sippy gill Archives - TV Punjab | Punjabi News Channel

ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ
Vancouver – ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਗਾਇਕ ਸਿੱਪੀ ਗੱਡੀ ‘ਚੋਂ ਬਾਹਰ ਨਿਕਲ ਕੇ ਆਪਣੀ ਹਾਲਤ ਬਾਰੇ ਦੱਸ ਰਹੇ ਹਨ। ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਹੇ ਸੀ। ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਉਨ੍ਹਾਂ ਦੀ ਕਾਰ ਸਿੱਧੀ ਕਰ ਲਈ। ਸਿੱਪੀ ਨੇ ਅੰਗਰੇਜ਼ ਰਾਹਗੀਰ ਦਾ ਧੰਨਵਾਦ ਵੀ ਕੀਤਾ।

ਦੱਸ ਦਈਏ ਕਿ ਗਾਇਕ ਨਾਲ ਇਹ ਹਾਦਸਾ ਕੈਨੇਡਾ ਦੀ ਇੱਕ ਸੁੰਨੀ ਜਗ੍ਹਾ ‘ਤੇ ਵਾਪਰਿਆ। ਉਨ੍ਹਾਂ ਦੇ ਮੁਤਾਬਕ ਓਵਰਟੇਕ ਕਰਨ ਦੇ ਚੱਕਰ ‘ਚ ਇਹ ਹਾਦਸਾ ਵਾਪਰਿਆ ਹੈ। ਸਿੱਪੀ ਨੇ ਮਜ਼ਾਕ ਵਿਚ ਕਿਹਾ ਕਿ ਤੁਸੀਂ ਜਦੋਂ ਵੀ ਗੱਡੀ ਚਲਾਓ ਤਾਂ ਆਪਣੀ ਮਰਜ਼ੀ ਅਨੁਸਾਰ ਚਲਾਓ। ਆਪਣੇ ਕੋਲ ਬੈਠੇ ਵਿਅਕਤੀ ਦੀ ਸਲਾਹ ਨਾ ਲਓ। ਸਿੱਪੀ ਅਨੁਸਾਰ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਐਡਵੈਂਚਰ ਲਈ ਨਿਕਲਿਆ ਸੀ ਪਰ ਐਡਵੈਂਚਰ ਖਤਰਨਾਕ ਹੋ ਗਿਆ ਹੈ। ਪਰ ਕਾਰ ਸਿੱਧੀ ਹੋਣ ਤੋਂ ਬਾਅਦ ਉਹ ਫਿਰ ਤੋਂ ਐਡਵੈਂਚਰ ਲਈ ਨਿਕਲਿਆ ਹੈ ਅਤੇ ਰਾਤ ਨੂੰ ਹੀ ਘਰ ਪਰਤੇਗਾ।

The post ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ appeared first on TV Punjab | Punjabi News Channel.

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼
ਡੈਸਕ- ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ- ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।

The post ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼ appeared first on TV Punjab | Punjabi News Channel.