school bus accident Archives - TV Punjab | Punjabi News Channel

ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, 6 ਮਾਸੂਮਾਂ ਦੀ ਮੌਤ
ਡੈਸਕ- ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ 15 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।

ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਮਹਿੰਦਰਗੜ੍ਹ ਕਸਬੇ ਦੇ ਕਨੀਨਾ ਸਥਿਤ ਜੀਐਲ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।

ਇਕ ਚਸ਼ਮਦੀਦ ਦੇ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਸੰਤੁਲਨ ਗੁਆਉਣ ਤੋਂ ਬਾਅਦ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 20-25 ਬੱਚੇ ਸਵਾਰ ਸਨ। ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਡਰਾਈਵਰ ਸੌਂ ਰਿਹਾ ਸੀ ਜਾਂ ਕੀ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ। ਉਸ ਤੋਂ ਬਾਵਜੂਦ ਵੀ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਨਹੀਂ ਕੀਤਾ।

The post ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, 6 ਮਾਸੂਮਾਂ ਦੀ ਮੌਤ appeared first on TV Punjab | Punjabi News Channel.

ਪਠਾਨਕੋਟ ‘ਚ ਵਾਪਰਿਆ ਹਾ.ਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ
ਡੈਸਕ- ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਫਿਸਲ ਕੇ ਪਲਟ ਗਈ। ਜਿਸ ਕਾਰਨ ਦਰਜਨ ਦੇ ਕਰੀਬ ਬੱਚੇ ਜ਼ਖਮੀ ਹੋ ਗਏ। ਹਾਦਸਾ ਹੁੰਦਾ ਦੇਖ ਲੋਕ ਬੱਚਿਆਂ ਨੂੰ ਬਚਾਉਣ ਲਈ ਪਹੁੰਚੇ ਤੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਹਾਦਸਾ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਵਾਪਰਿਆ। ਦਰਅਸਲ ਸੁਜਾਨਪੁਰ ਰੋਡ ‘ਤੇ ਇਕ ਨਿੱਜੀ ਸਕੂਲ ਦੀ ਤੇਜ਼ ਰਫਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਸੜਕ ਤੋਂ ਤਿਲਕ ਕੇ ਸੜਕ ਦੇ ਹੇਠਾਂ ਜਾ ਡਿੱਗੀ। ਸਥਾਨਕ ਲੋਕਾਂ ਮੁਤਾਬਕ ਬੱਸ ਬੱਚਿਆਂ ਨਾਲ ਭਰੀ ਹੋਈ ਸੀ।

ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਬੱਸ ਵੱਲ ਭੱਜੇ ਅਤੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ। ਪਰ, ਕੁਝ ਜ਼ਖਮੀ ਬੱਚਿਆਂ ਨੂੰ ਡਰੈਸਿੰਗ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਦਸੇ ਕਾਰਨ ਬੱਚੇ ਡਰ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਂਚ ਵਿੱਚ ਬੱਸ ’ਤੇ ਨਾ ਤਾਂ ਸਕੂਲ ਦਾ ਨਾਂ ਲਿਖਿਆ ਗਿਆ ਅਤੇ ਨਾ ਹੀ ਕੋਈ ਜ਼ਰੂਰੀ ਹਦਾਇਤਾਂ ਲਿਖੀਆਂ ਗਈਆਂ। ਇੰਨਾ ਹੀ ਨਹੀਂ ਐਮਰਜੈਂਸੀ ਸਮੇਂ ਸੰਪਰਕ ਕਰਨ ਵਾਲਾ ਨੰਬਰ ਵੀ ਨਹੀਂ ਛਾਪਿਆ ਗਿਆ।

The post ਪਠਾਨਕੋਟ ‘ਚ ਵਾਪਰਿਆ ਹਾ.ਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ appeared first on TV Punjab | Punjabi News Channel.

ਸਕੂਲੀ ਬੱਚਿਆਂ ਨਾਲ ਭਰੀਆਂ 2 ਬੱਸਾਂ ਦੀ ਟਰੱਕ ਨਾਲ ਟੱਕਰ, ਕਈ ਬੱਚੇ ਜ਼ਖਮੀ
ਡੈਸਕ- ਮੋਗਾ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ।, ਜਿਸ ਵਿੱਚ ਕਈ ਬੱਚੇ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਹਿਣਾ ਨੇੜੇ ਚੇਤੰਨਿਆ ਸਕੂਲ ਦੀਆਂ ਦੋ ਬੱਸਾਂ ਆ ਰਹੀਆਂ ਸਨ, ਜੋਕਿ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈਆਂ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪੇ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

The post ਸਕੂਲੀ ਬੱਚਿਆਂ ਨਾਲ ਭਰੀਆਂ 2 ਬੱਸਾਂ ਦੀ ਟਰੱਕ ਨਾਲ ਟੱਕਰ, ਕਈ ਬੱਚੇ ਜ਼ਖਮੀ appeared first on TV Punjab | Punjabi News Channel.

ਧੁੰਦ ਕਾਰਨ ਸਕੂਲੀ ਬੱਸ ਦੀ ਟ੍ਰਕ ਨਾਲ ਹੋਈ ਟੱਕਰ, ਵਿਦਿਆਰਥੀ ਅਤੇ ਡਰਾਇਵਰ ਦੀ ਮੌਤ
ਤਰਨਤਾਰਨ- ਸਰਦੀਆਂ ਆਉਂਦਿਆਂ ਹੀ ਹਾਦਸੇ ਵੀ ਹੋਣ ਲੱਗ ਪਏ ਹਨ । ਤਰਨਤਾਰਨ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋਣ ਦੀ ਸੂਚਨਾ ਹੈ। ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਸਕੂਲੀ ਵਿਦਿਆਰਥੀ ਅਤੇ ਬੱਸ ਚਾਲਕ ਦੀ ਮੌਤ ਹੋ ਗਈ ਹੈ। ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹਾਦਸਾ ਪਿੰਡ ਓਸਮਾ ਵਿਖੇ ਵਾਪਰਿਆ, ਜਿਥੇ ਧੁੰਦ ਕਾਰਨ ਟਰੱਕ ਦੀ ਟੱਕਰ ਕਾਰਨ ਸਕੂਲੀ ਬੱਸ ਪਲਟ ਗਈ।

ਟੱਕਰ ਵਿੱਚ 8 ਸਾਲਾ ਮਾਸੂਮ ਬੱਚੀ ਅਤੇ ਡਰਾਈਵਰ ਦੀ ਮੌਤ ਹੋ ਗਈ ਹੈ। ਇਹ ਭਿਆਨਕ ਹਾਦਸਾ ਸਵੇਰ ਸਮੇਂ ਵਾਪਰਿਆ, ਜਦੋਂ ਧੁੰਦ ਛਾਈ ਹੋਈ ਸੀ। ਟੱਕਰ ਕਾਰਨ ਸਕੂਲੀ ਬੱਸ ਪਲਟ ਗਈ, ਜਿਸ ਕਾਰਨ ਸਾਰੇ ਸ਼ੀਸ਼ੇ ਭੰਨੇ ਗਏ। ਬੱਚਿਆਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਈ ਬੱਚਿਆਂ ਦੇ ਡੂੰਘੀਆਂ ਸੱਟਾਂ ਵੀ ਵੱਜੀਆਂ, ਜਿਨ੍ਹਾਂ ਨੂੰ ਲੋਕਾਂ ਨੇ 3 ਐਂਬੂਲੈਂਸਾਂ ਰਾਹੀ ਨਿੱਜੀ ਹਸਪਤਾਲ ਦਾਖਲ ਕਰਵਾਇਆ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰਵਾਈ ਅਰੰਭ ਦਿੱਤੀ ਹੈ, ਪਰੰਤੂ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਛੇਤੀ ਹੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

The post ਧੁੰਦ ਕਾਰਨ ਸਕੂਲੀ ਬੱਸ ਦੀ ਟ੍ਰਕ ਨਾਲ ਹੋਈ ਟੱਕਰ, ਵਿਦਿਆਰਥੀ ਅਤੇ ਡਰਾਇਵਰ ਦੀ  ਮੌਤ appeared first on TV Punjab | Punjabi News Channel.

ਸਕੂਲੀ ਬੱਚਿਆਂ ਨਾਲ ਭਰੀ ਬੱਸ ਨੂੰ ਟ੍ਰਕ ਨੇ ਮਾਰੀ ਟੱਕਰ , ਵਿਦਿਆਰਥੀ ਦੀ ਮੌਤ
ਹੁਸ਼ਿਆਰਪੁਰ- ਚੰਡੀਗੜ੍ਹ ਚ ਸਕੂਲੀ ਹਾਦਸੇ ਤੋਂ ਬਾਅਦ ਹੁਣ ਪੰਜਾਬ ਦੇ ਦਸੂਹਾ ਚ ਸਕੂਲੀ ਬੱਚਿਆਂ ਨਾਲ ਜਾਨਲੇਵਾ ਹਾਦਸਾ ਹੋ ਗਿਆ । ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਦਸੂਹਾ ‘ਚ ਸ਼ੁੱਕਰਵਾਰ ਸਵੇਰੇ ਇਕ ਸਕੂਲੀ ਬੱਸ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਹਰਮਨ ਪਿੰਡ ਲੋਧੀ ਚੱਕ ਟਾਂਡਾ ਦਾ ਰਹਿਣ ਵਾਲਾ ਸੀ। ਹਾਦਸੇ ਦੇ ਸਮੇਂ ਬੱਸ ਵਿਚ 40 ਵਿਦਿਆਰਥੀ ਸਵਾਰ ਸਨ ਤੇ 13 ਵਿਦਿਆਰਥੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ। ਹਾਦਸਾ ਹੁੰਦੇ ਹੀ ਚੀਕ ਚਿਹਾੜਾ ਪੈ ਗਿਆ ਅਤੇ ਹਫੜਾ-ਦਫੜੀ ਮਚ ਗਈ। ਸੜਕ ‘ਤੇ ਮੌਜੂਦ ਲੋਕਾਂ ਨੇ ਦੌੜਭੱਜ ਕਰ ਕੇ ਕਿਸੇ ਤਰ੍ਹਾਂ ਡਰੇ-ਸਹਿਮੇ ਹੋਏ ਬੱਚਿਆਂ ਨੂੰ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਸਥਿਤ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ।

The post ਸਕੂਲੀ ਬੱਚਿਆਂ ਨਾਲ ਭਰੀ ਬੱਸ ਨੂੰ ਟ੍ਰਕ ਨੇ ਮਾਰੀ ਟੱਕਰ , ਵਿਦਿਆਰਥੀ ਦੀ ਮੌਤ appeared first on TV Punjab | Punjabi News Channel.