10ਵੀਂ-12ਵੀਂ ਦੀ ਰੀ-ਅਪੀਅਰ ਪ੍ਰੀਖਿਆ ਦਾ PSEB ਨੇ ਕੀਤਾ ਐਲਾਨ, ਜਾਣੋ ਕਦੋਂ ਹੋਵੇਗਾ ਤੁਹਾਡਾ ਪੇਪਰ
ਡੈਸਕ- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ-12ਵੀਂ (ਰੀ-ਅਪੀਅਰ ਪ੍ਰੀਖਿਆ) ਅਗਸਤ/ਸਤੰਬਰ 2023 ਅਧੀਨ ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ ਅਤੇ ਵਾਧੂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਜਿਹੜੇ ਉਮੀਦਵਾਰ ਵੱਖ-ਵੱਖ ਕਾਰਨਾਂ ਕਰਕੇ 10ਵੀਂ-12ਵੀਂ ਜਮਾਤ ਦੀ ਕੰਪਾਰਟਮੈਂਟ ਨਹੀਂ ਦੇ ਸਕੇ, ਹੁਣ ਉਨ੍ਹਾਂ ਦੀ ਪ੍ਰੀਖਿਆ 11 ਅਗਸਤ ਤੋਂ 6 ਸਤੰਬਰ, 2023 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ […]