Manmohan Singh Death – ਸਾਬਕਾ PM ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਬਾਲੀਵੁੱਡ ਵਿੱਚ ਸੋਗ, ਸੰਨੀ ਦਿਓਲ ਸਮੇਤ ਇਨ੍ਹਾਂ ਹਸਤੀਆਂ ਨੇ ਪ੍ਰਗਟਾਇਆ ਦੁੱਖ
Manmohan Singh Death – ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਬਾਲੀਵੁੱਡ ਹਸਤੀਆਂ ਨੇ ਵੀ ਸੋਗ ਪ੍ਰਗਟ ਕੀਤਾ ਹੈ। ਸੰਨੀ […]