ਨਵੀਂ ਭੂਮਿਕਾ ‘ਚ ਨਜ਼ਰ ਆਉਣਗੇ ਜਸਪ੍ਰੀਤ ਬੁਮਰਾਹ, ਰੋਹਿਤ ਸ਼ਰਮਾ ਨੇ ਦੱਸਿਆ ‘ਬਹੁਤ ਵਧੀਆ ਮੌਕਾ’
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 24 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਸਪ੍ਰੀਤ ਬੁਮਰਾਹ ਨੂੰ ਟੀਮ ਇੰਡੀਆ ਦਾ ਉਪ ਕਪਤਾਨ ਚੁਣਿਆ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਦਾ ਮੰਨਣਾ ਹੈ ਕਿ ਉਪ-ਕਪਤਾਨ ਦੀ ਜ਼ਿੰਮੇਵਾਰੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਉਨ੍ਹਾਂ ਚੀਜ਼ਾਂ ‘ਤੇ ਵਧੇਰੇ ਆਤਮ-ਵਿਸ਼ਵਾਸ ਦੇਵੇਗੀ ਜੋ ਉਹ ਮੈਦਾਨ ‘ਤੇ ਕਰਨਾ ਚਾਹੁੰਦੇ […]