sri akal takhat Archives - TV Punjab | Punjabi News Channel

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ
ਡੈਸਕ- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਲਗਾਤਾਰ ਸਿੰਘ ਸਾਹਿਬਾਣਾ ਖਿਲਾਫ ਕਰਦਾਰ ਕੁਸ਼ੀ ਕਰ ਰਿਹਾ ਸੀ। ਉਸ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਣਾ ਨੇ ਫੈਸਲਾ ਸੁਣਾਇਆ ਹੈ। ਉਸ ਤੋਂ ਬਾਅਦ ਵੀ ਉਹ ਲਗਾਤਾਰ ਹਰ ਘੰਟੇ ਕਰਦਾਰ ਕੁਸ਼ੀ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਸ ਕਰਕੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮੈਨੂੰ ਸੁਨੇਹੇ ਪਹੁੰਚਾਏ ਜਾ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਦੀ ਪੁਸ਼ਤ-ਪਨਾਹੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਪਰ ਅਕਾਲੀ ਦਲ ਦੇ ਕੁਝ ਆਗਆਂ ਅਤੇ ਅਕਾਲੀ ਦਲ ਦੇ ਸੋਸ਼ਲ ਮੀਡੀਆ ਵੱਲੋਂ ਵਲਟੋਹਾ ਦੀ ਪੁਸ਼ਤ- ਪਨਾਹੀ ਕਰਨਾ ਬਹੁਤ ਦੁਖੀ ਕਰਦਾ ਹੈ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਮਾਮਲੇ ਵਿੱਚ ਖਾਮੋਸ਼ ਹੈ। ਉਨ੍ਹਾਂ ਨੇ ਕਿਹਾ ਇਸ ਹਾਲਾਤ ਵਿੱਚ ਮੈਂ ਤਖਤ ਸਾਹਿਬ ਦੀ ਸੇਵਾ ਨਹੀਂ ਕਰ ਸਕਦਾ। ਉਨ੍ਹਾਂ ਨੇ ਇਹ ਕਿਹਾ ਕਿ ਜਿਥੇ ਮੈਂ ਜਥੇਦਾਰ ਹਾਂ ਉਥੇ ਦੂਜੇ ਪਾਸੇ ਮੈਂ ਧੀਆਂ ਦਾ ਪਿਓ ਵੀ ਹਾਂ। ਇਸ ਲਈ ਮੈਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਰਿਹਾ ਹਾਂ। ਜਿਸ ਨੂੰ ਜਲਦ ਤੋਂ ਜਲਦ ਕੁਰਬਾਨ ਕੀਤਾ ਜਾਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੀ ਜਾਤ ਤੱਕ ਪਰਖੀ ਜਾ ਰਹੀ ਹੈ ਅਤੇ ਮੈਨੂੰ ਧਮਕੀਆਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲ ਦੀਆਂ ਗਿਰਾਇਆ ਤੋਂ ਧੰਨਵਾਦ ਕਰਦਾ ਹਾਂ। ਜਿਨ੍ਹਾੰ ਨੇ ਮੈਨੂੰ ਪੜਾਇਆ ਮੁਕਤਸਰ ਸਾਹਿਬ ਦਾ ਹੈਡ ਗ੍ਰੰਥੀ ਬਣਾਇਆ। ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਅਤੇ ਮੈਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣਾਇਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਦੀ ਸੇਵਾ ਸੌਂਪੀ। ਉਨ੍ਹਾਂ ਨੇ ਕਿਹਾ ਮੇਰੇ ਤੇ ਬੀਜੇਪੀ ਅਤੇ ਆਰਐਸਐਸ ਨਾਲ ਮਿਲੀ ਭੁਗਤ ਦੇ ਝੂਠੇ ਇਲਜ਼ਾਮ ਲਗਾਏ ਗਏ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਮੈਂ ਸ਼੍ਰੋਮਣੀ ਕਮੇਟੀ ਲਈ ਹਮੇਸ਼ਾ ਵਫਾਦਾਰ ਰਹਾਂਗਾ।

The post ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ appeared first on TV Punjab | Punjabi News Channel.

ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ  ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ,  ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ।

The post ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ appeared first on TV Punjab | Punjabi News Channel.

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਬੀਬੀ ਜਗੀਰ ਕੌਰ, 24 ਸਾਲ ਪੁਰਾਣੇ ਮਾਮਲੇ ‘ਤੇ ਦਿੱਤਾ ਸਪੱਸ਼ਟੀਕਰਨ
ਡੈਸਕ- ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਸਪੱਸ਼ਟੀਕਰਨ ਦੇਣ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਦੁੱਖ ਹੈ ਕਿ ਇਸ ਤਰ੍ਹਾ ਦੇ ਮੁੱਦੇ ਅਜਿਹੇ ਮਹਾਨ ਤਖ਼ਤ ਵਿੱਚ ਸੁਲਝਾਏ ਜਾ ਰਹੇ ਹਨ। ਬੀਬੀ ਜਗੀਰ ਕੌਰ ਤੋਂ 24 ਸਾਲ ਪਹਿਲਾਂ ਉਨ੍ਹਾਂ ਦੀ ਗਰਭਵਤੀ ਧੀ ਹਰਪ੍ਰੀਤ ਕੌਰ ਦੀ ਹੱਤਿਆ ਤੇ ਆਪਣੇ ਕੇਸ਼ਾਂ ਦੀ ਬੇਅਦਬੀ ਦੇ ਆਰੋਪਾਂ ਦਾ ਸਪੱਸ਼ਟੀਕਰਨ ਮੰਗਿਆ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਇੱਕ ਮਾਂ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ। ਕੋਈ ਹੋਰ ਸਹਾਰਾ ਲੱਭਣ ਦੀ ਬਜਾਏ ਉਨ੍ਹਾਂ ਦੀ ਤਾਕਤ ਦਾ ਸਰੋਤ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ।

ਸਪੱਸ਼ਟੀਕਰਨ ਦੇਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਦੇ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮੈਨੂੰ ਦੁੱਖ ਹੈ ਕਿ ਅਜਿਹੇ ਮਹਾਨ ਤਖ਼ਤ ਅੱਗੇ ਹੁਣ ਇਸ ਤਰ੍ਹਾਂ ਦੇ ਮੁੱਦੇ ਆਉਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਖਿਲਾਫ ਮੇਰੀ ਧੀ ਦੀ ਹੱਤਿਆ ਦਾ ਮਾਮਲਾ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਹੈ। ਮੇਰੀ ਖਿਲਾਫ਼ ਝੂਠੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮੈਂ ਪਿਛਲੇ 40 ਸਾਲਾਂ ਤੋਂ ਪੰਥ ਦੀ ਸੇਵਾ ਕਰ ਰਹੀ ਹਾਂ। ਮੈ ਹਮੇਸ਼ਾ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਨ ਲਈ ਹੈ ਅਤੇ ਗੁਰੂ ਦੀ ਮਦਦ ਨਾਲ ਹਮੇਸ਼ਾ ਲੋਕਾਂ ਦੀ ਸੇਵਾ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਐਸਜੀਪੀਸੀ ਦੀ ਪਹਿਲੀ ਪ੍ਰਧਾਨ ਸੀ, ਜਿਸ ਤੋਂ ਨਰਾਜ਼ ਕੁੱਝ ਲੋਕਾਂ ਨੇ ਉਨ੍ਹਾਂ ਦੇ ਖਿਲਾਫ਼ ਸ਼ਿਕਾਇਤ ਕੀਤੀ ਤੇ ਝੂਠਾ ਮੁਕੱਦਮਾ ਕੀਤਾ। ਜਦਕਿ ਇਨਸਾਫ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਬਰੀ ਕਰਕੇ ਦਿੱਤਾ ਸੀ।

The post ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਬੀਬੀ ਜਗੀਰ ਕੌਰ, 24 ਸਾਲ ਪੁਰਾਣੇ ਮਾਮਲੇ ‘ਤੇ ਦਿੱਤਾ ਸਪੱਸ਼ਟੀਕਰਨ appeared first on TV Punjab | Punjabi News Channel.

ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ‘ਤੇ ਪਹੁੰਚ ਕੇ ਦਿਤਾ ਸਪੱਸ਼ਟੀਕਰਨ
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਆਪਣਾ ਸਪਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ।  ਇਥੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਦਿਤਾ। ਇਸ ਮੌਕੇ ‘ਤੇ ਉਹਨਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਮਾਤਮਾ ਤੋਂ ਬਾਅਦ ਸਿੱਖ ਲਈ ਅਕਾਲ ਤਖ਼ਤ ਦਾ ਸਾਹਿਬ ਦਾ ਸਭ ਤੋਂ ਵੱਧ ਮਹੱਤਵ ਹੈ ਇੱਥੋਂ ਜੋ ਵੀ ਹੁਕਮ ਉਹਨਾਂ ਨੂੰ ਸੁਣਾਇਆ ਜਾਵੇਗਾ ਉਹ ਉਹਨਾਂ ਦੇ ਸਿਰ ਮੱਥੇ ਹੋਵੇਗਾ। ਨਾਲ ਹੀ ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਵੀ ਪੇਸ਼ ਹੋ ਕੇ ਆਪਣਾ ਪੱਤਰ ਸੌਂਪਿਆ ਹੈ।

The post ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ‘ਤੇ ਪਹੁੰਚ ਕੇ ਦਿਤਾ ਸਪੱਸ਼ਟੀਕਰਨ appeared first on TV Punjab | Punjabi News Channel.