Shivraj Singh Chouhan Archives - TV Punjab | Punjabi News Channel

ਸ਼ਿਵਰਾਜ ਸਿੰਘ ਚੌਹਾਨ ਨੇ ਸਾਧਿਆ ਰਾਹੁਲ ਗਾਂਧੀ ‘ਤੇ ਨਿਸ਼ਾਨਾ
ਭੋਪਾਲ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ। ਪ੍ਰਿਥਵੀਪੁਰ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੌਹਾਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਹੁੰਦਿਆਂ ਸਾਨੂੰ ਕੁਝ ਵੀ ਕਰਨ ਦੀ ਲੋੜ ਨਹੀਂ।

ਰਾਹੁਲ ਗਾਂਧੀ ਕਾਂਗਰਸ ਨੂੰ ਡੁੱਬੋਣ ਵਿਚ ਰੁੱਝੇ ਹੋਏ ਹਨ। ਉਨ੍ਹਾਂ ਪੰਜਾਬ ਵਿਚ ਚੱਲ ਰਹੀ ਚੰਗੀ ਭਲੀ ਸਰਕਾਰ ਦਾ ਨਿਪਟਾਰਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਕਾਫੀ ਹੰਗਾਮਾ ਹੈ।

ਕਾਂਗਰਸ ਹਾਈ ਕਮਾਨ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਕਰਨ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਇਆ।ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।

ਹੁਣ ਜਦੋ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਫਿਰ ਉਨ੍ਹਾਂ ਦੇ ਸਮਰਥਕਾਂ ਨੇ ਵੀ ਇੱਕ ਤੋਂ ਬਾਅਦ ਇਕ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ। ਹਾਲਾਂਕਿ ਕਾਂਗਰਸ ਹਾਈਕਮਾਨ ਅਜੇ ਤੱਕ ਸਿੱਧੂ ਨੂੰ ਮਨਾਉਣ ਦੇ ਮੂਡ ਵਿਚ ਨਹੀਂ ਹੈ ਅਤੇ ਦੂਜੇ ਪਾਸੇ ਵਿਰੋਧੀਆਂ ਵੱਲੋਂ ਇਸ ਗੱਲ ਨੂੰ ਲੈ ਕੇ ਚਟਕਾਰੇ ਲਗਾਏ ਜਾ ਰਹੇ ਹਨ।

ਟੀਵੀ ਪੰਜਾਬ ਬਿਊਰੋ

The post ਸ਼ਿਵਰਾਜ ਸਿੰਘ ਚੌਹਾਨ ਨੇ ਸਾਧਿਆ ਰਾਹੁਲ ਗਾਂਧੀ ‘ਤੇ ਨਿਸ਼ਾਨਾ appeared first on TV Punjab | Punjabi News Channel.