sukhdev dhindsa Archives - TV Punjab | Punjabi News Channel

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਡੈਸਕ-  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ। ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ।

ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਉਧਰ, ਧਾਮੀ ਦੇ ਸਾਹਮਣੇ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਬੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ‘ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਤੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਯੁਗੋ ਯੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਓਟ ਆਸਰਾ ਲੈਕੇ ਉਹ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਪਾਵਨ ਬਾਣੀ ਦੇ ਅਦੁੱਤੀ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਫੈਲਾਉਣ ਲਈ ਪਹਿਲਾਂ ਤੋਂ ਵੀ ਵੱਧ ਦ੍ਰਿੜਤਾ, ਸਮਰਪਣ ਭਾਵਨਾ ਅਤੇ ਦੂਰ ਅੰਦੇਸ਼ੀ ਨਾਲ ਗੁਰੂ ਪੰਥ ਦੀ ਸੇਵਾ ਕਰਦੇ ਰਹਿਣਗੇ ਤੇ ਗੁਰੂ ਕ੍ਰਿਪਾ ਸਦਕਾ ਪੰਥਕ ਸੋਚ ਨੂੰ ਹੋਰ ਵੀ ਬੁਲੰਦੀਆਂ ‘ਤੇ ਲੈ ਜਾਣ ਲਈ ਦਿਨ ਰਾਤ ਯਤਨ ਜਾਰੀ ਰੱਖਣਗੇ। ਪੰਥ ਦੀ ਵਾਹਿਦ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵੱਜੋ ਮੈਂ ਉਹਨਾਂ ਨੂੰ ਵਧਾਈ ਅਤੇ ਸ਼ੁਭ ਇੱਛਾਵਾਂ ਪੇਸ਼ ਕਰਦਾ ਹਾਂ।”

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ appeared first on TV Punjab | Punjabi News Channel.

ਜਲੰਧਰ ਜ਼ਿਮਣੀ ਚੋਣ ਚ ਭਾਜਪਾ ਨੂੰ ਸਮਰਥਨ ਦੇਵੇਗਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)
ਡੈਸਕ- ਜਲੰਧਰ ਜ਼ਿਮਣੀ ਚੋਣ ਚ ਇਕੱਲਿਆਂ ਮੈਦਾਨ ਫਤਿਹ ਕਰਨ ਨਿ ਕਲੀ ਭਾਰਤੀ ਜਨਤਾ ਪਾਰਟੀ ਨੂੰ ਹਲਕੀ ਜਿਹੀ ਰਾਹਤ ਮਿਲੀ ਹੈ । ਉਨ੍ਹਾਂ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਇਸ ਚੋਣ ਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ   ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਜਿਸ ਵਿਚ ਪਾਰਟੀ ਵਲੋਂ ਲੋਕ ਸਭਾ ਹਲਕਾ ਜਲੰਧਰ ਵਿਚ ਹੋ ਰਹੀ ਜ਼ਿਮਨੀ ਚੋਣ ਬਾਰੇ ਖੁੱਲ੍ਹ ਕੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਦੌਰਾਨ ਹਾਜ਼ਰ ਆਗੂ ਸਾਹਿਬਾਨ ਵਲੋਂ ਇਹ ਵਿਚਾਰ ਜਾਹਰ ਕੀਤੇ ਗਏ ਕਿ ਇਸ ਵੇਲੇ ਪੰਜਾਬ ਅਤੇ ਖਾਸ ਕਰਕੇ ਸਿੱਖਾਂ ਦੇ ਕਈਂ ਪੇਚੀਦਾ ਮਸਲੇ ਹੱਲ ਨਹੀ ਹੋ ਰਹੇ ਹਨ। ਜਿਨ੍ਹਾਂ ਦਾ ਹੱਲ ਨਾ ਨਿਕਲਣ ਕਾਰਨ ਸੂਬੇ ਦਾ ਅਤੇ ਖਾਸ ਕਰਕੇ ਸਿੱਖ ਕੌਮ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਪਿਛਲੇ ਇਕ ਮਹੀਨੇ ਤੋਂ ਪੰਜਾਬ ਸਰਕਾਰ ਵਲੋਂ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਦੋਸ਼ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ ਅਤੇ ਬੇਕਸੂਰ ਸਿੱਖ ਆਗੂਆਂ ਅਤੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬਂੰਦ ਕੀਤਾ ਗਿਆ ਹੈ। ਜੋ ਗੈਰ-ਸੰਵਿਧਾਨਕ ਹੈ । ਮੀਟਿੰਗ ਵਿਚ ਇਹ ਵੀ ਅਫਸੋਸ ਪ੍ਰਗਟ ਕੀਤਾ ਗਿਆ ਕਿ ਖਾਲਸਾ ਦੇ ਜਨਮ ਦਿਹਾੜੇ ਤੇ ਵਿਸਾਖੀ ਮੌਕੇ 14 ਅਪ੍ਰੈਲ ਸ਼੍ਰੀ ਅਕਾਲ ਤਖ਼ਤ ਸਾਹਿਬ ਅਮ੍ਰਿਤਸਰ, ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਤਖਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਹਦਾਇਤ `ਤੇ ਪੁਲਿਸ ਵਲੋਂ ਸ਼ਰਧਾਲੂਆਂ ਨੂੰ ਤਲਾਸ਼ੀ ਲੈ ਕੇ ਜਲੀਲ ਕੀਤਾ ਗਿਆ ਅਤੇ ਪੁਲਿਸ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਮ੍ਰਿਤਸਰ ਦੀ ਘੇਰਾਬੰਦੀ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਗਈ।

The post ਜਲੰਧਰ ਜ਼ਿਮਣੀ ਚੋਣ ਚ ਭਾਜਪਾ ਨੂੰ ਸਮਰਥਨ ਦੇਵੇਗਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) appeared first on TV Punjab | Punjabi News Channel.

ਸੰਗਰੂਰ ਜ਼ਿਮਣੀ ਚੋਣ ਲਈ ਭਾਜਪਾ ਦੀ ਪਸੰਦ ਬਣੇ ਪਰਮਿੰਦਰ ਢੀਂਡਸਾ !
ਜਲੰਧਰ- ਅਗਲੇ ਮਹੀਨੇ ਹੋਣ ਵਾਲੀ ਲੋਕ ਸਭਾ ਜ਼ਿਮਣੀ ਚੋਣ ਲਈ ਭਾਰਤੀ ਜਨਤਾ ਪਾਰਟੀ ਵੀ ਮੈਦਾਨ ਚ ਉਤਰਨ ਜਾ ਰਹੀ ਹੈ । ਖਬਰ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਸੰਗਰੂਰ ਦੀ ਲੋਕ ਸਭਾ ਸੀਟ ਲਈ ਆਪਣੀ ਭਾਈਵਾਲ ਸ਼੍ਰੌਮਣੀ ਅਕਾਲੀ ਦਲ (ਢੀਂਡਸਾ) ਦੇ  ਪਰਮਿੰਦਰ ਢੀਂਡਸਾ ‘ਤੇ ਦਾਅ ਖੇਡਨ ਜਾ ਰਹੀ ਹੈ । ਭਾਰਤੀ ਜਨਤਾ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਨਾਲ ਮਿਲ ਕੇ 2022 ਦੀਆਂ ਵਿਧਾਨ ਸਭਾ ਚੋਣਾ ਲੜੀਆਂ ਗਈਆਂ ਸਨ । ਦੋਵੇਂ ਭਾਈਵਾਲ ਇਕ ਸੀਟ ਵੀ ਜਿੱਤ ਨਹੀਂ ਸਕੇ ਸਨ ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਵਲੋਂ ਕਰਵਾਏ ਗਏ ਸਰਵੇ ਚ ਪਾਰਟੀ ਦੇ ਨੇਤਾ ਅਰਵਿੰਦ ਖੰਨਾ ਖਾਸੇ ਵੋਟ ਇੱਕਠੇ ਨਾ ਕਰ ਸਕੇ । ਜਨਤਾ ਦੇ ਝੁਕਾਅ ਨੂੰ ਵੇਖਦਿਆਂ ਹੋਇਆ ਭਾਜਪਾ ਨੇ ਪਰਮਿੰਦਰ ਢੀਂਡਸਾ ਨੇ ਨਾਂ ‘ਤੇ ਸਹਿਮਤੀ ਬਣਾਈ ਹੈ । ਢੀਂਡਸਾ ਨੂੰ ਕਮਲ ਦੇ ਨਿਸ਼ਸ਼ਾਨ ‘ਤੇ ਹੀ ਚੋਣ ਲੜਵਾਈ ਜਾਵੇਗੀ ।ਸੂਤਰਾਂ ਮੁਤਾਬਿਕ ਭਾਜਪਾ ਵਲੋਂ ਜਲਦ ਹੀ ਇਸ ਬਾਬਤ ਢੀਂਡਸਾ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ‘ਆਪ’ ਸਾਂਸਦ ਭਗਵੰਤ ਮਾਨ ਦੇ ਮੁੱਖ ਮੰਤਰੀ ਬਨਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ । ਜਿਸਨੂੰ ਲੈ ਕੇ ਅਗਲੇ ਮਹੀਨੇ 23 ਜੂਨ ਨੂੰ ਇੱਥੇ ਜ਼ਿਮਣੀ ਚੋਣ ਹੋਣ ਜਾ ਰਹੇ ਨੇ । ਇਸਤੋਂ ਪਹਿਲਾਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਇਸ ਸੀਟ ‘ਤੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ ।ਦੂਜੇ ਪਾਸੇ ਕਾਂਗਰਸ ਚ ਦਲਬੀਰ ਗੋਲਡੀ ਜਾਂ ਉਨ੍ਹਾਂ ਦੀ ਪਤਨੀ ਦੇ ਚੋਣ ਲੜਨ ਦੀ ਗੱਲ ਕੀਤੀ ਜਾ ਰਹੀ ਹੈ ।‘ਆਪ’ ਦੀ ਗੱਲ ਕਰੀਏ ਤਾਂ ਸੰਗਰੂਰ ਹਲਕੇ ਚ ਪਹਿਲਾਂ ਤੋਂ ਹੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸਮਰਥਨ ਚ ਪੋਸਟਰ ਲੱਗ ਚੁੱਕੇ ਹਨ ।

The post ਸੰਗਰੂਰ ਜ਼ਿਮਣੀ ਚੋਣ ਲਈ ਭਾਜਪਾ ਦੀ ਪਸੰਦ ਬਣੇ ਪਰਮਿੰਦਰ ਢੀਂਡਸਾ ! appeared first on TV Punjab | Punjabi News Channel.

ਕੈਪਟਨ-ਢੀਂਡਸਾ ਨਾਲ ਮਿਲ ਕੇ ਪੰਜਾਬ ‘ਚ ਖਤਮ ਕਰਾਂਗੇ ਮਾਫੀਆ ਰਾਜ-ਜੇ.ਪੀ ਨੱਡਾ
ਨਵੀਂ ਦਿੱਲੀ– ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਚ ਭਾਜਪਾ ਗਠਜੋੜ ਦੀ ਸਰਕਾਰ ਆਉਣ ‘ਤੇ ਸੂਬੇ ਤੋਂ ਮਾਫੀਆ ਰਾਜ ਨੂੰ ਖਤਮ ਕਰ ਦਿੱਤਾ ਜਾਵੇਗਾ.ਉਨ੍ਹਾਂ ਕਿਹਾ ਕੀ ਆਰਥਿਕ ਤੰਗਹਾਲੀ ਦਾ ਸ਼ਿਕਾਰ ਹੋਏ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਨਾਲ ਮਿਲ ਕੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ.

ਭਾਜਪਾ ਪ੍ਰਧਾਨ ਜੇ.ਪੀ ਨੱਡਾ ਦਿੱਲੀ ਚ ਪ੍ਰੈਸ ਕਾਨਫਰੰਸ ਕੀਤੀ ਗਈ.ਜਿਸ ਵਿੱਚ ਗਠਜੋੜ ਦੇ ਭਾਈਵਾਲ ਪੰਜਾਬ ਲੋਕ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਢੀਂਡਸਾ ਵੀ ਉਨ੍ਹਾਂ ਦੇ ਨਾਲ ਸਨ.ਇਸ ਦੌਰਾਨ ਨੱਡਾ ਨੇ ਐਲਾਨ ਕੀਤਾ ਕਿ ਐੱਨ ਡੀ.ਏ ਦਾ ਇਹ ਗਠਜੋੜ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗਾ.ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਡਾ ਨੇ ਐਲਾਨ ਕੀਤਾ ਕਿ ਪੰਜਾਬ ਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਅਤੇ ਢੀਂਡਸਾ ਗਰੁੱਪ 15 ਸੀਟਾਂ ‘ਤੇ ਚੋਣ ਲੜੇਗਾ.ਉਨ੍ਹਾਂ ਸਾਫ ਕੀਤਾ ਕਿ ਭਾਵੇਂ ਬਾਕੀ ਦੀਆਂ ਸੀਟਾਂ ‘ਤੇ ਭਾਜਪਾ ਆਪਣੇ ਉਮੀਦਵਾਰ ਉਤਾਰੇਗੀ ਪਰ ਇਸਦੇ ਬਾਵਜੂਦ ਵੀ ਲੋੜ ਪੈਣ ‘ਤੇ ਸੀਟਾਂ ਚ ਹੇਰਫੇਰ ਕੀਤਾ ਜਾ ਸਕਦਾ ਹੈ.

ਪੰਜਾਬ ਦੀ ਗੱਲ ਕਰਦਿਆਂ ਨੱਡਾ ਨੇ ਸਰਹੱਦੀ ਸੂਬੇ ਪੰਜਾਬ ਦੀ ਸੁਰੱਖਿਆ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ.ਪਹਿਲੀ ਵਾਰ ਪੰਜਾਬ ਦੇ ਘਟਕ ਦਲਾਂ ਨਾਲ ਪ੍ਰੈਸ ਮਿਲਣੀ ਕਰਦਿਆਂ ਨੱਡਾ ਨੇ ਕਿਹਾ ਕਿ ਭਾਜਪਾ ਗਠਜੋੜ ਪੰਜਾਬ ਚ ਸਰਕਾਰ ਬਣਾ ਕੇ ਇਸਨੂੰ ਹੋਰ ਸੁਰੱਖਿਅਤ ਕਰੇਗਾ.ਨੱਡਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਪੰਜਾਬ ਦੇ ਵਿਕਾਸ ਅਤੇ ਕਿਸਾਨੀ ਦੇ ਮੁੱਦੇ ‘ਤੇ ਕੰਮ ਕਰੇਗੀ.ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਅਤੇ ਇਹ ਸੂਬਾ ਵਿਕਾਸ ਦੇ ਨਜ਼ਰੀਏ ਤੋਂ ਵੀ ਪਿੱਛੇ ਗਿਆ ਹੈ.ਭਾਜਪਾ ਗਠਜੋੜ ਦੀ ਸਰਕਾਰ ਆਉਣ ‘ਤੇ ਸੂਬੇ ਦੀ ਤੰਗਹਾਲੀ ਨੂੰ ਖਤਮ ਕੀਤਾ ਜਾਵੇਗਾ.ਲੰਗਰ ਤੋਂ ਜੀ.ਐੱਸ.ਟੀ ਅਤੇ ਹਰਿਮੰਦਰ ਸਾਹਿਬ ਤੋਂ ਐੱਫ.ਸੀ.ਪੀ.ਏ ਸਹੂਲਤ ਅਤੇ ਕਰਤਾਰਪੁਰ ਕੋਰੀਡੋਰ ਦੇਣ ਨਾਲ ਨਾਲ ਭਾਜਪਾ ਸਰਕਾਰ ਪੰਜਾਬ ਪ੍ਰਤੀ ਆਪਣੀ ਨਿਸ਼ਠਾ ਸਾਬਿਤ ਕਰ ਚੁੱਕੀ ਹੈ.ਉਨ੍ਹਾਂ ਪੰਜਾਬ ਚ ਬਲੈਕ ਲਿਸਟ ਖਤਮ ਕਰਨ ਦਾ ਵੀ ਜ਼ਿਕਰ ਕੀਤਾ.

ਨੱਡਾ ਨੇ ਕਿਹਾ ਕਿ ਪੰਜਾਬ ਚ ਮਾਫੀਆ ਰਾਜ ਚੱਲ ਰਿਹਾ ਹੈ ਜਿਸਨੂੰ ਗਠਜੋੜ ਦੀ ਸਰਕਾਰ ਖਤਮ ਕੇਰਗੀ.ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੇਂਸ ਨਾਲ ਪੰਜਾਬ ਚ ਕੰਮ ਕਰਨ ਦਾ ਭਾਜਪਾ ਨੇ ਜ਼ੋਰ ਦਿੱਤਾ ਹੈ.ਨੱਡਾ ਦੇ ਨਾਲ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਨੇ ਵੀ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ.

The post ਕੈਪਟਨ-ਢੀਂਡਸਾ ਨਾਲ ਮਿਲ ਕੇ ਪੰਜਾਬ ‘ਚ ਖਤਮ ਕਰਾਂਗੇ ਮਾਫੀਆ ਰਾਜ-ਜੇ.ਪੀ ਨੱਡਾ appeared first on TV Punjab | Punjabi News Channel.

ਭਾਜਪਾ ਦੇ ਸਹਿਯੋਗੀ ਢੀਂਡਸਾ ਧੜੇ ਨੇ ਜਾਰੀ ਕੀਤੀ 12 ਉਮੀਦਵਾਰਾਂ ਦੀ ਲਿਸਟ
ਚੰਡੀਗੜ੍ਹ- ਪੰਜਾਬ ਦੀਆਂ ਵਿਧਾਨ ਸਭਾ ਚੋਣਾ ਚ ਭਾਰਤੀ ਜਨਤਾ ਅਤਤੇ ਲੋਕ ਕਾਂਗਰਸ ਪਾਰਟੀ ਨਾਲ ਮਿਲ ਕੇ ਚੋਣ ਲੜ ਰਹੇ ਅਕਾਲੀ ਦਲ ਸੰਯੁਕਤ ਨੇ ਅਆਪਣੇ 12 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ.ਸੁਖਦੇਵ ਢੀਂਡਸਾ ਨੇ ਆਪਣੀ ਟੀਮ ਵਿਚੋਂ ਜੈਤੋਂ ਤੋਂ ਪਰਮਜੀਤ ਕੌਰ ਗੁਲਸ਼ਨ,ਲਹਿਰਾਗਾਗਾ ਤੋਂ ਪਰਮਿੰਦਰ ਢੀਂਡਸਾ,ਦਿੜ੍ਹਬਾ ਤੋਂ ਸੋਮਾ ਸਿੰਘ ਘਰਾਂਚੋਂ,ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ,ਸੁਨਾਮ ਤੋਂ ਸਨਮੁੱਖ ਸਿੰਘ ਮੋਖਾ,ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਗਿੱਲ,ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ,ਖੇਮਕਰਨ ਤੋਂ ਦਲਜੀਤ ਸਿੰਘ ਗਿੱਲ ਅਤੇ ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਨੂੰ ਟਿਕਟ ਦੇ ਕੇ ਜਿੱਤ ਹਾਸਿਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ.

The post ਭਾਜਪਾ ਦੇ ਸਹਿਯੋਗੀ ਢੀਂਡਸਾ ਧੜੇ ਨੇ ਜਾਰੀ ਕੀਤੀ 12 ਉਮੀਦਵਾਰਾਂ ਦੀ ਲਿਸਟ appeared first on TV Punjab | Punjabi News Channel.