Gadar: ਕੀ ਤੁਸੀਂ ਕਦੇ ਸੋਚਿਆ 9 ਜੂਨ ਨੂੰ ਹੀ ਕਿਉਂ ਰਿਲੀਜ਼ ਹੋ ਰਹੀ ਹੈ ਸੰਨੀ ਦਿਓਲ ਦੀ ‘ਗਦਰ’, ਕਾਰਨ ਜਾਣ ਨਹੀਂ ਹੋਵੇਗਾ ਯਕੀਨ
ਗਦਰ: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਬਲਾਕਬਸਟਰ ਫਿਲਮ ‘ਗਦਰ ਏਕ ਪ੍ਰੇਮ ਕਥਾ’ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਸਿਨੇਮਾਘਰਾਂ ‘ਚ ਫਿਰ ਤੋਂ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 9 ਜੂਨ ਨੂੰ ਆਵੇਗੀ, ਜਿਸ ਨੂੰ ਲੈ ਕੇ ਦਰਸ਼ਕ ਕਾਫੀ ਉਤਸ਼ਾਹਿਤ ਹਨ। ਗਦਰ ਤਾਰਾ ਸਿੰਘ ਅਤੇ ਸਕੀਨਾ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰੇਗਾ, ਜਦੋਂ […]