ਵੱਡੀ ਖਬਰ : ਸਿਮਜੀਤ ਬੈਂਸ ‘ਤੇ ਇਕ ਹੋਰ ਔਰਤ ਨੇ ਲਗਾਏ ਜਿਣਸੀ ਸ਼ੋਸ਼ਣ ਦੇ ਦੋਸ਼, ਦੇਖੋ ਕੀ ਬੋਲੇ ਬੈਂਸ!
ਟੀਵੀ ਪੰਜਾਬ ਬਿਊਰੋ-ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਇਕ ਵਾਰ ਫਿਰ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਇਸ ਵਾਰ ਇਹ ਇਲਜ਼ਾਮ ਇਕ ਅਧਿਆਪਕਾ ਵੱਲੋਂ ਲਗਾਏ ਗਏ ਹਨ। ਉਕਤ ਜਨਾਨੀ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਮੇਲ ਕਰਕੇ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਇਸ ਮਾਮਲੇ ਸਬੰਧੀ ਸਿਮਰਜੀਤ ਬੈਂਸ ਨੇ ਇਕ […]