ਸਾਬਕਾ CM ਬਾਦਲ ਦੇ ਦਿਹਾਂਤ ‘ਤੇ ਦੇਸ਼ ‘ਚ 2 ਦਿਨ ਰਾਸ਼ਟਰੀ ਸੋਗ ਦਾ ਐਲਾਨ, ਅਧਿਕਾਰਤ ਮਨੋਰੰਜਨ ਪ੍ਰੋਗਰਾਮ ਰੱਦ
ਡੈਸਕ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ […]