ਗਵਰਨਰ ਨੇ 3 ਦਿਨਾਂ ‘ਚ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਕਿਹਾ; ਵੋਟਿੰਗ ਤੋਂ ਪਹਿਲਾਂ ਆਵੇਗੀ ਰਿਪੋਰਟ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮਾਮਲੇ ਵਿੱਚ ਕਿਸੇ ਵੀ ਮੰਤਰੀ ਦਾ ਅਸਤੀਫਾ ਉਨ੍ਹਾਂ ਕੋਲ ਨਹੀਂ ਪਹੁੰਚਿਆ ਹੈ। ਇਸ ਦੇ ਨਾਲ ਹੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਦਾਅਵਾ ਕੀਤਾ ਕਿ ਮੰਤਰੀ ਲਾਲਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਨੂੰ ਆਪਣਾ […]