summer in punjab Archives - TV Punjab | Punjabi News Channel

ਅਗਲੇ 5 ਦਿਨ ਗਰਮੀ ਢਾਹੇਗੀ ਕਹਿ.ਰ, 45 ਡਿਗਰੀ ਤੱਕ ਪਹੁੰਚੇਗਾ ਪਾਰਾ
ਡੈਸਕ- ਪਿਛਲੇ ਦਿਨੀਂ ਪਏ ਮੀਂਹ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਤਾਪਮਾਨ ਇਕ ਵਾਰ ਫਿਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਦੋ ਦਿਨਾਂ ਤੋਂ ਕੜਾਕੇ ਦੀ ਧੁੱਪ ਨਿਕਲ ਰਹੀ ਹੈ। ਇਸ ਕਾਰਨ ਦਿਨ ਵੇਲੇ ਲੂ ਚੱਲ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਹਾਲਾਂਕਿ ਸ਼ਾਮ ਨੂੰ ਚੱਲ ਰਹੀ ਹਵਾ ਤੋਂ ਕੁਝ ਰਾਹਤ ਮਿਲੀ ਹੈ। ਸੋਮਵਾਰ ਨੂੰ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ 24 ਘੰਟਿਆਂ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ।

ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਹਫਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਵੀ ਸੰਭਾਵਨਾ ਹੈ। ਲੂ ਕਾਰਨ ਹੀਟ ਸਟ੍ਰੋਕ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ।

ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਸਿਰਫ਼ ਸੂਰਜ ਦੀ ਰੌਸ਼ਨੀ ਨਾਲ ਹੀ ਤਾਪਮਾਨ ਨਹੀਂ ਵਧਦਾ, ਸਗੋਂ ਵੱਖ-ਵੱਖ ਥਾਵਾਂ ‘ਤੇ ਅੱਗ ਲਗਾਉਣ, ਪਲਾਸਟਿਕ ਨੂੰ ਅੱਗ ਲਗਾਉਣ, ਸੁੱਕੇ ਪੱਤਿਆਂ ਨੂੰ ਅੱਗ ਲਗਾਉਣ ਆਦਿ ਕਾਰਨ ਵੀ ਤਾਪਮਾਨ ਵਧਦਾ ਹੈ। ਅਜਿਹੇ ‘ਚ ਇਨ੍ਹਾਂ ਬੁਰੀਆਂ ਆਦਤਾਂ ਤੋਂ ਬਚਦੇ ਹੋਏ ਬੂਟੇ ਲਗਾਓ। ਮਾਨਸੂਨ ਜਲਦੀ ਆ ਰਿਹਾ ਹੈ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਰੁੱਖ ਬਣਨ ਤੱਕ ਉਨ੍ਹਾਂ ਦੀ ਦੇਖਭਾਲ ਕਰੋ।

The post ਅਗਲੇ 5 ਦਿਨ ਗਰਮੀ ਢਾਹੇਗੀ ਕਹਿ.ਰ, 45 ਡਿਗਰੀ ਤੱਕ ਪਹੁੰਚੇਗਾ ਪਾਰਾ appeared first on TV Punjab | Punjabi News Channel.

ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟਿਆਂ, ਸੀ.ਐੱਮ ਮਾਨ ਨੇ ਬਦਲਿਆ ਫੈਸਲਾ
ਡੈਸਕ- ਸੂਬੇ ਚ ਪੈ ਰਹੀ ਗਰਮੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਹੀ ਫੈਸਲਾ ਬਦਲ ਲਿਆ ਹੈ।ਸਰਦਾਰ ਮਾਨ ਨੇ ਹੁਣ ਕੱਲ੍ਹ ਯਾਨੀ ਕਿ 21ਮਈ ਤੋਂ ਹੀ ਪੰਜਾਬ ਭਰ ਦੇ ਸਕੂਲਾਂ ਚ ਛੱਟਿਆਂ ਦਾ ਐਲਾਨ ਕਰ ਦਿੱਤਾ ਹੈ।ਪਹਿਲਾਂ ਇਹ ਛੁੱਟਿਆਂ ਪਹਿਲੀ ਜੂਨ ਤੋਂ 30 ਤਰੀਕ ਤੱਕ ਹੋਣੀਆਂ ਸਨ।ਸੀ.ਐੱਮ ਮਾਨ ਨੇ ਸੂਬੇ ਭਟ ਚ ਪੈ ਰਹੀ ਲੂ ਤੋਂ ਬੱਚਿਆਂ ਨੂੰ ਬਚਾਉਣ ਲਈ ਇਹ ਫੈਸਲਾ ਲਿਆ ਹੈ।

The post ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟਿਆਂ, ਸੀ.ਐੱਮ ਮਾਨ ਨੇ ਬਦਲਿਆ ਫੈਸਲਾ appeared first on TV Punjab | Punjabi News Channel.

ਠੰਡ ਤੋਂ ਬਾਅਦ ਹੁਣ ਗਰਮੀ ਵੀ ਤੋੜ ਰਹੀ ਰਿਕਾਰਡ, 123 ਸਾਲਾਂ ਬਾਅਦ ਕੱਢੇ ਵੱਟ
ਡੈਸਕ- ਦੇਸ਼ ਵਿਚ ਪੈ ਰਹੀ ਭਿਆਨਕ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੈ। ਅਪ੍ਰੈਲ ਮਹੀਨੇ ਵਿਚ ਦੱਖਣ ਭਾਰਤ ਦੀਆਂ ਕਈ ਥਾਵਾਂ ‘ਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਜ਼ਿਆਦਾਤਰ ਸੂਬਿਆਂ ਵਿਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਪ੍ਰੈਲ ਮਹੀਨੇ ਵਿਚ ਗਰਮੀ ਨੇ ਪਿਛਲੇ 100 ਸਾਲ ਦਾ ਰਿਕਾਰਡ ਤੋੜ ਦਿੱਤਾ। ਪੂਰਬੀ ਤੇ ਪੂਰਬ-ਉੱਤਰ ਭਾਰਤ ਵਿਚ ਅਪ੍ਰੈਲ ਵਿਚ ਔਸਤ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋ ਕਿ 1901 ਦੇ ਬਾਅਦ ਤੋਂ ਸਭ ਤੋਂ ਵਧ ਹੈ। ਮੌਸਮ ਵਿਭਾਗ ਨੇ ਕਿਹਾ ਕਿ ਚੱਕਰਵਾਤੀ ਤੂਫਾਨ ਔਸਤ ਤੋਂ ਘੱਟ ਆਇਆ। ਇਸ ਲਈ ਪੂਰਬ ਤੇ ਪੂਰਬ-ਉੱਤਰ ਵਿਚ ਤਾਪਮਾਨ ਮੁਕਾਬਲਤਨ ਜ਼ਿਆਦਾ ਦਰਜ ਕੀਤਾ ਗਿਆ।

ਭਾਰਤ ਮੌਸਮ ਵਿਭਾਗ (ਆਈਐਮਡੀ) ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਅਪ੍ਰੈਲ ਵਿੱਚ ਦੱਖਣੀ ਪ੍ਰਾਇਦੀਪ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ 1901 ਤੋਂ ਬਾਅਦ ਦੂਜਾ ਸਭ ਤੋਂ ਉੱਚਾ ਤਾਪਮਾਨ ਸੀ। ਇਸ ਦੇ ਨਾਲ ਹੀ, ਦੱਖਣੀ ਪ੍ਰਾਇਦੀਪ ਭਾਰਤ ਵਿੱਚ, ਵੱਧ ਤੋਂ ਵੱਧ ਤਾਪਮਾਨ 1980 ਦੇ ਦਹਾਕੇ ਤੋਂ ਲਗਾਤਾਰ ਆਮ ਨਾਲੋਂ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਓਡੀਸ਼ਾ ਵਿਚ 2016 ਦੇ ਬਾਅਦ ਤੋਂ ਇਸ ਅਪ੍ਰੈਲ ਵਿਚ ਸਭ ਤੋਂ ਲੰਮੇ ਸਮੇਂ ਤੱਕ 16 ਦਿਨ ਲਗਾਤਾਰ ਲੂ ਚੱਲੀ ਜੋ 2016 ਦੇ ਬਾਅਦ ਤੋਂ ਇਸ ਤਰ੍ਹਾਂ ਦੀ ਸਭ ਤੋਂ ਲੰਬੀ ਘਟਨਾ ਹੈ। ਅਪ੍ਰੈਲ ਵਿਚ ਲੂ ਦੇ ਦਿਨਾਂ ਵਿਚ ਗਿਣਤੀ ਗੰਗਾ ਦੇ ਪੱਛਮੀ ਬੰਗਾਲ ਵਿੱਚ 15 ਸਾਲਾਂ ਦੇ ਉੱਚੇ ਪੱਧਰ ਅਤੇ ਓਡੀਸ਼ਾ ਵਿੱਚ 9 ਸਾਲਾਂ ਦੇ ਉੱਚ ਪੱਧਰ ‘ਤੇ ਪਹੁੰਚ ਗਈ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬ, ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮਈ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਦੱਖਣੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਗੁਜਰਾਤ ਵਿੱਚ ਮਈ ਵਿੱਚ ਪੰਜ ਤੋਂ ਅੱਠ ਹੋਰ ਦਿਨ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ ਅਤੇ ਅੰਦਰੂਨੀ ਕਰਨਾਟਕ ਵਿੱਚ 4 ਮਈ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ‘ਚ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

The post ਠੰਡ ਤੋਂ ਬਾਅਦ ਹੁਣ ਗਰਮੀ ਵੀ ਤੋੜ ਰਹੀ ਰਿਕਾਰਡ, 123 ਸਾਲਾਂ ਬਾਅਦ ਕੱਢੇ ਵੱਟ appeared first on TV Punjab | Punjabi News Channel.

ਠੰਡ ਦਾ ਮਜ਼ਾ ਖਤਮ, ਸ਼ੁਰੂ ਹੋਵੇਗਾ ਗਰਮੀ ਦਾ ਕਹਿਰ, ਹੀਟਵੇਵ ਦਾ ਅਲਰਟ ਜਾਰੀ
ਡੈਸਕ- ਪਿਛਲੇ ਕੱਝ ਦਿਨਾਂ ਤੋਂ ਮਿਲ ਰਿਹਾ ‘ਠੰਡਕ ਦਾ ਅਹਿਸਾਸ’ ਖਤਮ ਹੋਣ ਵਾਲਾ ਹੈ । ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿਖੇ ਆਉਣ ਵਾਲੇ 5 ਦਿਨਾਂ ਲਈ ਭਵਿੱਖਬਾਣੀ ਕਰਦਿਆ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਰਜ ਚਮਕੇਗਾ। ਆਈ.ਐਮ.ਡੀ 15 ਜੂਨ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ ਹੀਟਵੇਵ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਸਿਰਫ 32.7 ਡਿਗਰੀ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 20.6 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ।

ਇਸ ਵਾਰ ਮਈ ਮਹੀਨੇ ਦੀ ਬਾਰਿਸ਼ ਨੇ ਹਰਿਆਣਾ ਅਤੇ ਪੰਜਾਬ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰਿਆਣਾ ਵਿੱਚ ਮਈ ਮਹੀਨੇ ਵਿੱਚ 52.4 ਮਿਲੀਮੀਟਰ ਮੀਂਹ ਪਿਆ, ਜੋ ਆਮ ਨਾਲੋਂ 161 ਫੀਸਦੀ ਵੱਧ ਹੈ। ਦੂਜੇ ਪਾਸੇ ਜੇਕਰ ਪੰਜਾਬ ਵਿੱਚ ਮਈ ਮਹੀਨੇ ਦੇ ਔਸਤ ਤਾਪਮਾਨ ਦੀ ਗੱਲ ਕਰੀਏ ਤਾਂ 25.9 ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਲਗਭਗ 15 ਡਿਗਰੀ ਸੈਲਸੀਅਸ ਘੱਟ ਗਿਆ ਹੈ।

2 ਜੂਨ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਇੱਕ ਹੋਰ ਕਮਜ਼ੋਰ ਸ਼੍ਰੇਣੀ ਵੈਸਟਰਨ ਡਿਸਟਰਬੈਂਸ 4 ਜੂਨ ਨੂੰ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਅਰਬ ਸਾਗਰ ‘ਤੇ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ 4 ਤੋਂ 6 ਜੂਨ ਦੌਰਾਨ ਹਰਿਆਣਾ ਦੇ ਕਈ ਇਲਾਕਿਆਂ ‘ਚ ਬੱਦਲਵਾਈ ਹੋਣ ਦੇ ਨਾਲ-ਨਾਲ ਹਲਕੀ ਬਾਰਿਸ਼ ਪੈ ਸਕਦੀ ਹੈ।

The post ਠੰਡ ਦਾ ਮਜ਼ਾ ਖਤਮ, ਸ਼ੁਰੂ ਹੋਵੇਗਾ ਗਰਮੀ ਦਾ ਕਹਿਰ, ਹੀਟਵੇਵ ਦਾ ਅਲਰਟ ਜਾਰੀ appeared first on TV Punjab | Punjabi News Channel.

ਪੰਜਾਬ ‘ਚ ਗਰਮੀ ਦਾ ਕਹਿਰ, ਦੋ ਦਿਨ ਪਵੇਗੀ ਬਰਸਾਤ
ਡੈਸਕ-  ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਕਐਂਡ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੇ ਪਹਾੜਾਂ ਦਾ ਰੁਖ ਕੀਤਾ ਹੈ। ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ ‘ਤੇ ਹੋਟਲਾਂ ‘ਚ ਵੀਕਐਂਡ ‘ਤੇ 90 ਫੀਸਦੀ ਤੱਕ ਪਹੁੰਚ ਗਈ ਹੈ। ਸ਼ਿਮਲਾ ‘ਚ ਦੋ ਦਿਨਾਂ ‘ਚ ਕਰੀਬ 22 ਹਜ਼ਾਰ ਵਾਹਨ ਦਾਖਲ ਹੋਏ ਹਨ। ਕਰੀਬ 1.25 ਲੱਖ ਸੈਲਾਨੀ ਸ਼ਿਮਲਾ ਪਹੁੰਚ ਚੁੱਕੇ ਹਨ। ਧਰਮਸ਼ਾਲਾ ਵੀ ਪੂਰੀ ਤਰ੍ਹਾਂ ਸੈਲਾਨੀਆਂ ਨਾਲ ਭਰੀ ਹੋਈ ਹੈ।

ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਵੇਕ ਮਹਾਜਨ ਨੇ ਦੱਸਿਆ ਕਿ ਤਿੰਨ ਸਾਲਾਂ ਬਾਅਦ ਇੱਥੇ ਹੋਟਲਾਂ ਦਾ ਕਬਜ਼ਾ ਇੰਨਾ ਵਧ ਗਿਆ ਹੈ। ਮਨਾਲੀ ‘ਚ 15 ਮਈ ਤੋਂ 19 ਮਈ ਤੱਕ 35,324 ਵਾਹਨ ਇੱਥੇ ਪੁੱਜੇ ਹਨ, ਜਿਨ੍ਹਾਂ ‘ਚੋਂ ਕਰੀਬ 1,76,000 ਸੈਲਾਨੀ ਇੱਥੇ ਪਹੁੰਚੇ ਹਨ। ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਅਮਿਤ ਕਸ਼ਯਪ ਨੇ ਦੱਸਿਆ ਕਿ ਸੈਰ-ਸਪਾਟਾ ਨਿਗਮ ਦੇ ਹੋਟਲਾਂ ਵਿੱਚ 80 ਫੀਸਦੀ ਕਬਜ਼ਾ ਚੱਲ ਰਿਹਾ ਹੈ। ਇੱਕ ਹਫ਼ਤੇ ਦੀ ਐਡਵਾਂਸ ਬੁਕਿੰਗ ਕੀਤੀ ਜਾਂਦੀ ਹੈ। ਦੂਜੇ ਪਾਸੇ ਹਰਿਆਣਾ ‘ਚ ਵੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਇਆ ਹੈ। ਦਿਨ ਦਾ ਪਾਰਾ ਆਮ ਨਾਲੋਂ 3.2 ਡਿਗਰੀ ਵੱਧ ਕੇ 2.3 ਡਿਗਰੀ ਤੱਕ ਪਹੁੰਚ ਗਿਆ। ਇਸ ਸੀਜ਼ਨ ਵਿੱਚ ਪਹਿਲੀ ਵਾਰ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜੀਂਦ ਦੇ ਪਾਂਡੂ ਪਿੰਡਾ ਵਿੱਚ ਸਭ ਤੋਂ ਵੱਧ 45.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿੱਚ ਰਾਤ ਦਾ ਤਾਪਮਾਨ ਵੀ 25 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਵੀ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਪੰਜਾਬ ਦੇ ਕੁਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿਚ ਅਤਿ ਦੀ ਗਰਮੀ ਪੈ ਰਹੀ ਹੈ।

ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ 23.2 ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਇਹ ਅਨੁਪਾਤ 43 ਅਤੇ 24, ਫ਼ਿਰੋਜ਼ਪੁਰ 43 ਅਤੇ 22, ਜਲੰਧਰ 22 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਰਾਹਤ ਦੇਣ ਵਾਲੀ ਹੈ। ਮੌਸਮ ਵਿਭਾਗ ਨੇ ਆਖਿਆ ਕਿ ਪੰਜਾਬ ਵਿਚ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਗਰਮੀ ਦਾ ਕਹਿਰ, ਦੋ ਦਿਨ ਪਵੇਗੀ ਬਰਸਾਤ appeared first on TV Punjab | Punjabi News Channel.