school closed punjab Archives - TV Punjab | Punjabi News Channel

Breaking News : ਭਾਰੀ ਬਰਸਾਤ ਕਾਰਣ ਪੰਜਾਬ ਭਰ ਦੇ ਸਕੂਲ 26 ਅਗਸਤ ਤੱਕ ਬੰਦ
ਡੈਸਕ- ਮੌਸਮ ਵਿਭਾਗ ਵਲਲੋਂ ਪੰਜਾਬ ਚ ਕੀਤੇ ਗਏ ਰੈੱਡ ਅਲਰਟ ਅਤੇ ਗੁਆਂਢੀ ਸੂਬੇ ਹਿਮਾਚਲ ਚ ਵੀ ਰੈੱਡ ਅਲਰਟ ਜਾਰੀ ਹੋਣ ਤੋਂ ਬਾਅਦ ਪੰਜਾਬ ਚ ਹਾਲਾਤ ਚਿੰਤਾਜਨਕ ਬੰਨ ਗਏ ਹਨ। ਬਰਸਾਤ ਦੇ ਕਾਰਣ ਬਣੇ ਹੋਏ ਹੜ੍ਹ ਦੇ ਹਾਲਾਤਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਰਖਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

The post Breaking News : ਭਾਰੀ ਬਰਸਾਤ ਕਾਰਣ ਪੰਜਾਬ ਭਰ ਦੇ ਸਕੂਲ 26 ਅਗਸਤ ਤੱਕ ਬੰਦ appeared first on TV Punjab | Punjabi News Channel.

ਹੜ੍ਹਾਂ ਕਾਰਣ ਖਰਾਬ ਹੋ ਰਹੀ ਬੱਚਿਆਂ ਦੀ ਪੜ੍ਹਾਈ, ਫਿਰ ਕੀਤੇ ਸਕੂਲ ਬੰਦ
ਡੈਸਕ- ਸਤਲੁਜ ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਪ੍ਰਸ਼ਾਸਨ ਵੱਲੋਂ ਪਾਣੀ ਦੀ ਮਾਰ ਹੇਠ ਆਏ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ ਦੀ ਵੀ ਮਦਦ ਮੰਗੀ ਹੈ ਅਤੇ ਜ਼ਿਲ੍ਹੇ ਵਿੱਚ ਐੱਨਡੀਆਰਐੱਫ ਦੀਆਂ ਚਾਰ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ।

ਇਸ ਵਿਚ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਆਦਿ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਇਨ੍ਹਾਂ ਪਿੰਡਾਂ ਤੋਂ ਇਲਾਵਾ ਦਰਿਆ ਨੇ ਕਈ ਹੋਰ ਪਿੰਡਾਂ ਵਿੱਚ ਫ਼ਸਲਾਂ ਤੇ ਹਰੇ-ਚਾਰੇ ਦਾ ਵੀ ਨੁਕਸਾਨ ਕੀਤਾ ਹੈ।

ਇਸ ਦੌਰਾਨ ਸ਼ਾਹਪੁਰ ਬੇਲਾ, ਹਰਸਾ ਬੇਲਾ, ਅਮਰਪੁਰ ਬੇਲਾ, ਸ਼ਿਵ ਸਿੰਘ ਬੇਲਾ, ਪੱਤੀ ਦੁਲਚੀ, ਪੱਤੀ ਟੇਕ ਸਿੰਘ, ਸੈਂਸੋਵਾਲ ਆਦਿ ਦਰਜਨ ਪਿੰਡ ਹਨ ਜਿਨ੍ਹਾਂ ਦਾ ਇਲਾਕੇ ਨਾਲੋਂ ਸੰਪਰਕ ਬਿਲਕੁਲ ਟੁੱਟ ਚੁੱਕਾ ਹੈ।

The post ਹੜ੍ਹਾਂ ਕਾਰਣ ਖਰਾਬ ਹੋ ਰਹੀ ਬੱਚਿਆਂ ਦੀ ਪੜ੍ਹਾਈ, ਫਿਰ ਕੀਤੇ ਸਕੂਲ ਬੰਦ appeared first on TV Punjab | Punjabi News Channel.

ਜਲੰਧਰ ਦੇ ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ, 22 ਜੁਲਾਈ ਤਕ ਬੰਦ ਰੱਖਣ ਦੇ ਆਦੇਸ਼
ਡੈਸਕ- ਲੋਹੀਆਂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਆ ਕੇ ਰਾਹਤ ਕੈਂਪਾਂ ’ਚ ਰੱਖਿਆ ਗਿਆ ਸੀ। ਇਹ ਰਾਹਤ ਕੈਂਪ ਸਕੂਲਾਂ ’ਚ ਸਥਾਪਤ ਕੀਤੇ ਗਏ ਸਨ। ਹਾਲੇ ਵੀ ਕੁਝ ਪਿੰਡਾਂ ’ਚ ਪਾਣੀ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਦੇ ਤਿੰਨ ਸਕੂਲ 22 ਜੁਲਾਈ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਰਾਤ ਜਾਰੀ ਕੀਤੇ ਗਏ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਹਾਲਾਤ ਦੇ ਮੱਦੇਨਜ਼ਰ ਉਕਤ ਤਿੰਨੇ ਸਰਕਾਰੀ ਸਕੂਲ 19 ਤੋਂ 22 ਜੁਲਾਈ ਤਕ ਬੰਦ ਰਹਿਣਗੇ। 23 ਨੂੰ ਐਤਵਾਰ ਹੋਣ ਕਰਕੇ ਇਹ ਸਕੂਲ ਹੁਣ 24 ਜੁਲਾਈ ਸੋਮਵਾਰ ਨੂੰ ਹੀ ਖੁੱਲ੍ਹਣਗੇ।

ਗੁਰਦਾਸਪੁਰ, ਪਠਾਨਕੋਟ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਉੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਖੇਤਰ ਬਮਿਆਲ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਮਿਤੀ 19/7/2023 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

The post ਜਲੰਧਰ ਦੇ ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ, 22 ਜੁਲਾਈ ਤਕ ਬੰਦ ਰੱਖਣ ਦੇ ਆਦੇਸ਼ appeared first on TV Punjab | Punjabi News Channel.

ਹੜ੍ਹਾਂ ਕਾਰਣ ਮਾਨ ਸਰਕਾਰ ਨੇ ਵਧਾਇਆਂ ਸਕੂਲਾਂ ਦੀਆਂ ਛੁੱਟੀਆਂ, ਪੜ੍ਹੌ ਕਦੋਂ ਖੁੱਲ੍ਹਣਗੇ ਸਕੂਲ
ਡੈਸਕ- ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਹੁਣ 16 ਜੁਲਾਈ ਤੱਕ ਸਾਰੇ ਸਕੂਲ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।”

ਦੱਸ ਦੇਈਏ ਕਿ ਸੂਬੇ ‘ਚ ਮੀਂਹ ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਹਿਲਾਂ 13 ਜੁਲਾਈ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਣ ਸ਼ੁੱਕਰਵਾਰ ਯਾਨੀ ਕਿ 14 ਜੁਲਾਈ ਨੂੰ ਸਕੂਲ ਖੋਲ੍ਹੇ ਜਾਣੇ ਸਨ, ਪਰ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ।

The post ਹੜ੍ਹਾਂ ਕਾਰਣ ਮਾਨ ਸਰਕਾਰ ਨੇ ਵਧਾਇਆਂ ਸਕੂਲਾਂ ਦੀਆਂ ਛੁੱਟੀਆਂ, ਪੜ੍ਹੌ ਕਦੋਂ ਖੁੱਲ੍ਹਣਗੇ ਸਕੂਲ appeared first on TV Punjab | Punjabi News Channel.

ਪੰਜਾਬ ‘ਚ ਹੜ੍ਹ ਵਾਲੇ ਹਾਲਾਤ, ਇਨ੍ਹਾਂ ਸ਼ਹਿਰਾਂ ‘ਚ ਸਕੂਲ ਕੀਤੇ ਬੰਦ, ਪ੍ਰੀਖਿਆ ਮੁਲਤਵੀ
ਡੈਸਕ- ਮੀਂਹ ਪੈਣ ਦੇ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਅਤੇ ਮੌਸਮ ਵਿਭਾਗ ਦੇ ਵੱਲੋਂ ਹੋਰ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ । ਜਿਸ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ 2023 ਦਿਨ ਸੋਮਵਾਰ ਨੂੰ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ। ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਰੀ ਮੀਂਹ ਪੈਣ ਦੇ ਮੱਦੇਨਜ਼ਰ ਭਲਕੇ ਚੰਡੀਗੜ੍ਹ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਜੇ ਕਿਸੇ ਸਕੂਲ ਵੱਲੋਂ ਆਪਣੀ ਮਰਜ਼ੀ ਨਾਲ ਬੱਚਿਆਂ ਨੂੰ ਸਕੂਲ ਬੁਲਾਇਆ ਜਾਂਦਾ ਹੈ ਤਾਂ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਸ ਸਕੂਲ ਦੀ ਹੀ ਹੋਵੇਗੀ। ਭਾਰੀ ਮੀਂਹ ਦੇ ਚਲਦਿਆਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿਚ 10 ਜੁਲਾਈ ਦੀ ਛੁੱਟੀ ਰਹੇਗੀ।

ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਲਕੇ ਲਈ ਜਾਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਇੱਕ ਚਿੱਠੀ ਜਾਰੀ ਕੀਤੀ ਗਈ ਹੈ । ਚਿੱਠੀ ਵਿੱਚ ਲਿਿਖਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਅਦੇਸ਼ਾਨੁਸਾਰ ਪੰਜਾਬ ਵਿੱਚ ਘੋਸ਼ਿਤ ਕੀਤੇ ਗਏ ਰੈੱਡ ਅਲਰਟ/ਪ੍ਰਬੰਧਕੀ ਕਾਰਨਾ ਕਰਕੇ ਕੱਲ੍ਹ ਮਿਤੀ 10.7.2023 (ਸੋਮਵਾਰ) ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ ।

The post ਪੰਜਾਬ ‘ਚ ਹੜ੍ਹ ਵਾਲੇ ਹਾਲਾਤ, ਇਨ੍ਹਾਂ ਸ਼ਹਿਰਾਂ ‘ਚ ਸਕੂਲ ਕੀਤੇ ਬੰਦ, ਪ੍ਰੀਖਿਆ ਮੁਲਤਵੀ appeared first on TV Punjab | Punjabi News Channel.