Satish Kaushik Death: ਕਾਰ ‘ਚ ਦਿਲ ਦਾ ਦੌਰਾ ਪੈਣ ਕਾਰਨ ਸਤੀਸ਼ ਕੌਸ਼ਿਕ ਦੀ ਮੌਤ, ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ
Satish Kaushik Death: ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਬੁੱਧਵਾਰ ਨੂੰ 66 ਸਾਲ ਦੀ ਉਮਰ ‘ਚ ਦਿੱਲੀ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖਬਰ ਨੇ ਹਿੰਦੀ ਫਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਸਤੀਸ਼ ਦਿੱਲੀ ‘ਚ ਸਨ ਜਦੋਂ ਉਨ੍ਹਾਂ ਨੂੰ […]