school Archives - TV Punjab | Punjabi News Channel

ਸਕੂਲ ’ਚ ਬੰਬ ਦੀ ਧਮਕੀ ਦੇਣ ਦੇ ਦੋਸ਼ ’ਚ 13 ਸਾਲਾ ਬੱਚਾ ਗ੍ਰਿਫ਼ਤਾਰ
Hamilton- ਪੁਲਿਸ ਨੇ ਹੈਮਿਲਟਨ ਦੇ ਇੱਕ ਐਲੀਮੈਂਟਰੀ ਸਕੂਲ ’ਚ ਕਥਿਤ ਤੌਰ ’ਤੇ ਬੰਬ ਦੀ ਧਮਕੀ ਦੇਣ ਲਈ ਇੱਕ 13 ਸਾਲ ਦੇ ਬੱਚੇ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਮਿਲਟਨ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਸਟੋਨੀ ਕ੍ਰੀਕ ਦੇ ਮਾਉਂਟ ਐਲਬੀਅਨ ਐਲੀਮੈਂਟਰੀ ਸਕੂਲ ਦਾ ਹੈ। ਇੱਕ ਨਿਊਜ਼ ਰੀਲੀਜ਼ ਵਿੱਚ, ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਸਕੂਲ ਤੋਂ ਇੱਕ ਸਥਾਨਕ ਪਤੇ ’ਤੇ ਇੱਕ ਕਾਲ ਟਰੇਸ ਕੀਤੀ ਸੀ, ਜਿੱਥੇ ਕਿ ਨੌਜਵਾਨ ਵਲੋਂ ਧਮਕੀ ਦਿੱਤੀ ਗਈ ਸੀ। ਇਸ ਮਗਰੋਂ ਨੌਜਵਾਨ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ।

ਪੁਲਿਸ ਨੇ ਦੱਸਿਆ ਕਿ 21 ਸਤੰਬਰ ਤੋਂ ਲੈ ਕੇ ਹੁਣ ਤੱਕ ਹੈਮਿਲਟਨ ਦੇ 16 ਸਕੂਲਾਂ ’ਚ ਅਜਿਹੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ’ਚੋਂ ਕੁਝ ਧਮਕੀਆਂ ਪੁਲਿਸ ਨੂੰ ਈਮੇਲ ਕੀਤੀਆਂ ਗਈਆਂ ਹਨ।

ਇਸ ਬਾਰੇ ’ਚ ਹੈਮਿਲਟਨ-ਵੈਂਟਵਰਥ ਡਿਸਟ੍ਰਿਕਟ ਸਕੂਲ ਬੋਰਡ ਦੇ ਅਧਿਕਾਰੀ ਪੇਨਮੈਨ ਨੇ ਕਿਹਾ ਕਿ ਸਕੂਲ ’ਚ ਬੰਬ ਦੀ ਧਮਕੀ ਦੇਣ ਦੇ ਦੋਸ਼ ’ਚ ਇੱਕ ਗਿ੍ਰਫ਼ਤਾਰੀ ਹੋਈ ਹੈ ਅਤੇ ਬਾਕੀ ਜਾਂਚ ਚੱਲ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਬਹੁਤ ਗੰਭੀਰਤਾ ਨਾਲ ੈਂਦੇ ਹਨ ਅਤੇ ਉਹ ਸ਼ੱਕੀ ਵਿਅਕਤੀਆਂ ਦੀ ਪਹਿਚਾਣ ਕਰਨ ਅਤੇ ਅਪਰਾਧਿਕ ਦੋਸ਼ ਲਗਾਉਣ ਲਈ ਸਕੂਲ ਬੋਰਡਾਂ ਨਾਲ ਲਗਾਤਾਰ ਕੰਮ ਕਰ ਰਹੇ ਹਨ।

The post ਸਕੂਲ ’ਚ ਬੰਬ ਦੀ ਧਮਕੀ ਦੇਣ ਦੇ ਦੋਸ਼ ’ਚ 13 ਸਾਲਾ ਬੱਚਾ ਗ੍ਰਿਫ਼ਤਾਰ appeared first on TV Punjab | Punjabi News Channel.

ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, ਇੱਕ ਬੱਚੇ ਦੀ ਮੌਤ ਤੇ ਦੋ ਜ਼ਖ਼ਮੀ
Greensburg- ਅਮਰੀਕਾ ਦੇ ਗਰੀਨਜ਼ਬਰਗ ਨੂੰ ਇੱਕ ਸਕੂਲ ’ਚ ਹੋਈ ਗੋਲੀਬਾਰੀ ’ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਗੋਲੀਬਾਰੀ ਮੰਗਲਵਾਰ ਦੁਪਹਿਰ ਕਰੀਬ 3.30 ਵਜੇ ਹੋਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਗੋਲੀਬਾਰੀ ਦੀ ਇਸ ਘਟਨਾ ਮਗਰੋਂ ਸਕੂਲ ’ਚ ਸਾਰੀਆਂ ਕਲਾਸਾਂ ਰੱਦ ਕਰ ਦਿੱਤੀ ਗਈਆਂ। ਅਧਿਕਾਰੀਆਂ ਨੇ ਅਜੇ ਤੱਕ ਮਿ੍ਰਤਕਾਂ ਜਾਂ ਜ਼ਖ਼ਮੀਆਂ ਦੀ ਪਹਿਚਾਣ ਜਨਤਕ ਨਹੀਂ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਜ਼ਖ਼ਮੀ ਵਿਦਿਆਰਥੀਆਂ ’ਚੋਂ ਇੱਕ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਇਸ ਘਟਨਾ ਦੇ ਸੰਬੰਧ ’ਚ ਇੱਕ ਸ਼ੱਕੀ ਹਮਲਾਵਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਹੜਾ ਕਿ ਇੱਕ 14 ਸਾਲਾ ਵਿਦਿਆਰਥੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੰਵੇਦਨਸ਼ੀਲ ਘਟਨਾ ਹੈ ਅਤੇ ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਅਜੇ ਤੱਕ ਸਪਸ਼ਟ ਨਹੀਂ ਹੈ ਅਤੇ ਜਾਂਚ ਮਗਰੋਂ ਹੀ ਇਸ ਬਾਰੇ ’ਚ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉੱਧਰ ਗੋਲੀਬਾਰੀ ਦੀ ਇਸ ਘਟਨਾ ’ਚ ਗਵਰਨਰ ਜਾਨ ਬੇਲ ਨੇ ਵੀ ਨਿਖੇਧੀ ਕੀਤੀ ਹੈ। ਸਕੂਲ ਪ੍ਰਬੰਧਨ ਨੇ ਕਿਹਾ ਹੈ ਕਿ ਇਸ ਵਾਰਦਾਤ ਦੇ ਮਗਰੋਂ ਸ਼ੁੱਕਰਵਾਰ ਤੱਕ ਸਾਰੀਆਂ ਕਲਾਸਾਂ ਰੱਦ ਕਰ ਦਿੱਤੀਆਂ ਗਈਆਂ ਹਨ।

The post ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, ਇੱਕ ਬੱਚੇ ਦੀ ਮੌਤ ਤੇ ਦੋ ਜ਼ਖ਼ਮੀ appeared first on TV Punjab | Punjabi News Channel.

ਸਕੂਲ ਬੱਸ ਅਤੇ ਟਕੱਰ ਵਿਚਾਲੇ ਹੋਏ ਟੱਕਰ ’ਚ ਤਿੰੰਨ ਜ਼ਖ਼ਮੀ
Manitoba- ਮੈਨੀਟੋਬਾ ’ਚ ਬੁੱਧਵਾਰ ਸਵੇਰੇ ਇੱਕ ਬੱਸ ਦੇ ਬੱਜਰੀ ਨਾਲ ਭਰੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਬੱਸ ਚਾਲਕ ਸਣੇ ਦੋ ਬੱਚੇ ਜ਼ਖ਼ਮੀ ਹੋ ਗਏ। ਆਰ. ਸੀ. ਐਮ. ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 8.30 ਵਜੇ ਵਿਨੀਪੈੱਗ ਦੇ ਉੱਤਰ-ਪੱਛਮ ’ਚ ਹਾਈਵੇਅ 277 ’ਤੇ ਵਾਪਰਿਆ। ਪੁਲਿਸ ਮੁਤਾਬਕ ਹਾਦਸੇ ਦੌਰਾਨ ਬੱਸ ਦਾ ਚਾਲਕ ਵਾਲਾ ਪਾਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਇਸ ਹਾਦਸੇ ’ਚ ਬੱਸ ਦੀ ਮਹਿਲਾ ਚਾਲਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦੇ ਚੱਲਦਿਆਂ ਉਸ ਏਅਰ ਐਂਬੂਲੈਂਸ ਰਾਹੀਂ ਹਸਪਤਾਲ ’ਚ ਪਹੁੰਚਾਇਆ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਇਸ ਟੱਕਰ ’ਚ ਦੋ ਬੱਚੇ ਵੀ ਜ਼ਖ਼ਮੀ ਹੋਏ ਹਨ ਪਰ ਉਨ੍ਹਾਂ ਦੀਆਂ ਸੱਟਾਂ ਗ਼ੈਰ-ਜਾਨਲੇਵਾ ਹਨ। ਹਾਦਸੇ ਵੇਲੇ ਬੱਸ ’ਚ 20 ਬੱਚੇ ਸਵਾਰ ਸਨ। ਇਸ ਘਟਨਾ ਮਗਰੋਂ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ। ਆਰ. ਸੀ. ਐਮ. ਪੀ. ਦੇ ਬੁਲਾਰੇ ਸਾਰਜੈਂਟ ਪਾਲ ਮੈਨੇਗਰੇ ਨੇ ਕਿਹਾ ਕਿ ਖ਼ੁਸ਼ਕਿਸਮਤੀ ਨਾਲ ਇਹ ਹਾਦਸਾ ਉੱਨਾ ਗੰਭੀਰ ਨਹੀਂ ਸੀ। ਹਾਦਸੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਇਸ ਦੀ ਜਾਂਚ ’ਚ ਜੁਟੀ ਹੋਈ ਹੈ। ਘਟਨਾ ਵੇਲੇ ਮੌਕੇ ’ਤੇ ਮੌਜੂਦ ਲੋਕਾਂ ਨੇ ਕਿਹਾ ਕਿ ਦੋਹਾਂ ਵਾਹਨਾਂ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਵੇਂ ਲੱਗਾ ਜਿਵੇਂ ਭੂਚਾਲ ਆ ਗਿਆ ਹੋਵੇ। ਟੱਕਰ ਤੋਂ ਬਾਅਦ ਬੱਸ ਦਾ ਮੂਹਰਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।

The post ਸਕੂਲ ਬੱਸ ਅਤੇ ਟਕੱਰ ਵਿਚਾਲੇ ਹੋਏ ਟੱਕਰ ’ਚ ਤਿੰੰਨ ਜ਼ਖ਼ਮੀ appeared first on TV Punjab | Punjabi News Channel.

ਅਮਰੀਕਾ ਦੇ ਸਕੂਲ ’ਚ ਹੋਈ ਛੁਰੇਬਾਜ਼ੀ ’ਚ ਦੋ ਵਿਦਿਆਰਥੀ ਜ਼ਖ਼ਮੀ
California- ਕੈਲੀਫੋਰਨੀਆ ਦੇ ਸੈਨ ਜੋਸ ਵਿਖੇ ਜੇਮਸ ਲੀਕ ਹਾਈ ਸਕੂਲ ’ਚ ਹੋਈ ਛੁਰੇਬਾਜ਼ੀ ਦੀ ਘਟਨਾ ’ਚ ਦੋ ਵਿਦਿਆਰਥੀ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਦੋਹਾਂ ਵਿਦਿਆਰਥੀਆਂ ’ਚੋਂ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛੁਰੇਬਾਜ਼ੀ ਦੀ ਇਸ ਘਟਨਾ ਮਗਰੋਂ ਸਕੂਲ ਦੇ ਨਾਲ ਲੱਗਦੇ ਇਲਾਕੇ ਨੂੰ ਬੰਦ ਕਰ ਦਿੱਤਾ ਗਿਆ ਹੈ।

ਸੈਨ ਜੋਸ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਕੂਲ ’ਚ ਛੁਰੇਬਾਜ਼ੀ ਦੀ ਇਹ ਘਟਨਾ ਵੀਰਵਾਰ ਸਵੇਰੇ 11.30 ਵਜੇ ਹੋਈ। ਇਸ ਮਗਰੋਂ ਜ਼ਖ਼ਮੀ ਹੋਏ ਦੋਹਾਂ ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਜਦੋਂ ਪੁਲਿਸ ਸਕੂਲ ’ਚ ਪਹੁੰਚੀ ਤਾਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪਹਿਚਾਣ ਅਜੇ ਨਹੀਂ ਹੋਈ ਹੈ ਅਤੇ ਪੁਲਿਸ ਵਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਹੈ।

The post ਅਮਰੀਕਾ ਦੇ ਸਕੂਲ ’ਚ ਹੋਈ ਛੁਰੇਬਾਜ਼ੀ ’ਚ ਦੋ ਵਿਦਿਆਰਥੀ ਜ਼ਖ਼ਮੀ appeared first on TV Punjab | Punjabi News Channel.

ਅਮਰੀਕਾ ’ਚ ਸਕੂਲ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਨੂੰ ਪੁਲਿਸ ਮਾਰੀ ਗੋਲੀ
Memphis- ਅਮਰੀਕਾ ਦੇ ਮੈਮਫਿਸ ਟੈਨੇਸੀ ’ਚ ਇੱਕ ਹਿਬਰੂ ਸਕੂਲ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਨੂੰ ਪੁਲਿਸ ਨੇ ਗੋਲੀ ਮਾਰ ਕੇ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਮਾਰਗੇਲਿਨ ਹਿਬਰੂ ਅਕੈਡਮੀ ਦੇ ਬਾਹਰ ਹੋਈ ਇਸ ਗੋਲੀਬਾਰੀ ’ਚ ਕੋਈ ਹੋਰ ਜ਼ਖ਼ਮੀ ਨਹੀਂ ਹੋਇਆ ਹੈ। ਮੈਮਫ਼ਿਸ ਦੇ ਸਹਾਇਕ ਪੁਲਿਸ ਮੁਖੀ ਡਾਨ ਕ੍ਰੋ ਨੇ ਕਿਹਾ ਕਿ ਸਕੂਲ ’ਚ ਇੱਕ ਹਥਿਆਰਬੰਦ ਵਿਅਕਤੀ ਵਲੋਂ ਦਾਖ਼ਲ ਹੋਣ ਦੀ ਕੋਸ਼ਿਸ਼ ਤੋਂ ਬਾਅਦ ਅਧਿਕਾਰੀਆਂ ਨੂੰ ਉੱਥੇ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਉਸ ਨੂੰ ਸਕੂਲ ਦੇ ਅੰਦਰ ਨਹੀਂ ਵੜਨ ਦਿੱਤਾ ਗਿਆ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਕ੍ਰੋ ਮੁਤਾਬਕ ਸਕੂਲ ਕੋਲ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ ਕਾਰਨ ਇਸ ਘਟਨਾ ’ਚ ਕੋਈ ਜ਼ਖ਼ਮੀ ਨਹੀਂ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਮਗਰੋਂ ਸ਼ੱਕੀ ਨੂੰ ਉਦੋਂ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਕਥਿਤ ਤੌਰ ’ਤੇ ਇੱਕ ਟਰੈਫਿਕ ਸਿਗਨਲ ’ਤੇ ਹੱਥ ’ਚ ਬੰਦੂਕ ਲੈ ਕੇ ਆਪਣੀ ਪਿਕਅਪ ’ਚੋਂ ਬਾਹਰ ਨਿਕਲ ਰਿਹਾ ਸੀ। ਇਸ ਮਗਰੋਂ ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਕ੍ਰੋ ਨੇ ਕਿਹਾ ਗੋਲੀਬਾਰੀ ਕਰਨ ਮਕਸਦ ਅਜੇ ਤੱਕ ਸਾਫ਼ ਨਹੀਂ ਹੈ ਅਤੇ ਅਜੇ ਇਹ ਕਹਿਣਾ ਜਲਦਬਾਜ਼ੀ ਹੋਵੇਗਾ ਕਿ ਇਸ ਵਿਅਕਤੀ ਜਾਂ ਸਕੂਲ ’ਚ ਕੋਈ ਸਬੰਧ ਹੈ ਜਾਂ ਫਿਰ ਸਕੂਲ ਨੂੰ ਇਸ ਕਾਰਨ ਨਿਸ਼ਾਨਾ ਬਣਾਇਆ ਕਿ ਇਹ ਹਿਬਰੂ ਹੈ।

The post ਅਮਰੀਕਾ ’ਚ ਸਕੂਲ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਨੂੰ ਪੁਲਿਸ ਮਾਰੀ ਗੋਲੀ appeared first on TV Punjab | Punjabi News Channel.