surrey news Archives - TV Punjab | Punjabi News Channel

ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ
Vancouver – ਕੈਨੇਡਾ ਦੇ ਸੂਬੇ ਤੋਂ ਅਜਿਹੀ ਖ਼ਬਰ ਸਾਹਮਣੇ ਆਈ ਜਿਸ ਕਾਰਨ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਬੀਸੀ ’ਚ ਇਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ। ਸਰੀ ਵਿਖੇ ਜੋ ਭਿਆਨਕ ਸੜਕ ਹਾਦਸੇ ਵਾਪਰਿਆ ਉਸ ਵਿੱਚ ਦੋ ਪੰਜਾਬੀ ਨੌਜਵਾਨਾ ਦੀ ਮੌਤ ਹੋ ਗਈ। ਇਸ ਸੰਬੰਧੀ ਤਿੰਨ ਜਾਣੇ ਜ਼ਖਮੀ ਵੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਿਕ ਇਹ ਹਾਦਸਾ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਵਾਪਰਿਆ। ਇਸ ਭਿਆਨਕ ਸੜਕ ਹਾਦਸੇ ਵਿੱਚ ਜਿਨ੍ਹਾਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋਈ ਉਨ੍ਹਾਂ ਦੀ ਪਹਿਚਾਣ ਵੀ ਪੁਲਿਸ ਨੇ ਜਨਤਕ ਕੀਤੀ ਹੈ।

ਇਸ ਦੌਰਾਨ ਹਾਦਸੇ ‘ਚ ਕੁਲਬੀਰ ਸਿੰਘ ਅਤੇ ੳਸਦੇ ਸਾਥੀ ਸਿਧਾਂਤ ਗਰਗ ਦੀ ਮੌਤ ਹੋ ਗਈ ਹੈ । ਦੱਸਦਈਏ ਕਿ ਇਸ ਹਾਦਸੇ ਵਿੱਚ ਤਿੰਨ ਹੋਰ ਜਣੇ ਜਖਮੀ ਵੀ ਹੋਏ ਹਨ। ਜਿਹੜੇ ਦੋ ਨੌਜਵਾਨ ਨੇ ਸੜਕ ਹਾਦਸੇ ‘ਚ ਜਾਨ ਗਵਾਈ ਉਹ ਪੰਜਾਬ ਦੇ ਫਰੀਦਕੋਟ ਸ਼ਹਿਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਿਕਰਯੋਗ ਹੈ ਕਿ ਇਹ ਨੌਜਵਾਨ ਵੈਨਕੂਵਰ ਵਿਖੇ ਇੱਕ ਜਨਮਦਿਨ ਪਾਰਟੀ ‘ਚ ਸ਼ਾਮਿਲ ਹੋਣ ਗਏ ਸਨ ਤੇ ਵਾਪਸੀ ਸਮੇਂ ਇਹ ਹਾਦਸਾ ਵਾਪਰਿਆ ਹੈ ।

The post ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ appeared first on TV Punjab | Punjabi News Channel.

Surrey ਦੇ ਹਾਈਵੇ ਤੇ ਭਿਆਨਕ ਹਾਦਸਾ ਵਾਪਰਿਆ
VANCOUVER –ਸਰੀ ਦੇ ਹਾਈਵੇ 17 ‘ਤੇ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਸਰੀ ਆਰਸੀਐਮਪੀ ਦਾ ਇਸ ਬਾਰੇ ਕਹਿਣਾ ਹੈ ਕਿ ਹਾਈਵੇਅ 17 ‘ਤੇ ਜੋ ਸਵੇਰ ਸਮੇਂ ਜੋ ਹਾਦਸਾ ਵਾਪਰਿਆ ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਰੀਲੀਜ਼ ਦੇ ਅਨੁਸਾਰ ਇਹ ਹਾਦਸਾ 104 ਐਵੇਨਿਊ ਅਤੇ 108 ਐਵੇਨਿਊ ਦੇ ਵਿਚਕਾਰ ਹਾਈਵੇ ਉੱਤੇ ਵਾਪਰਿਆ ਜਿੱਥੇ ਇੱਕ ਟਰੈਕਟਰ-ਟ੍ਰੇਲਰ ਅਤੇ ਯਾਤਰੀ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ 37 ਸਾਲਾ ਵਿਅਕਤੀ ਦੀ ਮੌਤ ਹੋ ਗਈ।

ਸਟਾਫ ਸਾਰਜੈਂਟ ਵੱਲੋਂ ਜਾਰੀ ਇੱਕ ਰੀਲੀਜ਼ ਅਨੁਸਾਰ, ਉਨ੍ਹਾਂ ਨਹ ਦੋ ਵਾਹਨਾਂ ਦੇ ਟਕਰਾਉਣ ਦੇ ਦੀਆਂ ਰਿਪੋਰਟਾਂ ਮਿਲੀਆਂ। ਇਸ ਲਈ ਪੁਲਿਸ ਨੂੰ ਸਵੇਰੇ 2:55 ਵਜੇ ਹਾਈਵੇ 17 ਤੇ ਬੁਲਾਇਆ ਗਿਆ ਸੀ। ਜਦੋਂ ਪੁਲਿਸ ਅਤੇ ਸਰੀ ਫਾਇਰ ਸਰਵਿਸ ਮੌਕੇ ਵਾਲੀ ਥਾਂ ‘ਤੇ ਪਹੁੰਚੀ, ਉਨ੍ਹਾਂ ਨੂੰ ਇੱਕ ਡਰਾਈਵਰ ਜ਼ਖ਼ਮੀ ਹਾਲਤ ‘ਚ ਮਿਲਿਆ।

ਫਿਲਹਾਲ ਪੁਲਿਸ ਨੂੰ ਘਟਨਾ ਦੇ ਕਰਨਾ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਵੇਂ ਵਾਪਰਿਆ। ਇਸ ਦੇ ਨਾਲ ਹੀ ਦੱਸਦਈਏ ਕਿ ਪੁਲਸ ਨੇ ਅਜੇ ਪੀੜਤ ਦਾ ਨਾਮ ਜਨਤਕ ਨਹੀਂ ਕੀਤਾ।

The post Surrey ਦੇ ਹਾਈਵੇ ਤੇ ਭਿਆਨਕ ਹਾਦਸਾ ਵਾਪਰਿਆ appeared first on TV Punjab | Punjabi News Channel.

Surrey ‘ਚ ਗੋਲੀਬਾਰੀ ਦਾ ਮਾਮਲਾ ਆਇਆ ਸਾਹਮਣੇ
VANCOUVER –ਸਰੀ ਤੋਂ ਇਕ ਵਾਰ ਫ਼ਿਰ ਤੋਂ ਗੋਲੀਆਂ ਚਲਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਸ ਮਹੀਨੇ ‘ਚ ਦੂਜੀ ਵਾਰ ਅਜਿਹਾ ਹੋਇਆ ਜਦੋਂ ਇਕੋ ਘਰ ‘ਚ ਗੋਲੀਆਂ ਚੱਲੀਆਂ ਹੋਣ। ਸਰੀ ਆਰਸੀਐਮਪੀ ਨੂੰ ਸਰੀ ਦੇ ਗਿਲਡਫੋਰਡ ਖੇਤਰ ਵਿੱਚ ਇੱਕ ਘਰ ‘ਤੇ ਬੁਲਾਇਆ ਗਿਆ ਜਿਥੇ ਉਨ੍ਹਾਂ ਨੂੰ ਇੱਕ ਆਦਮੀ ਦੀ ਲੱਤ ਵਿੱਚ ਗੋਲੀ ਲੱਗਣ ਦੀ ਜਾਣਕਾਰੀ ਮਿਲੀ ।

ਇਹ ਘਟਨਾ ਐਤਵਾਰ (ਅਗਸਤ 29) ਨੂੰ ਸਵੇਰੇ ਕਰੀਬ 3:45 ਵਜੇ ਫਰੇਜ਼ਰ ਹਾਈਵੇ ਦੇ ਨੇੜੇ 148 ਸਟਰੀਟ ਦੇ 9100-ਬਲਾਕ ਦੇ ਇੱਕ ਘਰ ਵਿੱਚ ਵਾਪਰੀ।

ਇਹ ਉਹ ਹੀ ਰਿਹਾਇਸ਼ ਹੈ ਜਿੱਥੇ 12 ਅਗਸਤ ਨੂੰ ਵੀ ਗੋਲੀਬਾਰੀ ਹੋਈ ਸੀ।

ਇਸ ਜਾਂਚ ਦੇ ਸ਼ੁਰੂਆਤੀ ਸੰਕੇਤ ਮੁਤਾਬਿਕ ਇਸ ਘਟਨਾ ਨੂੰ ਟਾਰਗੇਟਿਡ ਦੱਸਿਆ ਗਿਆ ਹੈ ਅਤੇ ਇਸ ਘਟਨਾ ਦਾ ਆਮ ਲੋਕਾਂ ਕੋਈ ਖਤਰਾ ਨਹੀਂ ਹੈ। ਸਰੀ ਆਰਸੀਐਮਪੀ ਨੇ ਸਪਸ਼ਟ ਕੀਤਾ ਹੈ ਕਿ ਇਸ ਘਟਨਾ ਦਾ ਗੈਂਗ ਵਾਰ ਨਾਲ ਨਹੀਂ ਹੈ।

ਇਸ ਘਟਨਾ ਦੇ ਪੀੜਤ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਵੀ ਕੋਈ ਜਾਣਕਾਰੀ ਹੋਵੇ ਤਾਂ ਆਰਸੀਐਮਪੀ ਨਾਲ 604-599-0502 ਅਤੇ 2021-131168 ਤੇ ਸੰਪਰਕ ਕਰਨ।

The post Surrey ‘ਚ ਗੋਲੀਬਾਰੀ ਦਾ ਮਾਮਲਾ ਆਇਆ ਸਾਹਮਣੇ appeared first on TV Punjab | Punjabi News Channel.

Surrey ‘ਚ ਚੱਲੀਆਂ ਗੋਲੀਆਂ
Surrey – ਮਾਮਲਾ ਸਰੀ ਤੋਂ ਆਇਆ ਜਿਥੇ ਗੋਲੀਬਾਰੀ ਹੋਈ ਹੈ। ਸਰੀ ਆਰਸੀਐਮਪੀ ਦਾ ਕਹਿਣਾ ਹੈ ਕਿ ਗਿਲਡਫੋਰਡ ਵਿੱਚ ਵੀਰਵਾਰ (12 ਅਗਸਤ) ਨੂੰ ਹੋਈ ਗੋਲੀਬਾਰੀ ਤੋਂ ਬਾਅਦ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਘਟਨਾ ‘ਚ ਇੱਕ ਵਿਅਕਤੀ ਜ਼ਖਮੀ ਹੋਇਆ ਹੈ। ਸਰੀ ਆਰਸੀਐਮਪੀ ਵੱਲੋਂ ਦੱਸਿਆ ਗਿਆ ਕਿ ਪੁਲਿਸ ਨੂੰ ਇੱਕ ਕਾਲ ਆਈ ਕਿ 148 ਵੀਂ ਸਟ੍ਰੀਟ ਦੇ 9100-ਬਲਾਕ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਨਾਲ ਹੀ ਇਹ ਰਿਪੋਰਟ ਵੀ ਕੀਤੀ ਗਈ ਸੀ ਕਿ ਸ਼ੱਕੀ ਵਿਅਕਤੀਆਂ ਨੂੰ ਇੱਕ ਵਾਹਨ ਵਿੱਚ ਜਾਂਦੇ ਹੋਏ ਵੇਖਿਆ ਗਿਆ ਸੀ. ਇਸ ਤੋਂ ਬਾਅਦ ਸਰੀ ਦੇ ਆਰਸੀਐਮਪੀ ਅਧਿਕਾਰੀ “ਇਲਾਕੇ ਵਿੱਚ ਇਕੱਠੇ ਹੋ ਗਏ ਅਤੇ ਭੱਜਣ ਦੀ ਕੋਸ਼ਿਸ਼ ਵਿੱਚ ਸ਼ੱਕੀ ਵਾਹਨ ਵੱਲੋਂ ਪੁਲਿਸ ਵਾਹਨ ਨੂੰ ਟੱਕਰ ਮਾਰ ਦਿੱਤੀ ਗਈ।ਇਸ ਘਟਨਾ ’ਚ ਜਖ਼ਮੀ ਵਿਅਕਤੀ ਨੂੰ ਜਖ਼ਮੀ ਹਾਲਤ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। RCMP ਨੇ ਇਸ ਗੋਲੀਬਾਰੀ ਨੂੰ ਟਾਰਗੇਟਿਡ ਦੱਸਿਆ ਹੈ। ਫਿਲਹਾਲ ਮਾਮਲੇ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਘਟਨਾ ਬਾਰੇ ਹੋਰ ਜਾਣਕਾਰੀ ਹੋਵੇ ਤਾਂ ਸਰੀ ਆਰਸੀਐਮਪੀ ਨਾਲ 604-599-0502, ਜਾਂ ਕ੍ਰਾਈਮ ਸਟਾਪਰਜ਼ ਨਾਲ 1-800-222-8477 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

The post Surrey ‘ਚ ਚੱਲੀਆਂ ਗੋਲੀਆਂ appeared first on TV Punjab | Punjabi News Channel.

Canada ‘ਚ ਪੰਜਾਬੀ ਬਜ਼ੁਰਗ ਬੀਬੀਆਂ ‘ਤੇ ਹਮਲਾ
Vancouver – ਕੈਨੇਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਜਿੱਥੇ ਇਕ ਗੋਰੇ ਜੋੜੇ ਵੱਲੋਂ ਪੰਜਾਬੀ ਬਜ਼ੁਰਗ ਬੀਬੀਆਂ ‘ਤੇ ਨਸਲੀ ਹਮਲਾ ਕੀਤਾ ਗਿਆ। ਇਨ੍ਹਾਂ ਬੀਬੀਆਂ ਨੂੰ ਅੰਗਰੇਜ਼ੀ ਭਾਸ਼ਾ ਨਾ ਆਉਣ ਕਾਰਨ ਇਸ ਗੋਰੇ ਜੋੜੇ ਵੱਲੋਂ ਉਨ੍ਹਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਦੱਸਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕੈਨੇਡਾ ‘ਚ ਪੰਜਾਬੀਆਂ ਨੂੰ ਨਸਲੀ ਹਮਲੇ ਦਾ ਸ਼ਿਕਾਰ ਹੋਣਾਂ ਪਿਆ ਹੋਵੇ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ। ਇਹ ਤਾਜ਼ਾ ਘਟਨਾ ਸਰੀ ਦੀ ਇਕ ਪਾਰਕ ਤੋਂ ਸਾਹਮਣੇ ਆਈ ਹੈ, ਜਿੱਥੇ ਬਜ਼ੁਰਗ ਬੀਬੀਆਂ ਨੂੰ ਨਸਲੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ । ਇੱਥੇ ਕੁੱਝ ਬਜ਼ੁਰਗ ਬੀਬੀਆਂ ਪਾਰਕ ‘ਚ ਬੈਠੀਆਂ ਹੋਈਆਂ ਸਨ। ਇਸ ਵਕਤ ਇਕ ਗੋਰਾ ਜੋੜਾ ਆਇਆ ਤੇ ਉਨ੍ਹਾਂ ਵੱਲੋਂ ਇਨ੍ਹਾਂ ਬਜ਼ੁਰਗ ਬੀਬੀਆਂ ਨੂੰ ਗਲਤ ਬੋਲਣਾ ਸ਼ੁਰੂ ਕਰ ਦਿੱਤਾ ਗਿਆ। ਇਨ੍ਹਾਂ 2 ਜਾਣਿਆ ਵੱਲੋਂ ਗਲਤ ਸ਼ਬਦਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਬੀਬੀਆਂ ਨੂੰ ਕਿਹਾ ਗਿਆ ਕਿ ਤੁਸੀ ਭਾਰਤ ਵਾਪਿਸ ਚਲੇ ਜਾਓ। ਇਹ ਦੋਵੇਂ ਜਾਣੇ ਇਥੇ ਹੀ ਨਹੀਂ ਰੁਕੇ ਬਲਕਿ ਇਨ੍ਹਾਂ ਬੀਬੀਆਂ ‘ਤੇ ਇਨ੍ਹਾਂ ਵੱਲੋਂ ਕੂੜਾ ਵੀ ਸੁਟਿਆ ਗਿਆ।

ਇਹ ਮਾਮਲਾ ਜਦੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਦੇ ਧਿਆਨ ‘ਚ ਆਇਆ ਤਾਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਗਈ। ਹਰਜੀਤ ਸੱਜਣ ਨੇ ਲਿਖਿਆ “ ਉਹਨਾਂ ਸਾਰੇ ਬੱਚਿਆ ਅਤੇ ਬਜੁਰਗ ਮਾਤਾਂਵਾਂ ਜਿਹਨਾ ਇਸ ਨਫਰਤ ਨੂੰ ਝੱਲਿਆ ਹੈ; ਮੈ ਵਾਅਦਾ ਕਰਦਾ ਹਾਂ ਤੁਸੀ ਅਤੇ ਅਸੀ ਮਿਲਕੇ ਇਹ ਨਫਰਤ ਫਲਾਉਣ ਵਾਲਿਆਂ ਨੂੰ ਜਿੱਤਣ ਨਹੀ ਦੇਣਾਂ। ਪੰਜਾਬੀ ਖੁੱਲਕੇ ਬੋਲੋ: ਚਾਹੇ ਉਹ ਘਰ, ਪਾਰਕ, ਜਾਂ ਕਿਤੇ ਵੀ ਹੋਵੇ। ਇਹ ਸੌੜੀ ਅਤੇ ਬਿਮਾਰ ਮਾਨਸਿਕਤਾ ਦੇ ਲੋਕਾਂ ਨੂੰ ਅਸੀ ਆਪਣੀ ਭਾਸ਼ਾ ਦੀਆਂ ਮਜਬੂਤ ਜੜਾਂ ਨੂੰ ਕੱਟਣ ਨਹੀਂ ਦੇਣਾਂ। ਇਹ ਸਾਡਾ ਘਰ ਹੈ। ਇਹ ਤੁਹਾਡਾ ਘਰ ਹੈ। ਅਸੀ ਨਫਰਤ ਨੂੰ ਜਿੱਤਣ ਨਹੀ ਦੇਣਾਂ।  ਹੁਣ ਤੱਕ ਦੀ ਜਾਣਕਾਰੀ ਦੇ ਮੁਤਾਬਿਕ ਇਹ ਮਾਮਲਾ RCMP ਦੇ ਧਿਆਨ ‘ਚ ਹੈ ਪਰ, ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

The post Canada ‘ਚ ਪੰਜਾਬੀ ਬਜ਼ੁਰਗ ਬੀਬੀਆਂ ‘ਤੇ ਹਮਲਾ appeared first on TV Punjab | Punjabi News Channel.