ਐੱਸ.ਡੀ.ਐੱਮ ਦੀ ਸ਼ਿਕਾਇਤ ਨੇ ਵਧਾਈ ਸੁਖਪਾਲ ਖਹਿਰਾ ਦੀ ਮੁਸੀਬਤ, ਦਰਜ ਹੋਇਆ ਪਰਚਾ
ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਭੁਲੱਥ ਦੀ ਪੁਲਿਸ ਨੇ ਐਸਡੀਐਮ ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਵਿਧਾਇਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। SDM ਭੁਲਥ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 29 ਮਾਰਚ ਨੂੰ ਸੁਖਪਾਲ ਖਹਿਰਾ […]