sikh religion Archives - TV Punjab | Punjabi News Channel

ਮਾਡਰਨ ਮਸੰਦਾ ਤੋਂ ਛੁਡਵਾਇਆ ਜਾਵੇਗਾ ਗੁਰਬਾਣੀ ਪ੍ਰਸਾਰਣ- ਸੀ.ਐੱਮ ਮਾਨ
ਡੈਸਕ-  ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰ ਹੋਣ ਵਾਲੀ ਗੁਰਬਾਣੀ ਨੂੰ ਸਭ ਤੱਕ ਮੁਫ਼ਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਵੇਂ ਪਹਿਲਾਂ ਮਸੰਦਾਂ ਤੋਂ ਗੁਰਦੁਆਰੇ ਛੁਡਵਾਏ ਸੀ ਉਵੇਂ ਹੀ ਮੌਡਰਨ ਮਸੰਦਾਂ ਤੋਂ ਗੁਰਬਾਣੀ ਛੁਡਵਾਉਣੀ ਹੈ।

ਇਸ ਮੌਕੇ ਮਾਨ ਨੇ ਕਿਹਾ ਕਿ ਜਿਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਕੇਂਦਰ ਦਾ ਮਾਮਲਾ ਦੱਸਿਆ ਜਾ ਰਿਹਾ ਹੈ ਪਰ ਇਹ ਮਾਮਲੇ ਸੂਬਾ ਸਰਕਾਰ ਦੇ ਅਧੀਨ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸਾਰ ਲਈ ਕੋਈ ਟੈਂਡਰ ਨਹੀਂ ਹੋਣਗੇ ਮਾਨ ਨੇ ਕਿਹਾ ਕਿ ਟੈਂਡਰ ਕਰਵਾ ਕੇ ਗੁਰੂਆਂ ਤੇ ਫਕੀਰਾਂ ਦੀ ਗੁਰਬਾਣੀ ਵੇਚੀ ਨਹੀਂ ਜਾਵੇਗੀ ਇਹ ਸਾਰਿਆਂ ਦੀ ਸਾਂਝੀ ਗੁਰਬਾਣੀ ਹੈ ਜਿਸ ਨੂੰ ਸਾਰਿਆਂ ਲਈ ਮੁਫ਼ਤ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਗੁਰਬਾਣੀ ਨੂੰ ਸਾਰਿਆਂ ਲਈ ਮੁਫ਼ਤ ਕੀਤੇ ਜਾਵੇਗਾ ਭਾਵੇਂ ਕਿ ਕੋਈ ਚੈਨਲ ਹੋਵੇ ਜਾਂ ਯੂਟਿਊਬ ਚੈਨਲ ਹੋਵੇ  ਭਾਵੇ ਕੋਈ ਰੇਡਿਓ ਹੀ ਕਿਉਂ ਨਾ ਹੋਵੇ।

ਇਸ ਮੌਕੇ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਨ ਸਮੇਂ ਕੁਝ ਸ਼ਰਤਾਂ ਵੀ ਰੱਖੀਆਂ ਜਾਣਗੀਆਂ, ਜਿਵੇਂ ਗੁਰਬਾਣੀ ਤੋਂ ਅੱਧਾ ਘੰਟਾ ਪਹਿਲਾਂ ਤੇ ਬਾਅਦ ਵਿੱਚ ਕੋਈ ਵੀ ਕਮਰਸ਼ੀਅਲ ਨਹੀਂ ਚਲਾਏ ਜਾਣਗੇ ਤੇ ਗੁਰਬਾਣੀ ਦੇ ਦੌਰਾਨ ਵੀ ਕੋਈ ਕਮਰਸ਼ੀਅਰ ਟਿੱਕਰ ਨਹੀਂ ਚਲਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜੋ ਵੀ ਸ਼ੰਕਾਵਾਂ ਹਨ ਉਨ੍ਹਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ।  ਮੁੱਖ ਮੰਤਰੀ ਨੇ ਕਿਹਾ ਕਿ ਬਾਰੇ ਪੰਜਾਬ ਸਰਕਾਰ  20 ਜੂਨ ਨੂੰ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਉੱਤੇ ਤਲਖ਼ ਵਾਰ ਕੀਤੇ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਪਹਿਲਾਂ ਤੈਅ ਕਰਨ ਕਿ ਉਹ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਵਿਰੋਧ ਕਰ ਰਹੇ ਹਨ ਜਾਂ ਫਿਰ ਚੈਨਲ ਦੇ ਮਾਲਕ ਵਜੋਂ ਇਸ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਸ ਨੂੰ ਪੰਥ ਉੱਤੇ ਹਮਲਾ ਕਿਹਾ ਜਾ ਰਿਹਾ ਹੈ ਪਰ ਗੁਰਬਾਣੀ ਦਾ ਪ੍ਰਸਾਰ ਲੋਕਾਂ ਤੱਕ ਮੁਫ਼ਤ ਕਰਨਾ ਪੰਥ ਉੱਤੇ ਹਮਲਾ ਕਿਵੇਂ ਹੋ ਸਕਦਾ ਹੈ।

The post ਮਾਡਰਨ ਮਸੰਦਾ ਤੋਂ ਛੁਡਵਾਇਆ ਜਾਵੇਗਾ ਗੁਰਬਾਣੀ ਪ੍ਰਸਾਰਣ- ਸੀ.ਐੱਮ ਮਾਨ appeared first on TV Punjab | Punjabi News Channel.

ਚੰਡੀਗੜ੍ਹ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ
ਡੈਸਕ- ਚੰਡੀਗੜ੍ਹ ਵਿਚ ਹੁਣ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਜਿਸ ਤਹਿਤ ਜੇਕਰ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੁੰਦਾ ਹੈ ਤਾਂ ਆਨੰਦ ਮੈਰਿਜ ਐਕਟ, 1909 ਤਹਿਤ ਚੰਡੀਗੜ੍ਹ ਵਿਚ ਰਜਿਸਟਰਡ ਕਰਵਾਇਆ ਜਾ ਸਕਦਾ ਹੈ। ਇਹ ਸਹੂਲਤ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸ਼ੁਰੂ ਕਰ ਦਿਤੀ ਗਈ ਹੈ। ਸਾਲ 2018 ਵਿਚ, ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2018 ਨੂੰ ਅਧਿਸੂਚਿਤ ਕੀਤਾ, ਜਿਸ ਵਿਚ ਹੁਣ ਆਨੰਦ ਮੈਰਿਜ ਐਕਟ, 1909 ਦੇ ਤਹਿਤ ਪੰਜੀਕਰਨ ਕਰਵਾਇਆ ਜਾ ਸਕਦਾ ਹੈ।

ਫਰਵਰੀ ਵਿਚ ਦਿਨ ਬਾਅਦ ਯਾਨੀ   ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਨੰਦ ਮੈਰਿਜ ਐਕਟ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਸ ਨੂੰ ਜਲਦੀ ਲਾਗੂ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ 15 ਮਾਰਚ ਤੋਂ ਹੀ ਇਨ੍ਹਾਂ ਨਿਯਮਾਂ ਤਹਿਤ ਪੰਜੀਕਰਨ ਸ਼ੁਰੂ ਕਰ ਕਰ ਦਿਤਾ ਗਿਆ ਹੈ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਚੰਡੀਗੜ੍ਹ ‘ਚ ਵੀ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਉਣ ਵਾਲੇ ਲੋਕ ਇਸ ‘ਚ ਪੰਜੀਕਰਨ ਲਈ ਅਪਲਾਈ ਕਰ ਸਕਦੇ ਹਨ। ਹੁਣ ਤੁਸੀਂ ਸਿਰਫ਼ ਆਫ਼ਲਾਈਨ ਅਪਲਾਈ ਕਰ ਸਕਦੇ ਹੋ, ਜਿਸ ਦਾ ਫਾਰਮ ਮੈਰਿਜ ਬ੍ਰਾਂਚ (ਵਿੰਡੋ ਨੰਬਰ-5), ਗਰਾਊਂਡ ਫਲੋਰ, ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ-17 ਤੋਂ ਲਿਆ ਜਾ ਸਕਦਾ ਹੈ। ਆਨਲਾਈਨ ਸਹੂਲਤ ਵੀ ਜਲਦੀ ਹੀ ਆ ਰਹੀ ਹੈ।

ਚੰਡੀਗੜ੍ਹ ਵਿਚ ਇਸ ਵੇਲੇ ਚੰਡੀਗੜ੍ਹ ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2012 ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਹੈ, ਜਿਸ ਵਿਚ ਬਦਲਾਅ ਕੀਤਾ ਜਾਵੇਗਾ ਅਤੇ ਆਨੰਦ ਮੈਰਿਜ ਐਕਟ ਲਈ ਵੀ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

The post ਚੰਡੀਗੜ੍ਹ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ appeared first on TV Punjab | Punjabi News Channel.

ਵੈਕਸ ਮਿਊਜ਼ਿਅਮ ‘ਚ ਲੱਗਾ ਸੀ ਗੁਰੂ ਸਾਹਿਬ ਦਾ ਬੁੱਤ, ਵਿਰੋਧ ‘ਤੇ ਹਟਾਇਆ
ਡੈਸਕ-  ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਦੀਪੁਰ ਸਥਿਤ ਇਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦੇ ਤਿੱਖੇ ਵਿਰੋਧ ਤੋਂ ਬਾਅਦ ਇਹ ਬੁੱਤ ਹਟਾ ਦਿੱਤਾ ਗਿਆ ਹੈ।

ਇਸ ਦਾ ਸਿੱਖ ਸੰਗਠਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨਾਂ ਤੋਂ ਬਾਅਦ ਇਸ ਨੂੰ ਮਾਲ ਤੋਂ ਹਟਾ ਦਿੱਤਾ ਗਿਆ। ਮਾਲ ਵਿਚ ਬਣੇ ਦਸਮੇਸ਼ ਗੁਰੂ ਜੀ ਦਾ ਮੋਮ ਦਾ ਬੁੱਤ ਇੰਟਰਨੈੱਟ ਮੀਡੀਆ ਰਾਹੀਂ ਚਰਚਾ ਵਿੱਚ ਆਉਣ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ।

ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ ਅਤੇ ਪੂਰੇ ਘਟਨਾਕ੍ਰਮ ਬਾਰੇ ਮਾਲ ਦੇ ਮੈਨੇਜਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਖਲ ਤੋਂ ਬਾਅਦ ਮਾਲ ਵਿੱਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਹਟਾਇਆ ਗਿਆ।

The post ਵੈਕਸ ਮਿਊਜ਼ਿਅਮ ‘ਚ ਲੱਗਾ ਸੀ ਗੁਰੂ ਸਾਹਿਬ ਦਾ ਬੁੱਤ, ਵਿਰੋਧ ‘ਤੇ ਹਟਾਇਆ appeared first on TV Punjab | Punjabi News Channel.

ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ ਚੁਣੇ 117 ਵਲੰਟੀਅਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋਡ਼ ਹੈ, ਤਾਂ ਜੋ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਜੋਡ਼ਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਜਿਹੇ ਮਾਮਲਿਆਂ ਨੂੰ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ ਅਤੇ ਸਿੱਖ ਸੰਸਥਾ ਦਾ ਮੰਤਵ ਦਿਖਾਵਾ ਕਰਨਾ ਨਹੀਂ, ਸਗੋਂ ਗੁਮਰਾਹ ਹੋ ਚੁੱਕੇ ਲੋਕਾਂ ਨੂੰ ਸਿੱਖੀ ਨਾਲ ਜੋਡ਼ਨਾ ਹੈ। ਇਸ ਮੌਕੇ ਬਲਵਿੰਦਰ ਸਿੰਘ ਵੇਈਂਪੂਈਂ. ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਸੁਖਵਰਸ਼ ਸਿੰਘ ਪੰਨੂ, ਬਲਵਿੰਦਰ ਸਿੰਘ ਕਾਹਲਵਾਂ, ਮਲਕੀਤ ਸਿੰਘ ਬਹਿਡ਼ਵਾਲ, ਮੇਜਰ ਸਿੰਘ, ਪ੍ਰਿੰ. ਮਨਜੀਤ ਕੌਰ, ਡਾ. ਅਮਰਜੀਤ ਕੌਰ, ਕਰਤਾਰ ਸਿੰਘ ਹਾਜ਼ਰ ਸਨ।

The post ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ ਚੁਣੇ 117 ਵਲੰਟੀਅਰ appeared first on TV Punjab | Punjabi News Channel.