shital angural Archives - TV Punjab | Punjabi News Channel
ਜਲੰਧਰ ‘ਚ ਜ਼ਿਮਣੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੱਛਮੀ ਸੀਟ ‘ਤੇ ਹੋਵੇਗੀ ਵੋਟਿੰਗ
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
The post ਜਲੰਧਰ ‘ਚ ਜ਼ਿਮਣੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੱਛਮੀ ਸੀਟ ‘ਤੇ ਹੋਵੇਗੀ ਵੋਟਿੰਗ appeared first on TV Punjab | Punjabi News Channel.
ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਸਪੀਕਰ ਵੱਲੋਂ MLA ਅਹੁਦੇ ਦਾ ਅਸਤੀਫ਼ਾ ਨਾਮਨਜ਼ੂਰ
ਡੈਸਕ- ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ।
ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।
ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।
The post ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਸਪੀਕਰ ਵੱਲੋਂ MLA ਅਹੁਦੇ ਦਾ ਅਸਤੀਫ਼ਾ ਨਾਮਨਜ਼ੂਰ appeared first on TV Punjab | Punjabi News Channel.
ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਦਾ ਵੱਡਾ ਤੋਹਫਾ, ਦਿੱਤੀ Y+ ਸਕਿਓਰਿਟੀ
ਡੈਸਕ- ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।
ਦੱਸ ਦੇਈਏ ਕਿ ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿਚ ਜਾਣ ਨਾਲ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦੋਹਾਂ ਆਗੂਆਂ ਨੇ ਦੋ ਦਿਨ ਪਹਿਲਾਂ ਜਲੰਧਰ ਤੋਂ ਦਰਜਨ ਤੋਂ ਵੱਧ ਕੌਂਸਲਰਾਂ ਨੂੰ ਵੀ ਬੀਜੇਪੀ ਵਿਚ ਸ਼ਾਮਲ ਕਰਵਾਇਆ ਹੈ। ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਵਿੱਚ ਸਭ ਤੋਂ ਵੱਧ ਚਰਚਿਤ ਨਾਂ ਕਮਲਜੀਤ ਸਿੰਘ ਭਾਟੀਆ ਦਾ ਹੈ। ਉਨ੍ਹਾਂ ਦੇ ਨਾਲ ਸੌਰਭ ਸੇਠ, ਕਵਿਤਾ ਸੇਠ, ਵਿਪਨ ਕੁਮਾਰ ਉਰਫ਼ ਬੱਬੀ ਚੱਢਾ, ਅਮਿਤ ਸਿੰਘ ਸੰਧਾ, ਮਨਜੀਤ ਸਿੰਘ ਟੀਟ, ਰਾਧਿਕਾ ਪਾਠਕ, ਕਰਨ ਪਾਠਕ, ਵਰੇਸ਼ ਮਿੰਟੂ, ਹਰਵਿੰਦਰ ਲਾਡਾ ਅਤੇ ਹੋਰ ਆਗੂ ਸ਼ਾਮਲ ਹਨ।
ਰਿੰਕੂ ਅਤੇ ਅੰਗੁਰਾਲ ਨੇ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਸ਼ਹਿਰ ਭਰ ਵਿੱਚ ਆਪਣੇ ਸਾਥੀ ਆਗੂਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤ, ਜਿਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਕੌਂਸਲਰ ‘ਆਪ’-ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ ‘ਚ ਕਾਫੀ ਪ੍ਰਭਾਵ ਹੈ।
The post ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਦਾ ਵੱਡਾ ਤੋਹਫਾ, ਦਿੱਤੀ Y+ ਸਕਿਓਰਿਟੀ appeared first on TV Punjab | Punjabi News Channel.
ਰਿੰਕੂ ਤੇ ਸ਼ੀਤਲ ਅੰਗੁਰਾਲ ਦੇ BJP ‘ਚ ਸ਼ਾਮਲ ਹੋਣ ਮਗਰੋਂ CM ਮਾਨ ਦਾ ਬਿਆਨ, ਸ਼ਾਇਰਾਨਾ ਅੰਦਾਜ਼ ‘ਚ ਕੱਸਿਆ ਤੰਜ
ਡੈਸਕ- ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਵਿਚ ਦੋਵਾਂ ‘ਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ-‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਇਨ੍ਹਾਂ ਸਭ ਦੇ ਦਰਮਿਆਨ ਸੀਐੱਮ ਮਾਨ ਨੇ ਟਵੀਟ ਕਰਕੇ ਦੋਵਾਂ ‘ਤੇ ਨਿਸ਼ਾਨਾ ਸਾਧਿਆ ਹੈ।
The post ਰਿੰਕੂ ਤੇ ਸ਼ੀਤਲ ਅੰਗੁਰਾਲ ਦੇ BJP ‘ਚ ਸ਼ਾਮਲ ਹੋਣ ਮਗਰੋਂ CM ਮਾਨ ਦਾ ਬਿਆਨ, ਸ਼ਾਇਰਾਨਾ ਅੰਦਾਜ਼ ‘ਚ ਕੱਸਿਆ ਤੰਜ appeared first on TV Punjab | Punjabi News Channel.
‘ਆਪ’ ਨੂੰ ਝਟਕਾ, ਸਾਂਸਦ ਸੁਸ਼ੀਲ ਰਿੰਕੂ ਭਾਜਪਾ ‘ਚ ਸ਼ਾਮਿਲ
ਡੈਸਕ- ਆਮ ਆਦਮੀ ਪਾਰਟੀ ਦੇ ਇਕਲੌਤੇ ਸਾਂਸਦ ਸੁਸ਼ੀਲ ਰਿੰਕੂ ‘ਆਪ’ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਰਿੰਕੂ ਨੂੰ ‘ਆਪ’ ਵਲੋਂ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਵੀ ਐਲਾਣਿਆ ਜਾ ਚੁੱਕਾ ਹੈ। ਇਸ ਤੋਂ ਕਰੀਬ ਇਕ ਹਫਤਾ ਪਹਿਲਾਂ ਵੀ ਇਹ ਚਰਚਾ ਚੱਲੀ ਸੀ। ਦੋ ਦਿਨ ਗਾਇਬ ਰਹਿਣ ਤੋਂ ਬਾਅਡ ਸੁਸ਼ੀਲ ਰਿੰਕੂ ਨੇ ਸਾਹਮਨੇ ਆ ਕੇ ਇਸ ਨੂੰ ਝੂਠੀ ਅਫਵਾਹ ਕਰਾਰ ਦਿੱਤਾ ਸੀ।ਰਿੰਕੂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਝਾੜੂ ਛੱਡ ਦਿੱਤਾ ਹੈ ।
ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਰਤੀ ਜਨਤਾ ਪਾਰਟੀ ਦੇ ਹੋਰ ਨੇਤਾਵਾਂ ‘ਤੇ ‘ਆਪਰੇਸ਼ਨ ਲੋਟਸ’ ਦਾ ਇਲਜ਼ਾਮ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ‘ਆਪ’ਛੱਡ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਗਏ ਹਨ।
ਭਾਜਪਾ ਵਲੋਂ ਪੰਜਾਬ ਚ ਲਗਾਤਾਰ ਵਿਰੋਧੀਆਂ ਨੂੰ ਝਟਕੇ ਦਿੱਤੇ ਜਾ ਰਹੇ ਹਨ।ਪਰਨੀਤ ਕੌਰ,ਰਵਨੀਤ ਬਿੱਟੂ ਤੋਂ ਬਾਅਦ ਹੁਣ ਸੁਸ਼ੀਲ ਰਿੰਕੂ ਨੂੰ ਆਪਣੇ ਖੇਮੇ ਚ ਸ਼ਾਮਿਲ ਕਰਕੇ ਭਾਜਪਾ ਨੇ ‘ਮਿਸ਼ਨ 400’ ਪ੍ਰਤੀ ਆਪਣੀ ਨਿਸ਼ਠਾ ਨੂੰ ਪ੍ਰਕਟਾਇਆ ਹੈ।
The post ‘ਆਪ’ ਨੂੰ ਝਟਕਾ, ਸਾਂਸਦ ਸੁਸ਼ੀਲ ਰਿੰਕੂ ਭਾਜਪਾ ‘ਚ ਸ਼ਾਮਿਲ appeared first on TV Punjab | Punjabi News Channel.