ਕਿ ਇਹ ਛੋਟ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਵੀ ਦਿੱਤੀ ਜਾਵੇਗੀ ਜੋ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਜੇਲ੍ਹ ਤੋਂ ਪੈਰੋਲ ਜਾਂ ਛੁੱਟੀ ‘ਤੇ ਹਨ। ਬਸ਼ਰਤੇ ਕਿ ਉਹ ਆਪਣੀ ਪੈਰੋਲ ਜਾਂ ਫਰਲੋ ਦੀ ਮਿਆਦ ਖਤਮ ਹੋਣ ਦੇ ਬਾਅਦ ਬਚੀ ਹੋਈ ਸਜ਼ਾ ਕੱਟਣ ਲਈ ਤੈਅ ਤਰੀਕ ‘ਤੇ ਸਬੰਧਤ ਜੇਲ੍ਹਾਂ ਵਿਚ ਆਤਮਸਮਰਪਣ ਕਰਨ। ਸੂਬਾ ਸਰਕਾਰ ਮੁਤਾਬਕ ਹਰਿਆਣਾ ਦੀਆਂ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਗਏ ਹਰਿਆਣਾ ਦੇ ਬਾਹਰ ਦੀਆਂ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਸਾਰੇ ਕੈਦੀ ਵੀ ਇਸ ਛੋਟ ਨੂੰ ਪਾਉਣ ਦੇ ਹੱਕਦਾਰ ਹੋਣਗੇ ਪਰ ਜੋ ਅਪਰਾਧੀ ਜ਼ਮਾਨਤ ‘ਤੇ ਹਨ, ਉਨ੍ਹਾਂ ਨੂੰ ਛੋਟ ਨਹੀਂ ਦਿੱਤੀ ਜਾਵੇਗੀ।

The post ਗਣਤੰਤਰ ਦਿਵਸ ‘ਤੇ ਰਾਮ ਰਹੀਮ ਨੂੰ ਮਿਲੀ ਸਪੈਸ਼ਲ ਛੋਟ, ਪੈਰੋਲ ‘ਚ ਕੀਤਾ ਗਿਆ 10 ਦਿਨ ਦਾ ਵਾਧਾ appeared first on TV Punjab | Punjabi News Channel.

Ravi Teja Bday: ਪਲੇਟਫਾਰਮ ‘ਤੇ ਸੌਣ ਤੋਂ ਲੈ ਕੇ ਸਾਊਥ ਦੇ ‘ਅਕਸ਼ੇ ਕੁਮਾਰ’ ਬਣਨ ਤੱਕ, ਰਵੀ ਤੇਜਾ ਇੰਝ ਹੀ ਨਹੀਂ ਬਣੇ ਸੁਪਰਸਟਾਰ
Ravi Teja Birthday: ਗਣਤੰਤਰ ਦਿਵਸ ਦੇ ਨਾਲ-ਨਾਲ ਅੱਜ (26 ਜਨਵਰੀ) ਸਾਊਥ ਦੇ ਸੁਪਰਸਟਾਰ ਅਭਿਨੇਤਾ ਰਵੀ ਤੇਜਾ ਆਪਣਾ 55ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਸਾਊਥ ਫਿਲਮਾਂ ਦੇ ‘ਅਕਸ਼ੇ ਕੁਮਾਰ’ ਕਹੇ ਜਾਣ ਵਾਲੇ ਰਵੀ ਤੇਜਾ ਨੂੰ ਉਨ੍ਹਾਂ ਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਵੱਲੋਂ ਜਨਮਦਿਨ ਦੀਆਂ ਬਹੁਤ-ਬਹੁਤ ਵਧਾਈਆਂ ਮਿਲ ਰਹੀਆਂ ਹਨ। ਰਵੀ ਤੇਜਾ ਅੱਜ ਸਾਊਥ ਫਿਲਮ ਇੰਡਸਟਰੀ ਦੇ ਵੱਡੇ ਸੁਪਰਸਟਾਰ ਅਭਿਨੇਤਾ ਹਨ, ਜੋ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਪਰ ਇੱਕ ਸਮਾਂ ਸੀ ਜਦੋਂ ਰਵੀ ਨੂੰ ਰੇਲਵੇ ਪਲੇਟਫਾਰਮ ‘ਤੇ ਸੌਂ ਕੇ ਰਾਤਾਂ ਕੱਟਣੀਆਂ ਪੈਂਦੀਆਂ ਸਨ। ਉਸ ਦਾ ਇਹ ਸਫਰ ਕਿਸੇ ਪ੍ਰੇਰਨਾ ਤੋਂ ਘੱਟ ਨਹੀਂ ਹੈ।

ਸੰਘਰਸ਼ ਨਾਲ ਭਰਿਆ ਜੀਵਨ

ਤੇਲਗੂ ਵਿੱਚ ਇੱਕ ਤੋਂ ਵੱਧ ਬਲਾਕਬਸਟਰ ਫਿਲਮਾਂ ਦੇਣ ਵਾਲੇ ਰਵੀ ਤੇਜਾ ਹਰ ਪੈਸੇ ਲਈ ਤਰਸਦੇ ਸਨ। ਕਾਫੀ ਸੰਘਰਸ਼ ਅਤੇ ਮੁਸ਼ਕਿਲਾਂ ਤੋਂ ਬਾਅਦ ਉਨ੍ਹਾਂ ਨੂੰ ਫਿਲਮ ਇੰਡਸਟਰੀ ‘ਚ ਸਫਲਤਾ ਮਿਲੀ, ਜਿਸ ਨੂੰ ਹਾਸਲ ਕਰਨ ਦਾ ਸੁਪਨਾ ਹਰ ਕਲਾਕਾਰ ਦੇਖਦਾ ਹੈ। ਰਵੀ ਦਾ ਜਨਮ 26 ਜਨਵਰੀ 1968 ਨੂੰ ਜਗਮਪੇਟਾ, ਆਂਧਰਾ ਪ੍ਰਦੇਸ਼ ਵਿੱਚ ਹੋਇਆ ਸੀ। ਉਸਦਾ ਪੂਰਾ ਨਾਮ ਰਵੀ ਸ਼ੰਕਰ ਰਾਜੂ ਭੂਪਤੀਰਾਜੂ ਹੈ। 60 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਰਵੀ ਤੇਜਾ ਨੇ 1990 ਵਿੱਚ ਆਈ ਫ਼ਿਲਮ ‘ਕਰਤਾਵਯਮ’ ਵਿੱਚ ਸਹਾਇਕ ਕਲਾਕਾਰ ਵਜੋਂ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਾਲਾਂਕਿ ਲੀਡ ਐਕਟਰ ਦੇ ਤੌਰ ‘ਤੇ ਉਨ੍ਹਾਂ ਦੀ ਪਹਿਲੀ ਫਿਲਮ ‘ਨੀ ਕੋਸਮ’ (1999) ਸੀ।

ਪਲੇਟਫਾਰਮ ‘ਤੇ ਬਿਤਾਈਆਂ ਰਾਤਾਂ

ਰਵੀ ਦਾ ਬਚਪਨ ਗਰੀਬੀ ‘ਚ ਬੀਤਿਆ, ਉਹ ਸ਼ੁਰੂ ਤੋਂ ਹੀ ਐਕਟਰ ਬਣਨ ਦਾ ਸੁਪਨਾ ਦੇਖਦਾ ਸੀ। ਉਹ ਫਿਲਮਾਂ ‘ਚ ਕੰਮ ਕਰਨ ਦਾ ਸੁਪਨਾ ਲੈ ਕੇ ਚੇਨਈ ਆਇਆ ਅਤੇ ਕਈ ਵਾਰ ਆਡੀਸ਼ਨ ਦਿੱਤਾ, ਕਈ ਰਾਤਾਂ ਪਲੇਟਫਾਰਮ ‘ਤੇ ਵੀ ਬਿਤਾਈਆਂ। ਖਰਚੇ ਪੂਰੇ ਕਰਨ ਲਈ ਉਸ ਨੇ ਕਈ ਛੋਟੇ-ਮੋਟੇ ਕੰਮ ਕੀਤੇ। ਇੱਕ ਆਮ ਲੜਕੇ ਤੋਂ ਪਾਵਰ, ਰਾਜਾ ਦਿ ਗ੍ਰੇਟ, ਬੰਗਾਲ ਟਾਈਗਰ ਵਰਗੀਆਂ ਫਿਲਮਾਂ ਦਾ ਸਟਾਰ ਬਣਨ ਤੱਕ ਦਾ ਉਸਦਾ ਸਫ਼ਰ ਸੰਘਰਸ਼ਸ਼ੀਲ ਅਦਾਕਾਰਾਂ ਲਈ ਇੱਕ ਪ੍ਰੇਰਣਾ ਹੈ। ਰਵੀ ਨੇ ਆਪਣੇ ਪਿਤਾ ਦੀ ਨੌਕਰੀ ਕਾਰਨ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਬਹੁਤ ਸਾਰਾ ਸਮਾਂ ਉੱਤਰੀ ਭਾਰਤ ਵਿੱਚ ਬਿਤਾਇਆ।

ਇੱਕ ਫਿਲਮ ਲਈ ਕਰੋੜਾਂ ਰੁਪਏ ਚਾਰਜ ਕਰਦੇ ਹਨ

ਰਵੀ ਤੇਜਾ ਹੁਣ ਆਪਣੀਆਂ ਫਿਲਮਾਂ ਲਈ ਮੋਟੀ ਰਕਮ ਵਸੂਲਦੇ ਹਨ, ਕਥਿਤ ਤੌਰ ‘ਤੇ ਉਹ ਇੱਕ ਫਿਲਮ ਵਿੱਚ ਕੰਮ ਕਰਨ ਲਈ 15 ਕਰੋੜ ਰੁਪਏ ਤੋਂ ਵੱਧ ਲੈਂਦੇ ਹਨ। ਰਵੀ ਦਾ ਨਾਂ ਵੀ ਵਿਵਾਦਾਂ ‘ਚ ਰਿਹਾ ਹੈ। ਸਾਲ 2017 ਵਿੱਚ ਆਬਕਾਰੀ ਤੇ ਮਨਾਹੀ ਵਿਭਾਗ ਨੇ ਕਈ ਸਿਤਾਰਿਆਂ ਨੂੰ ਸੰਮਨ ਜਾਰੀ ਕੀਤੇ ਸਨ, ਜਿਸ ਵਿੱਚ ਰਵੀ ਤੇਜਾ ਦਾ ਨਾਂ ਵੀ ਸ਼ਾਮਲ ਸੀ। ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 26 ਮਈ 2002 ਨੂੰ ਕਲਿਆਣੀ ਨਾਲ ਵਿਆਹ ਕੀਤਾ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਵੱਡੀ ਧੀ ਦਾ ਨਾਮ ਮੋਕਸ਼ਦਾ ਅਤੇ ਪੁੱਤਰ ਦਾ ਨਾਮ ਮਹਾਧਨ ਭੂਪਤੀਰਾਜੂ ਹੈ। ਰਵੀ ਤੇਜਾ ਦਾ ਇੱਕ ਭਰਾ ਵੀ ਸੀ ਜਿਸਦਾ ਨਾਮ ਭਾਰਤ ਭੂਪਤੀਰਾਜੂ ਸੀ, ਪਰ ਸਾਲ 2017 ਵਿੱਚ ਇੱਕ ਕਾਰ ਹਾਦਸੇ ਵਿੱਚ ਉਸਦੀ ਮੌਤ ਹੋ ਗਈ ਸੀ।

The post Ravi Teja Bday: ਪਲੇਟਫਾਰਮ ‘ਤੇ ਸੌਣ ਤੋਂ ਲੈ ਕੇ ਸਾਊਥ ਦੇ ‘ਅਕਸ਼ੇ ਕੁਮਾਰ’ ਬਣਨ ਤੱਕ, ਰਵੀ ਤੇਜਾ ਇੰਝ ਹੀ ਨਹੀਂ ਬਣੇ ਸੁਪਰਸਟਾਰ appeared first on TV Punjab | Punjabi News Channel.

ਗਣਤੰਤਰ ਦਿਵਸ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਦਾ ਦਿਨ ਇੱਕ ਦੇਸ਼ ਦੇ ਰੂਪ ਵਿੱਚ ਸਾਰੇ ਨਾਗਰਿਕਾਂ ਦੇ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ ਦਿਨ ਹੀ ਸਾਨੂੰ ਦੇਸ਼ ਦਾ ਸੰਵਿਧਾਨ ਮਿਲਿਆ ਸੀ। ਇਸੇ ਸਿਲਸਿਲੇ ਵਿੱਚ ਪੀਐੱਮ ਮੋਦੀ ਨੇ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਦੇਸ਼ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇੱਕ ਟਵੀਟ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਢੇਰ ਸਾਰੀਆਂ ਵਧਾਈਆਂ। ਇਸ ਵਾਰ ਦਾ ਇਹ ਮੌਕਾ ਇਸ ਲਈ ਵੀ ਖਾਸ ਹੈ, ਕਿਉਂਕਿ ਇਸ ਨੂੰ ਅਸੀਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਦੌਰਾਨ ਮਨਾ ਰਹੇ ਹਨ। ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਸੀਂ ਇੱਕਜੁੱਟ ਹੋ ਕੇ ਅੱਗੇ ਵਧੀਏ, ਇਹੀ ਕਾਮਨਾ ਹੈ।

ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ CM ਮਾਨ ਨੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ’’ਦੁਨੀਆ ਦੇ ਵੱਡੇ ਲੋਕਤੰਤਰਾਂ ਵਿੱਚ ਸ਼ੁਮਾਰ ਸਾਡਾ ਭਾਰਤ… ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ RepublicDay ਦੀਆਂ ਵਧਾਈਆਂ। ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ…ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ…ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ।’’

The post ਗਣਤੰਤਰ ਦਿਵਸ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on TV Punjab | Punjabi News Channel.