samrala accident Archives - TV Punjab | Punjabi News Channel

ਸਮਰਾਲਾ ਵਿਚ ਖੇਤੀਬਾੜੀ ਅਫਸਰ ਦੀ ਸੜਕ ਹਾਦਸੇ ਵਿਚ ਹੋਈ ਮੌਤ
ਡੈਸਕ- ਸਮਰਾਲਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਖੇਤੀਬਾੜੀ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ ਕੁਲਦੀਪ ਸਿੰਘ ਸੇਖੋਂ ਦੀ ਹਾਦਸੇ ਵਿਚ ਮੌਤ ਹੋ ਗਈ।

ਮ੍ਰਿਤਕ ਦੇ ਵੱਡੇ ਭਰਾ ਗੁਰਮੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਿੱਸਾ ਲੈਣ ਲਈ ਸਮਰਾਲਾ ਤੋਂ ਪਿੰਡ ਚੱਕਮਾਫੀ ਵੱਲ ਜਾ ਰਿਹਾ ਸੀ ਤਾਂ ਪਿੰਡ ਬਰਧਾਲਾਂ ਨੇੜੇ ਸਾਹਮਣੇ ਤੋਂ ਆ ਰਹੀ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ।

ਉਸ ਨੇ ਦੱਸਿਆ ਕਿ ਫਾਰਚੂਨਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਆਪਣੇ ਜ਼ਖ਼ਮੀ ਹੋਏ ਭਰਾ ਨੂੰ ਬੇਹੋਸ਼ੀ ਦੀ ਹਾਲਤ ਵਿਚ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਲੈ ਕੇ ਗਿਆ। ਉਥੇ ਡਾਕਟਰਾਂ ਨੇ ਕੁਲਦੀਪ ਸਿੰਘ ਸੇਖੋਂ ਨੂੰ ਮ੍ਰਿਤਕ ਐਲਾਨ ਦਿੱਤਾ।

The post ਸਮਰਾਲਾ ਵਿਚ ਖੇਤੀਬਾੜੀ ਅਫਸਰ ਦੀ ਸੜਕ ਹਾਦਸੇ ਵਿਚ ਹੋਈ ਮੌਤ appeared first on TV Punjab | Punjabi News Channel.

ਸਮਰਾਲਾ ‘ਚ ਟੂਰਿਸਟ ਬੱਸ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, 2 ਔਰਤਾਂ ਦੀ ਮੌਤ
ਡੈਸਕ- ਅੱਜ ਸਵੇਰੇ ਤੜਕੇ ਸਾਢੇ ਪੰਜ ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇੱਕ ਦਰਦਨਾਕ ਹਾਦਸਾ ਹੋਇਆ ਇੱਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਦਰਦਨਾਕ ਹਾਦਸਾ ਹੋਇਆ । ਜਿਸ ਵਿੱਚ ਦਰਜਨਾ ਯਾਤਰੀ ਜਖਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲੀਆਂ ਦੋਨੇ ਔਰਤਾਂ ਸਨ। ਜਖਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਐਬੂਲੈਂਸ ਰਾਹੀਂ ਭੇਜਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 8 ਮਈ ਨੂੰ ਇਕ ਮਹੀਨੇ ਲਈ ਇੰਦੌਰ ਤੋਂ ਸ਼ੁਰੂ ਹੋਈ ਕਰੀਬ 50 ਤੋਂ60 ਯਾਤਰੀਆਂ ਦੀ ਧਾਰਮਿਕ ਟੂਰਿਸਟ ਬਸ ਯਾਤਰਾ ਚੱਲ ਰਹੀ ਸੀ ਕਿ ਜਦੋਂ ਯਾਤਰੀ ਰਾਤੀ ਹਰਿਦਵਾਰ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸੀ। ਸਮਰਾਲਾ ਦੇ ਨੜੇਲੇ ਪਿੰਡ ਰੋਹਲੀਆਂ ਦੇ ਕੋਲ ਸਵੇਰੇ 5.30 ਵਜੇ ਸੜਕ ਤੇ ਖੜੇ ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟੂਰਿਸਟ ਬੱਸ ਦਾ ਇੱਕ ਪਾਸੇ ਦਾ ਪਰਖੱਚੇ ਉੜ ਗਏ ਤੇ ਮਾਹੌਲ ਚੀਖਾਂ ਵਿੱਚ ਬਦਲ ਗਿਆ। ਹਰ ਕੋਈ ਜਾਨ ਬਚਾਓ ਦੀਆਂ ਚੀਕਾਂ ਮਾਰਨ ਲੱਗ ਗਿਆ।

ਇਹ ਦਰਦਨਾਕ ਹਾਦਸੇ ਦੀ ਆਵਾਜ਼ ਦੂਰ ਦੂਰ ਪਿੰਡਾਂ ਤੱਕ ਸੁਣਾਈ ਦਿੱਤੀ ਜਿਸ ਤੋਂ ਬਾਅਦ ਆਲੇ ਦੁਆਲੇ ਪਿੰਡਾਂ ਲੋਕਾਂ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਦੋ ਯਾਤਰੀਆਂ ਦੀ ਮੌਤ ਹੋ ਗਈ ਜੋ ਕਿ ਔਰਤਾਂ ਦੱਸਿਆ ਜਾ ਰਹੀ ਹਨ ਅਤੇ ਦਰਜਨਾਂ ਯਾਤਰੀ ਜਖਮੀ ਹੋ ਗਏ। ਸਮਰਾਲਾ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਤੇ ਰਾਹਤ ਕਾਰਜ ਵਿੱਚ ਜੁੱਟ ਗਈ। ਜਖਮੀਆਂ ਨੂੰ ਸਮਰਾਲ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਮੁਢਲੀ ਸਹਾਇਤਾ ਸ਼ੁਰੂ ਕਰ ਦਿੱਤੀ ਗਈ ਹੈ।

The post ਸਮਰਾਲਾ ‘ਚ ਟੂਰਿਸਟ ਬੱਸ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, 2 ਔਰਤਾਂ ਦੀ ਮੌਤ appeared first on TV Punjab | Punjabi News Channel.