Student Archives - TV Punjab | Punjabi News Channel

ਅਮਰੀਕਾ ’ਚ ਭਾਰਤੀ ਵਿਦਿਆਰਥੀ ’ਤੇ ਚਾਕੂ ਨਾਲ ਹਮਲਾ
Washington- ਅਮਰੀਕਾ ’ਚ ਗੋਲੀਬਾਰੀ ਅਤੇ ਛੁਰਾ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅਮਰੀਕੀ ਸੂਬੇ ਇੰਡੀਆਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ 24 ਸਾਲਾ ਭਾਰਤੀ ਵਿਦਿਆਰਥੀ ਨੂੰ ਚਾਕੂ ਮਾਰ ਦਿੱਤਾ ਗਿਆ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਕ ਮੀਡੀਆ ਰਿਪੋਰਟ ਮੁਤਾਬਕ 24 ਸਾਲਾ ਹਮਲਾਵਰ ਜੌਰਡਨ ਐਂਡਰੇਡ ਨੇ ਐਤਵਾਰ ਸਵੇਰੇ ਇੰਡੀਆਨਾ ਦੇ ਵਾਲਪੇਰਾਇਸੋ ਸ਼ਹਿਰ ਦੇ ਇਕ ਜਿਮ ’ਚ ਵਰੁਣ ’ਤੇ ਉਸ ਦੇ ਕੰਨ ਨੇੜੇ ਚਾਕੂ ਨਾਲ ਹਮਲਾ ਕੀਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਹੁਣ ਅਧਿਕਾਰੀ ਇਸ ਹਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ, ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਪੁਲਿਸ ਉਸ ’ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ।

ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਵਰੁਣ ’ਤੇ ਕਾਫ਼ੀ ਘਾਤਕ ਹਮਲਾ ਕੀਤਾ ਗਿਆ ਅਤੇ ਉਸ ਦੀਆਂ ਸੱਟਾਂ ਦੀ ਗੰਭੀਰਤਾ ਕਾਰਨ ਉਸ ਨੂੰ ਫੋਰਟ ਵੇਨ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਹਮਲੇ ਕਾਰਨ ਉਸ ਦਾ ਕਾਫੀ ਖੂਨ ਵਹਿ ਗਿਆ ਸੀ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

The post ਅਮਰੀਕਾ ’ਚ ਭਾਰਤੀ ਵਿਦਿਆਰਥੀ ’ਤੇ ਚਾਕੂ ਨਾਲ ਹਮਲਾ appeared first on TV Punjab | Punjabi News Channel.

ਟੋਰਾਂਟੋ ’ਚ ਹਾਈ ਸਕੂਲ ਨੇੜੇ ਹੋਈ ਛੁਰੇਬਾਜ਼ੀ, 17 ਸਾਲਾ ਲੜਕਾ ਗੰਭੀਰ ਜ਼ਖ਼ਮੀ
Toronto- ਵੀਰਵਾਰ ਦੁਪਹਿਰ ਨੂੰ ਟੋਰਾਂਟੋ ਦੇ ਇੱਕ ਹਾਈ ਸਕੂਲ ਨੇੜੇ ਵਾਪਰੀ ਚਾਕੂ ਮਾਰਨ ਦੀ ਘਟਨਾ ’ਚ ਇੱਕ 17 ਸਾਲਾ ਲੜਕਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਦੁਪਹਿਰ 1 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ, ਸੇਂਟ ਕਲੇਅਰ ਐਵੇਨਿਊ ਵੈਸਟ ਅਤੇ ਓਕਵੁੱਡ ਐਵੇਨਿਊ ਦੇ ਖੇਤਰ ’ਚ ਓਕਵੁੱਡ ਕਾਲਜੀਏਟ ਇੰਸਟੀਚਿਊਟ ’ਚ ਸੱਦਿਆ ਗਿਆ ਸੀ।

ਜਦੋਂ ਅਧਿਕਾਰੀ ਮੌਕੇ ’ਤੇ ਪਹੁੰਚੇ, ਤਾਂ ਉਨ੍ਹਾਂ ਨੂੰ ਪੌੜੀਆਂ ’ਚ ਇੱਕ 17 ਸਾਲਾ ਜ਼ਖ਼ਮੀ ਹਾਲਤ ’ਚ ਮਿਲਿਆ ਅਤੇ ਉਸ ਦੇ ਸਰੀਰ ਦੇ ਵਿਚਕਾਰਲੇ ਹਿੱਸੇ ’ਚ ਚਾਕੂ ਨਾਲ ਵਾਰ ਕੀਤਾ ਗਿਆ ਸੀ। ਇਸ ਮਗਰੋਂ ਉਸ ਨੂੰ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਟੋਰਾਂਟੋ ਪੁਲਿਸ ਨੇ ਸ਼ੁਰੂ ’ਚ ਸੰਕੇਤ ਦਿੱਤਾ ਸੀ ਕਿ ਛੁਰੇਬਾਜ਼ੀ ਦੀ ਇਹ ਘਟਨਾ ਸਕੂਲ ਦੇ ਅੰਦਰ ਵਾਪਰੀ ਸੀ ਪਰ ਬਾਅਦ ’ਚ ਇੱਕ ਅਪਡੇਟ ’ਚ, ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਲੱਗਦਾ ਹੈ ਕਿ ਇਹ ਮਾਮਲਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਊਟੀ ਇੰਸਪੈਕਟਰ ਪੀਟਰ ਵੇਹਬੀ ਨੇ ਕਿਹਾ ਕਿ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਪੀੜਤ ਸਕੂਲ ਦਾ ਇੱਕ ਵਿਦਿਆਰਥੀ ਸੀ, ਅਤੇ ਉਸ ਨੂੰ ਸਕੂਲ ਤੋਂ ਬਾਹਰ ਚਾਕੂ ਮਾਰਿਆ ਗਿਆ ਸੀ। ਇਸ ਮਗਰੋਂ ਉਹ ਮਦਦ ਲੈਣ ਲਈ ਸਕੂਲ ਵੱਲ ਭੱਜਿਆ।

ਵੇਹਬੀ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਨਹੀਂ ਹੈ ਕਿ ਇਹ ਘਟਨਾ ਸਕੂਲ ਦੀ ਜਾਇਦਾਦ ’ਤੇ ਵਾਪਰੀ। ਪੁਲਿਸ ਵਲੋਂ ਸ਼ੱਕੀ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਵੇਹਬੀ ਨੇ ਕਿਹਾ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ’ਚ ਹੈ, ਇਸ ਲਈ ਘਟਨਾ ਦੇ ਅਸਲੀ ਕਾਰਨਾਂ ਬਾਰੇ ਦੱਸਣਾ ਜਲਦਬਾਜ਼ੀ ਹੋਵੇਗਾ।

The post ਟੋਰਾਂਟੋ ’ਚ ਹਾਈ ਸਕੂਲ ਨੇੜੇ ਹੋਈ ਛੁਰੇਬਾਜ਼ੀ, 17 ਸਾਲਾ ਲੜਕਾ ਗੰਭੀਰ ਜ਼ਖ਼ਮੀ appeared first on TV Punjab | Punjabi News Channel.

ਕੈਨੇਡਾ ’ਚ ਸਿੱਖ ਵਿਦਿਆਰਥੀ ’ਤੇ ਹਮਲਾ
Kelowna- ਕੈਨੇਡਾ ਦੇ ਕੇਲੋਨਾ ਵਿਖੇ ਇੱਕ ਬੱਸ ’ਚ ਸਿੱਖ ਵਿਦਿਆਰਥੀ ’ਤੇ ਕੁਝ ਵਿਅਕਤੀ ਵਲੋਂ ਹਮਲਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮਾਮਲੇ ’ਚ ਸਿੱਖ ਸੰਗਠਨ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ (ਡਬਲਯੂਐਸਓਸੀ) ਦਾ ਕਹਿਣਾ ਹੈ ਕਿ ਸੋਮਵਾਰ ਦੁਪਹਿਰ 3:45 ਵਜੇ ਦੇ ਕਰੀਬ ਰਟਲੈਂਡ ਸੈਕੰਡਰੀ ਸਕੂਲ ਤੋਂ ਬੀਸੀ ਟਰਾਂਜ਼ਿਟ ਬੱਸ ’ਚ ਸਵਾਰ 17 ਸਾਲਾ 11ਵੀਂ ਜਮਾਤ ਦੇ ਵਿਦਿਆਰਥੀ ’ਤੇ ਹਮਲਾ ਕੀਤਾ ਗਿਆ। ਇਸ ਪੂਰੇ ਮਾਮਲੇ ਬਾਰੇ ਡਬਲਯੂਐਸਓਸੀ ਨੇ ਦੱਸਿਆ ਕਿ ਦੋ ਵਿਅਕਤੀਆਂ ਪੀੜਤ ਵਿਦਿਆਰਥੀ ਦੇ ਕੋਲ ਆਈ ਅਤੇ ਪਹਿਲਾਂ ਉਨ੍ਹਾਂ ਨੇ ਉਸ ਨੂੰ ਬੱਸ ’ਚ ਚੜ੍ਹਨ ਨਹੀਂ ਦਿੱਤਾ। ਫਿਰ ਜਦੋਂ ਉਨ੍ਹਾਂ ਨੇ ਵਿਦਿਆਰਥੀ ਨੂੰ ਬੱਸ ’ਚ ਚੜ੍ਹਨ ਦੀ ਇਜਾਜ਼ਤ ਦਿੱਤੀ ਤਾਂ ਉਨ੍ਹਾਂ ਨੇ ਉਸ ਨੂੰ ਲਾਈਟਰ ਨਾਲ ਧਮਕਾਉਣਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਉਨ੍ਹਾਂ ਨੇ ਆਪਣੇ ਫੋਨ ’ਚ ਪੀੜਤ ਸਿੱਖ ਵਿਦਿਆਰਥੀ ਦੀ ਤਸਵੀਰ ਖਿੱਚੀ ਅਤੇ ਉਸ ਨੂੰ ਰਿਕਾਰਡ ਕਰਨਾ ਸ਼ੁਰੂ ਕਰ ਦਿੱਤਾ।

ਇਸ ਮਗਰੋਂ ਜਦੋਂ ਸਿੱਖ ਵਿਦਿਆਰਥੀ ਪਿੱਛੇ ਮੁੜਿਆ ਤਾਂ ਹਮਲਾਵਰਾਂ ਦਾ ਫੋਨ ਉਨ੍ਹਾਂ ਦੇ ਹੱਥਾਂ ’ਚ ਡਿੱਗ ਗਿਆ, ਜਿਸ ’ਤੇ ਉਨ੍ਹਾਂ ਨੇ ਬੱਸ ਡਰਾਈਵਰ ਦੇ ਸਾਹਮਣੇ ਸਿੱਖ ਵਿਦਿਆਰਥੀ ਨੂੰ ਲੱਤਾਂ ਅਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਪੂਰੇ ਮਾਮਲੇ ’ਚ ਬੱਸ ਚਾਲਕ ਨੇ ਕੋਈ ਦਖ਼ਲ-ਅੰਦਾਜ਼ੀ ਦੇਣ ਦੀ ਬਜਾਏ ਵਿਦਿਆਰਥੀ ਤੇ ਹਮਲਾਵਰਾਂ ਨੂੰ ਬੱਸ ’ਚੋਂ ਉਤਾਰ ਦਿੱਤਾ। ਡਬਲਯੂਐਸਓਸੀ ਨੇ ਕਿਹਾ ਕਿ ਬੱਸ ’ਚ ਲਾਹੇ ਜਾਣ ਮਗਰੋਂ ਵੀ ਦੋਹਾਂ ਨੇ ਮਿਰਚ ਸਪਰੇਅ ਦਾ ਛਿੜਕਾਅ ਕਰਨ ਸਮੇਤ ਹਮਲਾ ਕਰਨਾ ਉਦੋਂ ਤੱਕ ਜਾਰੀ ਰੱਖਿਆ, ਜਦੋਂ ਤੱਕ ਆਲੇ-ਦੁਆਲੇ ਖੜ੍ਹੇ ਲੋਕਾਂ ਨੇ ਦਖ਼ਲ ਨਹੀਂ ਦਿੱਤਾ।

ਹਾਲਾਂਕਿ ਵਿਦਿਆਰਥੀ ਦਾ ਨਾਂ ਨਹੀਂ ਦੱਸਿਆ ਕਿ ਪਰ ਡਬਲਯੂਐਸਓਸੀ ਦਾ ਕਹਿਣਾ ਹੈ ਕਿ ਇਸ ਸਾਲ ’ਚ ਕੇਲੋਨਾ ਅੰਦਰ ਸਿੱਖ ਵਿਦਿਆਰਥੀ ’ਤੇ ਹਮਲੇ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਮਾਰਚ ’ਚ ਵੀ ਅਜਿਹਾ ਹੀ ਮਾਮਲਾ ਸਾਹਮਣੋ ਆਇਆ ਸੀ। ਇਸ ਘਟਨਾ ਨੂੰ ਲੈ ਕੇ ਆਰ. ਸੀ. ਐੱਮ. ਪੀ. ਦਾ ਕਹਿਣਾ ਹੈ ਕਿ ਮਾਮਲੇ ਦੀ ਸਰਗਰਮ ਜਾਂਚ ਚੱਲ ਰਹੀ ਹੈ।

ਬੀ. ਸੀ. ਡਬਲਯੂਐਸਓਸੀ ਦੀ ਉਪ ਪ੍ਰਧਾਨ ਗੁਣਤਾਸ ਕੌਰ ਨੇ ਕਿਹਾ ਕਿ ਵਿਦਿਆਰਥੀ ਕੈਨੇਡਾ ਵਿੱਚ ਹਾਲ ਹੀ ਵਿੱਚ ਨਵਾਂ ਆਇਆ ਹੈ ਅਤੇ ਉਸ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਉਸ ਉੱਤੇ ਹਮਲਾ ਕਿਉਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੌਲੀ-ਹੌਲੀ ਠੀਕ ਹੋ ਰਿਹਾ ਹੈ। ਗੁਣਤਾਸ ਕੌਰ ਨੇ ਕਿਹਾ ਕਿ ਅਜਿਹਾ ਹਮਲਾ ਅਸਵੀਕਾਰਨਯੋਗ ਹੈ ਅਤੇ ਉਨ੍ਹਾਂ ਨੇ ਇਸ ਸੰਬੰਧ ’ਚ ਬੀ. ਸੀ. ਟਰਾਂਸਜ਼ਿਟ ਡਰਾਈਵਰ ਵਿਰੁੱਧ ਵੀ ਜਾਂਚ ਦੀ ਮੰਗ ਕੀਤੀ ਹੈ।

The post ਕੈਨੇਡਾ ’ਚ ਸਿੱਖ ਵਿਦਿਆਰਥੀ ’ਤੇ ਹਮਲਾ appeared first on TV Punjab | Punjabi News Channel.