rural dev fund punjab Archives - TV Punjab | Punjabi News Channel

ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਜਾਖੜ ਦੀ ਸ਼ਮੂਲੀਅਤ- ਮੁੱਖ ਮੰਤਰੀ ਮਾਨ
ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।

ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ‘ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ ‘ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ ‘ਤੇ ਚਿੱਕੜ ਉਛਾਲਣ ਤੋਂ ਬਾਜ਼ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜ਼ਰੂਰ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸ਼ਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਡੇ ਪੱਧਰ ‘ਤੇ ਇਕ ਦੂਜੇ ਦੀ ਮਦਦ ਕੀਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ।

The post ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਜਾਖੜ ਦੀ ਸ਼ਮੂਲੀਅਤ- ਮੁੱਖ ਮੰਤਰੀ ਮਾਨ appeared first on TV Punjab | Punjabi News Channel.

ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ CM ਮਾਨ
ਨਵੀਂ ਦਿੱਲੀ – ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਤੇ ਇਸ ਤੋਂ ਬਾਅਦ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਕਰਨਗੇ।

ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਉਹ ਸੂਬੇ ਨੂੰ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਨਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ। ਮੁੱਖ ਮੰਤਰੀ ਅੱਜ ਦੁਪਹਿਰ ਨੂੰ ਦਿੱਲੀ ਵਿੱਚ ਦੋਵਾਂ ਨੇਤਾਵਾਂ ਨੂੰ ਮਿਲਣਗੇ। ਦੱਸ ਦੇਈਏ ਕਿ ਨਕਦੀ ਦੀ ਤੰਗੀ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਭਾਰਤ ਸਰਕਾਰ ਨੇ ਪੰਜਾਬ ਨੂੰ 2,880 ਕਰੋੜ ਰੁਪਏ ਦਾ ਆਰਡੀਐਫ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੀ ਬਜਾਏ, ਸੂਬੇ ਨੂੰ ਆਪਣੇ “ਕਾਨੂੰਨੀ ਖਰਚਿਆਂ” ਨੂੰ ਘਟਾਉਣ ਲਈ ਕਿਹਾ ਗਿਆ ਹੈ।

ਪੰਜਾਬ ਨੂੰ 2021 ਵਿੱਚ ਸਾਉਣੀ ਦੇ ਮੰਡੀਕਰਨ ਸੀਜ਼ਨ ਤੋਂ ਸ਼ੁਰੂ ਹੋਣ ਵਾਲੇ ਤਿੰਨ ਖਰੀਦ ਸੀਜ਼ਨਾਂ ਲਈ ਹੁਣ ਤੱਕ RDF ਨਹੀਂ ਮਿਲਿਆ ਹੈ। ਜਦੋਂ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 1,760 ਕਰੋੜ ਰੁਪਏ ਬਕਾਇਆ ਸਨ, ਇਸ ਸਾਲ ਦੇ ਝੋਨੇ ਦੀ ਖਰੀਦ ਸੀਜ਼ਨ ਦੇ ਬਕਾਏ ਵਜੋਂ ਹੁਣ 1,120 ਕਰੋੜ ਰੁਪਏ ਬਕਾਇਆ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ। ਮੁੱਖ ਮੰਤਰੀ ਅਮਿਤ ਸ਼ਾਹ ਨੂੰ ਪੇਂਡੂ ਵਿਕਾਸ ਫ਼ੰਡਾਂ ਨੂੰ ਫ਼ੌਰੀ ਰਿਲੀਜ਼ ਕਰਨ ਬਾਰੇ ਦਬਾਅ ਪਾਉਣਗੇ। ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡਾਂ ਦਾ ਮਾਮਲਾ ਕਰੀਬ ਦੋ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

The post ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ CM ਮਾਨ appeared first on TV Punjab | Punjabi News Channel.

ਕੇਂਦਰ ਨੇ ਫਿਰ ਕੀਤਾ ਪੰਜਾਬ ਨਾਲ ਧੌਖਾ , ਰੋਕਿਆ ਪੇਂਡੂ ਵਿਕਾਸ ਫੰਡ
ਚੰਡੀਗੜ੍ਹ- ਕੇਂਦਰ ਸਰਕਾਰ ਦੀ ਸ਼ਰਤਾਂ ਮੰਨਣ ਦੇ ਬਾਵਜੂਦ ਵੀ ਕੇਂਦਰ ਨੇ ਪੰਜਾਬ ਦਾ ਆਰ.ਡੀ.ਐੱਫ ਯਾਨਿ ਕਿ ਰੂਰਲ ਡਿਵੈਲਪਮੈਂਟ ਫੰਡ ਰੋਕ ਦਿੱਤਾ ਹੈ ।ਕਰੀਬ 1750 ਕਰੋੜ ਦੇ ਫੰਡ ਨੂੰ ਹਾਸਿਲ ਕਰਨ ਲਈ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਐਕਟ ਚ ਸੋਧ ਕਰਨ ਲਈ ਮਤਾ ਪਾਸ ਕੀਤਾ ਸੀ ।ਪੰਜਾਬ ਸਰਕਾਰ ਦੀ ਪਹਿਲ ਕਦਮੀ ਦੇ ਬਾਵਜੂਦ ਵੀ ਕਣਕ ਸੀਜ਼ਨ ਦੇ ਮੌਕੇ ‘ਤੇ ਕੇਂਦਰ ਨੇ ਹੱਥ ਪਿੱਛੇ ਖਿੱਚ ਲਏ ਹਨ ।

ਕੇਂਦਰ ਸਰਕਾਰ ਨੇ ਕਣਕ ਦੇ ਸੀਜ਼ਨ ਲਈ ਜਾਰੀ ਹੋਣ ਵਾਲਾ ਇਸ ਸਾਲ ਦਾ 450 ਕਰੋੜ ਦਾ ਆਰ.ਡੂ.ਐੱਫ ਰੋਕਿਆ ਹੈ ।ਜਦਕਿ ਇਸ ਤੋਂ ਪਹਿਲਾਂ ਪਿਛਲੇ ਦੋ ਸੀਜ਼ਨਾਂ ਦਾ 1300 ਕਰੋੜ ਵੀ ਕੇਂਦਰੀ ਖਾਤੇ ਚ ਹੀ ਜਮਾ ਹੈ ।ਪਿਛਲੇ ਬਕਾਇਆ ਨੂੰ ਮਿਲਾ ਕੇ ਇਹ ਰਕਮ 1750 ਕਰੋੜ ਬਣ ਗਈ ਹੈ ।

ਦਰਅਸਲ ਪੰਜਾਬ ਦੀ ਸਾਬਕਾ ਕੈਪਟਨ ਸਰਕਾਰ ‘ਤੇ ਕੇਂਦਰ ਸਰਕਾਰ ਵਲੋਂ ਇਹ ਇਲਜ਼ਾਮਬਾਜੀ ਕੀਤੀ ਗਈ ਸੀ ਕਿ ਸੂਬਾ ਸਰਕਾਰ ਰੂਰਲ ਡਿਵੈਲਪਮੈਂਟ ਦਾ ਪੈਸਾ ਹੋਰ ਕੰਮਾ ‘ਤੇ ਖਰਚ ਰਹੀ ਹੈ । ਜਿਸਤੋਂ ਬਾਅਦ ਕੇਂਦਰ ਨੇ ਇਸ ਪੈਸੇ ‘ਤੇ ਰੋਕ ਲਗਾ ਦਿੱਤੀ ਸੀ । ਹੁਣ ਪੰਜਾਬ ਦੀ ਸੱਤਾ ਚ ਆਈ ‘ਆਪ’ ਸਰਕਾਰ ਨੇ ਜਦੋਂ ਖਜਾਨਾ ਖਾਲੀ ਦੱਖਿਆ ਤਾਂ ਇਸ ਬਾਬਤ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਗਈ । ਮਾਨ ਸਰਕਾਰ ਨੇ ਕੇਂਦਰ ਨੂੰ ਭਰੋਸਾ ਦਿੱਤਾ ਕਿ ਪਿੰਡਾ ਦਾ ਪੈਸਾ ਪਿੰਡਾ ਦੇ ਵਿਕਾਸ ‘ਤੇ ਹੀ ਖਰਚਿਆ ਜਾਵੇਗਾ ।ਇਸੇ ਤਹਿਤ ਹੀ ਪਿਛਲੇ ਹਫਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਇਸ ਐਕਟ ਚ ਸੋਧ ਕੀਤੀ ਗਈ ਸੀ ।ਪਰ ਸ਼ਾਇਦ ਇਹ ਨਾਕਾਫੀ ਸੀ । ਕੇਂਦਰ ਸਰਕਾਰ ਨੇ ਇਸ ਕਾਰਵਾਈ ‘ਤੇ ਵੀ ਤਸੱਲੀ ਨਹੀਂ ਪ੍ਰਕਟਾਈ ਹੈ ।

The post ਕੇਂਦਰ ਨੇ ਫਿਰ ਕੀਤਾ ਪੰਜਾਬ ਨਾਲ ਧੌਖਾ , ਰੋਕਿਆ ਪੇਂਡੂ ਵਿਕਾਸ ਫੰਡ appeared first on TV Punjab | Punjabi News Channel.

ਕੇਂਦਰ ਦੀ ਮੋਦੀ ਸਰਕਾਰ ਨੇ ਰੋਕਿਆ ਪੰਜਾਬ ਦਾ ਪੇਂਡੂ ਵਿਕਾਸ ਫੰਡ
ਮੋਦੀ ਸਰਕਾਰ ਨੇ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕ ਲਿਆ ਹੈ ।ਜੋਕਿ ਲਗਭਗ 1100 ਕਰੋੜ ਰੁਪਏ ਬਣਦਾ ਹੈ ।ਇਹ ਪੈਸਾ ਲੇਣ ਲਈ ਕੇਂਦਰ ਨੇ ਸੂਬੇ ਅੱਗੇ ਪੰਜਾਬ ਦਿਹਾਤੀ ਵਿਕਾਸ ਚੰਡੀਗਵ੍ਹ- ਸ਼ਾਇਦ ਹੀ ਕੋਈ ਅਜਿਹਾ ਹਫਤਾ ਹੋਵੇ ਜਦੋਂ ਕੇਂਦਰ ਵਲੋਂ ਪੰਜਾਬ ਸੂਬੇ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਕੋਈ ਖਬਰ ਸਾਹਮਨੇ ਨਾ ਆਵੇ ।ਹੁਣ ਖਬਰ ਮਿਲ ਰਹੀ ਹੈ ਕਿ ਕੇਂਦਰ ਦੀ ਐਕਟ 1987 ਚ ਸੋਧ ਕਰਨ ਦੀ ਸ਼ਰਤ ਰੱਖੀ ਹੈ ।

ਕੇਂਦਰ ਦਾ ਤਰਕ ਹੈ ਕਿ ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾ ਚ ਫੰਡ ਦਾ ਇਹ ਪੈਸਾ ਖਰਚ ਨਹੀਂ ਹੋਣਾ ਚਾਹੀਦਾ ਹੈ ।ਦਰਅਸਲ ਕੈਪਟਨ ਸਰਕਾਰ ਵਲੋਂ ਕਿਸਾਨਾ ਦੀ ਕਰਜ਼ ਮੁਆਫੀ ਲਈ ਦਿਹਾਤੀ ਵਿਕਾਸ ਫੰਡ ਦਾ ਪੈਸਾ ਵਰਤਿਆ ਗਿਆ ਸੀ ।ਇਸ ਦੀ ਵਰਤੋਂ ਤੋਂ ਪਹਿਲਾਂ ਐਕਟ ਦੇ ਵਿੱਚ ਸੋਧ ਵੀ ਕੀਤੀ ਗਈ ਸੀ ।ਕੇਂਦਰ ਸਰਕਾਰ ਨੇ ਇਸ ਸੋਧ ‘ਤੇ ਇਤਰਾਜ਼ ਜਤਾਇਆ ਸੀ ।ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ 1200 ਕਰੋੜ ਉੱਤੇ ਰੋਕ ਲਾਈ ਸੀ । ਐਕਟ ਚ ਸੋਧ ਕਰਨ ਦੀ ਸ਼ਰਤ ‘ਤੇ ਇਹ ਪੈਸਾ ਜਾਰੀ ਕੀਤਾ ਗਿਆ ਸੀ ।ਜਦਕਿ ਹੁਣ ਸਰਕਾਰ ਬਦਲਣ ਅਤੇ ਨਵਾਂ ਸਾਲ ਆਉਣ ‘ਤੇ ਕੇਂਦਰ ਮੁੜ ਅਆਪਣੇ ਫੈਸਲੇ ‘ਤੇ ਕਾਇਮ ਹੈ ।

The post ਕੇਂਦਰ ਦੀ ਮੋਦੀ ਸਰਕਾਰ ਨੇ ਰੋਕਿਆ ਪੰਜਾਬ ਦਾ ਪੇਂਡੂ ਵਿਕਾਸ ਫੰਡ appeared first on TV Punjab | Punjabi News Channel.