Surjit Hockey Tournament Archives - TV Punjab | Punjabi News Channel

ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ
ਡੈਸਕ- ਜਲੰਧਰ ਵਿਚ ਆਯੋਜਿਤ ਸੁਰਜੀਤ ਹਾਕੀ ਟੂਰਨਾਮੈਂਟ ਵਿਚ ਪਾਕਿਸਤਾਨ ਦੀ ਟੀਮ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵੇਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਦੂਜੇ ਪਾਸੇ ਹਾਕੀ ਪ੍ਰਮੋਟਰ ਸਵਾਲ ਕਰ ਰਹੇ ਹਨ ਕਿ ਕ੍ਰਿਕਟ ਟੀਮ ਨੂੰ ਵੀਜ਼ਾ ਮਿਲ ਜਾਂਦਾ ਹੈ ਪਰ ਹਾਕੀ ਟੀਮ ਨੂੰ ਨਹੀਂ। ਹਾਲਾਂਕਿ ਚੇਨਈ ਵਿਚ ਹਾਕੀ ਚੈਂਪੀਅਨਸ਼ਿਰ ਵਿਚ ਪਾਕਿਸਤਾਨ ਟੀਮ ਨੇ ਹਿੱਸਾ ਲਿਆ ਸੀ। ਪੰਜਾਬ ਨੂੰ ਹਾਕੀ ਖਿਡਾਰੀਆਂ ਦੀ ਨਰਸਰੀ ਮੰਨਿਆ ਜਾਂਦਾ ਹੈ ਇਥੇ ਦੇ ਖਿਡਾਰੀਆਂ ਦੇ ਬਲਬੂਤੇ ਹੀ ਭਾਰਤ ਨੇ ਏਸ਼ੀਆ ਕੱਪ ਜਿੱਤਿਆ ਸੀ।

ਪਹਿਲਾਂ ਕਈ ਵਾਰ ਪਾਕਿਸਤਾਨ ਟੀਮ ਟੂਰਨਾਮੈਂਟ ਵਿਚ ਹਿੱਸਾ ਲੈ ਚੁੱਕੀ ਹੈ। ਆਯੋਜਕਾਂ ਨੂੰ ਉਮੀਦ ਸੀ ਕਿ ਟੀਮਾਂ ਦੇ ਵੀਜ਼ੇ ਨੂੰ ਮੰਤਰਾਲੇ ਤੋਂ ਹਰੀ ਝੰਡੀ ਮਿਲ ਸਕਦੀ ਹੈ। ਸਾਲ 2011, 2012, 2013, 2014 ਵਿਚ ਪਾਕਿਸਤਾਨ ਦੀ ਪੁਰਸ਼ ਤੇ ਮਹਿਲਾ ਟੀਮਾਂ ਹਿੱਸਾ ਲੈ ਚੁੱਕੀਆਂ ਹਨ। ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ 3 ਨਵੰਬਰ ਤੱਕ ਚੱਲੇਗਾ। ਇਸ ਵਿਚ ਪਾਕਿਸਤਾਨ ਦੀਆਂ ਦੋ ਟੀਮਾਂ ਦੇ ਇਲਾਵਾ 18 ਟੀਮਾਂ ਹਿੱਸਾ ਲੈਣ ਵਾਲੀਆਂ ਸਨ। ਰੇਲਵੇ, ਇੰਡੀਅਨ ਆਇਲ, ਪੀਐੱਨਬੀ, ਦਿੱਲੀ, ਪੰਜਾਬ ਐਂਡ ਸਿੰਧ ਬੈਂਕ, ਆਰਸੀਐੱਫ ਕਪੂਰਥਲਾ, ਐੱਫਸੀਆਈ ਦਿੱਲੀ, ਸੀਆਰਪੀਐੱਫ ਦਿੱਲੀ, ਭਾਰਤੀ ਹਵਾਈ ਫੌਜ, ਸੀਏਜੀ ਦਿੱਲੀ, ਸੀਆਈਐੱਸੈੱਫ ਦਿੱਲੀ, ਆਰਮੀ ਇਲੈਵਨ, ਆਈਟੀਬੀਪੀ ਜਲੰਧਰ, ਭਾਰਤੀ ਜਲ ਸੈਨਾ ਮੁੰਬਈ, ਏਅਰ ਇੰਡੀਆ, ਮੁੰਬਈ, ਓਐੱਨਜੀਸੀ ਦਿੱਲੀ, ਪੰਜਾਬ ਪੁਲਿਸ, ਈਐੱਮਈ ਜਲੰਧਰ ਤੇ ਬੀਐੱਸੈੱਫ ਜਲੰਧਰ ਟੀਮਾਂ ਟੂਰਨਾਮੈਂਟ ਵਿਚ ਹਿੱਸਾ ਲੈ ਰਹੀਆਂ ਹਨ।

ਸੁਰਜੀਤ ਹਾਕੀ ਸੁਸਾਇਟੀ ਦੇ ਸੀਈਓ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਪਾਕਿਸਤਾਨ ਦੀਆਂ ਦੋਵੇਂ ਟੀਮਾਂ ਨੇ ਸੁਰਜੀਤ ਹਾਕੀ ਵਿਚ ਖੇਡਣ ਦੀ ਇੱਛਾ ਜ਼ਾਹਿਰ ਕੀਤੀ ਸੀ ਤੇ ਤਿਆਰੀਆਂ ਵੀ ਪੂਰੀਆਂ ਹੋ ਚੁੱਕੀਆਂ ਸਨ। ਟੀਮਾਂ ਤੇ ਰੁਕਣ ਤੇ ਟਰਾਂਸਪੋਰਟ ਦਾ ਇੰਤਜ਼ਾਮ ਹੋ ਚੁੱਕਾ ਸੀ ਪਰ 5 ਦਿਨ ਪਹਿਲਾਂ ਹੀ ਕੇਂਦਰ ਨੇ ਦੋਵੇਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ।

The post ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ appeared first on TV Punjab | Punjabi News Channel.

ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ
ਜਲੰਧਰ : ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ।

ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚ ਸੰਚਾਲਕ ਵੱਲੋਂ ਹਾਕੀ ਵਿਚ ਵੀ ਹੱਥ ਅਜ਼ਮਾਉਣ ਦੀ ਅਪੀਲ ਕੀਤੀ ਗਈ।

ਮੁੱਖ ਮੰਤਰੀ ਨੇ ਵੀ ਉਨ੍ਹਾਂ ਦੀ ਅਪੀਲ ਦਾ ਹੁੰਗਾਰਾ ਭਰਦਿਆਂ ਦੇਰ ਨਾ ਕੀਤੀ ਅਤੇ ਗੋਲ ਰੋਕਣ ਲਈ ਗੋਲਕੀਪਰ ਦੀ ਵਰਦੀ ਪਾ ਮੈਦਾਨ ਵਿਚ ਜਾ ਡਟੇ। ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਸਾਬਕਾ ਉਲੰਪੀਅਨ ਪਰਗਟ ਸਿੰਘ ਨੇ ਵੀ ਆਪਣੇ ਆਗੂ ਨਾਲ ਖੇਡ ਕਲਾ ਦਿਖਾਉਣ ਲਈ ਸਟਿੱਕ ਹੱਥ ਵਿਚ ਫੜ ਲਈ।

ਜਦੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਮੈਦਾਨ ਵਿਚ ਨਿੱਤਰੇ ਅਤੇ ਹਾਕੀ ਦੇ ਮੈਦਾਨ ਵਿਚ ਸ਼ਾਨਦਾਰ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਤਾਂ ਪੂਰੇ ਸਟੇਡੀਅਮ ਨੇ ਤਾੜੀਆਂ ਮਾਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਗੋਲਕੀਪਰ ਵਜੋਂ ਮੁੱਖ ਮੰਤਰੀ ਚੰਨੀ ਨੇ ਪਰਗਟ ਸਿੰਘ ਦੁਆਰਾ ਮਾਰੀਆਂ ਕੁੱਲ ਪੰਜ ਹਿੱਟਾਂ ਵਿਚੋਂ ਤਿੰਨ ਦਾ ਸ਼ਾਨਦਾਰ ਬਚਾਅ ਕੀਤਾ। ਉਨ੍ਹਾਂ ਨੇ ਹਾਲ ਹੀ ਵਿਚ ਸਮਾਪਤ ਹੋਈਆਂ ਟੋਕੀਓ ਉਲੰਪਿਕ ਵਿਚ ਤਗਮੇ ਜਿੱਤਣ ਵਾਲੇ ਉਲੰਪੀਅਨਾਂ ਦੁਆਰਾ ਮਾਰੀਆਂ ਹਿੱਟਾਂ ਨੂੰ ਰੋਕ ਕੇ ਵੀ ਗੋਲ ਹੋਣ ਤੋਂ ਬਚਾਅ ਕੀਤਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇਕ ਖ਼ਾਸ ਦਿਨ ਹੈ ਕਿਉਂਕਿ ਉਨ੍ਹਾਂ ਦੀ ਖੇਡ ਜੀਵਨ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਪੰਜਾਬ ਦੇ ਖਿਡਾਰੀ ਖੇਡਾਂ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿਚ ਆਪਣੇ ਹੁਨਰ ਦਾ ਲੋਹਾ ਮਨਵਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਖੇਡ ਮੈਦਾਨ ਵਿਚ ਬੱਚਿਆਂ ਨਾਲ ਵੀ ਖਾਸ ਪਲ ਬਿਤਾਏ ਅਤੇ ਕਿਹਾ ਕਿ ਇਹਨਾਂ ਦੇ ਖਿੜੇ ਹੋਏ ਚਿਹਰੇ ਮੇਰੇ ਲਈ ਪ੍ਰੇਰਨਾ ਦਾ ਸਰੋਤ ਹਨ।

ਟੀਵੀ ਪੰਜਾਬ ਬਿਊਰੋ

The post ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ appeared first on TV Punjab | Punjabi News Channel.