stubble burning punjab Archives - TV Punjab | Punjabi News Channel

ਪੰਜਾਬ ਵਿਚ ਦੀਵਾਲੀ ਮੌਕੋ ਲੋਕਾਂ ਨੇ ਧੜੱਲੇ ਨਾਲ ਫੂਕੀ ਪਰਾਲੀ, 587 ਘਟਨਾਵਾਂ ਵਾਪਰੀਆਂ
ਡੈਸਕ- ਪੰਜਾਬ ’ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਲੋਕ ਮਨਾਹੀ ਦੇ ਬਾਵਜੂਦ ਵੀ ਧੜੱਲੇ ਨਾਲ ਪਰਾਲੀ ਨੂੰ ਅੱਗ ਲਗਾ ਰਹੇ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਇੱਕ ਦਿਨ ਅੰਦਰ ਹੀ ਪਰਾਲੀ ਸਾੜਨ ਦੀਆਂ 587 ਘਟਨਾਵਾਂ ਵਾਪਰੀਆਂ ਹਨ।

ਨਾਲ ਹੀ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਕਾਰਨ ਵੀ ਪ੍ਰਦੂਸ਼ਣ ’ਚ ਵਾਧਾ ਹੋਇਆ ਹੈ ਅਤੇ ਹਵਾ ਦਾ ਮਿਆਰ ਹੋਰ ਖਰਾਬ ਹੋ ਗਿਆ ਹੈ। ਅੰਮ੍ਰਿਤਸਰ ’ਚ ਹਵਾ ‘ਬਹੁਤ ਮਾੜੀ’ ਸ਼੍ਰੇਣੀ ’ਚ ਪੁੱਜ ਗਈ ਅਤੇ ਹਵਾ ਗੁਣਵੱਤਾ ਸੂਚਕਅੰਕ (ਏਕਿਊਆਈ) 352 ਦਰਜ ਕੀਤਾ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਅੰਕੜਾ ਆਉਂਦੇ ਦਿਨਾਂ ’ਚ ਹੋਰ ਵੱਧ ਸਕਦਾ ਹੈ ਕਿ ਕਿਉਂਕਿ ਕਣਕ ਬੀਜਣ ਦਾ ਸੀਜ਼ਨ (1 ਤੋਂ 15 ਨਵੰਬਰ) ਅੱਜ ਸ਼ੁਰੂ ਹੋ ਗਿਆ ਹੈ। ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਾਸਤੇ ਕਿਸਾਨ ਪਰਾਲੀ ਸਾੜਨ ਲੱਗੇ ਹਨ।

ਦੱਸ ਦੇਈਏ ਕਿ ਪੰਜਾਬ ’ਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 3537 ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ’ਚੋਂ 1071 ਘਟਨਾਵਾਂ ਪਿਛਲੇ ਦੋ ਦਿਨਾਂ ਅੰਦਰ ਦਰਜ ਕੀਤੀਆਂ ਗਈਆਂ ਹਨ ਜਦਕਿ 484 ਘਟਨਾਵਾਂ ਵੀਰਵਾਰ ਨੂੰ ਵਾਪਰੀਆਂ ਸਨ।

The post ਪੰਜਾਬ ਵਿਚ ਦੀਵਾਲੀ ਮੌਕੋ ਲੋਕਾਂ ਨੇ ਧੜੱਲੇ ਨਾਲ ਫੂਕੀ ਪਰਾਲੀ,  587 ਘਟਨਾਵਾਂ ਵਾਪਰੀਆਂ appeared first on TV Punjab | Punjabi News Channel.

ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਪੰਜਾਬ ਪੁਲਿਸ ਵੀ ਸਿੱਧੇ ਐਕਸ਼ਨ ਵਿਚ
ਡੈਸਕ- ਪਰਾਲੀ ਸਾੜਨ ’ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਹੁਣ ਪੂਰੇ ਐਕਸ਼ਨ ਵਿਚ ਹੈ। ਇਕ ਪਾਸੇ  ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿਤੀ।

ਦਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਮੁਕੰਮਲ ਰੋਕ ਲਈ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵਲੋਂ ਸੂਬੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ ’ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਅਣਥੱਕ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਸੀਜ਼/ਐਸਐਸਪੀਜ਼ ਅਤੇ ਐਸਡੀਐਮਜ਼/ਡੀਐਸਪੀਜ਼ ਵਲੋਂ ਪਰਾਲੀ ਸਾੜਨ ਸਬੰਧੀ ਹੌਟਸਪਾਟ ਵਜੋਂ ਦਰਜ ਕੀਤੇ ਗਏ ਪਿੰਡਾਂ ਦੇ ਸਾਂਝੇ ਦੌਰੇ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਤਕ ਸੂਬੇ ਵਿਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ ’ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਵਲੋਂ 874 ਮਾਮਲਿਆਂ ਵਿਚ ਐਫ਼.ਆਈ.ਆਰ. ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ।

ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਸਬੰਧਤ ਪੁਲਿਸ ਸਟੇਸ਼ਨਾਂ ਵਿਚ ਦਰਜ ਕੀਤੀ ਗਈ ਹੈ। 10.55 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਦਸਣਯੋਗ ਹੈ ਕਿ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਤੇ ਮੁਲਾਜ਼ਮਾਂ ਦੀ ਗਿਣਤੀ ਦੇ ਆਧਾਰ ’ਤੇ ਢੁਕਵੀਂ ਗਿਣਤੀ ਵਿਚ ਵਾਧੂ ਗਸ਼ਤ ਪਾਰਟੀਆਂ ਅਤੇ ਉਡਣ ਦਸਤੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਚੌਕਸੀ ਰੱਖ ਰਹੇ ਹਨ।

The post ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਪੰਜਾਬ ਪੁਲਿਸ ਵੀ ਸਿੱਧੇ ਐਕਸ਼ਨ ਵਿਚ appeared first on TV Punjab | Punjabi News Channel.

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚਿਤਾਵਨੀ
ਡੈਸਕ- ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨਾਲ ਇਕ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਕੀਤੀ ਜਾਂਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਝੋਨੇ ਦੀ ਵਾਢੀ ਦੇ ਸੀਜ਼ਨ ਵਿਚ ਪੰਜਾਬ ’ਚ ਇਕ ਹਫ਼ਤੇ ਵਿਚ ਪਰਾਲੀ ਸਾੜਨ ਦੇ ਪੰਜ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇਗੀ। ਸਿਰਫ਼ ਇਹੀ ਨਹੀਂ, ਬਲਕਿ ਉਹ ਕਿਸਾਨ ਜਿਨ੍ਹਾਂ ਦੇ ਜ਼ਮੀਨੀ ਰਿਕਾਰਡ ਵਿਚ ‘ਰੈੱਡ ਐਂਟਰੀ’ ਦਰਜ ਹੋਵੇਗੀ, ਉਹ ਨਾ ਤਾਂ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇ ਸਕਣਗੇ ਅਤੇ ਨਾ ਹੀ ਉਨ੍ਹਾਂ ਦੇ ਪੁਰਾਣੇ ਲਾਇਸੈਂਸ ਨਵਿਆਏ ਜਾਣਗੇ।

ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਜਾਣਗੇ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿਚ ਇਹ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਅੱਜ ਪਰਾਲੀ ਸਾੜਨ ਦੇ 11 ਮਾਮਲੇ ਸਾਹਮਣੇ ਆਏ ਜੋ ਕਿ 15 ਸਤੰਬਰ ਤੋਂ ਸ਼ੁਰੂ ਹੋਏ। ਇਸ ਸੀਜ਼ਨ ਦੇ ਇਕ ਦਿਨ ਵਿਚ ਸਾਹਮਣੇ ਆਉਣ ਵਾਲੇ ਇਹ ਸਭ ਤੋਂ ਵੱਧ ਮਾਮਲੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 6 ਮਾਮਲੇ ਅੰਮ੍ਰਿਤਸਰ ’ਚ, ਚਾਰ ਮਾਮਲੇ ਗੁਰਦਾਸਪੁਰ ਅਤੇ ਇਕ ਮਾਮਲਾ ਪਟਿਆਲਾ ’ਚ ਸਾਹਮਣੇ ਆਇਆ ਹੈ। ਉਪਗ੍ਰਹਿ ਦੀਆਂ ਤਸਵੀਰਾਂ ਤੋਂ ਸੂਬੇ ਵਿਚ ਪਰਾਲੀ ਸਾੜਨ ਦੇ 11 ਮਾਮਲੇ ਸਾਹਮਣੇ ਆਏ ਹਨ ਜਦਕਿ 2022 ਵਿਚ ਅੱਜ ਹੀ ਦੇ ਦਿਨ ਅਜਿਹੇ ਮਾਮਲਿਆਂ ਦੀ ਗਿਣਤੀ 30 ਸੀ ਅਤੇ 2023 ਵਿੱਚ ਅੱਜ ਦੇ ਦਿਨ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ।

ਦੂਜੇ ਪਾਸੇ ਕਿਸਾਨ ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਪਰਾਲੀ ਦੇ ਨਿਬੇੜੇ ਲਈ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਬੇੜੇ ਲਈ ਕੋਈ ਸਹਿਯੋਗ ਨਾ ਕੀਤੇ ਜਾਣ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ।

ਜ਼ਮੀਨੀ ਰਿਕਾਰਡ ਘੋਖਣ ਮਗਰੋਂ ਹੀ ਦਿੱਤੀ ਜਾਵੇਗੀ ਲਾਇਸੈਂਸਾਂ ਨੂੰ ਮਨਜ਼ੂਰੀ

ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਕੰਚਨ ਨੇ ਹੁਕਮ ਜਾਰੀ ਕੀਤਾ ਹੈ ਕਿ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇਣ ਵਾਲੇ ਜਾਂ ਮੌਜੂਦਾ ਲਾਇਸੈਂਸ ਨਵਿਆਉਣ ਬਾਰੇ ਅਰਜ਼ੀ ਦੇਣ ਵਾਲਿਆਂ ਦੇ ਜ਼ਮੀਨੀ ਰਿਕਾਰਡ ਚੈੱਕ ਕਰਨ ਤੋਂ ਬਾਅਦ ਹੀ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕੀਤੀ ਜਾਵੇਗੀ। ਹਥਿਆਰਾਂ ਦੇ ਲਾਇਸੈਂਸ ਲਈ ਕਿਸੇ ਵੀ ਬਿਨੈਕਾਰ ਦੇ ਜ਼ਮੀਨੀ ਰਿਕਾਰਡ ’ਚ ‘ਰੈੱਡ ਐਂਟਰੀ’ ਮਾਲ ਵਿਭਾਗ ਤੋਂ ਚੈੱਕ ਕੀਤੀ ਜਾਵੇਗੀ। ਹੁਕਮਾਂ ਮੁਤਾਬਕ, ਜੇਕਰ ਕੋਈ ਬਿਨੈਕਾਰ ਪਰਾਲੀ ਸਾੜਨ ਦੇ ਮਾਮਲੇ ’ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾ ਤਾਂ ਹਥਿਆਰ ਦਾ ਨਵਾਂ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਪੁਰਾਣਾ ਲਾਇਸੈਂਸ ਨਵਿਆਇਆ ਜਾਵੇਗਾ।ਹੁਕਮਾਂ ਅਨੁਸਾਰ ਅਜਿਹੇ ਬਿਨੈਕਾਰਾਂ ਦੇ ਲਾਇਸੈਂਸ ਆਰਮਜ਼ ਐਕਟ 1959 ਅਤੇ 2016 ਦੀ ਧਾਰਾ 14(1) (B) (1) (3) ਤਹਿਤ ਰੱਦ ਕਰ ਦਿੱਤੇ ਜਾਣਗੇ।

The post ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚਿਤਾਵਨੀ appeared first on TV Punjab | Punjabi News Channel.

ਪਰਾਲੀ ‘ਤੇ NGT ਸਖਤ, ਪੰਜਾਬ ਅਤੇ ਹਰਿਆਣਾ ਨੂੰ 2024 ਲਈ ਸਮਾਂਬੱਧ ਕਾਰਜ ਯੋਜਨਾ ਬਣਾਉਣ ਦੇ ਨਿਰਦੇਸ਼
ਡੈਸਕ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਪੰਜਾਬ ਅਤੇ ਹਰਿਆਣਾ ਨੂੰ 1 ਜਨਵਰੀ ਤੋਂ 1 ਸਤੰਬਰ, 2024 ਦਰਮਿਆਨ ਪਰਾਲੀ ਸਾੜਨ ਨਾਲ ਨਜਿੱਠਣ ਲਈ ਸਮਾਂਬੱਧ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ (NGT) ਨੇ ਜ਼ੋਰ ਦੇ ਕੇ ਕਿਹਾ ਹੈ ਕਿ ਖੇਤਾਂ ਵਿੱਚ ਪਰਾਲੀ ਸਾੜਨਾ ਇੱਕ ਗੰਭੀਰ ਸਮੱਸਿਆ ਹੈ ਅਤੇ ਇਸ ਦੇ ਹੱਲ ਦੀ ਤਿਆਰੀ ਹੁਣ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਦਰਅਸਲ, ਐਨਜੀਟੀ ਨੇ ਪੰਜਾਬ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਹਵਾ ਪ੍ਰਦੂਸ਼ਣ ਵਿੱਚ ਵਾਧੇ ਬਾਰੇ ਇੱਕ ਅਖ਼ਬਾਰ ਦੀ ਰਿਪੋਰਟ ਦਾ ਨੋਟਿਸ ਲਿਆ ਹੈ। ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

ਐਨਜੀਟੀ ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਬੈਂਚ ਨੇ ਕਿਹਾ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ (Commission for Air Quality) ਮੈਨੇਜਮੈਂਟ (ਸੀਏਕਿਊਐਮ) ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 36,632 ਘਟਨਾਵਾਂ ਵਾਪਰੀਆਂ ਅਤੇ ਇਨ੍ਹਾਂ ਵਿੱਚੋਂ 2,285 ਘਟਨਾਵਾਂ ਇਸ ਸਾਲ 15 ਸਤੰਬਰ ਤੋਂ 28 ਨਵੰਬਰ ਤੱਕ ਵਾਪਰੀਆਂ।

ਬੈਂਚ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 16 ਨਵੰਬਰ ਤੱਕ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 5352 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਜਦੋਂਕਿ ਹਰਿਆਣਾ (Haryana) ਦੇ ਫਤਿਹਾਬਾਦ ਜ਼ਿਲ੍ਹੇ ਵਿੱਚ 476 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ। . ਬੈਂਚ ਨੇ ਮੰਨਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟ ਰਹੀਆਂ ਹਨ। ਬੈਂਚ ਵਿੱਚ ਬੈਂਚ ਦੇ ਨਿਆਂਇਕ ਮੈਂਬਰ ਜਸਟਿਸ ਅਰੁਣ ਕੁਮਾਰ ਤਿਆਗੀ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲ ਵੀ ਸ਼ਾਮਲ ਹਨ।

ਬੈਂਚ ਨੇ ਬੁੱਧਵਾਰ ਨੂੰ ਦਿੱਤੇ ਇੱਕ ਹੁਕਮ ਵਿੱਚ ਕਿਹਾ ਕਿ ਰਿਪੋਰਟਾਂ ਅਨੁਸਾਰ 28 ਨਵੰਬਰ ਨੂੰ ਹਰਿਆਣਾ ਵਿੱਚ ਖੇਤਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ ਜਦਕਿ ਪੰਜਾਬ ਵਿੱਚ ਸਿਰਫ਼ 18 ਘਟਨਾਵਾਂ ਵਾਪਰੀਆਂ। ਇਸ ਵਿਚ ਕਿਹਾ ਗਿਆ ਹੈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਮੁੱਦਾ ਮੁੱਖ ਤੌਰ ‘ਤੇ 15 ਸਤੰਬਰ ਤੋਂ 30 ਨਵੰਬਰ ਦਰਮਿਆਨ ਪੈਦਾ ਹੋਇਆ ਸੀ। ਐਨਜੀਟੀ ਨੇ ਕਿਹਾ ਕਿ ਅਵਸ਼ੇਸ਼ਾਂ ਨੂੰ ਸਾੜਨ ਦੀ ਗੰਭੀਰ ਸਮੱਸਿਆ ਹਰ ਸਾਲ ਪੈਦਾ ਹੁੰਦੀ ਹੈ। ਇਸ ਲਈ ਅਗਲੇ ਸਾਲ ਯਾਨੀ 2024 ਲਈ ਇੱਕ ਵਿਆਪਕ ਯੋਜਨਾ ਅਤੇ ਉਪਚਾਰਕ ਕਾਰਵਾਈ ਸ਼ੁਰੂ ਕਰਨ ਦੀ ਲੋੜ ਹੈ।

NGT ਨੇ ਪੰਜਾਬ ਅਤੇ ਹਰਿਆਣਾ ਨੂੰ 1 ਜਨਵਰੀ, 2024 ਤੋਂ 1 ਸਤੰਬਰ, 2024 ਤੱਕ ਪੜਾਅਵਾਰ ਪ੍ਰਸਤਾਵਿਤ ਕਾਰਵਾਈ ਸਮੇਤ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ ਨੇ ਅਗਲੇ ਸਾਲ ਲਈ ਵੱਖ-ਵੱਖ ਰੋਕਥਾਮ ਕਦਮਾਂ ਅਤੇ ਜਵਾਬਦੇਹ ਅਧਿਕਾਰੀ ਨੂੰ ਕਾਰਜ ਯੋਜਨਾ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵਕੀਲ ਨੇ ਭਰੋਸਾ ਦਿੱਤਾ ਹੈ ਕਿ ਅਜਿਹੀ ਐਕਸ਼ਨ ਪਲਾਨ ਛੇ ਹਫ਼ਤਿਆਂ ਵਿੱਚ ਪੇਸ਼ ਕਰ ਦਿੱਤੀ ਜਾਵੇਗੀ।

The post ਪਰਾਲੀ ‘ਤੇ NGT ਸਖਤ, ਪੰਜਾਬ ਅਤੇ ਹਰਿਆਣਾ ਨੂੰ 2024 ਲਈ ਸਮਾਂਬੱਧ ਕਾਰਜ ਯੋਜਨਾ ਬਣਾਉਣ ਦੇ ਨਿਰਦੇਸ਼ appeared first on TV Punjab | Punjabi News Channel.

ਪੰਜਾਬ ‘ਚ ਇਕ ਦਿਨ ‘ਚ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ, 11 ਕਿਸਾਨਾਂ ‘ਤੇ ਕੇਸ ਹੋਇਆ ਦਰਜ
ਡੈਸਕ- ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਬੀਤੇ ਦਿਨੀਂ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ 2 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਪਰਾਲੀ ਸਾੜਨ ਦੇ 1150 ਨਵੇਂ ਮਾਮਲੇ ਸਾਹਮਣੇ ਆਏ। ਸਾਲ 2021 ਵਿਚ 17 ਨਵੰਬਰ ਨੂੰ 523 ਤੇ ਸਾਲ 2022 ਵਿਚ ਇਸੇ ਦਿਨ 966 ਮਾਮਲੇ ਰਿਪੋਰਟ ਹੋਏ ਸਨ। ਦੂਜੇ ਪਾਸੇ ਪਰਾਲੇ ਦੇ ਲਗਾਤਾਰ ਸੜਨ ਨਾਲ ਪੰਜਾਬ ਦੀ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਫਿਲਹਾਲ ਘੱਟ ਨਹੀਂ ਹੋ ਰਹੀ ਹੈ।

ਸ਼ੁੱਕਰਵਾਰ ਨੂੰ ਜਲੰਧਰ, ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ ਪੱਧਰ ਖਰਾਬ ਸ਼੍ਰੇਣੀ ਵਿਚ ਦਰਜ ਕੀਤਾ ਗਿਆ।

ਜਲੰਧਰ ਦਾ AQI 235, ਲੁਧਿਆਣੇ ਦਾ 225, ਮੰਡੀ ਗੋਬਿੰਦਗੜ੍ਹ ਦਾ 231, ਅੰਮ੍ਰਿਤਸਰ ਦਾ 189, ਖੰਨੇ ਦਾ 139 ਤੇ ਪਟਿਆਲੇ ਦਾ 182 ਦਰ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿਗ ਦਾ ਦਾਅਵਾ ਹੈ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਬਣਾ ਕੇ ਹੇਠਲੇ ਪੱਧਰ ਤੱਕ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ।

ਸ਼ੁੱਕਰਵਾਰ ਨੂੰ ਸਭ ਤੋਂ ਵੱਧ ਪਰਾਲੀ ਮੋਗਾ ਜ਼ਿਲ੍ਹੇ ਵਿਚ ਸੜੀ। ਇਥੇ 225 ਮਾਮਲੇ ਰਿਪੋਰਟ ਕੀਤੇ ਗਏ। ਦੂਜੇ ਪਾਸੇ ਬਰਨਾਲਾ ‘ਚ 117, ਫਿਰੋਜ਼ਪੁਰ ‘ਚ 114, ਸੰਗਰੂਰ ‘ਚ 110, ਬਠਿੰਡਾ ‘ਚ 109, ਫਰੀਦਕੋਟ ‘ਚ 101, ਫਾਜ਼ਿਲਕਾ ‘ਚ 81, ਮੁਕਤਸਰ ‘ਚ 70, ਲੁਧਿਆਣਾ ‘ਚ 63, ਜਲੰਧਰ ‘ਚ 42 ਤੇ ਪਟਿਆਲਾ ‘ਚ ਪਰਾਲੀ ਸਾੜਨ ਦੇ 22 ਮਾਮਲੇ ਸਾਹਮਣੇ ਆਏ। ਇਸੇ ਤਰ੍ਹਾਂ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 33082 ਪਹੁੰਚ ਗਈ ਹੈ। ਬੀਤੇ ਦੋ ਸਾਲਾ ਦੀ ਗੱਲ ਕੀਤੀ ਜਾਵੇ ਤਾਂ 2021 ਵਿਚ 17 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 69300 ਤੇ ਸਾਲ 2022 ਵਿਚ 47788 ਮਾਮਲੇ ਸਾਹਮਣੇ ਆਏ ਸਨ।

ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਸਾੜਨ ਵਾਲੇ ਇਕ ਕਿਸਾਨ ਗੁਰਜੰਟ ਸਿੰਘ ਨੂੰ ਨਾਮਜ਼ਦ ਕਰਕੇ 11 ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਕਿਸਾਨ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾ ਰਹੇ ਸਨ। ਪੁਲਿਸ ਨੇ ਹੁਸੈਨੀਵਾਲਾ ਵਰਕਸ਼ਾਪ ਰੋਡ, ਬਸਤੀ ਮੂਲੇ ਵਾਲੀ, ਸਦਰਦੀਨ ਵਾਲਾ, ਮਿਸਰੀ ਵਾਲਾ, ਕਰਮਿਤੀ, ਬੋਤੀਆਂ ਵਾਲਾ, ਕਿਲੀ ਬੋਦਲਾ, ਗੁਦੜ ਢੰਡੀ ਤੇ ਝਾਜੀ ਵਾਲਾ ਵਿਚ ਇਹ ਕਾਰਵਾਈ ਕੀਤੀ ਹੈ।

The post ਪੰਜਾਬ ‘ਚ ਇਕ ਦਿਨ ‘ਚ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ, 11 ਕਿਸਾਨਾਂ ‘ਤੇ ਕੇਸ ਹੋਇਆ ਦਰਜ appeared first on TV Punjab | Punjabi News Channel.