ਸ਼ਿਮਲਾ ਦੇ ਰਾਮਪੁਰ ‘ਚ 2 ਵਾਰ ਫਟਿਆ ਬੱਦਲ, ਕਈ ਮਕਾਨ ਰੁੜ੍ਹੇ, ਅਰੇਂਜ ਅਲਰਟ ਜਾਰੀ
ਡੈਸਕ- ਸ਼ਿਮਲਾ ਜ਼ਿਲੇ ਦੇ ਰਾਮਪੁਰ ਉਪਮੰਡਲ ਦੇ ਸਰਪਾਰਾ ਪੰਚਾਇਤ ਦੇ ਕੰਧਾਰ ਪਿੰਡ ‘ਚ ਦੇਰ ਰਾਤ ਦੋ ਬੱਦਲ ਫਟੇ। ਇਸ ਕਾਰਨ ਸੇਬ ਦੇ ਬਾਗਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਾਇਮਰੀ ਸਕੂਲ ਦੀ ਇਮਾਰਤ, ਯੂਥ ਕਲੱਬ ਦੀ ਇਮਾਰਤ ਅਤੇ ਹੋਰ ਲੋਕਾਂ ਦੇ ਘਰ ਹੜ੍ਹਾਂ ਕਾਰਨ ਰੁੜ੍ਹ ਗਏ ਹਨ। ਕਈ ਘਰਾਂ ‘ਚ ਪਾਣੀ ਘਰਾਂ ਵੜ ਗਿਆ ਹੈ। […]