Entertainment

ਮੈਂ ਅਜੇ ਵੀ ਉਸਦਾ ਸੁਪਨਾ ਲੈਂਦਾ ਹਾਂ ਸੰਨੀ ਮਾਲਟਨ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦਿਆਂ ਹੋਇਆ ਭਾਵੁਕ

ਸਿੱਧੂ ਮੂਸੇਵਾਲਾ ਦੇ ਅਚਾਨਕ ਦਿਹਾਂਤ ਨੂੰ ਕਈ ਮਹੀਨੇ ਹੋ ਗਏ ਹਨ  ਹਾਲ ਹੀ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਤੇ ਰੈਪਰ ਸੰਨੀ ਮਾਲਟਨ ਨੇ ਵੀ ਆਪਣੇ ਹਾਲੀਆ ਇੰਟਰਵਿਊ ਵਿੱਚ ਇਸ ਬਾਰੇ ਗੱਲ ਕੀਤੀ ਹੈ। ਮਾਲਟਨ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਬਾਰੇ ਗੱਲ ਕਰਦਿਆਂ ਭਾਵੁਕ ਹੋ ਗਏ। ਸੰਨੀ ਮਾਲਟਨ ਹਾਲ ਹੀ ਵਿੱਚ Navi Sidhu ਨਾਲ […]