sukhbir badal Archives - TV Punjab | Punjabi News Channel

ਕੀ ਸੁਖਬੀਰ ਬਾਦਲ ਨੂੰ ਲੱਗੇਗੀ ਧਾਰਮਿਕ ਸਜ਼ਾ, ਅੱਜ ਹੋ ਸਕਦਾ ਹੈ ਫੈਸਲਾ
ਡੈਸਕ- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ 5 ਸਿੰਘ ਸਹਿਬਾਨਾਂ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਸਿੰਘ ਸਾਹਿਬ ਨੇ ਅਕਾਲੀ ਸਰਕਾਰ ਵਿੱਚ ਮੰਤਰੀ ਰਹੇ ਸਾਰੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਸਿੰਘ ਸਾਹਿਬਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਤਨਖਾਹ ਤੇ ਵੀ ਕੋਈ ਫੈਸਲਾ ਲੈ ਸਕਦੇ ਹਨ। ਕਿਉਂਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਹੋਇਆ ਕਰੀਬ 3 ਮਹੀਨੇ ਦਾ ਸਮਾਂ ਹੋ ਗਿਆ ਹੈ।

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਬੇਨਤੀ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਉਹਨਾਂ ਨੇ ਬੇਨਤੀ ਕੀਤੀ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿਜਦਾ ਕਰਨਾ ਚਾਹੁੰਦੇ ਹਨ। ਜਿਸ ਕਰਕੇ ਉਹਨਾਂ ਨੇ ਤਨਖਾਹ ਤੇ ਜਲਦੀ ਕੋਈ ਫੈਸਲਾ ਲਿਆ ਜਾਵੇ।

ਕੌਣ ਕੌਣ ਸਨ ਵਜ਼ੀਰ ?

ਬਿਕਰਮ ਸਿੰਘ ਮਜੀਠੀਆ- ਮਾਲ, ਸੂਚਨਾ ਤੇ ਪ੍ਰਸ਼ਾਰਣ ਅਤੇ ਆਪਦਾ ਪ੍ਰਬੰਧਨ ਮੰਤਰੀ

ਦਲਜੀਤ ਸਿੰਘ ਚੀਮਾ- ਸਿੱਖਿਆ ਮੰਤਰੀ

ਮਨਪ੍ਰੀਤ ਸਿੰਘ ਬਾਦਲ- ਖ਼ਜਾਨਾ ਮੰਤਰੀ

ਪਰਮਿੰਦਰ ਸਿੰਘ ਢੀਂਡਸਾ- ਖ਼ਜਾਨਾ ਮੰਤਰੀ

ਸਿਕੰਦਰ ਸਿੰਘ ਮਾਲੂਕਾ- ਪੰਚਾਇਤ ਮੰਤਰੀ

ਜਗੀਰ ਕੌਰ- ਸਮਾਜਿਕ ਸੁਰੱਖਿਆ ਅਤੇ ਮਹਿਲਾ ਵਿਕਾਸ ਮੰਤਰੀ

ਗੁਲਜ਼ਾਰ ਸਿੰਘ ਰਣੀਕੇ- ਖੇਡ ਮੰਤਰੀ

ਸ਼ਰਨਜੀਤ ਸਿੰਘ ਢਿੱਲੋਂ- ਸਿੰਚਾਈ ਮੰਤਰੀ

ਆਦੇਸ਼ ਪ੍ਰਤਾਪ ਸਿੰਘ ਕੈਰੋਂ- ਆਬਕਾਰੀ ਵਿਭਾਗ

ਸਰਵਣ ਸਿੰਘ ਫਿਲੌਰ- ਜੇਲ੍ਹ ਅਤੇ ਸ਼ੈਰ ਸਪਾਟਾ ਮੰਤਰੀ

ਸੁਰਜੀਤ ਸਿੰਘ ਰੱਖੜਾ- ਉੱਚ ਸਿੱਖਿਆ ਅਤੇ ਵਾਟਰ ਸਪਲਾਈ ਮੰਤਰੀ

ਜਨਮੇਜਾ ਸਿੰਘ ਸੇਖੋਂ- PWD ਮੰਤਰੀ

ਸੁੱਚਾ ਸਿੰਘ ਲੰਗਾਹ- ਖੇਤੀ ਬਾੜੀ ਮੰਤਰੀ

ਸੋਹਨ ਸਿੰਘ ਠੰਡਲ- ਜੇਲ੍ਹ ਮੰਤਰੀ

ਰਾਮ ਰਹੀਮ ਨੂੰ ਮਾਫੀ ਦੇਣ ਵਾਲੇ ਜੱਥੇਦਾਰਾਂ ਤੋਂ ਮੰਗਿਆ ਜਵਾਬ

ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਵਾਲੇ ਸਾਬਕਾ 3 ਜੱਥੇਦਾਰਾਂ ਤੋਂ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਸਾਬਕਾ ਜੱਥੇਦਾਰਾਂ ਵਿੱਚ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁੱਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

The post ਕੀ ਸੁਖਬੀਰ ਬਾਦਲ ਨੂੰ ਲੱਗੇਗੀ ਧਾਰਮਿਕ ਸਜ਼ਾ, ਅੱਜ ਹੋ ਸਕਦਾ ਹੈ ਫੈਸਲਾ appeared first on TV Punjab | Punjabi News Channel.

ਪੰਜਾਬ ਜ਼ਿਮਨੀ ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ
ਡੈਸਕ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਸਬੰਧੀ 22 ਅਕਤੂਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਦਫ਼ਤਰ ਵਿੱਚ ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ।

The post ਪੰਜਾਬ ਜ਼ਿਮਨੀ ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ appeared first on TV Punjab | Punjabi News Channel.

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ
ਡੈਸਕ- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਲਗਾਤਾਰ ਸਿੰਘ ਸਾਹਿਬਾਣਾ ਖਿਲਾਫ ਕਰਦਾਰ ਕੁਸ਼ੀ ਕਰ ਰਿਹਾ ਸੀ। ਉਸ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਣਾ ਨੇ ਫੈਸਲਾ ਸੁਣਾਇਆ ਹੈ। ਉਸ ਤੋਂ ਬਾਅਦ ਵੀ ਉਹ ਲਗਾਤਾਰ ਹਰ ਘੰਟੇ ਕਰਦਾਰ ਕੁਸ਼ੀ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਸ ਕਰਕੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮੈਨੂੰ ਸੁਨੇਹੇ ਪਹੁੰਚਾਏ ਜਾ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਦੀ ਪੁਸ਼ਤ-ਪਨਾਹੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਪਰ ਅਕਾਲੀ ਦਲ ਦੇ ਕੁਝ ਆਗਆਂ ਅਤੇ ਅਕਾਲੀ ਦਲ ਦੇ ਸੋਸ਼ਲ ਮੀਡੀਆ ਵੱਲੋਂ ਵਲਟੋਹਾ ਦੀ ਪੁਸ਼ਤ- ਪਨਾਹੀ ਕਰਨਾ ਬਹੁਤ ਦੁਖੀ ਕਰਦਾ ਹੈ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਮਾਮਲੇ ਵਿੱਚ ਖਾਮੋਸ਼ ਹੈ। ਉਨ੍ਹਾਂ ਨੇ ਕਿਹਾ ਇਸ ਹਾਲਾਤ ਵਿੱਚ ਮੈਂ ਤਖਤ ਸਾਹਿਬ ਦੀ ਸੇਵਾ ਨਹੀਂ ਕਰ ਸਕਦਾ। ਉਨ੍ਹਾਂ ਨੇ ਇਹ ਕਿਹਾ ਕਿ ਜਿਥੇ ਮੈਂ ਜਥੇਦਾਰ ਹਾਂ ਉਥੇ ਦੂਜੇ ਪਾਸੇ ਮੈਂ ਧੀਆਂ ਦਾ ਪਿਓ ਵੀ ਹਾਂ। ਇਸ ਲਈ ਮੈਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਰਿਹਾ ਹਾਂ। ਜਿਸ ਨੂੰ ਜਲਦ ਤੋਂ ਜਲਦ ਕੁਰਬਾਨ ਕੀਤਾ ਜਾਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੀ ਜਾਤ ਤੱਕ ਪਰਖੀ ਜਾ ਰਹੀ ਹੈ ਅਤੇ ਮੈਨੂੰ ਧਮਕੀਆਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲ ਦੀਆਂ ਗਿਰਾਇਆ ਤੋਂ ਧੰਨਵਾਦ ਕਰਦਾ ਹਾਂ। ਜਿਨ੍ਹਾੰ ਨੇ ਮੈਨੂੰ ਪੜਾਇਆ ਮੁਕਤਸਰ ਸਾਹਿਬ ਦਾ ਹੈਡ ਗ੍ਰੰਥੀ ਬਣਾਇਆ। ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਅਤੇ ਮੈਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣਾਇਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਦੀ ਸੇਵਾ ਸੌਂਪੀ। ਉਨ੍ਹਾਂ ਨੇ ਕਿਹਾ ਮੇਰੇ ਤੇ ਬੀਜੇਪੀ ਅਤੇ ਆਰਐਸਐਸ ਨਾਲ ਮਿਲੀ ਭੁਗਤ ਦੇ ਝੂਠੇ ਇਲਜ਼ਾਮ ਲਗਾਏ ਗਏ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਮੈਂ ਸ਼੍ਰੋਮਣੀ ਕਮੇਟੀ ਲਈ ਹਮੇਸ਼ਾ ਵਫਾਦਾਰ ਰਹਾਂਗਾ।

The post ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ appeared first on TV Punjab | Punjabi News Channel.

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆਂ ਕਰਾਰ ਦੇਣ ਤੋਂ ਬਾਅਦ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਹੈ।

ਇਹ ਹੁਕਮ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ 24 ਘੰਟਿਆਂ ਦੇ ਅੰਦਰ ਵਲਟੋਹਾ ਖਿਲਾਫ਼ ਕਾਰਵਾਈ ਕਰਨ।

ਵਲਟੋਹਾ ਨੇ ਧਮਕਾਉਣ ਦੀ ਕੀਤੀ ਕੋਸ਼ਿਸ- ਜੱਥੇਦਾਰ

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਉਹਨਾਂ ਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਉਹਨਾਂ ਕਿਹਾ ਕਿ ਵਲਟੋਹਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਜਵਾਬ ਮੰਗਣ ਤੇ ਉਹ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ।

ਜੱਥੇਦਾਰ ਨੇ ਕਿਹਾ ਕਿ ਵੋਲਟੋਹਾ ਨੇ ਮੇਰਾ ਹਾਲ ਚਾਲ ਜਾਣਨ ਦੇ ਬਹਾਨੇ ਮੈਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਜਿਸ ਤੋਂ ਬਾਅਦ ਉਹਨਾਂ ਕੋਲੋਂ ਜਵਾਬ ਤਲਬ ਕੀਤਾ ਗਿਆ ਸੀ।

10 ਸਾਲ ਤੱਕ ਨਾ ਹੋਵੇ ਪਾਰਟੀ ਚ ਵਾਪਸੀ- ਜੱਥੇਦਾਰ

ਜੱਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੰਦਿਆਂ ਕਿਹਾ ਕਿ ਵਲਟੋਹਾ ਤੇ ਕਾਰਵਾਈ ਕਰਨ ਤੋਂ ਬਾਅਦ ਅਗਲੇ 10 ਸਾਲਾਂ ਤੱਕ ਉਹਨਾਂ ਨੂੰ ਪਾਰਟੀ ਵਿੱਚ ਮੁੜ ਸ਼ਾਮਿਲ ਨਾ ਕੀਤਾ ਜਾਵੇ। ਜੱਥੇਦਾਰ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਵਿਸ਼ਵਾਸਘਾਤ ਕੀਤਾ ਹੈ। ਉਹਨਾਂ ਨੇ ਬਿਨਾਂ ਦੱਸੇ ਉਹਨਾਂ ਦੀ ਰਿਕਾਰਡਿੰਗ ਕੀਤੀ ਹੈ।

ਵਿਰਸਾ ਸਿੰਘ ਵਲਟੋਹਾ ਨੇ ਕੀ ਲਗਾਏ ਇਲਜ਼ਾਮ ?

ਵਲਟੋਹਾ ਨੇ ਸ਼ੋਸਲ ਮੀਡੀਆ ਤੇ ਇੱਕ ਪੋਸਟ ਪਾਕੇ ਕਿਹਾ ਸੀ ਕਿ ਜੱਥੇਦਾਰਾਂ ਤੇ RSS ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਸੁਖਬੀਰ ਸਿੰਘ ਬਾਦਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਨੇ ਇਸ ਪੋਸਟ ਤੇ ਨੋਟਿਸ ਲੈਂਦਿਆਂ ਵੋਲਟੋਹਾ ਤੋਂ ਜਵਾਬ ਮੰਗਿਆ ਗਿਆ ਸੀ।

The post ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼ appeared first on TV Punjab | Punjabi News Channel.

ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ  ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ,  ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ।

The post ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ appeared first on TV Punjab | Punjabi News Channel.