sangrur murder Archives - TV Punjab | Punjabi News Channel

ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕਤਲ
ਡੈਸਕ- ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਹਿੰਗ ਵੱਲੋਂ 20 ਸਾਲਾਂ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤਲਵਾਰਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਡਾ ਬੇਟਾ ਜੋ ਕਿ ਪਿੰਡ ਖਨਾਲ ਕਲਾਂ ਵਿਖੇ ਏਸੀ ਫਰਿਜ ਰਿਪੇਅਰ ਅਤੇ ਪਰਚੂਨ ਦੀ ਦੁਕਾਨ ਕਰਦਾ ਸੀ। ਇੱਕ ਵਿਅਕਤੀ ਨੇ ਉਸ ਨੂੰ ਬੜੀ ਬੇਰਹਿਮੀ ਦੇ ਨਾਲ ਤਲਵਾਰਾਂ ਦੇ ਨਾਲ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੇ ਕਤਲ ਮਾਮਲੇ ‘ਚ ਪਰਿਵਾਰ ਅਤੇ ਸਥਾਨਕ ਵਾਸੀਆਂ ਨੇ ਨਿਹੰਗ ਸਿੰਘ ਖਿਲਾਫ ਕੜੀ ਕਾਰਵਾਈ ਦੀ ਮੰਗ ਕੀਤੀ ਹੈ।

ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਸਾਡੇ ਪਿੰਡ ਨੌਜਵਾਨ ਗੁਰਦਰਸ਼ਨ ਸਿੰਘ ਜੋ ਕਿ ਪਰਚੂਨ ਦੀ ਦੁਕਾਨ ਦੇ ਨਾਲ ਏਸੀ ਫਰਿਜਾਂ ਦੀ ਰਿਪੇਅਰ ਦਾ ਕੰਮ ਕਰਦਾ ਸੀ ਜਿਸ ਦਾ ਅੱਜ ਇੱਕ ਨਹਿੰਗ ਦੇ ਬਾਣੇ ਦੇ ਵਿੱਚ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਭੱਟੀਵਾਲ ਕਲਾ ਦਾ ਰਹਿਣ ਵਾਲਾ ਸੀ ਜੋ ਕਿ ਖਨਾਲ ਕਲਾਂ ਦੁਕਾਨ ਦਾ ਕੰਮ ਕਰਦਾ ਸੀ। ਸਰਪੰਚ ਨੇ ਕਿਹਾ ਕਿ ਨਹਿੰਗ ਬੇਵਜਾ ਇਸ ਲੜਕੇ ਦਾ ਕਤਲ ਕਰ ਦਿੱਤਾ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।

ਡਾਕਟਰ ਸੁਨੀਤਾ ਸਿੰਘਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ 20 ਸਾਲ ਦਾ ਨੌਜਵਾਨ ਆਇਆ ਸੀ ਜਿਸ ਦੇ ਡੂੰਘੇ ਜ਼ਖਮ ਸੀ ਪਰ ਇੱਥੇ ਆਉਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਦਿੜ੍ਹਬਾ ਦੇ SHO ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਖਨਾਲ ਕਲਾਂ ਤੋਂ ਇੱਕ ਫੋਨ ਆਇਆ ਸੀ ਕਿ ਉਥੇ ਲੜਾਈ ਹੋ ਰਹੀ ਹੈ ਜਦੋਂ ਜਾ ਕੇ ਦੇਖਿਆ ਤਾਂ ਗੁਰਦਰਸ਼ਨ ਸਿੰਘ ਜਿਸਦੇ ਸੱਟਾਂ ਲੱਗੀਆਂ ਸਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲੈਕੇ ਗਏ ਹਨ। ਬਾਅਦ ਵਿੱਚ ਪਤਾ ਲੱਗਿਆ ਕਿ ਗੁਰਦਰਸ਼ਨ ਸਿੰਘ ਦੀ ਮੋਤ ਹੋ ਗਈ। ਸ਼ੁਰੂਆਤ ਤਫਤੀਸ਼ ਚ ਪਤਾ ਲੱਗਿਆ ਕਿ ਬਿੱਟੂ ਸਿੰਘ ਨਾਂ ਸਾਹਮਣੇ ਆ ਰਿਹਾ ਹੈ, ਬਾਕੀ ਤਫਤੀਸ਼ ਚ ਪਤਾ ਲੱਗੇਗਾ।

The post ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕਤਲ appeared first on TV Punjab | Punjabi News Channel.

ਸੀ.ਐੱਮ ਮਾਨ ਦਾ ਸ਼ਹਿਰ ਅਸੁਰੱਖਿਅਤ , ਹੁਣ ਨੌਜਵਾਨ ਦੇ ਸਿਰ ‘ਚ ਗੋਲੀ ਮਾਰ ਕੀਤਾ ਕਤਲ
ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਚ ਕਨੂੰਨ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ । ਸਕੂਲ ਚ ਪੜਦੇ ਇਕ 14 ਸਾਲਾ ਬੱਚੇ ‘ਤੇ ਹਮਲੇ ਤੋਂ ਬਾਅਦ ਹੁਣ ਇੱਥੇ ਇਕ ਨੌਜਵਾਨ ਦੇ ਘਰ ਚ ਵੜ ਕੇ ਸਿਰ ‘ਤੇ ਗੋਲੀ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਨੇ ਆਇਆ ਹੈ ।

ਘਟਨਾ ਘੁਮਿਆਰ ਬਸਤੀ ਦੀ ਦੱਸੀ ਗਈ ਹੈ ।ਜਿੱਥੇ ਕਮਲਦੀਪ ਕੁਮਾਰ ਊਮਰ 22 ਨੂੰ ਉਸਦੇ ਘਰ ਦੇ ਛੱਤ ‘ਤੇ ਹੀ ਗੋਲੀ ਮਾਰਕੇ ਉਸਦਾ ਕਤਲ ਕਰ ਦਿੱਤਾ ਗਿਆ ।ਹਮਲਾਵਰ ਘਰ ਦੇ ਨਾਲ ਦੀ ਛੱਤ ਤੋਂ ਹੀ ਉਸਦੇ ਘਰ ਆਏ ਸਨ । ਘਟਨਾ ਬੀਤੀ ਰਾਤ ਦੀ ਹੈ ।ਗੋਲੀ ਲੱਗਣ ਨਾਲ ਕਮਲਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਜਾਣਕਾਰੀ ਮਿਲੀ ਹੈ ਕਿ ਉਕਤ ਹਮਲਾਵਰਾਂ ਵਲੋਂ ਪਹਿਲਾਂ ਕਮਲਦੀਪ ਨੂੰ ਫੋਨ ਕਰ ਹਮਲੇ ਦੀ ਚਿਤਾਵਨੀ ਦਿੱਤੀ ਗਈ ਸੀ ।ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ । ਪੁਲਿਸ ਨੇ ਫੌਰੀ ਕਾਰਵਾਈ ਕਰ ਇਕ ਹਮਲਾਵਾਰ ਨੂੰ ਕਾਬੂ ਕਰ ਲਿਆ ਹੈ ਜਦਕਿ ਇਸਦੇ ਤਿੰਨ ਹੋਰ ਸਾਥੀ ਫਿਲਹਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ।

The post ਸੀ.ਐੱਮ ਮਾਨ ਦਾ ਸ਼ਹਿਰ ਅਸੁਰੱਖਿਅਤ , ਹੁਣ ਨੌਜਵਾਨ ਦੇ ਸਿਰ ‘ਚ ਗੋਲੀ ਮਾਰ ਕੀਤਾ ਕਤਲ appeared first on TV Punjab | Punjabi News Channel.