sacrilige in punjab Archives - TV Punjab | Punjabi News Channel

ਸ਼ਰਾਬ ਪੀ ਕੇ ਗੁਰੂ ਘਰ ‘ਚ ਵੜਿਆ ਅੰਮ੍ਰਿਤਧਾਰੀ ਵਿਅਕਤੀ, ਲੋਕਾਂ ਨੇ ਕੀਤਾ ਕਾਬੂ
ਡੈਸਕ-  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਅੰਮ੍ਰਿਤਧਾਰੀ ਵਿਅਕਤੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਗਿਆ। ਵੀਡਿਓ 11 ਸਤੰਬਰ ਦੀ ਦੱਸੀ ਜਾ ਰਹੀ ਹੈ ਵੀਡਿਓ ‘ਚ ਇੱਕ ਅੰਮ੍ਰਿਤਧਾਰੀ ਵਿਅਕਤੀ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜੋੜਾ ਘਰ ਕੋਲ ਬੈਠਾ ਹੈ ਤਾਂ ਸੰਗਤ ਵਲੋਂ ਉਸ ਦੀਆਂ ਹਰਕਤਾਂ ਦੇਖਦੇ ਹੋਏ ਉਸ ਨੂੰ ਫੜ ਲਿਆ ਜਾਂਦਾ ਹੈ। ਕੁੱਝ ਲੋਕਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਨੱਕ ਰਗੜਾ ਕੇ ਗਲਤੀ ਮਨਵਾਈ ਗਈ। ਗੁਰਦੁਆਰਾ ਸਾਹਿਬ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

The post ਸ਼ਰਾਬ ਪੀ ਕੇ ਗੁਰੂ ਘਰ ‘ਚ ਵੜਿਆ ਅੰਮ੍ਰਿਤਧਾਰੀ ਵਿਅਕਤੀ, ਲੋਕਾਂ ਨੇ ਕੀਤਾ ਕਾਬੂ appeared first on TV Punjab | Punjabi News Channel.

ਬੇਅਦਬੀ ਮਾਮਲਿਆਂ ‘ਤੇ ਸਰਗਰਮ ਹੋਏ ਸੀ.ਐੱਮ ਮਾਨ, ਅਮਿਤ ਸ਼ਾਹ ਤੋਂ ਕੀਤੀ ਮੰਗ
ਡੈਸਕ- ਬੇਅਦਬੀ ਮਾਮਲਿਆਂ ਨੂੰ ਲੈ ਕੇ ‘ਆਪ’ ਸਰਕਾਰ ਕੋਈ ਢਿੱਲ ਨਹੀਂ ਵਰਤ ਰਹੀ ਹੈ ।ਪੰਜਾਬ ਦੇ ਲੋਕਾਂ ਨੂੰ ਦਿੱਤੀ ਗਾਰੰਟੀ ਮੁਤਾਬਿਕ ਮਾਨ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਬੇਨਤੀ ਕੀਤੀ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਵਿਵਸਥਾਵਾਂ ਵਿੱਚ ਸੋਧ ਕੀਤੀ ਜਾਵੇ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਪਵਿੱਤਰ ਗ੍ਰੰਥ ਮੰਨਿਆ ਗਿਆ ਹੈ ਅਤੇ ਇਸੇ ਤਰੀਕੇ ਇਸ ਦਾ ਸਨਮਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਦੇ ਲਈ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਉਹ ਫਿਰ ਬੇਨਤੀ ਕਰਦੇ ਹਨ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਦੇ ਦਸਤਖਤ ਜਲਦੀ ਤੋਂ ਜਲਦੀ ਕਰਵਾ ਦਿੱਤੇ ਜਾਣ।

The post ਬੇਅਦਬੀ ਮਾਮਲਿਆਂ ‘ਤੇ ਸਰਗਰਮ ਹੋਏ ਸੀ.ਐੱਮ ਮਾਨ, ਅਮਿਤ ਸ਼ਾਹ ਤੋਂ ਕੀਤੀ ਮੰਗ appeared first on TV Punjab | Punjabi News Channel.

ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ- ਬੇਅਦਬੀ ਮਾਮਲੇ ਵਿਚ ਦਰਜ ਮਾਮਲਿਆਂ ਦੀ ਪੰਜਾਬ ਸਰਕਾਰ ਦੀ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਹੀ ਜਾਂਚ ਕਰਵਾਏ ਜਾਣ ਦੀ ਮੰਗ ‘ਤੇ ਬੁੱਧਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਕਿ ਉਹ ਦੋ ਹਫਤਿਆਂ ਅੰਦਰ ਇਸ ਮਾਮਲੇ ਵਿਚ ਆਪਣਾ ਜਵਾਬ ਦਾਇਰ ਕਰੇ। ਇਸ ਦੇ ਨਾਲ ਹੀ ਕੋਰਟ ਨੇ ਮਾਮਲੇ ਦੀ ਸੁਣਵਾਈ 18 ਅਕਤੂਬਰ ਤਕ ਮੁਲਤਵੀ ਕਰ ਦਿੱਤੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਦੀ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਵਾਪਸ ਲੈਂਦੇ ਹੋਏ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ। ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ ਅਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਹੀ ਮਾਮਲੇ ਦੀ ਐੱਸਆਈਟੀ ਜਾਂਚ ਕਰ ਰਹੀ ਹੈ, ਅਜਿਹੇ ‘ਚ ਡੇਰਾ ਮੁਖੀ ਵੱਲੋਂ ਹੁਣ ਇਹ ਮੰਗ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਅਜਿਹੇ ‘ਚ ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਵੇ।

ਦਾਇਰ ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਦਰਜ ਐੱਫਆਈਆਰ ਦੀ ਪੰਜਾਬ ਸਰਕਾਰ ਨੇ ਨਵੰਬਰ 2015 ‘ਚ ਸੀਬੀਆਈ ਜਾਂਚ ਦੇ ਆਦੇਸ਼ ਦੇ ਦਿੱਤੇ ਸਨ ਪਰ ਬਾਅਦ ਵਿਚ ਰਾਜ ਵਿਚ ਸਰਕਾਰ ਬਦਲਦੇ ਹੀ ਇਸ ਮਾਮਲੇ ਦੀ ਜਾਂਚ ਲਈ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਦਾ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਬਾਅਦ ਵਿਚ ਅਗਸਤ 2018 ‘ਚ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਮਤਾ ਪਾਸ ਕਰਕੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਆਦੇਸ਼ ਵਾਪਸ ਲੈ ਲਏ ਸਨ।

The post ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕੀਤੇ ਹੁਕਮ appeared first on TV Punjab | Punjabi News Channel.

‘ਆਪ’ ਦੇ ਸਾਰੇ ਵਿਧਾਇਕ ਵਿਕਾਊ ਹਨ- ਸੁਖਬੀਰ ਬਾਦਲ
ਚੰਡੀਗੜ੍ਹ- ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਵਿੱਚ ਅਕਾਲੀ ਦਲ ਅਤੇ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ ।ਵਿਰੋਧੀਆਂ ਵਲੋਂ ਸਿਆਸੀ ਬਦਲਾਖੌਰੀ ਤਹਿਤ ਉਨ੍ਹਾਂ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ ।ਇਹ ਕਹਿਣਾ ਹੈ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ,ਜੋਮਿਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।‘ਆਪ’ ਦੇ ਭਾਜਪਾ ਉੱਤੇ ਲਗਾਏ ਓਪਰੇਸ਼ਨ ਲੋਟਸ ਦੇ ਇਲਜ਼ਾਮਾਂ ‘ਤੇ ਸੁਖਬੀਰ ਨੇ ਕਿਹਾ ਕਿ ‘ਆਪ’ ਦੇ ਵਿਧਾਇਕ ਆਪ ਹੀ ਮੰਡੀ ਚ ਜਾ ਕੇ ਆਪਣੀ ਬੋਲੀ ਲਗਵਾ ਰਹੇ ਹਨ ।ਸੁਖਬੀਰ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਵਿਕਾਊ ਆਖਿਆ ਹੈ ।

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਨੂੰ ਚੰਡੀਗੜ੍ਹ ‘ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ । ਛੇ ਘੰਟੇ ਦੇ ਕਰੀਬ ਸੁਖਬੀਰ ਬਾਦਲ ਤੋਂ ਸਿੱਟ ਵਲੋਂ ਸਵਾਲ ਜਵਾਬ ਕੀਤੇ ਗਏ । ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਬੇਗੁਨਾਹ ਹਨ , ਉਨ੍ਹਾਂ ‘ਤੇ ਸਿਆਸੀ ਬਦਲਾਖੋਰੀ ਹੇਠ ਕਾਰਵਾਈ ਕੀਤੀ ਜਾ ਰਹੀ ਹੈ ।ਕਿਸੇ ਵੀ ਸੂਬੇ ਚ ਜੇਕਰ ਗੋਲੀ ਚਲਦੀ ਹੈ ਤਾਂ ਕਦੇ ਵੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਉਸਦੀ ਜਾਂਚ ਚ ਪੇਸ਼ ਨਹੀਂ ਹੁੰਦਾ । ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਾਨਬੁੱਝ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ ।ਸੁਖਬੀਰ ਨੇ ਤਰਕ ਦਿੱਤਾ ਕਿ ਇਸ ਤਰ੍ਹਾਂ ਫਿਰ ਪਟਿਆਲਾ ‘ਚ ਕਾਲੀ ਮਾਤਾ ਮੰਦਿਰ ਬਾਹਰ ਪੁਲਿਸ ਵਲੋਂ ਕੀਤੀ ਗਈ ਫਾਇਰਿੰਗ ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਤਲਬੀ ਹੋਣੀ ਚਾਹੀਦੀ ਹੈ ।

ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਓਪਰੇਸ਼ਨ ਲੋਟਸ ਖਿਲਾਫ ਡੀ.ਜੀ.ਪੀ ਨੂੰ ਕੀਤੀ ਸ਼ਿਕਾਇਤ ਨੂੰ ਅਕਾਲੀ ਦਲ ਪ੍ਰਧਾਨ ਨੇ ਡ੍ਰਾਮੇਬਾਜੀ ਦੱਸਿਆ ਹੈ । ਸੁਖਬੀਰ ਦਾ ਕਹਿਣਾ ਹੈ ਕਿ ‘ਆਪ’ ਵਿਧਾਇਕ ਆਪ ਹੀ ਆਂਪਣੀ ਬੋਲੀ ਲਗਵਾ ਰਹੇ ਹਨ, ਕੋਈ ਕਿਸੇ ਨੂੰ ਕਿਵੇਂ ਖਰੀਦ ਸਕਦਾ ਹੈ।ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਮਾਨ ਸਰਕਾਰ ਦੇ ਮੰਤਰੀ ਛੋਟੇ ਛੋਟੇ ਘਪਲੇ ਕਰਨ ਚ ਵੀ ਗੁਰੇਜ਼ ਨਹੀਂ ਕਰ ਰਹੇ ਹਨ ।ਭ੍ਰਿਸ਼ਟਾਚਾਰ ਨੂੰ ਲੈ ਕੇ ਮਾਨ ਸਰਕਾਰ ਦਾ ਪਰਦਾਫਾਸ਼ ਹੋ ਚੁੱਕਾ ਹੈ ।

The post ‘ਆਪ’ ਦੇ ਸਾਰੇ ਵਿਧਾਇਕ ਵਿਕਾਊ ਹਨ- ਸੁਖਬੀਰ ਬਾਦਲ appeared first on TV Punjab | Punjabi News Channel.

ਬੇਅਦਬੀ ਮਾਮਲੇ ‘ਚ ਸੀ ਰਾਮ ਰਹੀਮ ਦੀ ਅਹਿਮ ਭੂਮਿਕਾ , ਨਾਮਜਦ ਹੋਇਆ ਡੇਰਾ ਮੁਖੀ
ਫਰੀਦਕੋਟ- ਕਤਲ ਅਤੇ ਹੋਰ ਸੰਗੀਨ ਅਪਰਾਧਾਂ ਕਾਰਣ ਹਰਿਆਣਾ ਦੀ ਸੁਨਾਰੀਆਂ ਜੇਲ੍ਹ ਚ ਬੰਦ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਇਕ ਹੋਰ ਮਾਮਲੇ ਚ ਫਸਦਾ ਦਿਖਾਈ ਦੇ ਰਿਹਾ ਹੈ ।ਬਰਗਾੜੀ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਜਾਂਚ ਕਰਨ ਵਾਲੀ ਐੱਸ.ਆਈ.ਟੀ ਨੇ ਡੇਰਾ ਮੁਖੀ ਖਿਲਾਫ ਵੱਡਾ ਐਕਸ਼ਨ ਲਿਆ ਹੈ ।

ਜਾਂਚ ਟੀਮ ਨੇ ਬੇਅਦਬੀ ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਚ ਦਰਜ ਐੱਫ.ਆਈ.ਆਰ ਨੰਬਰ 128 ਚ ਰਾਮ ਰਹੀਮ ਨੂੰ ਮੁਖ ਦੋਸ਼ੀ ਵਜੋਂ ਨਾਮਜਦ ਕੀਤਾ ਹੈ .ਜਦਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਚ ਐੱਫ.ਆਈ.ਆਰ ਨੰਬਰ 63 ਚ ਉਸਦਾ ਨਾਂ ਪਹਿਲਾਂ ਤੋਂ ਹੀ ਦਰਜ ਹੈ ।ਹੁਣ 4 ਮਈ ਨੂੰ ਡੇਰਾ ਸਾਧ ਫਰੀਦਕੋਟ ਦੀ ਅਦਾਲਤ ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਵੇਗਾ ।

The post ਬੇਅਦਬੀ ਮਾਮਲੇ ‘ਚ ਸੀ ਰਾਮ ਰਹੀਮ ਦੀ ਅਹਿਮ ਭੂਮਿਕਾ , ਨਾਮਜਦ ਹੋਇਆ ਡੇਰਾ ਮੁਖੀ appeared first on TV Punjab | Punjabi News Channel.