sudhir suri murder Archives - TV Punjab | Punjabi News Channel

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਮਿਲੀ ਬੁਲੇਟ ਪਰੂਫ ਜੈਕਟ, ਸਰਕਾਰ ਨੇ ਵਧਾਏ ਗਨਮੈਨ
ਲੁਧਿਆਣਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਮਾਨ ਸਰਕਾਰ ਦੀ ਹੋਈ  ਫਜ਼ੀਹਤ ਤੋਂ ਬਾਅਦ ਹੁਣ ਸਰਕਾਰ ਕੋਈ ਵੀ ਢਿੱਲ ਨਹੀਂ ਵਰਤ ਰਹੀ । ਅੰਮ੍ਰਿਤਸਰ ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਕ ਹੌਰ ਸ਼ਿਵ ਸੈਨਾ ਆਗੂ ਦੀ ਸੁਰੱਖਿਆ ਕਰੜੀ ਕਰ ਦਿੱਤੀ ਹੈ । ਦੱਸ ਦੇਈਏ ਕਿ ਅਮਿਤ ਅਰੋੜਾ ਵੀ ਖਾਲਿਸਤਾਨੀਆਂ ਦੀ ਹਿੱਟ ਲਿਸਟ ਵਿੱਚ ਹਨ। ਅਮਿਤ ਅਰੋੜਾ ‘ਤੇ 2016 ‘ਚ ਹਮਲਾ ਹੋਇਆ ਸੀ। ਇਸ ਦੇ ਨਾਲ ਹੀ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਅਮਿਤ ਅਰੋੜਾ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਉਸ ਨੂੰ ਅੰਮ੍ਰਿਤਸਰ ਜਾਣ ਤੋਂ ਵੀ ਰੋਕ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਲਗਾਤਾਰ ਅਮਿਤ ਅਰੋੜਾ ਦੇ ਸੰਪਰਕ ਵਿੱਚ ਹੈ।

ਪੁਲਿਸ ਸਵੇਰ ਤੋਂ ਸ਼ਾਮ ਤੱਕ ਉਨ੍ਹਾਂ ਦੀ ਹਰ ਹਰਕਤ ‘ਤੇ ਨਜ਼ਰ ਰੱਖ ਰਹੀ ਹੈ। ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੰਨਮੈਨ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਅਰੋੜਾ ਨੂੰ ਦਿੱਤੀ ਗਈ ਬੁਲੇਟ ਪਰੂਫ ਜੈਕਟ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਬੰਦੂਕਧਾਰੀ ਨੇ ਉਸ ਨੂੰ ਬੁਲੇਟ ਪਰੂਫ ਜੈਕੇਟ ਪਹਿਨੀ ਹੋਈ ਹੈ।

The post ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਮਿਲੀ ਬੁਲੇਟ ਪਰੂਫ ਜੈਕਟ, ਸਰਕਾਰ ਨੇ ਵਧਾਏ ਗਨਮੈਨ appeared first on TV Punjab | Punjabi News Channel.

ਸੁਧੀਰ ਸੂਰੀ ਦੇ ਕਤਲ ਦੀ ਲੰਡਾ ਹਰੀਕੇ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ
ਜਲੰਧਰ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ । ਹਰ ਕੋਈ ਹੈਰਾਨ ਹੈ ਕਿ ਕਿਸ ਤਰ੍ਹਾਂ ਪੁਲਿਸ ਦੀ ਮੌਜੂਦਗੀ ਚ ਇਕ ਨੌਜਵਾਨ ਵਲੋਂ ਸ਼ਰੇਆਮ ਸ਼ਿਵ ਸੈਨਾ ਆਗੂ ‘ਤੇ ਅੰਨੇਵਾਹ ਗੋਲੀਆਂ ਦਾਗ ਕੇ ਕਤਲ ਕਰ ਦਿੱਤਾ ਜਾਂਦਾ ਹੈ । ਗੈਂਗਸਟਰ ਤੇ ਅੱਤਵਾਦੀ ਲੰਡਾ ਹਰੀਕੇ ਨੇ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਫੇਸਬੁੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਜਿਹੜੇ ਲੋਕ ਸੁਰੱਖਿਆ ਲੈ ਕੇ ਸੋਚਦੇ ਹਨ ਕਿ ਉਹ ਬਚ ਜਾਣਗੇ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਉਨ੍ਹਾਂ ਦੀ ਵਾਰੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਸਾਈਬਰ ਸੈੱਲ ਉਸ ਆਈਪੀ ਐਡਰੈੱਸ ਉਤੇ ਕੰਮ ਕਰ ਰਿਹਾ ਹੈ, ਜਿਸ ਤੋਂ ਇਹ ਪੋਸਟ ਪਾਈ ਗਈ ਹੈ। ਕਿਉਂਕਿ ਪੋਸਟ ਪਾ ਕੇ ਸਕਰੀਨ ਸ਼ਾਟ ਪਾ ਦਿੱਤਾ ਗਿਆ ਹੈ ਅਤੇ ਹੁਣ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਜਦੋਂ ਕਿ ਪੰਜਾਬ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਸਾਰੇ ਪਹਿਲੂਆਂ ਅਤੇ ਸਾਜ਼ਿਸ਼ਾਂ ਦੀ ਜਾਂਚ ਕੀਤੀ ਜਾਵੇਗੀ। ਸੁਧੀਰ ਸੂਰੀ ਦੀ ਸ਼ੁੱਕਰਵਾਰ ਨੂੰ ਮਜੀਠਾ ਰੋਡ ਉਤੇ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜੋ ਕਿ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿਚੋਂ ਇੱਕ ਹੈ।

ਅੱਜ ਸੂਰੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਜਦਕਿ ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਸਸਕਾਰ ਤਦ ਤੱਕ ਨਹੀਂ ਕੀਤਾ ਜਾਵੇਗਾ ਜੱਦ ਤੱਕ ਸਰਕਾਰ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦੇ ਦਿੰਦੀ ।ਸ਼ਿਵ ਸੈਨਾ ਵਲੋਂ ਸ਼ਨੀਵਾਰ ਨੂੰ ਸੂਬੇ ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ । ਖਬਰ ਲਿਖੇ ਜਾਣ ਤੱਕ ਅੰਮ੍ਰਿਤਸਰ ਸ਼ਹਿਰ ਨੂੰ ਚੱਡ ਕੇ ਬਾਕੀ ਹੋਰ ਸ਼ਹਿਰਾਂ ਚ ਇਸਦਾ ਕੋਈ ਖਾਸ ਅਸਰ ਵੇਖਣ ਨੂੰ ਨਹੀਂ ਮਿਲਿਆ ਹੈ ।ਸਕੂਲਾਂ ਚ ਜ਼ਰੂਰ ਛੁੱਟੀ ਕਰ ਦਿੱਤੀ ਗਈ ਹੈ ।

The post ਸੁਧੀਰ ਸੂਰੀ ਦੇ ਕਤਲ ਦੀ ਲੰਡਾ ਹਰੀਕੇ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ appeared first on TV Punjab | Punjabi News Channel.