Sukhjinder Singh Randhawa becomes the new Chief Minister of Punjab Archives - TV Punjab | Punjabi News Channel

ਸੁਖਜਿੰਦਰ ਸਿੰਘ ਰੰਧਾਵਾ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ : ਸੂਤਰ
ਚੰਡੀਗੜ੍ਹ : ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਅੱਜ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ‘ਤੇ ਮੋਹਰ ਲਗਾ ਦਿੱਤੀ ਹੈ। ਜਲਦੀ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੀ ਕਿ ਕਾਂਗਰਸ ਹਾਈ ਕਮਾਨ ਨੇ ਬੀਤੀ ਕੱਲ੍ਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲੇ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਸਵੇਰ ਵੇਲੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਸੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਵੀ ਜ਼ਾਹਰ ਕੀਤੀ ਸੀ।

ਬਾਅਦ ਵਿਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਦੇ ਹੱਕ ਹਾਈ ਕਮਾਨ (ਸੋਨੀਆ ਗਾਂਧੀ) ਨੂੰ ਸੌਂਪ ਦਿੱਤੇ ਸਨ। ਸੂਤਰਾਂ ਅਨੁਸਾਰ ਅੱਜ ਹਾਈ ਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ

The post ਸੁਖਜਿੰਦਰ ਸਿੰਘ ਰੰਧਾਵਾ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ : ਸੂਤਰ appeared first on TV Punjab | Punjabi News Channel.