shamsher harry Archives - TV Punjab | Punjabi News Channel

ਕੈਨੇਡਾ ‘ਚ ਪੰਜਾਬੀਆਂ ਦੇ ਹਾਰਟ ‘ਤੇ ਅਟੈਕ, ਹੁਣ ਲੁਧਿਆਣਾ ਦੇ ਨੌਜਵਾਨ ਦੀ ਹੋਈ ਮੌਤ
ਲੁਧਿਆਣਾ-   ਲੁਧਿਆਣਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਮੁੱਲਾਂਪੁਰ ਦਾਖਾ ਕਸਬੇ ਦੇ ਇੱਕ ਸੈਨੇਟਰੀ ਕਾਰੋਬਾਰੀ ਦਾ ਲੜਕਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ 8 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮ੍ਰਿਤਕ ਦਾ ਨਾਂ ਸ਼ਮਸ਼ੇਰ ਸਿੰਘ ਉਰਫ ਸ਼ੈਰੀ ਹੈ। ਸ਼ੈਰੀ ਦਾ ਵਿਆਹ 2019 ਵਿੱਚ ਹੋਇਆ ਸੀ। ਉਨ੍ਹਾਂ ਦਾ ਇੱਕ ਪੁੱਤਰ ਅਗਮ ਹੈ। ਦੱਸ ਦਈਏ ਕਿ ਸ਼ੈਰੀ ਆਪਣੇ ਦਾਦਾ ਸਹੁਰਾ ਸੰਤੋਖ ਸਿੰਘ, ਦਾਦੀ ਸੱਸ ਸੁਰਿੰਦਰ ਕੌਰ, ਪਤਨੀ ਅਤੇ ਪੁੱਤਰ ਨਾਲ ਕੈਨੇਡਾ ਰਹਿੰਦਾ ਸੀ।

ਸ਼ੈਰੀ ਦੇ ਪਿਤਾ ਦਲਬਾਰਾ ਸਿੰਘ ਅਤੇ ਚਾਚਾ ਬਲਵੀਰ ਸਿੰਘ ਪਿੰਡ ਮੁੱਲਾਂਪੁਰ ਦੇ ਸਰਪੰਚ ਨੇ ਦੱਸਿਆ ਕਿ ਸ਼ੈਰੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਬਿਲਕੁਲ ਤੰਦਰੁਸਤ ਸੀ। ਪਤਾ ਨਹੀਂ ਕਿਸ ਤਰ੍ਹਾਂ ਇਸ ਬੀਮਾਰੀ ਨੇ ਉਸ ‘ਤੇ ਹਮਲਾ ਕੀਤਾ।

ਸ਼ੈਰੀ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾ ਰਹੀ ਹੈ। ਪਿਤਾ ਦਲਬਾਰਾ ਸਿੰਘ ਨੇ ਦੱਸਿਆ ਕਿ ਸ਼ੈਰੀ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੇਹ ਆਉਣ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਰੋ-ਰੋ ਕੇ ਪਰਿਵਾਰ ਦਾ ਬੁਰਾ ਹਾਲ ਹੈ। ਚਿੰਤਾ ਦੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮਰ ਰਹੇ ਹਨ।

The post ਕੈਨੇਡਾ ‘ਚ ਪੰਜਾਬੀਆਂ ਦੇ ਹਾਰਟ ‘ਤੇ ਅਟੈਕ, ਹੁਣ ਲੁਧਿਆਣਾ ਦੇ ਨੌਜਵਾਨ ਦੀ ਹੋਈ ਮੌਤ appeared first on TV Punjab | Punjabi News Channel.