rip sardar badal Archives - TV Punjab | Punjabi News Channel

PM ਮੋਦੀ ਨੇ ਚੰਡੀਗੜ੍ਹ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚੇ।  ਪੀਐਮ ਮੋਦੀ ਨੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਮ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ, ਪ੍ਰਕਾਸ਼ ਸਿੰਘ ਬਾਦਲ ਦਾ ਬੜਾ ਸਤਿਕਾਰ ਕਰਦੇ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਸੀ। ਸ੍ਰੀ ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ।

ਮੋਦੀ ਨੇ ਟਵੀਟ ਵਿੱਚ ਕਿਹਾ, ‘‘ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਨਾਲ ਵੱਡਾ ਦੁਖ ਹੋਇਆ ਹੈ। ਉਹ ਭਾਰਤੀ ਸਿਆਸਤ ਦੀ ਵੱਡ ਆਕਾਰੀ ਸ਼ਖ਼ਸੀਅਤ ਸਨ ਤੇ ਉਹ ਸ਼ਾਨਦਾਰ ਸਿਆਸਤਦਾਨ ਸਨ, ਜਿਨ੍ਹਾਂ ਦੇਸ਼ ਲਈ ਵੱਡਾ ਯੋਗਦਾਨ ਪਾਇਆ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਬਾਦਲ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਕੰਮ ਕੀਤਾ ਤੇ ਨਾਜ਼ੁਕ ਸਮਿਆਂ ਵਿਚ ਵੀ ਉਨ੍ਹਾਂ ਸੂਬੇ ਦੀ ਮੂਹਰੇ ਹੋ ਕੇ ਅਗਵਾਈ ਕੀਤੀ।

The post PM ਮੋਦੀ ਨੇ ਚੰਡੀਗੜ੍ਹ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ appeared first on TV Punjab | Punjabi News Channel.

ਸਿਆਸੀ ਗੁਰੂ ਸਰਦਾਰ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚਣਗੇ ਪੀ.ਐੱਮ ਮੋਦੀ
ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਵੇਲੇ ਸਿਆਸਤ ਦੇ ਗੁਰ ਸਿਖਾਉਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਦਾ ਦਿਹਾਂਤ ਹੋ ਗਿਆ ਹੈ । ਪ੍ਰਧਾਨ ਮੰਤਰੀ ਮੋਦੀ ਸਰਦਾਰ ਬਾਦਲ ਦੀ ਹਮੇਸ਼ਾ ਇੱਜ਼ਤ ਕਰਦੇ ਰਹੇ ਹਨ । ਸਰਦਾਰ ਬਾਦਲ ਦੀ ਮੋਤ ਦੀ ਖਬਰ ਸੁਣ ਪ੍ਰਧਾਨ ਮੰਤਰੀ ਆਪਣੇ ਅੳਾਪ ਨੂੰ ਰੋਕ ਨਾ ਸਕੇ । ਖਬਰ ਹੈ ਕਿ ਪੀ.ਐੱਮ ਅੱਜ ਸਰਦਾਰ ਬਾਦਲ ਦੇ ਅੰਤਿਮ ਦਰਸ਼ਨ ਕਰਨ ਲਈ ਚੰਡੀਗੜ੍ਹ ਆ ਰਹੇ ਹਨ ।

ਪੀ.ਐੱਮ. ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਹ ਬਹੁਤ ਦੁਖੀ ਹਨ। ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੀ ਇੱਕ ਮਹਾਨ ਸ਼ਖਸੀਅਤ ਅਤੇ ਕਮਾਲ ਦੇ ਨੇਤਾ ਸਨ। ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ ‘ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧੇ ਝੁਕੇ ਰਹੇਗਾ ਅਤੇ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।

ਦੂਜੇ ਪਾਸੇ ਫੋਰਟਿਸ ਹਸਪਤਾਲ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਲਿਜਾਇਆ ਜਾ ਰਿਹਾ ਹੈ। ਇਥੇ ਅੰਤਿਮ ਦਰਸ਼ਨਾਂ ਲਈ ਮ੍ਰਿਤਕ ਦੇਹ ਨੂੰ ਰਖਿਆ ਜਾਵੇਗਾ।

ਉਥੇ ਹੀ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬਾਦਲ ਦਿਹਾਂਤ ‘ਤੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਦਫਤਰ ਅਤੇ ਸਰਕਾਰੀ ਸੰਸਥਾਵਾਂ ਬੰਦ ਰਹਿਣਗੇ। ਦੱਸ ਦੇਈਏ ਕਿ 27 ਅਪ੍ਰੈਲ ਨੂੰ ਜੱਦੀ ਪਿੰਡ ‘ਚ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

The post ਸਿਆਸੀ ਗੁਰੂ ਸਰਦਾਰ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚਣਗੇ ਪੀ.ਐੱਮ ਮੋਦੀ appeared first on TV Punjab | Punjabi News Channel.

ਨਹੀਂ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਰਾਸ਼ਟਰਪਤੀ, ਪੀ.ਐੱਮ ਅਤੇ ਸੀ.ਐੱਮ ਨੇ ਜਤਾਇਆ ਸੋਗ
ਡੈਸਕ- ਪੰਜਾਬ ਦੇ ਨਾਲ ਨਾਲ ਦੇਸ਼ ਦੀ ਸਿਆਸਤ ਚ ਬਾਬਾ ਬੋਹੜ ਦੇ ਨਾਂ ਵਜੋਂ ਜਾਣੇ ਜਾਂਦੇ ਸ਼੍ਰੌਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ  ਬੀਤੀ ਰਾਤ ਅਕਾਲ ਚਲਾਨਾ ਕਰ ਗਏ। ਮੋਹਾਲੀ ਦੇ ਫੋਰਟਿਸ ਹਸਪਤਾਲ ਚ ਉਨ੍ਹਾਂ ਆਖਿਰੀ ਸਾਹ ਲਏ । ਉਹ ਅਸਥਮੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕੁੱਝ ਦਿਨਾਂ ਤੋਂ ਹਸਪਤਾਲ ਚ ਭਰਤੀ ਸਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ -ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਸੂਬੇ ਨੂੰ ਤਰੱਕੀ ਵੱਲ ਤੋਰਿਆ।

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ-ਸ.ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਸਿਆਸੀ ਨੇਤਾਵਾਂ ਵਿੱਚੋਂ ਇੱਕ ਸਨ। ਭਾਵੇਂ ਲੋਕ ਸੇਵਾ ਵਿੱਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤੱਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਇੱਕ ਰਾਜਨੀਤਿਕ ਆਗੂ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਯੋਗਦਾਨ ਪਾਇਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਸਾਂਝਾ ਕਰਦਿਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਬੇਹੱਦ ਦੁਖਦ ਜਾਣਕਾਰੀ ਮਿਲੀ। ਵਾਹਿਗੁਰੂ ਜੀ ਉਨ੍ਹਾਂ ਦੀ ਆਤਮਾ ਨੂੰ ਆਪਣੇ ਸ਼੍ਰੀ ਚਰਨਾਂ ਵਿਚ ਥਾਂ ਦੇਣ। ਮੇਰੀ ਹਮਦਰਦੀ ਸੁਖਬੀਰ ਬਾਦਲ ਜੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਹੈ।

The post ਨਹੀਂ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਰਾਸ਼ਟਰਪਤੀ, ਪੀ.ਐੱਮ ਅਤੇ ਸੀ.ਐੱਮ ਨੇ ਜਤਾਇਆ ਸੋਗ appeared first on TV Punjab | Punjabi News Channel.